ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਅਮਰੀਕਾ ਦੀ ਹੋਮਲੈਂਡ ਸੋਸ਼ਲ ਸਕਿਉਰਿਟੀ ਨੇ ਜਾਰੀ ਕੀਤੀ ‘ਡੈਥ ਮਾਸਟਰ ਫ਼ਾਈਲ’

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਜਿਥੇ ਪੂਰੀ ਦੁਨੀਆਂ ’ਚ ਅਪਣੀ ਟੈਰਿਫ਼ ਨੀਤੀ ਨੂੰ ਲੈ ਕੇ ਜੰਗ ਦੀ ਮਾਹੌਲ ਬਣਾਇਆ ਹੋਇਆ ਹੈ ਉਥੇ...

‘ਬੰਬ’ ਵਾਲੇ ਬਿਆਨ ਉੱਤੇ ਪ੍ਰਤਾਪ ਸਿੰਘ ਬਾਜਵਾ ਖਿਲਾਫ਼ ਮੋਹਾਲੀ ਵਿਖੇ ਮਾਮਲਾ ਦਰਜ ਹੋਇਆ

ਮੋਹਾਲੀ/ਪੰਜਾਬ ਪੋਸਟਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਇੱਕ ਟੀਵੀ ਚੈਨਲ ਨੂੰ ਦਿੱਤੇ ਇੰਟਰਵਿਊ ਵਿੱਚ...

ਅਮਰੀਕਾ ’ਚ 30 ਦਿਨਾਂ ਤੋਂ ਵੱਧ ਸਮਾਂ ਰੁਕਣ ਲਈ ਹੁਣ ਰਜਿਸਟ੍ਰੇਸ਼ਨ ਕਰਵਾਉਣੀ ਪਵੇਗੀ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਵ੍ਹਾਈਟ ਹਾਊਸ ਨੇ ਐਲਾਨ ਕੀਤਾ ਹੈ ਕਿ ਦੇਸ਼ ਵਿਚ 30 ਦਿਨਾਂ ਤੋਂ ਵੱਧ ਸਮੇਂ ਲਈ ਰਹਿਣ ਵਾਲੇ ਸਾਰੇ ਵਿਦੇਸ਼ੀ ਨਾਗਰਿਕਾਂ ਨੂੰ ਸੰਘੀ...

ਡੋਨਾਲਡ ਟਰੰਪ ‘ਤੇ ਹਮਲੇ ਦੀ ਸਾਜ਼ਿਸ਼ ਦੀ ਤਿਆਰੀ ਕਰਦਾ ਨੌਜਵਾਨ ਗ੍ਰਿਫਤਾਰ

ਵਿਸਕਾਨਸਿਨ/ਪੰਜਾਬ ਪੋਸਟਅਮਰੀਕਾ ਦੇ ਵਿਸਕਾਨਸਿਨ ਸੂਬੇ ਵਿੱਚ ਸੰਘੀ ਅਧਿਕਾਰੀਆਂ ਨੇ ਹਾਲ ਹੀ ਵਿੱਚ ਇੱਕ 17 ਸਾਲਾ ਨੌਜਵਾਨ ਨੂੰ ਉਸਦੇ ਮਾਪਿਆਂ ਦੇ ਕਤਲ ਦੇ ਦੋਸ਼ ਵਿੱਚ...

ਸੁਖਬੀਰ ਬਾਦਲ ਨੂੰ ਮੁੜ ਚੁਣਿਆ ਗਿਆ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ

*ਜਨਰਲ ਇਜਲਾਸ ‘ਚ ਡੈਲੀਗੇਟਾਂ ਨੇ ਸਰਬਸੰਮਤੀ ਨਾਲ ਲਿਆ ਫੈਸਲਾਅੰਮ੍ਰਿਤਸਰ/ਪੰਜਾਬ ਪੋਸਟਪਹਿਲਾਂ ਤੋਂ ਚੱਲ ਰਹੀਆਂ ਚਰਚਾਵਾਂ ਦਰਮਿਆਨ, ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਮੁੜ...

ਅਮਰੀਕਾ ਦੇ ਟੈਕਸਾਸ ਵਿਖੇ ਵਾਪਰਿਆ ਇੱਕ ਹੋਰ ਹਵਾਈ ਹਾਦਸਾ

ਟੈਕਸਾਸ/ਪੰਜਾਬ ਪੋਸਟਅਮਰੀਕਾ ਦੇ ਟੈਕਸਾਸ ਸੂਬੇ ਤੋਂ ਇੱਕ ਹੋਰ ਹੈਰਾਨ ਕਰਨ ਵਾਲੀ ਜਹਾਜ਼ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਇਹ ਘਟਨਾ ਜਸਟਿਨ ਸ਼ਹਿਰ...

