ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਰਸੋਈ ਗੈਸ/ਐੱਲਪੀਜੀ ਸਿਲੰਡਰ ਦੀ ਕੀਮਤ ਵਿੱਚ 50 ਰੁਪਏ ਦਾ ਵਾਧਾ ਕੀਤਾ ਗਿਆ

ਨਵੀਂ ਦਿੱਲੀ/ਪੰਜਾਬ ਪੋਸਟਕੇਂਦਰੀ ਤੇਲ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਹੈ ਕਿ ਵੰਡ (ਡਿਸਟਰੀਬਿਉਸ਼ਨ) ਕੰਪਨੀਆਂ ਨੇ ਰਸੋਈ ਗੈਸ/ਐੱਲਪੀਜੀ ਦੀ ਕੀਮਤ 50 ਰੁਪਏ ਪ੍ਰਤੀ ਸਿਲੰਡਰ...

ਹੜਤਾਲ ਖਤਮ ਕਰਨ ਮਗਰੋਂ ਡੱਲੇਵਾਲ ਨੂੰ ਖੰਨਾ ਦੇ ਨਰਸਿੰਗ ਹੋਮ ਦਾਖਲ ਕਰਵਾਇਆ ਗਿਆ

ਖੰਨਾ/ਪੰਜਾਬ ਪੋਸਟਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ 131 ਦਿਨਾਂ ਬਾਅਦ ਹੜਤਾਲ ਸਮਾਪਤ ਕਰਨ ਤੋਂ ਬਾਅਦ ਪਰਿਵਾਰ ਨੇ ਦੱਸਿਆ ਹੈ ਕਿ ਡੱਲੇਵਾਲ ਨੂੰ ਖੰਨਾ ਨਰਸਿੰਗ...

ਅਮਰੀਕਾ ਭਰ ‘ਚ ਡੋਨਾਲਡ ਟਰੰਪ ਅਤੇ ਐਲਨ ਮਸਕ ਖਿਲਾਫ਼ ਹੋਏ ਰੋਸ ਪ੍ਰਦਰਸ਼ਨ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਅਰਬਪਤੀ ਐਲੋਨ ਮਸਕ ਖਿਲਾਫ਼ ਅਮਰੀਕਾ ਦੇ ਸਾਰੇ 50 ਰਾਜਾਂ ਵਿਚ ਵਿਰੋਧ ਪ੍ਰਦਰਸ਼ਨ ਹੋਏ ਹਨ। ਪੂਰੇ ਅਮਰੀਕਾ ਵਿਚ...

ਸ਼੍ਰੀਲੰਕਾ ਦੌਰੇ ਉੱਤੇ ਪ੍ਰਧਾਨ ਮੰਤਰੀ ਮੋਦੀ ਨੇ ਉਠਾਇਆ ਮਛੇਰਿਆ ਅਤੇ ਤਾਮਿਲਾਂ ਦਾ ਮਸਲਾ

ਕੋਲੰਬੋ/ਪੰਜਾਬ ਪੋਸਟਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼੍ਰੀਲੰਕਾ ਦੇ ਤਿੰਨ ਦਿਨਾਂ ਦੌਰੇ ’ਤੇ ਹਨ ਅਤੇ ਇਸ ਦਰਮਿਆਨ, ਪ੍ਰਧਾਨ ਮੰਤਰੀ ਮੋਦੀ ਅਤੇ ਸ਼੍ਰੀਲੰਕਾ ਦੇ ਰਾਸ਼ਟਰਪਤੀ ਅਨੁਰਾ ਕੁਮਾਰਾ...

ਹੁਣ ਤੱਕ 682 ਭਾਰਤੀਆਂ ਨੂੰ ਅਮਰੀਕਾ ਤੋਂ ਵਾਪਸ ਭੇਜਿਆ ਗਿਆ, ਕੇਂਦਰ ਵੱਲੋਂ ਸੰਸਦ ‘ਚ ਜਾਣਕਾਰੀ ਪੇਸ਼

ਨਵੀਂ ਦਿੱਲੀ/ਪੰਜਾਬ ਪੋਸਟਕੇਂਦਰ ਸਰਕਾਰ ਨੇ ਸੰਸਦ ਨੂੰ ਦੱਸਿਆ ਹੈ ਕਿ ਜਨਵਰੀ ਤੋਂ ਲੈ ਕੇ ਹੁਣ ਤੱਕ ਕੁੱਲ 682 ਭਾਰਤੀਆਂ ਨੂੰ ਅਮਰੀਕਾ ਤੋਂ ਵਾਪਸ ਭੇਜਿਆ...

ਮਰਹੂਮ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਪਤਨੀ ਗੁਰਸ਼ਰਨ ਕੌਰ ਦੀ ਸੁਰੱਖਿਆ ‘ਚ ਕਟੌਤੀ

ਨਵੀਂ ਦਿੱਲੀ/ਪੰਜਾਬ ਪੋਸਟਕੇਂਦਰ ਨੇ ਮਰਹੂਮ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਪਤਨੀ ਗੁਰਸ਼ਰਨ ਕੌਰ ਦੇ ਹਥਿਆਰਬੰਦ ਸੁਰੱਖਿਆ ਘੇਰੇ ਨੂੰ ਸਮੀਖਿਆ ਤੋਂ ਬਾਅਦ ਜ਼ੈੱਡ ਸ਼੍ਰੇਣੀ...

