ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਐਮ. ਪੀ. ਅੰਮ੍ਰਿਤਪਾਲ ਸਿੰਘ ਦੇ 8 ਸਾਥੀਆਂ ਨੂੰ ਅਦਾਲਤ ਵੱਲੋਂ 14 ਦਿਨ ਦੀ ਜੁਡੀਸ਼ੀਅਲ ਹਿਰਾਸਤ

ਅਜਨਾਲਾ/ਪੰਜਾਬ ਪੋਸਟਖਡੂਰ ਸਾਹਿਬ ਤੋਂ ਐਮ.ਪੀ ਅੰਮ੍ਰਿਤਪਾਲ ਸਿੰਘ ਦੇ 8 ਸਾਥੀਆਂ ਨੂੰ ਅਜਨਾਲਾ ਦੀ ਅਦਾਲਤ ਵੱਲੋਂ 14 ਦਿਨ ਦੇ ਜੁਡੀਸ਼ੀਅਲ ਹਿਰਾਸਤ ਲਈ ਜੇਲ ਭੇਜ ਦਿੱਤਾ...

ਦਮਦਮੀ ਟਕਸਾਲ ਵੱਲੋਂ ਅੰਮ੍ਰਿਤਸਰ ‘ਚ ਪੰਥਕ ਇਕੱਠ ਜ਼ਰੀਏ ਜਥੇਦਾਰਾਂ ਦੀ ਬਹਾਲੀ ਸਬੰਧੀ ਅਹਿਮ ਮਤੇ ਪਾਸ

ਅੰਮ੍ਰਿਤਸਰ/ਪੰਜਾਬ ਪੋਸਟਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮਾਲੀ ਵਰ੍ਹੇ ਸਾਲ 2025-26 ਦੇ ਬਜਟ ਸਮਾਗਮ ਦਰਮਿਆਨ ਜਿੱਥੇ ਨਵੇਂ ਮਾਲੀ ਵਰ੍ਹੇ ਵਾਸਤੇ ਸ਼੍ਰੋਮਣੀ ਕਮੇਟੀ ਵੱਲੋਂ ਬਜਟ ਪੇਸ਼...

ਕੰਵਰ ਢਿੱਲੋਂ ਨੇ ਜਿੱਤਿਆ ਸਰਵੋਤਮ ਅਦਾਕਾਰ-ਟੀਵੀ (ਪੁਰਸ਼) ਦਾ ਵੱਕਾਰੀ ਪੁਰਸਕਾਰ

ਮੁੰਬਈ/ਪੰਜਾਬ ਪੋਸਟਭਾਰਤੀ ਟੀਵੀ ਮਨੋਰੰਜਨ ਜਗਤ ਦੇ ਹੋਣਹਾਰ ਅਦਾਕਾਰ ਕੰਵਰ ਢਿੱਲੋਂ ਨੇ ਇੱਕ ਹੋਰ ਵੱਡੀ ਪ੍ਰਾਪਤੀ ਕਰਦੇ ਹੋਏ ਬੀਤੀ ਰਾਤ ਪਿੰਕਵਿਲਾ ਸਕ੍ਰੀਨ ਐਂਡ ਸਟਾਈਲ ਆਈਕਨਜ਼...

ਜੇਲ੍ਹ ਤੋਂ ਰਿਹਾਅ ਕੀਤੇ ਗਏ ਸਰਵਣ ਸਿੰਘ ਪੰਧੇਰ ਅਤੇ ਕਈ ਹੋਰ ਕਿਸਾਨ ਆਗੂ

ਸ੍ਰੀ ਮੁਕਤਸਰ ਸਾਹਿਬ/ਪੰਜਾਬ ਪੋਸਟਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰਮੁੱਖ ਆਗੂ ਸਰਵਣ ਸਿੰਘ ਪੰਧੇਰ ਨੂੰ ਅੱਜ ਸਵੇਰੇ ਸ੍ਰੀ ਮੁਕਤਸਰ ਸਾਹਿਬ ਦੀ ਜੇਲ ਤੋਂ ਕਈ ਹੋਰ...

ਭਾਰਤ ‘ਚ ਅਮਰੀਕੀ ਦੂਤਾਵਾਸ ਨੇ 2000 ਵੀਜ਼ਾ ਅਪੌਇੰਟਮੈਂਟਾਂ ਰੱਦ ਕੀਤੀਆਂ

ਦਿੱਲੀ/ਪੰਜਾਬ ਪੋਸਟਭਾਰਤ ਵਿੱਚ ਅਮਰੀਕੀ ਦੂਤਾਵਾਸ ਨੇ ਬੋਟ ਖਾਤਿਆਂ ਦੀ ਵਰਤੋਂ ਕਰਕੇ ਧੋਖਾਧੜੀ ਨਾਲ ਬੁੱਕ ਕੀਤੀਆਂ ਗਈਆਂ ਲਗਭਗ 2,000 ਵੀਜ਼ਾ ਮੁਲਾਕਾਤਾਂ ਨੂੰ ਰੱਦ ਕਰ ਦਿੱਤਾ...

ਜਗਜੀਤ ਸਿੰਘ ਡੱਲੇਵਾਲ ਦੇ ਮਾਮਲੇ ਵਿੱਚ ਹਾਈਕੋਰਟ ਨੇ ਉਨਾਂ ਨੂੰ ਮਿਲਣ ਦੀ ਆਗਿਆ ਦੇਣ ਦਾ ਹੁਕਮ ਦਿੱਤਾ

ਚੰਡੀਗੜ੍ਹ/ਪੰਜਾਬ ਪੋਸਟਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਕਥਿਤ ਗੈਰ-ਕਾਨੂੰਨੀ ਹਿਰਾਸਤ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇੱਕ ਮਹੱਤਵਪੂਰਨ ਹੁਕਮ ਪਾਸ ਕੀਤਾ...

