ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਨੀਰਜ ਚੋਪੜਾ ਨੇ ਦੱਖਣੀ ਅਫਰੀਕਾ ‘ਚ 84.52 ਮੀਟਰ ਥਰੋਅ ਨਾਲ ਜਿੱਤਿਆ ਸੋਨੇ ਦਾ ਤਗਮਾ

ਪੋਟਚੇਫਸਟਰੂਮ/ਪੰਜਾਬ ਪੋਸਟਭਾਰਤ ਦੇ ਦੋ ਵਾਰ ਦੇ ਓਲੰਪਿਕ ਤਗਮਾ ਜੇਤੂ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੇ ਪੋਟਚੇਫਸਟਰੂਮ ਇਨਵੀਟੇਸ਼ਨਲ ਵਿੱਚ 84.52 ਮੀਟਰ ਥਰੋਅ ਨਾਲ ਸੋਨ ਤਗਮਾ ਜਿੱਤ...

ਮੋਦੀ ਸਰਕਾਰ ’84 ਦੇ ਸਿੱਖ ਕਤਲੇਆਮ ਦੇ ਮਾਮਲੇ ਨੂੰ ਸੰਜੀਦਗੀ ਨਾਲ ਲੈ ਰਹੀ ਹੈ : ਪ੍ਰੋ. ਸਰਚਾਂਦ ਸਿੰਘ ਖਿਆਲਾ

*ਮਾਮਲੇ ਦੀ ਪੈਰਵੀ ਗ੍ਰਹਿ ਮੰਤਰਾਲੇ ਦੁਆਰਾ ਗਠਿਤ ਸਿੱਟ ਅਤੇ ਦੰਗਾ ਵਿਰੋਧੀ ਸੈੱਲ ਦੁਆਰਾ ਕੀਤੀ ਜਾ ਰਹੀ ਹੈ*ਅਮਿਤ ਸ਼ਾਹ ਕੋਲ ਸਿੱਖ ਕਤਲੇਆਮ ਸੰਬੰਧੀ ਮਾਮਲਾ ਉਠਾਉਣ...

ਟੈਰਿਫ ਜੰਗ ਵਿਚਾਲੇ ਅਮਰੀਕਾ ਨੇ ਚੀਨ ’ਤੇ ਜਵਾਬੀ ਟੈਰਿਫ਼ ਵਧਾ ਕੇ 245 ਫ਼ੀਸਦੀ ਕੀਤਾ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਦੁਨੀਆਂ ਦੀਆਂ ਦੋ ਸੱਭ ਤੋਂ ਵੱਡੀਆਂ ਅਰਥਵਿਵਸਥਾਵਾਂ ਵਿਚਾਲੇ ਵਪਾਰ ਜੰਗ ਹੋਰ ਤੇਜ਼ ਹੋ ਗਈ ਹੈ। ਅਮਰੀਕੀ ਰਾਸ਼ਟਰਪਤੀ ਦੇ ਦਫ਼ਤਰ ਵ੍ਹਾਈਟ ਹਾਊਸ ਨੇ...

ਪੰਜਾਬ ਦੇ ਮੁੰਡਿਆਂ ਨੇ ਜਿੱਤੀ ਰਾਸ਼ਟਰੀ ਹਾਕੀ ਚੈਂਪੀਅਨਸ਼ਿਪ

ਝਾਂਸੀ/ਪੰਜਾਬ ਪੋਸਟਪੰਜਾਬ ਨੇ ਹਾਕੀ ਇੰਡੀਆ 15ਵੀਂ ਸੀਨੀਅਰ ਪੁਰਸ਼ ਰਾਸ਼ਟਰੀ ਚੈਂਪੀਅਨਸ਼ਿਪ 2025 ਦੇ ਡਿਵੀਜ਼ਨ-ਏ ਫ਼ਾਈਨਲ ਵਿਚ ਮੱਧ ਪ੍ਰਦੇਸ਼ ਨੂੰ 4-1 ਨਾਲ ਹਰਾ ਕੇ ਇਹ ਵੱਕਾਰੀ...

