ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਦਿੱਲੀ ਸਰਕਾਰ ਪ੍ਰੋ.ਭੁੱਲਰ ਨੂੰ ਖ਼ਾਲਸਾ ਸਾਜਣਾ ਦਿਵਸ ਤੋਂ ਪਹਿਲਾਂ ਰਿਹਾਅ ਕਰੇ : ਪ੍ਰੋ. ਸਰਚਾਂਦ ਸਿੰਘ ਖਿਆਲਾ

ਅੰਮ੍ਰਿਤਸਰ/ਪੰਜਾਬ ਪੋਸਟਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੂਬਾ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਦਿੱਲੀ ਦੇ ਮੁੱਖ ਮੰਤਰੀ ਸ੍ਰੀਮਤੀ ਰੇਖਾ ਗੁਪਤਾ ਤੋਂ ਸਿੱਖ ਕੈਦੀ ਪ੍ਰੋ....

ਓ.ਟੀ.ਟੀ ਪਲੇਟਫਾਰਮ ਅਤੇ ਫਿਲਮ ਫੈਸਟੀਵਲ ਬਣੇ ਛੋਟੇ ਨਿਰਮਾਤਾ ਦੇ ਲਈ ਵਰਦਾਨ

ਆਉਣ ਵਾਲੀ ਨਵੀ ਪੰਜਾਬੀ ਫਿਲਮ "ਤੂੰ ਆ ਗਿਆ" ਦੀ ਸ਼ੂਟਿੰਗ ਹੋਈ ਖ਼ਤਮ ਜਲਦ ਹੋਵੇਗੀ ਰਿਲਿਜ਼ : ਨਿਰਮਾਤਾ ਦੇਵੀ ਸ਼ਰਮਾਅੰਮ੍ਰਿਤਸਰ/ਸਵਿੰਦਰ ਸਿੰਘਅੱਜ ਕੱਲ ਸਮਾਂ ਬਹੁਤ ਬਦਲ...

ਹਰਿਆਵਲ ਪੰਜਾਬ ਵਲੋਂ ਅੰਮ੍ਰਿਤਸਰ ਦੇ ਵੱਖ ਵੱਖ ਸਕੂਲਾਂ, ਕਾਲਜਾਂ ਵਿੱਚ ਰੁੱਖ ਲਗਾਉਣ ਦੀ ਮੁਹਿੰਮ ਸ਼ੁਰੂ

ਅੰਮ੍ਰਿਤਸਰ/ਸਵਿੰਦਰ ਸਿੰਘਹਰਿਆਵਲ ਪੰਜਾਬ ਵੱਲੋਂ ਅੰਮ੍ਰਿਤਸਰ ਗੁਰੂ ਨਗਰੀ ਦੇ ਵੱਖ ਵੱਖ ਸਕੂਲਾਂ ਕਾਲਜਾਂ ਦੇ ਵਿੱਚ ਲਗਾਏ ਰੁੱਖ ਲਗਾਏ ਜਾ ਰਹੇ ਹਨ ਇਸ ਦਾ ਪ੍ਰਗਟਾਵਾ ਹਰਿਆਵਲ...

ਪੰਜਾਬੀ ਸਾਹਿਤ ਦੀ ਨਾਮਵਰ ਸ਼ਖਸੀਅਤ ਡਾ. ਹਰਜਿੰਦਰ ਸਿੰਘ ਅਟਵਾਲ ਨਹੀਂ ਰਹੇ

ਜਲੰਧਰ/ਪੰਜਾਬ ਪੋਸਟਸਾਹਿਤਕ ਹਲਕਿਆਂ ਵਿਚ ਅੱਜ ਉਸ ਵੇਲੇ ਉਦਾਸੀ ਛਾ ਗਈ ਜਦੋਂ ਪੰਜਾਬੀ ਸਾਹਿਤ ਦੀ ਨਾਮਵਰ ਸ਼ਖਸੀਅਤ ਡਾ. ਹਰਜਿੰਦਰ ਸਿੰਘ ਅਟਵਾਲ ਹੁਰਾਂ ਦੇ ਫਾਨੀ ਦੁਨੀਆ...

