ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਭਾਰਤ ਪਾਕਿਸਤਾਨ ਵਿਚੋਲਗੀ ਦੇ ਦਾਅਵੇ ਤੋਂ ਪਿੱਛੇ ਹਟੇ ਡੋਨਾਲਡ ਟਰੰਪ

ਕਤਰ/ਪੰਜਾਬ ਪੋਸਟਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਸੰਬੰਧੀ ਆਪਣੇ ਬਿਆਨ ਤੋਂ ਪਿੱਛੇ ਹਟ ਗਏ ਹਨ। ਉਨ੍ਹਾਂ ਕਿਹਾ ਕਿ 'ਮੈਂ ਭਾਰਤ ਅਤੇ...

ਫ਼ੌਜ ਮੁਖੀ ਜਨਰਲ ਉਪੇਂਦਰ ਦਿਵੇਦੀ ਨੇ ਸਰਹੱਦੀ ਖੇਤਰਾਂ ਦਾ ਕੀਤਾ ਦੌਰਾ ਅਤੇ ਫੌਜੀਆਂ ਦੀ ਕੀਤੀ ਪ੍ਰਸੰਸਾ

ਬਾਰਾਮੂਲਾ/ਪੰਜਾਬ ਪੋਸਟਫ਼ੌਜ ਮੁਖੀ ਜਨਰਲ ਉਪੇਂਦਰ ਦਿਵੇਦੀ ਨੇ ਅੱਜ ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਅਗਲੇ ਇਲਾਕਿਆਂ ਦਾ ਦੌਰਾ ਕੀਤਾ ਅਤੇ 'ਆਪ੍ਰੇਸ਼ਨ ਸਿੰਦੂਰ' ਦੌਰਾਨ ਕੰਟਰੋਲ ਰੇਖਾ...

ਯੂਕੇ ਦੇ ਵਿਦੇਸ਼ ਸਕੱਤਰ ਨੇ ਭਾਰਤ-ਪਾਕਿਸਤਾਨ ਨਾਲ ਮਿਲ ਕੇ ਕੰਮ ਕਰਨ ਸਬੰਧੀ ਬਿਆਨ ਦਿੱਤਾ

ਲੰਦਨ/ਪੰਜਾਬ ਪੋਸਟਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਵਿਚਕਾਰ, ਬ੍ਰਿਟੇਨ ਦੇ ਵਿਦੇਸ਼ ਮੰਤਰੀ ਡੇਵਿਡ ਲੈਮੀ ਦਾ ਬਿਆਨ ਸਾਹਮਣੇ ਆਇਆ ਹੈ ਕਿ ਬ੍ਰਿਟੇਨ ਸਥਾਈ ਜੰਗਬੰਦੀ ਨੂੰ ਯਕੀਨੀ...

ਜੰਮੂ-ਕਸ਼ਮੀਰ ਦੇ ਅਵੰਤੀਪੋਰਾ ਵਿਖੇ ਦਹਿਸ਼ਤਗਰਦਾਂ ਖਿਲਾਫ਼ ਕਾਰਵਾਈ; 1 ਦੀ ਮੌਤ, ਮੁਕਾਬਲਾ ਜਾਰੀ

 ਸ਼੍ਰੀਨਗਰ/ਪੰਜਾਬ ਪੋਸਟਜੰਮੂ-ਕਸ਼ਮੀਰ ਦੇ ਅਵੰਤੀਪੋਰਾ ਦੇ ਤ੍ਰਾਲ ਖੇਤਰ ਵਿੱਚ ਅੱਜ ਸਵੇਰ ਤੋਂ ਹੀ ਫ਼ੌਜ ਅਤੇ ਦਹਿਸ਼ਤਗਰਦਾਂ ਵਿਚਕਾਰ ਮੁਕਾਬਲਾ ਚੱਲ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ, ਸੁਰੱਖਿਆ...