ਤਾਮਿਲਨਾਡੂ ਚੋਣਾਂ ਲਈ ਏ.ਆਈ.ਏ.ਡੀ.ਐਮ.ਕੇ. ਅਤੇ ਭਾਜਪਾ ਨੇ ਕੀਤਾ ਮੁੜ ਗੱਠਜੋੜ

ਚੇਨਈ/ਪੰਜਾਬ ਪੋਸਟਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਐਲਾਨ ਕੀਤਾ ਕਿ 2026 ਦੀਆਂ ਤਾਮਿਲਨਾਡੂ ਵਿਧਾਨ ਸਭਾ ਚੋਣਾਂ ਏ.ਆਈ.ਏ.ਡੀ.ਐਮ.ਕੇ. ਮੁਖੀ ਐਡੱਪਾਡੀ ਕੇ. ਪਲਾਨੀਸਵਾਮੀ ਦੀ ਅਗਵਾਈ ਹੇਠ ਲੜੀਆਂ...

ਦਿੱਲੀ ਹਾਈ ਕੋਰਟ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦਾ ਆਦੇਸ਼

ਨਵੀਂ ਦਿੱਲੀ/ਪੰਜਾਬ ਪੋਸਟਦਿੱਲੀ ਹਾਈ ਕੋਰਟ ਦੀ ਜਸਟਿਸ ਮਿੰਨੀ ਪੁਸ਼ਕਰਣਾ ਵੱਲੋਂ ਦਿੱਲੀ ਸਰਕਾਰ ਦੇ ਮੁੱਖ ਸਕੱਤਰ ਨੂੰ ਆਦੇਸ਼ ਦਿੱਤਾ ਗਿਆ ਹੈ ਕਿ ਦਿੱਲੀ ਸਿੱਖ ਗੁਰਦੁਆਰਾ...

ਪ੍ਰੋ. ਕਰਮਜੀਤ ਸਿੰਘ ਚਾਹਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨਵੇਂ ਰਜਿਸਟ੍ਰਾਰ ਨਿਯੁਕਤ

ਅੰਮ੍ਰਿਤਸਰ (ਪੰਜਾਬ ਪੋਸਟ)ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਆਰਕੀਟੈਕਚਰ ਵਿਭਾਗ ਵਿੱਚ ਪ੍ਰੋਫੈਸਰ ਦੇ ਤੌਰ ’ਤੇ ਸੇਵਾ ਦੇ ਰਹੇ ਪ੍ਰੋ. ਕਰਮਜੀਤ ਸਿੰਘ ਚਾਹਲ ਨੂੰ ਯੂਨੀਵਰਸਿਟੀ...

ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਤਹੱਵੁਰ ਰਾਣਾ ਦੀ ਹਵਾਲਗੀ ਉੱਤੇ ਤਸੱਲੀ ਪ੍ਰਗਟਾਈ

ਵਾਸ਼ਿੰਗਟਨ ਡੀ. ਸੀ./ਪੰਜਾਬ ਪੋਸਟਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ 2008 ਦੇ ਮੁੰਬਈ ਅੱਤਵਾਦੀ ਹਮਲਿਆਂ ਦੀ ਯੋਜਨਾ ਬਣਾਉਣ ਵਿੱਚ ਭੂਮਿਕਾ ਦੇ ਦੋਸ਼ਾਂ ਦਾ ਸਾਹਮਣਾ...

ਅੰਮ੍ਰਿਤਪਾਲ ਸਿੰਘ ਦੇ ਨਜ਼ਦੀਕੀ ਸਾਥੀ ਪਪਲਪ੍ਰੀਤ ਸਿੰਘ ਦਾ ਅਜਨਾਲਾ ਅਦਾਲਤ ਨੇ 4 ਦਿਨਾ ਰਿਮਾਂਡ ਦਿੱਤਾ

ਅਜਨਾਲਾ/ਪੰਜਾਬ ਪੋਸਟਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਨਜ਼ਦੀਕੀ ਸਾਥੀ ਪਪਲਪ੍ਰੀਤ ਸਿੰਘ ਨੂੰ ਪੰਜਾਬ ਪੁਲਿਸ ਵਲੋਂ ਅਜਨਾਲਾ ਅਦਾਲਤ ਵਿਚ ਪੇਸ਼ ਕਰ ਦਿੱਤਾ ਗਿਆ...

ਭਾਰਤ ਦੀ ‘ਆਕਾਸ਼’ ਮਿਜ਼ਾਈਲ ਨੂੰ ਫਿਲੀਪੀਨਜ਼ ਤੋਂ ਬਾਅਦ ਹੁਣ ਯੂਏਈ ਵੀ ਖਰੀਦੇਗਾ

ਨਵੀਂ ਦਿੱਲੀ/ਪੰਜਾਬ ਪੋਸਟਭਾਰਤ ਦੀ ਸਵਦੇਸੀ ‘ਆਕਾਸ਼’ ਮਿਜ਼ਾਈਲ ਸਿਸਟਮ ਹੁਣ ਸਿਰਫ਼ ਭਾਰਤੀ ਫ਼ੌਜਾਂ ਤਕ ਸੀਮਤ ਨਹੀਂ ਰਹੇਗਾ। ਇਸ ਦੀ ਮੰਗ ਦੱਖਣ ਪੂਰਬੀ ਏਸ਼ੀਆ ਤੋਂ ਲੈ...