ਦੇਸ਼ ਦੀ ਸਭ ਤੋਂ ਵੱਡੀ ਏਅਰਲਾਈਨ ਕੰਪਨੀ ਇੰਡੀਗੋ ਨੂੰ ਲੱਗਾ 944.20 ਕਰੋੜ ਰੁਪਏ ਦਾ ਜੁਰਮਾਨਾ

ਗੁਰੂਗ੍ਰਾਮ/ਪੰਜਾਬ ਪੋਸਟਆਮਦਨ ਕਰ ਵਿਭਾਗ ਨੇ ਦੇਸ਼ ਦੀ ਸਭ ਤੋਂ ਵੱਡੀ ਏਅਰਲਾਈਨ ਕੰਪਨੀ ਇੰਡੀਗੋ 'ਤੇ 944.20 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਹੈ। ਕੰਪਨੀ ਨੇ ਆਮਦਨ...

ਮਲੇਸ਼ੀਆ ਵਿਖੇ ਗੁ: ਸਾਹਿਬ ਮਲਾਕਾ ਦਾ 100 ਸਾਲਾ ਸਥਾਪਨਾ ਦਿਵਸ ਮਨਾਇਆ ਗਿਆ

*ਬਾਬਾ ਬੁੱਢਾ ਵੰਸ਼ਜ ਪ੍ਰੋ: ਬਾਬਾ ਰੰਧਾਵਾ ਨੇ ਭਰੀਆਂ ਹਾਜ਼ਰੀਆਂਮਲਾਕਾ/ਪੰਜਾਬ ਪੋਸਟਮਲੇਸ਼ੀਆ ਦੇਸ਼ ਦੀ ਪ੍ਰਸਿੱਧ ਸਟੇਟ ਮਲਾਕਾ ਵਿਖੇ ਸਥਿੱਤ ਗੁਰਦੁਆਰਾ ਸਾਹਿਬ ਮਲਾਕਾ ਦਾ 100 ਸਾਲਾ ਸਥਾਪਨਾ...

ਮਿਆਂਮਾਰ ਭੂਚਾਲ ਵਿੱਚ ਮ੍ਰਿਤਕਾਂ ਦੀ ਗਿਣਤੀ 1700 ਤੱਕ ਪੁੱਜੀ

ਨੇਪੀਦਾਅ/ਪੰਜਾਬ ਪੋਸਟਮਿਆਂਮਾਰ 'ਚ ਰਿਕਟਰ ਪੈਮਾਨੇ 'ਤੇ 7.7 ਦੀ ਤੀਬਰਤਾ ਵਾਲੇ ਵਿਨਾਸ਼ਕਾਰੀ ਭੂਚਾਲ 'ਚ ਮਰਨ ਵਾਲਿਆਂ ਦੀ ਗਿਣਤੀ 1700 ਤੱਕ ਪਹੁੰਚ ਗਈ ਹੈ। ਸ਼ੁੱਕਰਵਾਰ ਨੂੰ...

ਨਸ਼ਾ ਵਿਰੋਧੀ ਮੁਹਿੰਮ ਤਹਿਤ ਅੱਜ ਅੰਮ੍ਰਿਤਸਰ ਦੇ ਇੱਕ ਇਲਾਕੇ ‘ਚ ਚੱਲਿਆ ਬੁਲਡੋਜ਼ਰ

ਅੰਮ੍ਰਿਤਸਰ/ਪੰਜਾਬ ਪੋਸਟਪੰਜਾਬ ਵਿਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਜ਼ੋਰਾ ਸ਼ੋਰਾਂ 'ਤੇ ਚੱਲ ਰਹੀ ਹੈ। ਜਿਥੇ ਨਸ਼ਾ ਤਸਕਰਾਂ ਦੀ ਫੜੋ ਫੜਾਈ ਲਈ ਪੁਲਿਸ ਨੇ ਅੱਡੀ ਚੋਟੀ...

