ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਅਮਰੀਕਾ ਦੇ ਨਿਊਯਾਰਕ ਵਿਖੇ ਹੈਲੀਕਾਪਟਰ ਹਾਦਸੇ ਵਿੱਚ 6 ਲੋਕਾਂ ਦੀ ਮੌਤ

ਨਿਊਯਾਰਕ/ਪੰਜਾਬ ਪੋਸਟਅਮਰੀਕਾ ਦੇ ਨਿਊਯਾਰਕ ਵਿੱਚ ਇੱਕ ਖ਼ਤਰਨਾਕ ਹਾਦਸਾ ਵਾਪਰਿਆ ਹੈ। ਨਿਊਯਾਰਕ ਸਿਟੀ ਦੀ ਹਡਸਨ ਨਦੀ ਵਿੱਚ ਇੱਕ ਸੈਲਾਨੀ ਹੈਲੀਕਾਪਟਰ ਦੇ ਹਾਦਸਾਗ੍ਰਸਤ ਹੋਣ ਕਾਰਨ ਘੱਟੋ-ਘੱਟ...

ਮੁੰਬਈ ਦਹਿਸ਼ਤੀ ਹਮਲੇ ਦਾ ਮੁਲਜ਼ਮ ਤਹੱਵੁਰ ਰਾਣਾ ਅਮਰੀਕਾ ਤੋਂ ਭਾਰਤ ਲਿਆਂਦਾ ਗਿਆ

 ਦਿੱਲੀ/ਪੰਜਾਬ ਪੋਸਟ26/11 ਦੇ ਮੁੰਬਈ ਅੱਤਵਾਦੀ ਹਮਲੇ ਦੇ ਦੋਸ਼ੀ ਤਹੱਵੁਰ ਹੁਸੈਨ ਰਾਣਾ ਨੂੰ ਅਮਰੀਕਾ ਤੋਂ ਭਾਰਤ ਲਿਆਂਦਾ ਗਿਆ ਹੈ ਅਤੇ ਦਿੱਲੀ ਪਹੁੰਚਣ ਉਪਰੰਤ ਐਨ.ਆਈ.ਏ ਟੀਮ...

ਟਰੰਪ ਵੱਲੋਂ ਬਹੁਤੇ ਦੇਸ਼ਾਂ ‘ਤੇ 90 ਦਿਨਾਂ ਦੀ ਟੈਰਿਫ ਰੋਕ ਦੇ ਐਲਾਨ ਤੋਂ ਬਾਅਦ ਸ਼ੇਅਰ ਬਾਜ਼ਾਰ ਵਿੱਚ ਤੇਜ਼ੀ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਚੀਨ ਨੂੰ ਛੱਡ ਕੇ ਸਾਰੇ ਦੇਸ਼ਾਂ 'ਤੇ 90 ਦਿਨਾਂ ਦੀ ਟੈਰਿਫ ਰੋਕ ਦੇ ਐਲਾਨ ਤੋਂ ਬਾਅਦ ਅਮਰੀਕੀ...

ਇੱਕ ਵਾਰ ਫੇਰ ਫਰਲੋ ਉੱਤੇ ਜੇਲ੍ਹ ਤੋਂ ਬਾਹਰ ਆਇਆ ਗੁਰਮੀਤ ਰਾਮ ਰਹੀਮ, ਸਿੱਧਾ ਪਹੁੰਚਾ ਸਿਰਸਾ ਦੇ ਡੇਰੇ

ਸਿਰਸਾ/ਪੰਜਾਬ ਪੋਸਟਡੇਰਾ ਸਿਰਸਾ ਦਾ ਮੁਖੀ ਗੁਰਮੀਤ ਰਾਮ ਰਹੀਮ ਮੁੜ ਜੇਲ੍ਹ ਤੋਂ ਬਾਹਰ ਆ ਗਿਆ ਹੈ ਅਤੇ ਇਸ ਵਾਰ ਉਸ ਨੂੰ 21 ਦਿਨ ਦੀ ਫਰਲੋ...

ਦਿੱਲੀ ਸਰਕਾਰ ਦੇ ਕੈਬਿਨੇਟ ਕਪਿਲ ਮਿਸ਼ਰਾ ਨੂੰ ਵੱਡੀ ਰਾਹਤ, ਅਦਾਲਤ ਨੇ ਜਾਂਚ ਦੇ ਹੁਕਮਾਂ ‘ਤੇ ਲਾਈ ਰੋਕ

ਨਵੀਂ ਦਿੱਲੀ/ਪੰਜਾਬ ਪੋਸਟਦਿੱਲੀ ਦੀ ਇੱਕ ਅਦਾਲਤ ਨੇ ਰਾਸ਼ਟਰੀ ਰਾਜਧਾਨੀ ਵਿੱਚ ਫਰਵਰੀ 2020 ਵਿੱਚ ਹੋਏ ਦੰਗਿਆਂ ਦੇ ਸਬੰਧ ਵਿੱਚ ਕਾਨੂੰਨ ਮੰਤਰੀ ਕਪਿਲ ਮਿਸ਼ਰਾ ਵਿਰੁੱਧ ਅੱਗੇ...

