ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਚੰੜੀਗੜ੍ਹ ਅਤੇ ਮੋਹਾਲੀ ‘ਚ ਮੁੜ ਵੱਜੇ ਸਾਇਰਨ; ਲੋਕਾਂ ਨੂੰ ਘਰਾਂ ਅੰਦਰ ਚੌਕਸ ਰਹਿਣ ਲਈ ਕਿਹਾ ਗਿਆ

ਚੰਡੀਗੜ੍ਹ/ਪੰਜਾਬ ਪੋਸਟਭਾਰਤ-ਪਾਕਿਸਤਾਨ ਦਰਮਿਆਨ ਭਾਰੀ ਤਣਾਅ ਦੇ ਮਾਹੌਲ ਵਿੱਚ ਚੰਡੀਗੜ੍ਹ ਪ੍ਰਸ਼ਾਸਨ ਨੇ ਸਾਇਰਨ ਵਜਾ ਕੇ ਲੋਕਾਂ ਨੂੰ ਹਵਾਈ ਹਮਲੇ ਦੀ ਸਥਿਤੀ ਵਿੱਚ ਘਰ ਦੇ ਅੰਦਰ...

ਪਾਕਿਸਤਾਨੀ ਹਮਲੇ ਉਪਰੰਤ ਭਾਰਤ ਵੱਲੋਂ ਉਸ ਦੇ 9 ਸ਼ਹਿਰਾਂ ਉੱਤੇ ਤਕੜੀ ਕਾਰਵਾਈ

ਦਿੱਲੀ/ਇਸਲਾਮਾਬਾਦ/ਪੰਜਾਬ ਪੋਸਟਬੀਤੀ ਰਾਤ ਭਾਰਤ-ਪਾਕਿਸਤਾਨ ਦਰਮਿਆਨ ਜੰਗ ਦਾ ਆਲਮ ਬਣਦਾ ਹੋਇਆ ਨਜ਼ਰ ਆਇਆ ਹੈ। ਦਰਅਸਲ, ਪਾਕਿਸਤਾਨ ਨੇ ਜੰਮੂ 'ਤੇ ਮਿਜ਼ਾਈਲ ਹਮਲਾ ਕਰਨ ਦੀ ਕੋਸ਼ਿਸ਼ ਕੀਤੀ...

ਲਾਹੌਰ ਵਿਖੇ ਹਵਾਈ ਰੱਖਿਆ ਪ੍ਰਣਾਲੀ ਉੱਤੇ ਭਾਰਤ ਵੱਲੋਂ ਅੱਜ ਹੋਈ ਤਕੜੀ ਕਾਰਵਾਈ

ਲਾਹੌਰ/ਪੰਜਾਬ ਪੋਸਟਭਾਰਤੀ ਹਥਿਆਰਬੰਦ ਬਲਾਂ ਨੇ ਪਾਕਿਸਤਾਨ ਦੇ ਕਈ ਸਥਾਨਾਂ ’ਤੇ ਹਵਾਈ ਰੱਖਿਆ ਰਾਡਾਰਾਂ ਅਤੇ ਪ੍ਰਣਾਲੀਆਂ ਨੂੰ ਨਿਸ਼ਾਨਾ ਬਣਾਇਆ। ਭਾਰਤ ਦੀ ਪ੍ਰਤੀਕਿਰਿਆ ਪਾਕਿਸਤਾਨ ਵਾਂਗ ਹੀ...

ਪਾਕਿਸਤਾਨ ਨਾਲ ਤਣਾਅ ਵਿਚਾਲੇ ਰਾਜਸਥਾਨ ਨਾਲ ਲੱਗਦੀ ਸਰਹੱਦ ਸੀਲ

ਸ੍ਰੀਗੰਗਾਨਗਰ/ਪੰਜਾਬ ਪੋਸਟਆਪ੍ਰੇਸ਼ਨ ਸਿੰਦੂਰ ਤਹਿਤ ਪਾਕਿਸਤਾਨ ਵਿੱਚ ਹੋਏ ਹਵਾਈ ਹਮਲਿਆਂ ਤੋਂ ਬਾਅਦ, ਅਸਮਾਨ ਤੋਂ ਜ਼ਮੀਨ ਤੱਕ ਸਰਹੱਦਾਂ 'ਤੇ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ। ਇਸ...

