ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਭਾਰਤ-ਪਾਕਿ ਅਧਿਕਾਰੀਆਂ ਦੀ ਗੱਲਬਾਤ ਮੁਕੰਮਲ: ਪ੍ਰਧਾਨ ਮੰਤਰੀ ਮੋਦੀ ਦੇਸ਼ ਨੂੰ ਸੰਬੋਧਨ ਕਰਨਗੇ

ਨਵੀਂ ਦਿੱਲੀ/ਪੰਜਾਬ ਪੋਸਟਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਤ 8 ਵਜੇ ਦੇ ਕਰੀਬ ਰਾਸ਼ਟਰ ਨੂੰ ਸੰਬੋਧਨ ਕਰਨਗੇ, ਜੋ ਕਿ ‘ਆਪ੍ਰੇਸ਼ਨ ਸਿੰਦੂਰ’ ਸ਼ੁਰੂ ਹੋਣ ਤੋਂ ਬਾਅਦ ਉਨ੍ਹਾਂ...

ਭਾਰਤ-ਪਾਕਿ ਡੀਜੀਐਮਓਜ਼ ਦੀ ਅੱਜ ਦੀ ਗੱਲਬਾਤ ‘ਚ ਦੇਰੀ ਹੋਈ; ਹੁਣ ਸ਼ਾਮ ਨੂੰ ਹੋਵੇਗੀ ਗੱਲਬਾਤ

ਨਵੀਂ ਦਿੱਲੀ/ਪੰਜਾਬ ਪੋਸਟਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਭਾਰਤ ਅਤੇ ਪਾਕਿਸਤਾਨ ਦੇ ਡਾਇਰੈਕਟਰ ਜਨਰਲ ਆਫ਼ ਮਿਲਟਰੀ ਆਪ੍ਰੇਸ਼ਨਜ਼ (ਡੀਜੀਐਮਓਜ਼) ਵਿਚਕਾਰ ਅੱਜ ਦੀ ਗੱਲਬਾਤ ਕੁੱਝ ਦੇਰੀ ਨਾਲ...

‘ਆਪ੍ਰੇਸ਼ਨ ਸਿੰਦੂਰ’ ਬਾਰੇ ਭਾਰਤ ਦੇ ਡੀ. ਜੀ. ਐਮ. ਓ. ਵੱਲੋਂ ਅਹਿਮ ਖੁਲਾਸੇ, ਕਿਹਾ ‘ਸਾਰੇ ਪ੍ਰਬੰਧ ਕਾਰਜਸ਼ੀਲ ਹਨ’

ਦਿੱਲੀ/ਪੰਜਾਬ ਪੋਸਟਭਾਰਤ ਦੇ ਡੀਜੀਐਮਓ ਨੇ ਆਪ੍ਰੇਸ਼ਨ ਸਿੰਦੂਰ ਬਾਰੇ ਆਪਣੀ ਪ੍ਰੈਸ ਬ੍ਰੀਫਿੰਗ ਵਿੱਚ ਅੱਜ ਕਾਫੀ ਅਹਿਮ ਗੱਲਾਂ ਸਾਂਝੀਆਂ ਕੀਤੀਆਂ ਹਨ। ਏਅਰ ਮਾਰਸ਼ਲ ਏ ਕੇ ਭਾਰਤੀ...

ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਨੇ ਟੈਸਟ ਕ੍ਰਿਕਟ ਤੋਂ ਲਿਆ ਸੰਨਿਆਸ

ਦਿੱਲੀ/ਪੰਜਾਬ ਪੋਸਟਭਾਰਤੀ ਕ੍ਰਿਕਟ ਨੂੰ ਇੱਕ ਹਫ਼ਤੇ ਦੇ ਅੰਦਰ ਦੋ ਵੱਡੇ ਝਟਕੇ ਲੱਗੇ ਹਨ। ਰੋਹਿਤ ਸ਼ਰਮਾ ਤੋਂ ਬਾਅਦ ਹੁਣ ਵਿਰਾਟ ਕੋਹਲੀ ਨੇ ਟੈਸਟ ਕ੍ਰਿਕਟ ਤੋਂ...

ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਮੋਹਨ ਸਿੰਘ ਦਾ ਅਕਾਲ ਚਲਾਣਾ

ਅੰਮ੍ਰਿਤਸਰ/ਪੰਜਾਬ ਪੋਸਟਪੰਥਕ ਹਲਕਿਆਂ ਵਿਚ ਇਹ ਖ਼ਬਰ ਬੜੇ ਦੁੱਖ ਨਾਲ ਪੜ੍ਹੀ ਜਾਵੇਗੀ ਕਿ ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਮੋਹਨ ਸਿੰਘ ਇਸ ਫ਼ਾਨੀ...

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਜਥੇ: ਗੜਗੱਜ ਵੱਲੋਂ ਸੰਗਤਾਂ ਸਮੇਤ ਸੁੱਖ-ਸ਼ਾਂਤੀ ਲਈ ਅਰਦਾਸ

ਸ਼੍ਰੀ ਅਨੰਦਪੁਰ ਸਾਹਿਬ/ਪੰਜਾਬ ਪੋਸਟਦੱਖਣ ਏਸ਼ੀਆ ਵਿੱਚ ਬਣ ਰਹੇ ਤਣਾਅਪੂਰਨ ਮਾਹੌਲ ਦੇ ਮੱਦੇਨਜ਼ਰ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਖਿੱਤੇ ਦੀ ਸੁੱਖ ਸ਼ਾਂਤੀ ਲਈ ਸ੍ਰੀ ਅਕਾਲ...

