ਪੰਜਾਬ ਪੋਸਟ ਵੀਡੀਓ
Stay tuned
ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.
ਤਾਜ਼ਾ ਖ਼ਬਰਾਂ
2010 ਰਾਸ਼ਟਰਮੰਡਲ ਖੇਡਾਂ ਦੇ ਘਪਲੇ ਸਬੰਧੀ ਈਡੀ ਦੀ ਕਲੋਜ਼ਰ ਰਿਪੋਰਟ ਅਦਾਲਤ ਨੇ ਮਨਜ਼ੂਰ ਕੀਤੀ
ਦਿੱਲੀ/ਪੰਜਾਬ ਪੋਸਟਦਿੱਲੀ ਦੀ ਇੱਕ ਅਦਾਲਤ ਨੇ 2010 ਰਾਸ਼ਟਰਮੰਡਲ ਖੇਡਾਂ ਦੀ ਕਮੇਟੀ ਦੇ ਸਾਬਕਾ ਮੁਖੀ ਸੁਰੇਸ਼ ਕਲਮਾੜੀ ਅਤੇ ਉਸ ਸਮੇਂ ਦੇ ਜਨਰਲ ਸਕੱਤਰ ਲਲਿਤ ਭਨੋਟ...
ਭਾਰਤ-ਫਰਾਂਸ ਵਿਚਾਲੇ 26 ਰਾਫ਼ੇਲ ਜਹਾਜ਼ਾਂ ਦੀ ਖਰੀਦ ਲਈ 63,000 ਕਰੋੜ ਰੁਪਏ ਦਾ ਸੌਦਾ
ਨਵੀਂ ਦਿੱਲੀ/ਪੰਜਾਬ ਪੋਸਟਭਾਰਤ ਨੇ ਫਰਾਂਸ ਨਾਲ 26 ਰਾਫੇਲ ਮਰੀਨ ਜਹਾਜ਼ਾਂ ਦੀ ਖਰੀਦ ਲਈ ਇੱਕ ਸੌਦੇ 'ਤੇ ਹਸਤਾਖਰ ਕੀਤੇ। ਭਾਰਤ ਵੱਲੋਂ ਰੱਖਿਆ ਸਕੱਤਰ ਰਾਜੇਸ਼ ਕੁਮਾਰ...
ਭਾਰਤ ਵੱਲੋਂ ਪਾਕਿਸਤਾਨ ਨਾਲ ਸਬੰਧਤ 16 ਯੂਟਿਊਬ ਚੈਨਲਾਂ ਉੱਤੇ ਪਾਬੰਦੀ ਲਾਈ ਗਈ
ਨਵੀਂ ਦਿੱਲੀ/ਪੰਜਾਬ ਪੋਸਟਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਦਹਿਸ਼ਤੀ ਹਮਲੇ ਤੋਂ ਬਾਅਦ, ਭਾਰਤ ਨੇ ਪਾਕਿਸਤਾਨ ਵਿਰੁੱਧ ਕਾਰਵਾਈ ਦੇ ਸਿਲਸਿਲੇ ਨੂੰ ਜਾਰੀ ਰੱਖਦੇ ਹੋਏ ਹੁਣ ਤਾਜ਼ਾ...
ਜਥੇਦਾਰਾਂ ਦੀ ਬਹਾਲੀ ਲਈ ਸੁਖਬੀਰ ਸਿੰਘ ਬਾਦਲ ਦੀ ਰਿਹਾਇਸ਼ ’ਤੇ 11 ਜੂਨ ਤੋਂ 500 ਸਿੰਘਾਂ ਦੇ ਜਥੇ ਹਰ ਮਹੀਨੇ ਰੋਸ ਪ੍ਰਗਟ ਕਰਨ ਜਾਣਗੇ-ਗਿਆਨੀ ਹਰਨਾਮ...