ਹੰਗਾਮਿਆਂ ਦਰਮਿਆਨ ਸ਼੍ਰੋਮਣੀ ਕਮੇਟੀ ਦਾ ਸਾਲਾਨਾ ਬਜਟ ਪੇਸ਼ ਕੀਤਾ ਗਿਆ

ਅੰਮਿ੍ਤਸਰ/ਪੰਜਾਬ ਪੋਸਟਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਲਾਨਾ ਬਜਟ ਇਜਲਾਸ ਮੌਕੇ ਸਾਲ 2025-26 ਲਈ 13 ਅਰਬ 86 ਕਰੋੜ 47 ਲੱਖ 80 ਹਜ਼ਾਰ ਰੁਪਏ ਦਾ ਪ੍ਰਸਤਾਵਿਤ...

ਭਾਰਤ ਨੇ ਅਧਿਕਾਰਤ ਤੌਰ ’ਤੇ ਰਾਸ਼ਟਰ ਮੰਡਲ ਖੇਡਾਂ 2030 ਦੀ ਮੇਜ਼ਬਾਨੀ ਲਈ ਅਰਜ਼ੀ ਦਿੱਤੀ

ਨਵੀਂ ਦਿੱਲੀ/ਪੰਜਾਬ ਪੋਸਟਭਾਰਤੀ ਓਲੰਪਿਕ ਸੰਘ ਨੇ ਅਧਿਕਾਰਤ ਤੌਰ ’ਤੇ ਰਾਸ਼ਟਰਮੰਡਲ ਖੇਡਾਂ 2030 ਦੀ ਮੇਜ਼ਬਾਨੀ ਲਈ ਅਰਜ਼ੀ ਦਿੱਤੀ ਹੈ। ਓਲੰਪਿਕ ਸੰਘ ਨੇ ਅਧਿਕਾਰਤ ਤੌਰ ’ਤੇ...

ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੇ ਲੋਕ ਸਭਾ ਵਿੱਚ ਗੁਆਂਢੀ ਦੇਸ਼ਾਂ ਦੇ ਹਾਲਾਤ ਦਾ ਕੀਤਾ ਜ਼ਿਕਰ

ਦਿੱਲੀ/ਪੰਜਾਬ ਪੋਸਟਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੇ ਲੋਕ ਸਭਾ ਵਿੱਚ ਪਾਕਿਸਤਾਨ ਬਾਰੇ ਬਿਆਨ ਦਿੱਤਾ ਹੈ। ਜੈਸ਼ੰਕਰ ਨੇ ਕਿਹਾ ਹੈ ਕਿ ਭਾਰਤ ਪਾਕਿਸਤਾਨ ਦੀ ਕੱਟੜਪੰਥੀ...

ਭਾਰੀ ਭੂਚਾਲ ਨਾਲ ਹਿੱਲਿਆ ਦੱਖਣ-ਪੂਰਬੀ ਏਸ਼ੀਆ, ਮਿਆਂਮਾਰ ‘ਚ 150 ਤੋਂ ਵਧੇਰੇ ਲੋਕਾਂ ਦੀ ਜਾਨ ਗਈ

ਮਾਂਡਲੇ/ਪੰਜਾਬ ਪੋਸਟਮਿਆਂਮਾਰ ’ਚ ਕੇਂਦਰਿਤ ਇਕ ਸ਼ਕਤੀਸ਼ਾਲੀ ਭੂਚਾਲ ਨੇ ਦੱਖਣ-ਪੂਰਬੀ ਏਸ਼ੀਆ ਨੂੰ ਹਿਲਾ ਕੇ ਰੱਖ ਦਿੱਤਾ। ਇਸ ਕਾਰਨ ਭਾਰਤ ਦੇ ਗੁਆਂਢੀ ਦੇਸ਼ ਮਿਆਂਮਾਰ ਵਿਚ ਇਸ...