ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਡੋਨਾਲਡ ਟਰੰਪ ਨੇ ਭਾਰਤ ਸਣੇ ਕਈ ਦੇਸ਼ਾਂ ਉੱਤੇ ਟੈਰਿਫ਼ ਲਗਾਉਣ ਦਾ ਕੀਤਾ ਐਲਾਨ

ਵਾਸ਼ਿੰਗਟਨ ਡੀ ਸੀ/ਪੰਜਾਬ ਪੋਸਟਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ 2 ਅਪਰੈਲ 2025 ਨੂੰ ਇੱਕ ਨਵੀਂ ਟੈਰਿਫ਼ ਨੀਤੀ ਦਾ ਐਲਾਨ ਕੀਤਾ ਗਿਆ ਹੈ ਜਿਸ ਵਿੱਚ ਸਾਰੇ ਆਯਾਤ...

ਹਿੰਦ ਮਹਾਸਾਗਰ ਵਿੱਚੋਂ ਭਾਰਤੀ ਜਲ ਸੈਨਾ ਨੇ 2500 ਕਿਲੋ ਨਸ਼ੀਲੇ ਪਦਾਰਥ ਜ਼ਬਤ ਕੀਤੇ

ਮੁੰਬਈ/ਪੰਜਾਬ ਪੋਸਟਦੇਸ਼ ਵਿੱਚ ਨਸ਼ਿਆਂ ਖ਼ਿਲਾਫ਼ ਚੱਲ ਰਹੀ ਕਾਰਵਾਈ ਦਰਮਿਆਨ ਅੱਜ ਭਾਰਤੀ ਜਲ ਸੈਨਾ ਦੇ ਜੰਗੀ ਜਹਾਜ਼ ਆਈਐਨਐਸ ਤਰਕਸ਼ ਨੇ ਪੱਛਮੀ ਹਿੰਦ ਮਹਾਸਾਗਰ ਵਿੱਚ ਇੱਕ...

ਪੰਜਾਬ ਵਿੱਚ ਅੱਜ ਬੱਸਾਂ ਦੀ ਹੜਤਾਲ; ਤਿੰਨ ਘੰਟੇ ਸਰਕਾਰੀ ਬੱਸ ਸੇਵਾ ਰਹੇਗੀ ਠੱਪ

ਲੁਧਿਆਣਾ/ਪੰਜਾਬ ਪੋਸਟਪੰਜਾਬ ਵਿੱਚ ਅੱਜ ਪਨਬਸ, ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੀਆਂ ਬੱਸਾਂ ਨਹੀਂ ਚੱਲਣਗੀਆਂ। ਸਮੂਹ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਸਵੇਰੇ 10 ਵਜੇ ਤੋਂ...

12 ਘੰਟੇ ਦੀ ਲੰਮੀ ਬਹਿਸ ਮਗਰੋਂ ਵਕਫ਼ ਬਿੱਲ ਲੋਕ ਸਭਾ ‘ਚ ਪਾਸ ਹੋਇਆ

ਨਵੀਂ ਦਿੱਲੀ/ਪੰਜਾਬ ਪੋਸਟਬਹੁ-ਚਰਚਿਤ ਵਕਫ ਬਿੱਲ 12 ਘੰਟੇ ਦੀ ਲੰਮੀ ਬਹਿਸ ਤੋਂ ਬਾਅਦ ਲੋਕ ਸਭਾ ਵਿੱਚ ਬਹੁਮਤ ਨਾਲ ਪਾਸ ਹੋ ਗਿਆ ਹੈ। ਬਿੱਲ ਦੇ ਹੱਕ...

ਜੀਜੀਡੀਐਸਡੀ ਕਾਲਜ ਵਿੱਚ ਚੱਲ ਰਹੀ ਐਕਟਿੰਗ ਅਤੇ ਫਿਲਮ ਨਿਰਮਾਣ ਵਰਕਸ਼ਾਪ ਦੇ ਵਿੱਚ ਅਦਾਕਾਰਾ ਕੁਲਰਾਜ ਰੰਧਾਵਾ ਨੇ ਕੀਤੀ ਸ਼ਿਰਕਤ

ਅੰਮ੍ਰਿਤਸਰ ( ਸਵਿੰਦਰ ਸਿੰਘ )ਗੋਸਵਾਮੀ ਗਣੇਸ਼ ਦੱਤਾ ਸਨਾਤਨ ਧਰਮ ਕਾਲਜ, ਚੰਡੀਗੜ੍ਹ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ ਜਨ ਸੰਚਾਰ ਵਿਭਾਗ ਨੇ 'ਨਿੱਜੀ ਵਿਕਾਸ:' ਸਿਰਲੇਖ...

2027 ਵਿੱਚ ਕਾਂਗਰਸ ਦੀ ਸਰਕਾਰ ਬਨਾਉਣ ਲਈ ਨੋਜਵਾਨਾਂ ਵਿੱਚ ਭਾਰੀ ਉਤਸ਼ਾਹ : ਜਸਕਰਨ ਸੰਧੂ ਚੈਨਪੁਰ

ਅੰਮ੍ਰਿਤਸਰ ( ਸਵਿੰਦਰ ਸਿੰਘ )2027 ਦੀਆਂ ਚੋਣਾਂ ਦੇ ਲਈ ਵੱਖ ਵੱਖ ਰਾਜਨੀਤਕ ਪਾਰਟੀਆਂ ਵੱਲੋਂ ਹੁਣ ਤੋਂ ਹੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ...