*ਜਥੇਦਾਰਾਂ ਨੂੰ ਬਹਾਲ ਨਾ ਕਰਨ ’ਤੇ ਸੰਤ ਸਮਾਜ ਦਾ ਸਖ਼ਤ ਫ਼ੈਸਲਾਚੌਕ ਮਹਿਤਾ/ਪੰਜਾਬ ਪੋਸਟਤਿੰਨ ਤਖ਼ਤ ਸਾਹਿਬਾਨ ਦੇ ਹਟਾਏ ਗਏ ਜਥੇਦਾਰਾਂ ਦੀ ਬਹਾਲੀ ਲਈ ਸ਼੍ਰੋਮਣੀ ਕਮੇਟੀ...
ਕਸ਼ਮੀਰ ਦੇ ਪੁਣਛ ਅਤੇ ਕੁਪਵਾੜਾ ਸੈਕਟਰਾਂ ਵਿੱਚ ਸਰਹੱਦ ਪਾਰੋਂ ਜੰਗਬੰਦੀ ਦੀ ਮੁੜ ਉਲੰਘਣਾ ਹੋਈ
ਸ਼੍ਰੀਨਗਰ/ਪੰਜਾਬ ਪੋਸਟਜੰਮੂ ਕਸ਼ਮੀਰ ਤੋਂ ਆਈ ਤਾਜ਼ਾ ਜਾਣਕਾਰੀ ਮੁਤਾਬਕ, ਜੰਗਬੰਦੀ ਸਮਝੌਤੇ ਦੀ ਉਲੰਘਣਾ ਜਾਰੀ ਰੱਖਦੇ ਹੋਏ, ਪਾਕਿਸਤਾਨੀ ਫ਼ੌਜੀਆਂ ਨੇ ਐਤਵਾਰ ਰਾਤ ਨੂੰ ਜੰਮੂ-ਕਸ਼ਮੀਰ ਦੇ ਪੁੰਛ...
ਹਾਈ ਕੋਰਟ ਦਾ ਇਤਿਹਾਸਕ ਫੈਸਲਾ- ‘ਰਿਕਾਰਡ ਗੁੰਮ ਹੋਣ’ ਕਰਕੇ ਕਿਸੇ ਨੂੰ ਉਸ ਦੇ ਹੱਕਾਂ ਤੋਂ ਵਾਂਝੇ ਨਾ ਕੀਤਾ ਜਾਵੇ
ਚੰਡੀਗੜ੍ਹ/ਪੰਜਾਬ ਪੋਸਟਸਾਡੇ ਦੇਸ਼ ਅੰਦਰ ਕਾਨੂੰਨੀ ਪ੍ਰਕਿਰਿਆ ਅਤੇ ਖਾਸ ਕਰ ਅਦਾਲਤੀ ਕਾਰਵਾਈ ਦਾ ਲੰਮਾ ਚੱਲਣਾ ਇੱਕ ਆਮ ਗੱਲ ਹੈ ਅਤੇ ਇਸ ਦੌਰਾਨ ਆਮ ਬੰਦਾ ਅਕਸਰ...
No one should be deprived of their rights due to ‘lost records’- High Court’s Historic Verdict
Advocate Gagan Pradeep Singh Bal's efforts brings hope for the common manChandigarh/Punjab PostIn our country, legal process and especially court proceedings can be draining...
‘ਦਿੱਲੀ ਤੋਂ ਬਾਹਰ ਕੀਤੇ ਜਾਣਗੇ ਸਾਰੇ ਪਾਕਿਸਤਾਨੀ’, ਕਿਹਾ ਮੁੱਖ ਮੰਤਰੀ ਰੇਖਾ ਗੁਪਤਾ ਨੇ
ਦਿੱਲੀ/ਪੰਜਾਬ ਪੋਸਟ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਦਿੱਲੀ ਵਿੱਚ ਪਾਕਿਸਤਾਨੀ ਨਾਗਰਿਕਾਂ ਦੇ ਵੀਜ਼ੇ ਰੱਦ ਕਰਨ ਦੇ ਫੈਸਲੇ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ...