ਨਾਟੋ ਫ਼ੰਡਿੰਗ ’ਚ ਕਟੌਤੀ ਦੀਆਂ ਰਿਪੋਰਟਾਂ ਨੂੰ ਅਮਰੀਕਾ ਨੇ ਰੱਦ ਕੀਤਾ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕੀ ਵਿਦੇਸ਼ ਵਿਭਾਗ ਦੀ ਤਰਜਮਾਨ ਟੈਮੀ ਬਰੂਸ ਨੇ ਉਨ੍ਹਾਂ ਰਿਪੋਰਟਾਂ ਨੂੰ ਰੱਦ ਕਰ ਦਿੱਤਾ ਹੈ ਜਿਸ ਵਿਚ ਕਿਹਾ ਗਿਆ ਹੈ ਕਿ ਟਰੰਪ...

ਨਾਟੋ ਫ਼ੰਡਿੰਗ ’ਚ ਕਟੌਤੀ ਦੀਆਂ ਰਿਪੋਰਟਾਂ ਨੂੰ ਅਮਰੀਕਾ ਨੇ ਰੱਦ ਕੀਤਾ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕੀ ਵਿਦੇਸ਼ ਵਿਭਾਗ ਦੀ ਤਰਜਮਾਨ ਟੈਮੀ ਬਰੂਸ ਨੇ ਉਨ੍ਹਾਂ ਰਿਪੋਰਟਾਂ ਨੂੰ ਰੱਦ ਕਰ ਦਿੱਤਾ ਹੈ ਜਿਸ ਵਿਚ ਕਿਹਾ ਗਿਆ ਹੈ ਕਿ ਟਰੰਪ...

ਹਾਈਕੋਰਟ ਨੇ ਪ੍ਰਤਾਪ ਸਿੰਘ ਬਾਜਵਾ ਦੀ ਗ੍ਰਿਫ਼ਤਾਰੀ ’ਤੇ ਰੋਕ ਲਾਈ

ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ 50 ਗ੍ਰਨੇਡ ਪੰਜਾਬ ਆਉਣ ਸਬੰਧੀ ਦਿੱਤੇ ਬਿਆਨ ਤੋਂ ਬਾਅਦ ਉਨ੍ਹਾਂ ਖ਼ਿਲਾਫ਼...

ਆਈ.ਪੀ.ਐਲ ‘ਚ ਪੰਜਾਬ ਕਿੰਗਜ਼ ਦੀ ਟੀਮ ਨੇ ਸਭ ਤੋਂ ਛੋਟੇ ਸਕੋਰ ਨਾਲ ਜਿੱਤ ਕੇ ਰਚਿਆ ਇਤਿਹਾਸ

ਮੁੱਲਾਂਪੁਰ/ਪੰਜਾਬ ਪੋਸਟਨਿਊ ਚੰਡੀਗੜ੍ਹ ਦੇ ਮੁੱਲਾਂਪੁਰ ਵਿਚ ਮਹਾਰਾਜਾ ਯਾਦਵਿੰਦਰਾ ਸਿੰਘ ਕੌਮਾਂਤਰੀ ਕ੍ਰਿਕਟ ਸਟੇਡੀਅਮ ਵਿਚ ਆਈਪੀਐਲ ਦੇ ਸੀਜ਼ਨ 2025 ਦੇ ਹੋਏ 31ਵੇਂ ਮੈਚ ਵਿਚ ਬੇਹੱਦ ਰੋਮਾਂਚਿਕ...