ਪੰਜਾਬ ਦੇ ਪ੍ਰਮੁੱਖ ਜ਼ਿਲਿਆਂ ਵਿੱਚ ਐਲਰਟ ਜਾਰੀ ਹੋਏ; ਕਰਤਾਪੁਰ ਲਾਂਘਾ ਵੀ ਬੰਦ ਹੋਇਆ

ਬਠਿੰਡਾ/ਪੰਜਾਬ ਪੋਸਟਭਾਰਤ ਅਤੇ ਪਾਕਿਸਤਾਨ ਦਰਮਿਆਨ ਚੱਲ ਰਹੇ ਤਣਾਅ ਦੇ ਮਾਹੌਲ ਵਿੱਚ ਜੰਗ ਦਾ ਖਤਰਾ ਲਗਾਤਾਰ ਵੱਧਦਾ ਹੋਇਆ ਵਿਖਾਈ ਦੇ ਰਿਹਾ ਹੈ ਅਤੇ ਇਸ ਦਰਮਿਆਨ...

ਹੁਣ ਫਰੀਦਕੋਟ ‘ਚ ਜਾਰੀ ਹੋਇਆ ਰੈਡ ਐਲਰਟ; ਲੋਕਾਂ ਨੂੰ ਘਰਾਂ ਅੰਦਰ ਰਹਿਣ ਲਈ ਕਿਹਾ ਗਿਆ

ਫਰੀਦਕੋਟ/ਪੰਜਾਬ ਪੋਸਟਫਰੀਦਕੋਟ ’ਚ ਅੱਜ ਦੁਪਿਹਰ ਹੁਣ ਤੋਂ ਥੋੜੀ ਦੇਰ ਪਹਿਲਾਂ, ਹਵਾਈ ਹਮਲੇ ਦੀ ਚਿਤਾਵਨੀ ਨੂੰ ਲੈ ਕੇ ਰੈਡ ਅਲਰਟ ਜਾਰੀ ਹੋਇਆ ਹੈ। ਫਰੀਦਕੋਟ ਜ਼ਿਲ੍ਹੇ...

ਹੋਰ ਵਧਿਆ ਭਾਰਤ-ਪਾਕਿ ਤਣਾਅ, ਪੰਜਾਬ ਦੇ ਤਿੰਨ ਜ਼ਿਲਿਆਂ ‘ਚ ਰੈੱਡ ਐਲਰਟ ਜਾਰੀ

ਜਲੰਧਰ/ਪੰਜਾਬ ਪੋਸਟਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗ ਵਰਗੀ ਸਥਿਤੀ ਪੈਦਾ ਹੋ ਗਈ ਹੈ। ਭਾਰਤ ਨੇ ਪਾਕਿਸਤਾਨ ਦੇ ਹਰ ਹਮਲੇ ਦਾ ਢੁਕਵਾਂ ਜਵਾਬ ਦਿੱਤਾ ਹੈ। ਇਸ...

ਪੰਜਾਬ ਦੇ ਕਈ ਖੇਤਰਾਂ ‘ਚ ਸਵੇਰੇ ਵੀ ਹੋਏ ਧਮਾਕੇ, ਹਵਾ ਵਿੱਚ ਨਸ਼ਟ ਕੀਤੇ ਜਾ ਰਹੇ ਡ੍ਰੋਨ

 ਅੰਮ੍ਰਿਤਸਰ/ਪੰਜਾਬ ਪੋਸਟਪਿਛਲੇ ਕੁੱਝ ਘੰਟਿਆਂ ਦੌਰਾਨ, ਪਾਕਿਸਤਾਨ ਨੇ ਲਗਾਤਾਰ ਚੌਥੇ ਦਿਨ ਭਾਰਤ ਵਾਲੇ ਪਾਸੇ ਹਮਲਾ ਕੀਤਾ ਹੈ। ਅੱਜ ਸਵੇਰੇ 5 ਵਜੇ ਪਠਾਨਕੋਟ ਏਅਰਬੇਸ, ਅੰਮ੍ਰਿਤਸਰ ਅਤੇ...

ਜੇਡੀ ਵੈਂਸ ਨੇ ਭਾਰਤ-ਪਾਕਿ ਮਸਲੇ ਦਾ ਅਮਰੀਕਾ ਨਾਲ ‘ਕੋਈ ਲੈਣਾ-ਦੇਣਾ ਨਾ ਹੋਣ’ ਦੀ ਗੱਲ ਆਖੀ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਭਾਰਤ ਪਾਕਿਸਤਾਨ ਜੰਗ ਦੇ ਆਲਮ ‘ਚ ਅਮਰੀਕਾ ਦੀ ਤਰਫੋਂ ਇੱਕ ਵੱਡਾ ਬਿਆਨ ਦਿੰਦੇ ਹੋਏ ਅਮਰੀਕੀ ਉਪ ਰਾਸ਼ਟਰਪਤੀ ਜੇਡੀ ਵੈਂਸ ਨੇ ਕਿਹਾ ਹੈ...

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਫੌਜਾਂ ਦੇ ਮੁਖੀਆਂ ਨਾਲ ਕੀਤੀ ਮੀਟਿੰਗ: ਸਥਿਤੀ ਦਾ ਲਿਆ ਜਾਇਜ਼ਾ

ਨਵੀਂ ਦਿੱਲੀ/ਪੰਜਾਬ ਪੋਸਟਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਉੱਚ ਫ਼ੌਜੀ ਲੀਡਰਸ਼ਿਪ ਨਾਲ ਇੱਕ ਮੀਟਿੰਗ ਕੀਤੀ ਅਤੇ ਰਾਸ਼ਟਰੀ ਸੁਰੱਖਿਆ ਦ੍ਰਿਸ਼ ਦੀ ਵਿਆਪਕ ਸਮੀਖਿਆ ਕੀਤੀ। ਇਹ...