ਖਨੌਰੀ ਮੋਰਚੇ ’ਤੇ ਪੁਲਿਸ ਕਾਰਵਾਈ ਖਿਲਾਫ਼ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਕੋਲ ਪਹੁੰਚੀ ਸ਼ਿਕਾਇਤ

ਅੰਮ੍ਰਿਤਸਰ/ਪੰਜਾਬ ਪੋਸਟਕਿਸਾਨ ਯੂਨੀਅਨ ਸ਼ੇਰ-ਏ-ਪੰਜਾਬ ਅਤੇ ਭਾਰਤੀ ਕਿਸਾਨ ਏਕਤਾ ਵਲੋਂ ਖਨੌਰੀ ਬਾਰਡਰ ’ਤੇ ਚੱਲ ਰਹੇ ਸ਼੍ਰੀ ਜਪੁਜੀ ਸਾਹਿਬ ਦੇ ਅਖੰਡ ਜਾਪ ਦੀ ਪੁਲਿਸ ਵੱਲੋਂ ਕਥਿਤ...

ਨਸ਼ਿਆਂ ਨਾਲ ਗ੍ਰਿਫਤਾਰ ਬਰਖ਼ਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਦਾ 2 ਦਿਨ ਦਾ ਪੁਲਿਸ ਰਿਮਾਂਡ

ਬਠਿੰਡਾ/ਪੰਜਾਬ ਪੋਸਟਬਰਖ਼ਾਸਤ ਮਹਿਲਾ ਪੁਲਿਸ ਕਾਂਸਟੇਬਲ ਅਮਨਦੀਪ ਕੌਰ ਨੂੰ ਅੱਜ ਮੁੜ ਬਠਿੰਡਾ ਦੀ ਕੋਰਟ ਵਿੱਚ ਪੇਸ਼ ਕੀਤਾ ਗਿਆ। ਇਸ ਮੌਕੇ ਅਦਾਲਤ ਨੇ ਪੁਲਿਸ ਨੂੰ ਮਹਿਲਾ...

ਅਮਰੀਕਾ ‘ਚ ਭਾਰਤੀਆਂ ਸਣੇ ਸੈਂਕੜੇ ਵਿਦੇਸ਼ੀ ਵਿਦਿਆਰਥੀਆਂ ਦੇ ਐਫ-ਵੰਨ ਵੀਜ਼ੇ ਰੱਦ ਹੋਣ ਸਬੰਧੀ ਈ-ਮੇਲ ਆਈ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕਾ ਵਿਚ ਪੜ੍ਹ ਰਹੇ ਸੈਂਕੜੇ ਵਿਦੇਸ਼ੀ ਵਿਦਿਆਰਥੀਆਂ ਨੂੰ ਅਚਾਨਕ ਉਨ੍ਹਾਂ ਦੇ ਐਫ-ਵੰਨ ਵੀਜ਼ਾ ਯਾਨੀ ਕਿ ਵਿਦਿਆਰਥੀ ਵੀਜ਼ਾ ਰੱਦ ਕਰਨ ਸਬੰਧੀ ਇਕ ਈਮੇਲ...

ਸੀਨੀਅਰ ਫਿਲਮ ਅਦਾਕਾਰ ਮਨੋਜ ਕੁਮਾਰ ਦਾ ਦੇਹਾਂਤ

ਮੁੰਬਈ/ਪੰਜਾਬ ਪੋਸਟਭਾਰਤੀ ਫਿਲਮ ਨਗਰੀ ਦੇ ਸੀਨੀਅਰ ਅਦਾਕਾਰ ਅਤੇ ਫ਼ਿਲਮ ਨਿਰਦੇਸ਼ਕ ਮਨੋਜ ਕੁਮਾਰ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ ਹੈ। ਮਨੋਜ ਕੁਮਾਰ ਨੇ 87 ਸਾਲ...

ਕਰਨਲ ਬਾਠ ਦੀ ਕੁੱਟਮਾਰ ਮਾਮਲੇ ‘ਚ ਹੁਣ ਹਸਪਤਾਲ ਦੇ ਡੀਵੀਆਰ ਵੇਖੇ ਜਾਣਗੇ

ਚੰਡੀਗੜ੍ਹ/ਪੰਜਾਬ ਪੋਸਟਪਟਿਆਲਾ ਵਿਖੇ ਪੁਸ਼ਪਿੰਦਰ ਸਿੰਘ ਬਾਠ ਕੁੱਟਮਾਰ ਮਾਮਲੇ ਨੂੰ ਲੈ ਕੇ ਇੱਕ ਹੋਰ ਨਵਾਂ ਮਾਮਲਾ ਸਾਹਮਣੇ ਆਇਆ ਹੈ ਜਿਸ ਦੇ ਵਿੱਚ ਕਿ ਕਰਨਲ ਪੁਸ਼ਪਿੰਦਰ...

ਅਮਰੀਕੀ ਸੈਨੇਟ ਨੇ ਕੈਨੇਡਾ ਟੈਰਿਫ਼ ਨੂੰ ਰੱਦ ਕਰਨ ਦੇ ਮਤੇ ਨੂੰ ਦਿੱਤੀ ਮਨਜ਼ੂਰੀ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਟੈਰਿਫ ਨੀਤੀ ਦਰਮਿਆਨ ਕੈਨੇਡਾ ਲਈ ਇੱਕ ਰਾਹਤ ਭਰੀ ਖ਼ਬਰ ਹੈ ਕਿ ਅਮਰੀਕਨ ਸੈਨੇਟ ਨੇ 51-48 ਵੋਟਾਂ ਦੇ...