‘ਸਿੱਖਸ ਆਫ਼ ਅਮੈਰਿਕਾ’ ਵੱਲੋਂ ਧੂਰੀ ਦੇ ਪਿੰਡ ਬਮਾਲ ਵਿੱਚ ਸਕੂਲੀ ਬੱਚੀਆਂ ਨੂੰ ਸਾਈਕਲ ਭੇਟ

ਧੂਰੀ/ਪੰਜਾਬ ਪੋਸਟਦੁਨੀਆ ਭਰ ਵਿੱਚ ਜ਼ਰੂਰਤਮੰਦ ਲੋਕਾਂ ਦੀ ਮਦਦ ਲਈ ਹਮੇਸ਼ਾ ਖੜ੍ਹਨ ਵਾਲੀ ਸੰਸਥਾ ‘ਸਿੱਖਸ ਆਫ਼ ਅਮੈਰਿਕਾ’ ਵੱਲੋਂ ਚੇਅਰਮੈਨ ਸ. ਜਸਦੀਪ ਸਿੰਘ ਜੱਸੀ ਦੀ ਅਗਵਾਈ...

‘ਸਿੱਖਸ ਆਫ਼ ਅਮੈਰਿਕਾ’ ਵੱਲੋਂ ਧੂਰੀ ਦੇ ਪਿੰਡ ਬਮਾਲ ਵਿਚ 14 ਲੋੜਵੰਦ ਲੜਕੀਆਂ ਦੇ ਵਿਆਹਾਂ ਦਾ ਸੇਵਾ ਕਾਰਜ

ਧੂਰੀ/ਪੰਜਾਬ ਪੋਸਟਆਲਮੀ ਜਗਤ ‘ਚ ਸਿੱਖੀ ਦੇ ਸੰਕਲਪ ਮੁਤਾਬਕ ਸੇਵਾ ਕਾਰਜ ਤਹਿਤ ਦੁਨੀਆ ਭਰ ਵਿੱਚ ਜ਼ਰੂਰਤਮੰਦ ਲੋਕਾਂ ਦੀ ਮਦਦ ਲਈ ਹਮੇਸ਼ਾ ਅੱਗੇ ਰਹਿਣ ਵਾਲੀ ਸੰਸਥਾ...

ਅਮਰੀਕਾ ਦੇ ਨਿਊਯਾਰਕ ਸਿਟੀ ਵਿਖੇ 14 ਅਪ੍ਰੈਲ ਨੂੰ ‘ਡਾ. ਬੀ.ਆਰ. ਅੰਬੇਦਕਰ ਦਿਵਸ’ ਵਜੋਂ ਐਲਾਨਿਆ ਗਿਆ

ਨਿਊਯਾਰਕ ਸਿਟੀ/ਪੰਜਾਬ ਪੋਸਟਨਿਊਯਾਰਕ ਸਿਟੀ ਦੇ ਮੇਅਰ ਐਰਿਕ ਐਡਮਜ਼ ਨੇ 14 ਅਪ੍ਰੈਲ ਨੂੰ ਨਿਊਯਾਰਕ ਸਿਟੀ ਵਿੱਚ ‘ਡਾ. ਬੀ.ਆਰ. ਅੰਬੇਦਕਰ ਦਿਵਸ’ ਵਜੋਂ ਐਲਾਨ ਕੀਤਾ ਹੈ। ਮੇਅਰ...

ਐਫ.ਆਈ.ਆਰ ਰੱਦ ਕਰਾਉਣ ਸਬੰਧੀ ਪ੍ਰਤਾਪ ਸਿੰਘ ਬਾਜਵਾ ਨੇ ਹਾਈਕੋਰਟ ਦਾ ਬੂਹਾ ਖੜਕਾਇਆ

ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਕਾਂਗਰਸ ਦੇ ਵਿਧਾਇਕ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ 32 ਬੰਬਾਂ ਬਾਰੇ ਦਿੱਤੇ ਬਿਆਨ ਲਈ ਮੋਹਾਲੀ ਸਾਈਬਰ ਪੁਲਿਸ ਸਟੇਸ਼ਨ...