ਕਰਨਲ ਬਾਠ ਕੁੱਟਮਾਰ ਮਾਮਲੇ ਵਿੱਚ ਮੁਅੱਤਲ ਇੰਸਪੈਕਟਰ ਰੌਨੀ ਸਿੰਘ ਨੂੰ ਹਾਈਕੋਰਟ ਤੋਂ ਅੰਤਰਿਮ ਰਾਹਤ ਮਿਲੀ

ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਕਰਨਲ ਬਾਠ ਕੁੱਟਮਾਰ ਮਾਮਲੇ ਵਿੱਚ ਮੁਅੱਤਲ ਕੀਤੇ ਗਏ ਇੰਸਪੈਕਟਰ ਰੌਨੀ ਸਿੰਘ ਨੂੰ ਅੰਤਰਿਮ ਰਾਹਤ ਦੇ ਦਿੱਤੀ,...

ਅਮਰੀਕਾ ਨੇ ਚੀਨ ਅਤੇ ਹਾਂਗਕਾਂਗ ਦੇ 6 ਅਧਿਕਾਰੀਆਂ ਉੱਤੇ ਲਾਈ ਪਾਬੰਦੀ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕਾ ਨੇ ਛੇ ਚੀਨੀ ਅਤੇ ਹਾਂਗਕਾਂਗ ਅਧਿਕਾਰੀਆਂ ’ਤੇ ਪਾਬੰਦੀ ਲਗਾ ਦਿਤੀ ਹੈ ਜਿਨ੍ਹਾਂ ’ਤੇ ਦੋਸ਼ ਹੈ ਕਿ ਉਹ ‘ਅੰਤਰਰਾਸ਼ਟਰੀ ਦਮਨ’ ਅਤੇ ਹੋਰ...

ਲਖਨਊ ਨੂੰ 8 ਵਿਕਟਾਂ ਨਾਲ ਹਰਾ ਕੇ ਪੰਜਾਬ ਨੇ ਆਈ.ਪੀ.ਐਲ ‘ਚ ਜਿੱਤਿਆ ਦੂਜਾ ਮੈਚ

ਲਖਨਊ/ਪੰਜਾਬ ਪੋਸਟਆਈ.ਪੀ.ਐਲ. ਮੈਚ ’ਚ ਆਪਣੀ ਵਧੀਆ ਸ਼ੁਰੂਆਤ ਨੂੰ ਜਾਰੀ ਰੱਖਦੇ ਹੋਏ ਪੰਜਾਬ ਕਿੰਗਜ਼ ਦੀ ਟੀਮ ਨੇ ਅਪਣਾ ਲਗਾਤਾਰ ਦੂਜਾ ਮੈਚ ਜਿੱਤ ਲਿਆ ਹੈ। ਲਖਨਊ...

ਪਾਸਟਰ ਬਜਿੰਦਰ ਸਿੰਘ ਨੂੰ ਬਲਾਤਕਾਰ ਦੇ ਮਾਮਲੇ ‘ਚ ਉਮਰ ਕੈਦ ਦੀ ਸਜ਼ਾ ਹੋਈ

ਮੋਹਾਲੀ/ਪੰਜਾਬ ਪੋਸਟਵਿਵਾਦਾਂ ਵਿੱਚ ਘਿਰੇ ਇਸਾਈ ਪਾਸਟਰ ਬਜਿੰਦਰ ਸਿੰਘ ਨੂੰ 2018 ਵਿਚ ਜ਼ੀਰਕਪੁਰ ਦੀ ਇਕ ਔਰਤ ਨਾਲ ਸਰੀਰਕ ਸ਼ੋਸ਼ਣ ਦੇ ਮਾਮਲੇ ਵਿਚ ਅਦਾਲਤ ਤੋਂ ਉਮਰ...

ਪੰਜਾਬ ‘ਚ ਕਣਕ ਦੀ ਸਰਕਾਰੀ ਖਰੀਦ ਅੱਜ ਤੋਂ

ਪਟਿਆਲਾ/ਪੰਜਾਬ ਪੋਸਟਪੰਜਾਬ ਵਿੱਚ ਕਣਕ ਦੀ ਸਰਕਾਰੀ ਖ਼ਰੀਦ ਅੱਜ ਪਹਿਲੀ ਅਪਰੈਲ ਤੋਂ ਸ਼ੁਰੂ ਹੋ ਰਹੀ ਹੈ। ਸੂਬਾ ਸਰਕਾਰ ਨੇ ਕਣਕ ਦੀ ਖ਼ਰੀਦ ਦੇ ਸਾਰੇ ਪ੍ਰਬੰਧ...

ਪਟਿਆਲਾ ਵਿਖੇ ਹੋਏ ਕੁੱਟਮਾਰ ਮਾਮਲੇ ‘ਚ ਕਰਨਲ ਦੇ ਪਰਿਵਾਰ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ

ਪਟਿਆਲਾ/ਪੰਜਾਬ ਪੋਸਟਪਟਿਆਲਾ ਵਿਖੇ ਪੁਲੀਸ ਮੁਲਾਜ਼ਮਾਂ ਵੱਲੋਂ ਫੌਜ ਦੇ ਕਰਨਲ ਪੁਸ਼ਪਿੰਦਰ ਸਿੰਘ ਬਾਠ ਦੀ ਕਥਿਤ ਕੁੱਟਮਾਰ ਦੇ ਮਾਮਲੇ ਵਿੱਚ ਇਨਸਾਫ ਦੀ ਮੰਗ ਲਈ ਕਰਨਲ ਦਾ...