ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਟਰੰਪ ਨੇ ਵੱਡੀ ਪ੍ਰਸ਼ਾਸਨਿਕ ਤਬਦੀਲੀ ਤਹਿਤ ਵਿਦੇਸ਼ ਮੰਤਰੀ ਰੂਬੀਓ ਨੂੰ ਐਨ.ਐਸ.ਏ. ਨਿਯੁਕਤ ਕੀਤਾ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨੇ ਆਪਣੇ ਤਾਜ਼ਾ ਫੈਸਲੇ ਤਹਿਤ ਮਾਈਕ ਵਾਲਟਜ਼ ਦੀ ਥਾਂ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੂੰ ਕਾਰਜਕਾਰੀ ਰਾਸ਼ਟਰੀ ਸੁਰੱਖਿਆ ਸਲਾਹਕਾਰ...

ਪਾਣੀ ਦੇ ਮੁੱਦੇ ‘ਤੇ ਭਾਖੜਾ ਬੋਰਡ ਵਿੱਚ ਹੋਈਆਂ ਤਬਦੀਲੀਆਂ; ਪੰਜਾਬ ਸਰਕਾਰ ਨੇ ਨੰਗਲ ਭਾਖੜਾ ਵਿਖੇ ਖੋਲ੍ਹਿਆ ਮੋਰਚਾ

ਨੰਗਲ/ਪੰਜਾਬ ਪੋਸਟਭਾਖੜਾ ਬਿਆਸ ਪ੍ਰਬੰਧਨ ਬੋਰਡ ਨੇ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਮੁੱਦੇ 'ਤੇ ਪੰਜਾਬ ਵਿੱਚ ਚੱਲ ਰਹੇ ਰਾਜਨੀਤਿਕ ਹੰਗਾਮੇ ਦੇ ਮੱਦੇਨਜ਼ਰ ਬੋਰਡ ਦੇ...

ਅਮਰੀਕਾ ਅਤੇ ਯੂਕਰੇਨ ਨੇ ਆਪਸੀ ਖਣਿਜ ਸਮਝੌਤਾ ਪੱਕਾ ਕੀਤਾ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਯੂਕਰੇਨ ਅਤੇ ਅਮਰੀਕਾ ਨੇ ਆਖ਼ਰਕਾਰ ਅੱਜ ਇੱਕ ਖਣਿਜ ਸਮਝੌਤੇ 'ਤੇ ਦਸਤਖ਼ਤ ਕੀਤੇ ਹਨ। ਇਸ ਸੌਦੇ ਦੇ ਤਹਿਤ, ਅਮਰੀਕਾ ਨੂੰ ਯੂਕਰੇਨ ਦੇ ਨਵੇਂ...

ਸਕੂਲੀ ਉਸਾਰੀ ਘਪਲੇ ਸਬੰਧੀ ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਵਿਰੁੱਧ ਦਿੱਲੀ ਵਿੱਚ ਕੇਸ ਦਰਜ

ਦਿੱਲੀ/ਪੰਜਾਬ ਪੋਸਟਨਵੀਂ ਦਿੱਲੀ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ ਨੇ 'ਆਪ' ਨੇਤਾ ਅਤੇ ਦਿੱਲੀ ਦੇ ਸਾਬਕਾ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਨਾਲ-ਨਾਲ ਸਾਬਕਾ ਮੰਤਰੀ ਸਤੇਂਦਰ...

ਨਵਜੋਤ ਸਿੱਧੂ ਵੱਲੋਂ ਯੂਟਿਊਬ ਜ਼ਰੀਏ ਲੋਕਾਂ ਨਾਲ ਜੁੜਨ ਦਾ ਐਲਾਨ

ਅੰਮ੍ਰਿਤਸਰ/ਪੰਜਾਬ ਪੋਸਟਨਵਜੋਤ ਸਿੰਘ ਸਿੱਧੂ ਨੇ ਅੱਜ ਅੰਮ੍ਰਿਤਸਰ ਵਿਚ ਅਹਿਮ ਪ੍ਰੈਸ ਕਾਨਫਰੰਸ ਕੀਤੀ। ਕਾਨਫਰੰਸ ਵਿਚ ਉਨ੍ਹਾਂ ਕਿਹਾ ਕਿ "ਮੈਂ ਅੱਜ ਤੋਂ ਜ਼ਿੰਦਗੀ ਦੇ ਨਵੇਂ ਅਧਿਆਏ...

ਹੁਣ ਭਾਰਤ ਨੇ ਵੀ ਆਪਣੇ ਖੇਤਰ ‘ਚ ਪਾਕਿਸਤਾਨ ਦੇ ਜਹਾਜ਼ਾਂ ਉੱਤੇ ਲਾਈ ਪਾਬੰਦੀ

ਨਵੀਂ ਦਿੱਲੀ/ਪੰਜਾਬ ਪੋਸਟਪਹਿਲਗਾਮ ਦਹਿਸ਼ਤੀ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਵਧਦੇ ਤਣਾਅ ਦੇ ਵਿਚਕਾਰ, ਭਾਰਤ ਨੇ ਬੁੱਧਵਾਰ ਨੂੰ ਇੱਕ ਵੱਡਾ ਕਦਮ ਚੁੱਕਿਆ ਅਤੇ...

