ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਜੰਮੂ-ਕਸ਼ਮੀਰ ਦੇ ਪਹਿਲਗਾਮ ਖੇਤਰ ਵਿੱਚ ਦਹਿਸ਼ਤੀਆਂ ਵੱਲੋਂ ਸੈਲਾਨੀਆਂ ਉੱਤੇ ਗੋਲੀਬਾਰੀ

ਪਹਿਲਗਾਮ/ਪੰਜਾਬ ਪੋਸਟਜੰਮੂ-ਕਸ਼ਮੀਰ ਦੇ ਪਹਿਲਗਾਮ ਖੇਤਰ ਵਿੱਚ ਅੱਜ ਇੱਕ ਵੱਡਾ ਘਟਨਾਕ੍ਰਮ ਵਾਪਰਿਆ ਜਿਸ ਵਿੱਚ ਅੱਤਵਾਦੀਆਂ ਨੇ ਸੈਲਾਨੀਆਂ 'ਤੇ ਗੋਲੀਬਾਰੀ ਕੀਤੀ। ਇਹ ਹਮਲਾ ਅੱਜ ਦੁਪਹਿਰ ਸਮੇਂ...

ਪ੍ਰਤਾਪ ਸਿੰਘ ਬਾਜਵਾ ਦੇ ਮਾਮਲੇ ਬਾਰੇ ਹਾਈਕੋਰਟ ‘ਚ ਸੁਣਵਾਈ ਹੁਣ 7 ਮਈ ਨੂੰ

ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਮਾਮਲੇ ਦੀ ਸੁਣਵਾਈ ਹਾਈਕੋਰਟ ਵਿੱਚ ਹੋਈ ਹੈ...

ਗੁ: ਗੁਰੂ ਕੇ ਮਹਿਲ ਵਿਖੇ 48ਵੀਂ ਮਹੀਨਾਵਾਰੀ ਸ਼ਬਦ ਚੌਂਕੀ ਸਜਾਈ ਗਈ

ਅੰਮ੍ਰਿਤਸਰ/ਪੰਜਾਬ ਪੋਸਟਗੁ: ਗੁਰੂ ਕੇ ਮਹਿਲ ਅੰਮ੍ਰਿਤਸਰ (ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ) ਵਿਖੇ ਬਾਬਾ ਬੁੱਢਾ ਵੰਸ਼ਜ ਪ੍ਰੋ: ਬਾਬਾ ਨਿਰਮਲ...

ਅਮਰੀਕਾ ਦੇ ਓਰਲੈਂਡੋ ਹਵਾਈ ਅੱਡੇ ‘ਤੇ ਡੈਲਟਾ ਜਹਾਜ਼ ਨੂੰ ਅੱਗ ਲੱਗਣ ਦੀ ਘਟਨਾ; ਸਾਰੇ ਯਾਤਰੀ ਸੁਰੱਖਿਅਤ

ਓਰਲੈਂਡੋ/ਪੰਜਾਬ ਪੋਸਟਅਮਰੀਕਾ ਦੇ ਓਰਲੈਂਡੋ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਡੈਲਟਾ ਏਅਰਲਾਈਨਜ਼ ਦੇ ਇੱਕ ਜਹਾਜ਼ ਨੂੰ ਅੱਗ ਲੱਗ ਗਈ ਹਾਲਾਂਕਿ, ਅੱਗ ਲੱਗਣ ਦੀ ਸਮੇਂ ਸਿਰ ਜਾਣਕਾਰੀ...

ਪ੍ਰਧਾਨ ਮੰਤਰੀ ਮੋਦੀ ਨੇ ਜੇਡੀ ਵੈਨਸ ਨਾਲ ਕੀਤੀ ਗੱਲਬਾਤ, ਭਾਰਤ-ਅਮਰੀਕਾ ਵਪਾਰ ਸਮਝੌਤੇ ’ਤੇ ਹੋਈ ਚਰਚਾ

ਦਿੱਲੀ/ਪੰਜਾਬ ਪੋਸਟਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੋ-ਪੱਖੀ ਵਪਾਰ ਸਮਝੌਤੇ ਲਈ ਚੱਲ ਰਹੀ ਗੱਲਬਾਤ ਦੇ ਪਿਛੋਕੜ ’ਚ ਭਾਰਤ ਦੌਰੇ ਉੱਤੇ ਆਏ ਅਮਰੀਕਾ ਦੇ ਉਪ ਰਾਸ਼ਟਰਪਤੀ...

ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਸਬੰਧੀ ਤਿਆਰੀਆਂ ਸ਼ੁਰੂ ਹੋਣ ਲੱਗੀਆਂ

ਚੰਡੀਗੜ੍ਹ/ਪੰਜਾਬ ਪੋਸਟਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ, ਵੋਟਰ ਸੂਚੀ ਸੰਬੰਧੀ ਦਾਅਵੇ ਅਤੇ ਇਤਰਾਜ਼ 24 ਅਪ੍ਰੈਲ ਤੱਕ ਦਾਇਰ ਕੀਤੇ ਜਾ ਸਕਦੇ...