ਡੋਨਾਲਡ ਟਰੰਪ ਦਾ ਭਾਰਤ-ਪਾਕਿ ਮਸਲੇ ਉੱਤੇ ਵੱਡਾ ਬਿਆਨ, ਹਰ ਸੰਭਵ ਮਦਦ ਦੀ ਕੀਤੀ ਪੇਸ਼ਕਸ਼

ਨਵੀਂ ਦਿੱਲੀ/ਪੰਜਾਬ ਪੋਸਟਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਵਧਦੀ ਸਥਿਤੀ 'ਤੇ ਚਿੰਤਾ ਪ੍ਰਗਟ ਕੀਤੀ ਅਤੇ ਕਿਹਾ ਕਿ ਉਹ ਭਾਰਤ-ਪਾਕਿਸਤਾਨ ਸਰਹੱਦ 'ਤੇ...

ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਕਿਹਾ, ‘ਭਾਰਤ ਨੇ ਕੀਤੀ ਨਪੀ-ਤੁਲੀ, ਸੰਤੁਲਿਤ ਅਤੇ ਜ਼ਿੰਮੇਵਾਰਾਨਾ ਕਾਰਵਾਈ’

ਨਵੀਂ ਦਿੱਲੀ/ਪੰਜਾਬ ਪੋਸਟਭਾਰਤ ਸਰਕਾਰ ਦੇ ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਭਾਰਤ ਵੱਲੋਂ ਪਾਕਿਸਤਾਨ ‘ਚ ਕੀਤੀ ਕਾਰਵਾਈ ਉਪਰੰਤ ਕਿਹਾ ਹੈ ਕਿ ਭਾਰਤੀ ਫੌਜ ਨੇ ਪਾਕਿਸਤਾਨ...

ਪਾਕਿਸਤਾਨ ਦੀ ਤਰਫੋਂ ਪੁਣਛ ਵਿਖੇ ਗੋਲੀਬਾਰੀ; ਗੁਰੂਘਰ ਦੀ ਇਮਾਰਤ ਨੁਕਸਾਨੀ, ਤਿੰਨ ਸਿੱਖਾਂ ਦੀ ਮੌਤ

ਪੁਣਛ/ਪੰਜਾਬ ਪੋਸਟਭਾਰਤ ਦੇ ਹਵਾਈ ਹਮਲੇ ਤੋਂ ਬਾਅਦ ਪਾਕਿਸਤਾਨ ਵਲੋਂ ਪੁਣਛ ਵਿਚ ਜਵਾਬੀ ਕਾਰਵਾਈ ਕੀਤੀ ਗਈ ਹੈ। ਦੁਖਦ ਗੱਲ ਇਹ ਪਤਾ ਲੱਗੀ ਹੈ ਕਿ ਇਸ...

‘ਆਪ੍ਰੇਸ਼ਨ ਸਿੰਧੂਰ’ ਦੀ ਕਾਰਵਾਈ ਉਪਰੰਤ ਦੇਸ਼ ਦੇ ਪ੍ਰਮੁੱਖ ਹਵਾਈ ਅੱਡਿਆਂ ਸਬੰਧੀ ਨਵੇਂ ਆਦੇਸ਼ ਜਾਰੀ ਹੋਏ

ਨਵੀਂ ਦਿੱਲੀ/ਪੰਜਾਬ ਪੋਸਟਭਾਰਤੀ ਫ਼ੌਜ ਵੱਲੋਂ ਪਾਕਿਸਤਾਨ ਵਿੱਚ ਅਤਿਵਾਦੀ ਕੈਂਪਾਂ 'ਤੇ ਕੀਤੇ ਗਏ ਮਿਜ਼ਾਈਲ ਹਮਲਿਆਂ ਤੋਂ ਬਾਅਦ, ਵਿਦੇਸ਼ੀ ਏਅਰਲਾਈਨਾਂ ਸਮੇਤ ਵੱਖ-ਵੱਖ ਏਅਰਲਾਈਨਾਂ ਨੇ ਦਿੱਲੀ ਹਵਾਈ...