ਕੈਨੇਡਾ ਚੋਣਾਂ ‘ਚ ਲਿਬਰਲ ਪਾਰਟੀ ਦੀ ਜਿੱਤ ਦਾ ਐਲਾਨ

*ਕੈਨੇਡਾ ਸੰਘੀ ਚੋਣਾਂ ਦੇ ਨਤੀਜਿਆਂ ਅਨੁਸਾਰ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਲਿਬਰਲ ਪਾਰਟੀ ਨੇ ਚੋਣ ਜਿੱਤ ਲਈ ਹੈ।ਕੈਨੇਡਾ/ਪੰਜਾਬ ਪੋਸਟਕੈਨੇਡਾ ਸੰਘੀ ਚੋਣਾਂ ਦੇ ਨਤੀਜਿਆਂ ਦੇ...

ਕੈਨੇਡਾ ਵਿੱਚ ਹਾਊਸ ਆਫ਼ ਕਾਮਨਜ਼ ਲਈ ਚੁਣੇ ਗਏ 22 ਪੰਜਾਬੀ

ਕੈਨੇਡਾ/ਪੰਜਾਬ ਪੋਸਟਮੰਗਲਵਾਰ ਨੂੰ ਕੈਨੇਡਾ ਦੇ ਹਾਊਸ ਆਫ਼ ਕਾਮਨਜ਼ ਲਈ ਸੰਘੀ ਚੋਣ ਮੈਦਾਨ ਵਿੱਚ 65 ਪੰਜਾਬੀਆਂ ਵਿੱਚੋਂ 22 ਚੁਣੇ ਗਏ ਹਨ।ਇਸ ਦੇ ਨਾਲ ਹੀ ਪ੍ਰਧਾਨ...

ਭਾਰਤ ਨੇ ਪਹਿਲਗਾਮ ਹਮਲੇ ਸਬੰਧੀ ਸੰਯੁਕਤ ਰਾਸ਼ਟਰ ‘ਚ ਪਾਕਿਸਤਾਨ ਨੂੰ ਦੋ-ਟੁੱਕ ਆਖੀ

ਨਿਊਯਾਰਕ/ਪੰਜਾਬ ਪੋਸਟਭਾਰਤ ਨੇ ਪਹਿਲਗਾਮ ਦਹਿਸ਼ਤੀ ਹਮਲੇ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਕਾਰ ਵਧੇ ਤਣਾਅ ਦੇ ਵਿਚਕਾਰ, ਅਤਿਵਾਦੀਆਂ ਨੂੰ ਸਿਖਲਾਈ ਅਤੇ ਫ਼ੰਡਿੰਗ ਬਾਰੇ ਸੰਯੁਕਤ ਰਾਸ਼ਟਰ ਵਿਚ...

ਕੈਨੇਡਾ ਦੀਆਂ ਆਮ ਚੋਣਾਂ ਦੇ ਨਤੀਜੇ ‘ਚ ਲਿਬਰਲ ਪਾਰਟੀ ਮੂਹਰੇ, ਐਨ.ਡੀ.ਪੀ ਦੇ ਜਗਮੀਤ ਸਿੰਘ ਚੋਣ ਹਾਰੇ

ਓਟਾਵਾ/ਪੰਜਾਬ ਪੋਸਟਪ੍ਰਵਾਸ ਪੱਖੋਂ ਪੰਜਾਬੀਆਂ ਦੀ ਪਹਿਲੀ ਪਸੰਦ ਬਣਦੇ ਦੇਸ਼ ਕੈਨੇਡਾ ਦੀਆਂ ਆਮ ਚੋਣਾਂ ਵਿਚ ਹੈਰਾਨ ਕਰਨ ਅਵਾਲੇ ਨਤੀਜੇ ਸਾਹਮਣੇ ਆਏ ਹਨ ਅਤੇ ਇਨਾਂ ਤਹਿਤ,...

ਡੋਨਾਲਡ ਟਰੰਪ ਦਾ ਨਵਾਂ ਆਦੇਸ਼, ਟਰੱਕ ਡਰਾਈਵਰਾਂ ਲਈ ਅੰਗਰੇਜ਼ੀ ‘ਚ ਮੁਹਾਰਤ ਲਾਜ਼ਮੀ ਕੀਤੀ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇੱਕ ਕਾਰਜਕਾਰੀ ਆਦੇਸ਼ ’ਤੇ ਦਸਤਖ਼ਤ ਕੀਤੇ ਹਨ ਜਿਸ ਨਾਲ ਦੇਸ਼ ਵਿੱਚ ਟਰੱਕ ਡਰਾਈਵਰਾਂ ਲਈ ਅੰਗਰੇਜ਼ੀ ਵਿੱਚ ਮੁਹਾਰਤ...

ਪਾਕਿਸਤਾਨੀ ਸੁਰੱਖਿਆ ਬਲਾਂ ਵੱਲੋਂ ਸਰਹੱਦ ਉੱਤੇ ਲਗਾਤਾਰ ਪੰਜਵੀਂ ਵਾਰ ਗੋਲੀਬੰਦੀ ਦੀ ਉਲੰਘਣਾ

ਸ਼੍ਰੀਨਗਰ/ਪੰਜਾਬ ਪੋਸਟਪਾਕਿਸਤਾਨੀ ਸੁਰੱਖਿਆ ਬਲਾਂ ਨੇ ਜੰਮੂ-ਕਸ਼ਮੀਰ ਵਿੱਚ ਕੰਟਰੋਲ ਰੇਖਾ 'ਤੇ ਲਗਾਤਾਰ 5ਵੀਂ ਰਾਤ ਜੰਗਬੰਦੀ ਸਮਝੌਤੇ ਦੀ ਉਲੰਘਣਾ ਕੀਤੀ ਅਤੇ ਸੋਮਵਾਰ ਨੂੰ ਜੰਮੂ ਜ਼ਿਲ੍ਹੇ ਦੇ...