ਮਜੀਠਾ ਜ਼ਹਿਰੀਲੀ ਸ਼ਰਾਬ ਕਾਂਡ ਦੇ ਮਾਮਲੇ ‘ਚ 16 ਦੋਸ਼ੀ ਗ੍ਰਿਫਤਾਰ ਹੋਏ

ਮਜੀਠਾ/ਪੰਜਾਬ ਪੋਸਟਲੰਘੇ ਕੱਲ ਮਜੀਠਾ ਖੇਤਰ 'ਚ ਵਾਪਰੇ ਸ਼ਰਾਬ ਕਾਂਡ ਦੇ ਮਾਮਲੇ ਨੂੰ ਲੈ ਕੇ ਡੀਆਈਜੀ ਸਤਿੰਦਰ ਸਿੰਘ ਸਿੰਘ ਨੇ ਪ੍ਰੈਸ ਵਾਰਤਾ ਕੀਤੀ। ਇਸ ਮੌਕੇ...

ਤੁਰਕੀ ਦੇ ਸਰਕਾਰੀ ਪ੍ਰਸਾਰਕ ‘ਟੀਆਰਟੀ ਵਰਲਡ’ ਦੇ ਸੋਸ਼ਲ ਮੀਡੀਆ ਖਾਤੇ ਉੱਤੇ ਭਾਰਤ ਵਿੱਚ ਲੱਗੀ ਰੋਕ

ਨਵੀਂ ਦਿੱਲੀ/ਪੰਜਾਬ ਪੋਸਟਤੁਰਕੀ ਦੇ ਸਰਕਾਰੀ ਪ੍ਰਸਾਰਕ ‘ਟੀਆਰਟੀ ਵਰਲਡ’ ਦੇ ਅਧਿਕਾਰਤ 'ਐਕਸ' (ਜਿਸ ਨੂੰ ਪਹਿਲਾਂ ‘ਟਵਿੱਟਰ’ ਦੇ ਨਾਂਅ ਤੋਂ ਜਾਣਿਆ ਜਾਂਦਾ ਸੀ) ਹੈਂਡਲ ਨੂੰ ਭਾਰਤ...

ਜਸਟਿਸ ਬੀ.ਆਰ. ਗਵਈ ਨੇ ਸੁਪ੍ਰੀਮ ਕੋਰਟ ਦੇ ਮੁੱਖ ਜੱਜ ਵਜੋਂ ਹਲਫ਼ ਲਿਆ

ਦਿੱਲੀ/ਪੰਜਾਬ ਪੋਸਟਜਸਟਿਸ ਭੂਸ਼ਣ ਰਾਮਕ੍ਰਿਸ਼ਨ ਗਵਈ ਨੇ ਅੱਜ ਭਾਵ ਬੁੱਧਵਾਰ ਨੂੰ ਦੇਸ਼ ਦੇ 52ਵੇਂ ਮੁੱਖ ਜੱਜ ਵਜੋਂ ਸਹੁੰ ਚੁੱਕੀ। ਰਾਸ਼ਟਰਪਤੀ ਭਵਨ ਵਿਖੇ ਇੱਕ ਸੰਖੇਪ ਸਮਾਰੋਹ...

ਕੂਟਨੀਤਕ ਵਿਵਾਦ ਤਹਿਤ ਭਾਰਤ-ਪਾਕਿ ਨੇ ਇੱਕ ਦੂਜੇ ਦੇ ਹਾਈ ਕਮਿਸ਼ਨ ਅਧਿਕਾਰੀ ਮੋੜੇ

ਇਸਲਾਮਾਬਾਦ/ਪੰਜਾਬ ਪੋਸਟ ਭਾਰਤ ਵੱਲੋਂ ਨਵੀਂ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਦੇ ਇੱਕ ਪਾਕਿਸਤਾਨੀ ਡਿਪਲੋਮੈਟ ਨੂੰ 'ਪਰਸੋਨਾ ਨਾਨ ਗ੍ਰਾਟਾ' ਐਲਾਨਣ ਤੋਂ ਕੁੱਝ ਘੰਟਿਆਂ ਬਾਅਦ, ਪਾਕਿਸਤਾਨ ਨੇ...