ਅਮਰੀਕੀ ਚੋਣਾਂ ‘ਚ ਬਦਲਾਅ ਦੇ ਉਦੇਸ਼ ਨਾਲ ਡੋਨਾਲਡ ਟਰੰਪ ਨੇ ਆਦੇਸ਼ ਉੱਤੇ ਕੀਤੇ ਦਸਤਖ਼ਤ

ਵਾਸ਼ਿੰਗਟਨ ਡੀ ਸੀ/ਪੰਜਾਬ ਪੋਸਟਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਆਪਣੇ ਦੂਜੇ ਅਤੇ ਆਖਰੀ ਕਾਰਜਕਾਲ ’ਚ ਲਗਾਤਾਰ ਸਖ਼ਤ ਫ਼ੈਸਲੇ ਲੈ ਰਹੇ ਹਨ। ਤਾਜ਼ਾ ਘਟਨਾਕ੍ਰਮ ਵਿਚ, ਟਰੰਪ ਨੇ...

ਜੰਮੂ-ਕਸ਼ਮੀਰ ਦੇ ਕਠੂਆ ਵਿੱਚ ਵੱਡਾ ਪੁਲਿਸ ਮੁਕਾਬਲਾ ਜਾਰੀ; ਇੱਕ ਮੁਲਾਜ਼ਮ ਦੇ ਜ਼ਖ਼ਮੀ ਹੋਣ ਦੀ ਸੂਚਨਾ

ਕਠੂਆ/ਪੰਜਾਬ ਪੋਸਟਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ ਵਿੱਚ ਅੱਜ ਦਹਿਸ਼ਤਗਰਦਾਂ ਨਾਲ ਹੋਏ ਮੁਕਾਬਲੇ ਵਿੱਚ ਇੱਕ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਿਆ ਅਤੇ ਪਿਛਲੇ ਚਾਰ ਦਿਨਾਂ ਤੋਂ ਇੱਕ...

ਨਿਊਯਾਰਕ ਸਟੇਟ ਸੈਨੇਟ ‘ਚ 1984 ਸਿੱਖ ਨਸਲਕੁਸ਼ੀ ਸਬੰਧੀ ਮਤਾ ਪਾਸ

ਨਿਊਯਾਰਕ/ਪੰਜਾਬ ਪੋਸਟਨਿਊਯਾਰਕ ਸਟੇਟ ਸੈਨੇਟ 'ਚ 1984 ਸਿੱਖ ਨਸਲਕੁਸ਼ੀ ਸਬੰਧੀ ਮਤਾ ਪਾਸ ਕੀਤਾ ਗਿਆ ਹੈ। ਵਰਲਡ ਸਿੱਖ ਪਾਰਲੀਮੈਂਟ ਦੇ ਜਨਰਲ ਸਕੱਤਰ ਮਨਪ੍ਰੀਤ ਸਿੰਘ ਖਾਲਸਾ ਯੂਕੇ...

ਜੈ ਭੱਟਾਚਾਰੀਆ ਹੋਣਗੇ ਅਮਰੀਕਾ ਦੀ ਨੈਸ਼ਨਲ ਇੰਸਟੀਚਿਊਟ ਆਫ਼ ਹੈਲਥ ਦੇ ਡਾਇਰੈਕਟਰ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕੀ ਸੈਨੇਟ ਨੇ ਭਾਰਤੀ ਮੂਲ ਦੇ ਜੈ ਭੱਟਾਚਾਰੀਆ ਦੀ ਨੈਸ਼ਨਲ ਇੰਸਟੀਚਿਊਟ ਆਫ਼ ਹੈਲਥ ਦੇ ਡਾਇਰੈਕਟਰ ਵਜੋਂ ਨਿਯੁਕਤੀ ਨੂੰ ਮਨਜ਼ੂਰੀ ਦੇ ਦਿਤੀ ਹੈ।...

ਬੱਬਰ ਲਹਿਰ ਦੇ ਚਰਚਿਤ ਨਾਂਅ ਮਹਿਲ ਸਿੰਘ ਬੱਬਰ ਉਰਫ ਬਾਵਾ ਭੱਟੀ ਦਾ ਦਿਹਾਂਤ

ਲਾਹੌਰ/ਪੰਜਾਬ ਪੋਸਟਪਿਛਲੇ ਲੰਮੇ ਸਮੇਂ ਤੋਂ ਪਾਕਿਸਤਾਨ ਦੇ ਸ੍ਰੀ ਨਨਕਾਣਾ ਸਾਹਿਬ ਵਿਖੇ ਰਹਿ ਰਹੇ ਬੱਬਰ ਖਾੜਕੂ ਲਹਿਰ ਦੇ ਚਰਚਿਤ ਨਾਂਅ ਮਹਿਲ ਸਿੰਘ ਬੱਬਰ ਉਰਫ਼ ਬਾਵਾ...

ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਦੇ ਘਰੇ ਸੀਬੀਆਈ ਦੀ ਦਸਤਕ

ਰਾਏਪੁਰ/ਪੰਜਾਬ ਪੋਸਟਸੀਬੀਆਈ ਦੀ ਟੀਮ ਵੱਲੋਂ ਅੱਜ ਇੱਕ ਵੱਡੀ ਕਾਰਵਾਈ ਕੀਤੀ ਗਈ ਅਤੇ ਇਸ ਤਹਿਤ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਨੇਤਾ ਅਤੇ...