ਰੋਮਨ ਕੈਥੋਲਿਕ ਚਰਚ ਦੇ ਪਹਿਲੇ ਲਾਤੀਨੀ ਅਮਰੀਕੀ ਪੋਪ ਫਰਾਂਸਿਸ ਦਾ ਦੇਹਾਂਤ

ਵੈਟਿਕਨ ਸਿਟੀ/ਪੰਜਾਬ ਪੋਸਟਰੋਮਨ ਕੈਥੋਲਿਕ ਚਰਚ ਦੇ ਪਹਿਲੇ ਲਾਤੀਨੀ ਅਮਰੀਕੀ ਨੇਤਾ ਪੋਪ ਫਰਾਂਸਿਸ ਦਾ ਦੇਹਾਂਤ ਹੋ ਗਿਆ ਹੈ। ਇਹ ਜਾਣਕਾਰੀ ਵੈਟੀਕਨ ਨੇ ਅੱਜ ਜਾਰੀ ਕੀਤੇ...

ਅਮਰੀਕਾ ਦੇ ਉਪ ਰਾਸ਼ਟਰਪਤੀ ਜੇਡੀ ਵੈਂਸ ਆਪਣੇ ਚਾਰ ਦਿਨਾਂ ਦੌਰੇ ਤਹਿਤ ਭਾਰਤ ਪਹੁੰਚੇ

ਨਵੀਂ ਦਿੱਲੀ/ਪੰਜਾਬ ਪੋਸਟਅਮਰੀਕਾ ਦੇ ਉਪ ਰਾਸ਼ਟਰਪਤੀ ਜੇਡੀ ਵੈਂਸ ਆਪਣੀ ਪਤਨੀ ਅਤੇ ਬੱਚਿਆਂ ਨਾਲ ਭਾਰਤ ਪਹੁੰਚ ਗਏ ਹਨ। ਉਹ ਆਪਣੀ ਪਤਨੀ ਊਸ਼ਾ ਵੈਂਸ ਅਤੇ ਤਿੰਨ...

ਸਫਲਤਾਪੂਰਬਕ ਮੁਕੰਮਲ ਹੋਈਆਂ 37ਵੀਂਆਂ ਆਸਟ੍ਰੇਲੀਅਨ ਸਿੱਖ ਖੇਡਾਂ

ਸਿਡਨੀ/ਪੰਜਾਬ ਪੋਸਟਆਸਟ੍ਰੇਲੀਆ ਵਿੱਚ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਤਰਜਮਾਨੀ ਕਰਦੀਆਂ ਆਸਟ੍ਰੇਲੀਅਨ ਸਿੱਖ ਖੇਡਾਂ ਦਾ 37ਵਾਂ ਆਯੋਜਨ ਮੁਕੰਮਲ ਹੋ ਗਿਆ ਹੈ। ਸਿਡਨੀ ਦੇ ਬਾਸ ਹਿੱਲ...

ਆਸਟਰੇਲੀਆ ਦੀਆਂ 37ਵੀਆਂ ਸਿੱਖ ਖੇਡਾਂ ਦੇ ਦੂਜੇ ਦਿਨ ਦਰਸ਼ਕਾਂ ਦਾ ਬਣਿਆ ਰਿਕਾਰਡ

ਸਿਡਨੀ/ਪੰਜਾਬ ਪੋਸਟਆਸਟਰੇਲੀਆ ਦੇ ਪ੍ਰਮੁੱਖ ਸ਼ਹਿਰ ਸਿਡਨੀ ਦੇ ਬਾਸ ਹਿੱਲ ਇਲਾਕੇ ਵਿੱਚ ਚੱਲ ਰਹੀਆਂ ਤਿੰਨ ਰੋਜ਼ਾ 37ਵੀਆਂ ਸਿੱਖ ਖੇਡਾਂ ਦਾ ਦੂਜਾ ਦਿਨ ਰਿਕਾਰਡ ਗਿਣਤੀ ‘ਚ...

ਯੂ ਐਸ ਸੁਪਰੀਮ ਕੋਰਟ ਵੱਲੋਂ ਡੀਪੋਰਟੇਸ਼ਨ ’ਤੇ ਅਸਥਾਈ ਰੋਕ

ਵਾਸ਼ਿੰਗਟਨ ਡੀ. ਸੀ./ਪੰਜਾਬ ਪੋਸਟਅਮਰੀਕਾ ਦੀ ਸੁਪਰੀਮ ਕੋਰਟ ਨੇ ਇੱਕ ਇਤਿਹਾਸਿਕ ਫੈਸਲੇ ’ਚ ਵੈਨਿਜੁਏਲਾ ਤੋਂ ਆਏ ਕਈ ਨਾਗਰਿਕਾਂ ਦੀ ਤੁਰੰਤ ਹੋਣ ਵਾਲੀ ਡਿਪੋਰਟੇਸ਼ਨ ’ਤੇ ਅਸਥਾਈ...

ਪੰਜਾਬ ਸਮੇਤ ਉੱਤਰੀ ਭਾਰਤ ਦੇ ਕਈ ਹਿੱਸਿਆਂ ‘ਚ ਭੂਚਾਲ ਦੇ ਝਟਕੇ

ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਸਮੇਤ ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿੱਚ ਅੱਜ ਦੁਪਹਿਰ ਭੂਚਾਲ ਆਇਆ ਹੈ ਜਦਕਿ ਕਈ ਥਾਵਾਂ 'ਤੇ ਭੂਚਾਲ ਦੇ ਤੇਜ਼ ਝਟਕੇ ਵੀ ਮਹਿਸੂਸ...