ਅਮਰੀਕਾ ਦੇ ਪੈਨਸਿਲਵੇਨੀਆ ‘ਚ ਇੱਕ ਕਾਰ ਹਾਦਸੇ ਵਿੱਚ ਦੋ ਭਾਰਤੀ ਵਿਦਿਆਰਥੀਆਂ ਦੀ ਮੌਤ

ਪੈਨਸਿਲਵੇਨੀਆ/ਪੰਜਾਬ ਪੋਸਟਅਮਰੀਕਾ ਦੇ ਪੈਨਸਿਲਵੇਨੀਆ ਵਿੱਚ ਭਾਰਤੀ ਮੂਲ ਦੇ ਦੋ ਵਿਦਿਆਰਥੀਆਂ ਦੀ ਉਸ ਸਮੇਂ ਮੌਤ ਹੋ ਗਈ ਜਦੋਂ ਉਹ ਸਵਾਰ ਸੀ ਕਿ ਕਾਰ ਇੱਕ ਦਰੱਖ਼ਤ...

ਪ੍ਰਧਾਨ ਮੰਤਰੀ ਮੋਦੀ ਆਦਮਪੁਰ ਏਅਰ ਬੇਸ ਪਹੁੰਚੇ, ਹਵਾਈ ਸੈਨਾ ਦੀ ਕੀਤੀ ਭਰਪੂਰ ਸ਼ਲਾਘਾ

ਆਦਮਪੁਰ/ਪੰਜਾਬ ਪੋਸਟਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਦੇ ਆਦਮਪੁਰ ਹਵਾਈ ਸੈਨਾ ਸਟੇਸ਼ਨ ਪਹੁੰਚੇ ਅਤੇ ਪਾਕਿਸਤਾਨ ਨਾਲ ਹਾਲ ਹੀ ਵਿੱਚ ਹੋਏ ਫੌਜੀ ਟਕਰਾਅ ਵਿੱਚ ਸ਼ਾਮਲ...

ਅੰਮ੍ਰਿਤਸਰ ਦੇ ਮਜੀਠਾ ਲਾਗਲੇ ਪਿੰਡ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਰਕੇ 8 ਲੋਕਾਂ ਦੀ ਮੌਤ

ਅੰਮ੍ਰਿਤਸਰ/ਪੰਜਾਬ ਪੋਸਟਅੰਮ੍ਰਿਤਸਰ ਦੇ ਮਜੀਠਾ ਲਾਗਲੇ ਪਿੰਡ ਭੰਗਾਲੀ ਸਮੇਤ ਹੋਰਨਾਂ ਕਈ ਪਿੰਡਾਂ ਵਿਚ ਬੀਤੀ ਰਾਤ ਜ਼ਹਿਰੀਲੀ ਸ਼ਰਾਬ ਪੀਣ ਨਾਲ 8 ਲੋਕਾਂ ਦੀ ਮੌਤ ਹੋਣ ਦੀ...

ਡੋਨਾਲਡ ਟਰੰਪ ਦਾ ਵੱਡਾ ਦਾਅਵਾ, ਭਾਰਤ-ਪਾਕਿ ਵਿਚਾਲੇ ‘ਸੰਭਾਵੀ ਪ੍ਰਮਾਣੂ ਸੰਘਰਸ਼’ ਰੋਕਿਆ ਗਿਆ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੀਤਾ ਹੈ ਕਿ ਉਨ੍ਹਾਂ ਦੇ ਪ੍ਰਸ਼ਾਸਨ ਨੇ ਭਾਰਤ ਅਤੇ ਪਾਕਿਸਤਾਨ ਵਿਚਾਲੇ ‘ਪ੍ਰਮਾਣੂ ਸੰਘਰਸ਼’ ਨੂੰ ਰੋਕ ਦਿੱਤਾ...