“ਜਵਾਨੀਏ ਬੱਲੇ ਨੀ ਬੱਲੇ” ਗੀਤ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਲਾਂਚ
ਅੰਮ੍ਰਿਤਸਰ/ਪੰਜਾਬ ਪੋਸਟਚੰਡੀਗੜ੍ਹ ਪ੍ਰੈਸ ਕਲੱਬ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਮੁੱਖ ਮਹਿਮਾਨ ਵਜੋਂ ਹਾਜ਼ਰ ਰਹੇ, ਜਿੱਥੇ ਦਰਸ਼ਨ ਔਲਖ ਅਤੇ ਈਜ਼ੀਵੇ ਐਂਟਰਟੇਨਮੈਂਟ...
ਪਹਿਲਗਾਮ ਦਹਿਸ਼ਤੀ ਹਮਲੇ ਮਗਰੋਂ ਨਾਗਰਿਕਾਂ ਦੀ ਵਤਨ ਵਾਪਸੀ ਦਾ ਸਿਲਸਿਲਾ ਜਾਰੀ
ਅਟਾਰੀ/ਪੰਜਾਬ ਪੋਸਟਪਹਿਲਗਾਮ ਦਹਿਸ਼ਤੀ ਹਮਲੇ ਮਗਰੋਂ ਅਟਾਰੀ ਸਰਹੱਦ ਆਵਾਜਾਈ ਲਈ ਬੰਦ ਕਰਨ ਦੇ ਫੈਸਲੇ ਤਹਿਤ ਦੂਜੇ ਦਿਨ ਵੀ ਦੋਵਾਂ ਦੇਸ਼ਾਂ ਵਿੱਚੋਂ ਇੱਕ ਦੂਜੇ ਮੁਲਕਾਂ ਦੇ...
ਦਿੱਲੀ ਦੇ ਨਵੇਂ ਮੇਅਰ ਚੁਣੇ ਗਏ ਭਾਜਪਾ ਕੌਂਸਲਰ ਰਾਜਾ ਇਕਬਾਲ ਸਿੰਘ
ਦਿੱਲੀ/ਪੰਜਾਬ ਪੋਸਟਦਿੱਲੀ ਨਗਰ ਨਿਗਮ ਦੀਆਂ ਮੇਅਰ ਚੋਣਾਂ ਦੇ ਨਤੀਜੇ ਐਲਾਨੇ ਗਏ ਹਨ ਜਿਨਾਂ ਤਹਿਤ ਭਾਜਪਾ ਕੌਂਸਲਰ ਰਾਜਾ ਇਕਬਾਲ ਸਿੰਘ ਦਿੱਲੀ ਦੇ ਨਵੇਂ ਮੇਅਰ ਚੁਣੇ...
ਪੋਪ ਫਰਾਂਸਿਸ ਦੇ ਅੰਤਿਮ ਸਸਕਾਰ ਵਿਚ ਸ਼ਾਮਲ ਹੋਣ ਲਈ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵੈਟੀਕਨ ਰਵਾਨਾ
ਦਿੱਲੀ/ਪੰਜਾਬ ਪੋਸਟਰਾਸ਼ਟਰਪਤੀ ਦ੍ਰੋਪਦੀ ਮੁਰਮੂ ਕੈਥੋਲਿਕ ਈਸਾਈ ਧਾਰਮਕ ਆਗੂ ਪੋਪ ਫਰਾਂਸਿਸ ਦੇ ਅੰਤਿਮ ਸਸਕਾਰ ਵਿਚ ਸ਼ਾਮਲ ਹੋਣ ਲਈ ਵੈਟੀਕਨ ਲਈ ਰਵਾਨਾ ਹੋ ਗਏ ਹਨ। ਉਨ੍ਹਾਂ...