ਭਾਰਤ ਵੱਲੋਂ ਹੁਣ ਤੱਕ ਦੇ ਸਭ ਤੋਂ ਵੱਡੇ ਲੜਾਕੂ ਜਹਾਜ਼ ਸੌਦੇ ਨੂੰ ਮਨਜ਼ੂਰੀ

ਨਵੀਂ ਦਿੱਲੀ/ਪੰਜਾਬ ਪੋਸਟਸੁਰੱਖਿਆ ਬਾਰੇ ਕੈਬਨਿਟ ਕਮੇਟੀ (ਸੀਸੀਐਸ) ਨੇ ਭਾਰਤ ਦੇ ਹੁਣ ਤੱਕ ਦੇ ਸਭ ਤੋਂ ਵੱਡੇ ਲੜਾਕੂ ਜਹਾਜ਼ ਸੌਦੇ ਨੂੰ ਮਨਜ਼ੂਰੀ ਦੇ ਦਿੱਤੀ ਹੈ,...

ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਜਥੇਦਾਰ ਰਣਧੀਰ ਸਿੰਘ ਚੀਮਾ ਨਹੀਂ ਰਹੇ

ਫਤਿਹਗੜ੍ਹ ਸਾਹਿਬ/ਪੰਜਾਬ ਪੋਸਟਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਜਥੇਦਾਰ ਰਣਧੀਰ ਸਿੰਘ ਚੀਮਾ ਦਾ 97 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ...

ਅਮਰੀਕਾ ਵਿੱਚ ਸੀਬੀਪੀ ਵਨ ਐੱਪ ਰਾਹੀਂ ਆਏ ਪਰਵਾਸੀਆਂ ਦਾ ਕਾਨੂੰਨੀ ਦਰਜਾ ਰੱਦ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਜੋਅ ਬਾਇਡਨ ਦੀ ਆਨਲਾਈਨ ਅਪੁਆਇੰਟ ਐਪਲੀਕੇਸ਼ਨ ਵਰਤੋਂ ਕਰਕੇ ਜਿਨ੍ਹਾਂ ਪਰਵਾਸੀਆਂ ਨੂੰ ਅਸਥਾਈ ਤੌਰ ’ਤੇ ਅਮਰੀਕਾ ਵਿੱਚ ਰਹਿਣ ਦੀ...

ਕੈਨੇਡਾ ਵਿੱਚ ਇੱਕ ਪੰਜਾਬੀ ਨੌਜਵਾਨ ਜਾਅਲੀ ਕਰੰਸੀ ਸਮੇਤ ਗ੍ਰਿਫਤਾਰ

ਓਟਾਵਾ/ਪੰਜਾਬ ਪੋਸਟਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੀ ਰਾਜਧਾਨੀ ਵਿਕਟੋਰੀਆ ਪੁਲਿਸ ਨੇ ਪੰਜਾਬੀ ਨੌਜਵਾਨ ਲਵਦੀਪ ਢਿੱਲੋਂ ਨੂੰ 10,200 ਕੈਨੇਡੀਅਨ ਨਕਲੀ ਕਰੰਸੀ ਸਮੇਤ ਗ੍ਰਿਫ਼ਤਾਰ ਕੀਤਾ ਹੈ...

ਭਾਜਪਾ ਨੇਤਾ ਮਨੋਰੰਜਨ ਕਾਲੀਆ ਦੇ ਘਰ ਹੋਏ ਹਮਲੇ ਉਪਰੰਤ ਜਾਇਜ਼ਾ ਲੈਣ ਪਹੁੰਚੀ ਸੂਬਾਈ ਭਾਜਪਾ ਲੀਡਰਸ਼ਿੱਪ

ਜਲੰਧਰ/ਪੰਜਾਬ ਪੋਸਟਜਲੰਧਰ ਵਿਚ ਭਾਜਪਾ ਦੇ ਸੀਨੀਅਰ ਨੇਤਾ ਮਨੋਰੰਜਨ ਕਾਲੀਆ ਦੇ ਘਰ ’ਤੇ ਹਮਲਾ ਹੋਣ ਤੋਂ ਬਾਅਦ ਉਨ੍ਹਾਂ ਦੇ ਘਰ ਭਾਜਪਾ ਲੀਡਰ ਪਹੁੰਚੇ। ਕੇਂਦਰੀ ਰਾਜ...

ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਅੱਜ

ਅੰਮ੍ਰਿਤਸਰ/ਪੰਜਾਬ ਪੋਸਟਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ...

ਕਰਨੈਲ ਸਿੰਘ ਪੀਰ ਮੁਹੰਮਦ ਨੇ ਅਕਾਲੀ ਦਲ ਤੋਂ ਦਿੱਤਾ ਅਸਤੀਫਾ

ਅੰਮ੍ਰਿਤਸਰ/ਪੰਜਾਬ ਪੋਸਟਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਕਰਨੈਲ ਸਿੰਘ ਪੀਰ ਮੁਹੰਮਦ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਪੀਰ ਮੁਹੰਮਦ ਨੇ ਸ਼੍ਰੋਮਣੀ ਅਕਾਲੀ...