ਦੇਸ਼ ਵਿੱਚ ਅੱਜ 244 ਥਾਵਾਂ ਉੱਤੇ ਹੋਵੇਗੀ ਮੌਕ ਡਰਿੱਲ, ਭਾਰਤੀ ਹਵਾਈ ਫੌਜ ਵੱਲੋਂ ਦੋ ਦਿਨਾ ਮਸ਼ਕਾਂ ਵੀ ਸ਼ੁਰੂ

ਦਿੱਲੀ/ਪੰਜਾਬ ਪੋਸਟਪਹਿਲਗਾਮ ਦਹਿਸ਼ਤੀ ਹਮਲੇ ਦੀ ਪ੍ਰਤੀਕਿਰਿਆ ਵਜੋਂ ਸਰਕਾਰ ਨੇ ਕਈ ਰਾਜਾਂ ਨੂੰ ਗੈਰ-ਫੌਜੀ ਰੱਖਿਆ ਸਮਰੱਥਾਵਾਂ ਅਤੇ ਇਸ ਦੀ ਕਾਰਗਰਤਾ ਦੀ ਜਾਂਚ ਲਈ ਅੱਜ 7...

ਭਾਰਤ ਵੱਲੋਂ ਮਕਬੂਜ਼ਾ ਕਸ਼ਮੀਰ ‘ਚ ਦਹਿਸ਼ਤੀ ਟਿਕਾਣਿਆਂ ‘ਤੇ ਏਅਰ ਸਟ੍ਰਾਈਕ, ਦਾਗ਼ੀਆਂ 24 ਮਿਜ਼ਾਇਲਾਂ, 30 ਮੌਤਾਂ

ਦਿੱਲੀ/ਪੰਜਾਬ ਪੋਸਟਪਹਿਲਗਾਮ ਹਮਲੇ ਤੋਂ 15 ਦਿਨ ਬਾਅਦ, ਭਾਰਤ ਨੇ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਵਿੱਚ 9 ਅਤਿਵਾਦੀ ਟਿਕਾਣਿਆਂ 'ਤੇ ਹਵਾਈ ਹਮਲੇ...

ਮਲਿਕਰਜੁਨ ਖੜਗੇ ਵੱਲੋਂ ਪਹਿਲਗਾਮ ਘਟਨਾ ਸਬੰਧੀ ਵੱਡਾ ਦਾਅਵਾ

ਰਾਂਚੀ/ਪੰਜਾਬ ਪੋਸਟਕਾਂਗਰਸ ਪ੍ਰਧਾਨ ਮਲਿਕਰਜੁਨ ਖੜਗੇ ਨੇ ਅੱਜ ਇੱਕ ਵੱਡਾ ਦਾਅਵਾ ਕਰਦੇ ਹੋਏ ਇਹ ਕਿਹਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੂੰ 22 ਅਪ੍ਰੈਲ ਨੂੰ ਪਹਿਲਗਾਮ...

ਭਾਖੜਾ ਡੈਮ ਦੇ ਮੁੱਖ ਇੰਜੀਨੀਅਰ ਨੇ ਗ੍ਰਹਿ ਵਿਭਾਗ ਨੂੰ ਸੁਰੱਖਿਆ ਬਾਬਤ ਲਿਖੀ ਚਿੱਠੀ

ਨੰਗਲ/ਪੰਜਾਬ ਪੋਸਟਜਲ ਸਰੋਤ ਵਿਭਾਗ ਨੇ ਪੰਜਾਬ ਦੇ ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਨੂੰ ਪੱਤਰ ਲਿਖ ਕੇ ਨੰਗਲ ਡੈਮ ਅਤੇ ਆਸ ਪਾਸ ਦੇ ਖੇਤਰਾਂ...