4.3 C
New York

ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਤਿੰਨ ਭੈਣਾਂ ਦੇ ਇਕਲੌਤੇ ਭਰਾ ਦੀ ਦਿਨ ਦਿਹਾੜੇ ਗੋਲੀਆਂ ਮਾਰ ਕੇ ਹੱਤਿਆ

ਚੋਹਲਾ ਸਾਹਿਬ/ਪੰਜਾਬ ਪੋਸਟ ਜਿਲ੍ਹਾ ਤਰਨਤਾਰਨ ਦੇ ਕਸਬਾ ਚੋਹਲਾ ਸਾਹਿਬ ਵਿਖੇ ਦਿਨ-ਦਿਹਾੜੇ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਮਾਰ ਕੇ ਇੱਕ ਨੌਜਵਾਨ ਦੀ ਹੱਤਿਆ ਕਰ...

ਹੁਣ ਮੇਰੀ ਕਰਮ ਭੂਮੀ ਪੰਜਾਬ ਤੇ ਰਾਜਸਥਾਨ ਦੋਵੇਂ ਹੋਣਗੇ – ਰਵਨੀਤ ਸਿੰਘ ਬਿੱਟੂ

ਜੈਪੁਰ/ਪੰਜਾਬੀ ਪੋਸਟਭਾਜਪਾ ਦੇ ਰਾਜਸਥਾਨ ਤੋਂ ਰਾਜ ਸਭਾ ਉਮੀਦਵਾਰ ਅਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਮੈਂ ਰਾਜਸਥਾਨ ਤੋਂ ਰਾਜ ਸਭਾ ਲਈ ਚੁਣਿਆ...

ਪ੍ਰਧਾਨ ਮੰਤਰੀ ਨਰਿੰਦਰ ਮੋਦੀ 2 ਦਿਨਾਂ ਦੌਰੇ ‘ਤੇ ਪੁੱਜੇ ਪੋਲੈਂਡ

ਵਾਰਸਾ (ਪੋਲੈਂਡ)/ਪੰਜਾਬ ਪੋਸਟਪ੍ਰਧਾਨ ਮੰਤਰੀ ਨਰਿੰਦਰ ਮੋਦੀ 2 ਦਿਨਾਂ ਦੌਰੇ 'ਤੇ ਪੋਲੈਂਡ ਦੇ ਵਾਰਸਾ ਪਹੁੰਚੇ। ਪਿਛਲੇ 45 ਸਾਲਾਂ ਵਿਚ ਕਿਸੇ ਭਾਰਤੀ ਪ੍ਰਧਾਨ ਮੰਤਰੀ ਦਾ ਪੋਲੈਂਡ...

ਪੰਜਾਬ ਸਰਕਾਰ ਐਚ.ਆਈ.ਵੀ. ਪੀੜਤਾਂ ਲਈ ਮੁਫ਼ਤ ਸਫ਼ਰ ਸਹੂਲਤ ਤੇ 1500 ਰੁਪਏ ਵਿੱਤੀ ਸਹਾਇਤਾ ਦੇਣ ਬਾਰੇ ਕਰ ਰਹੀ ਹੈ ਵਿਚਾਰ

ਚੰਡੀਗੜ੍ਹ/ਪੰਜਾਬ ਪੋਸਟਸੂਬੇ ਵਿੱਚ ਐਚ.ਆਈ.ਵੀ. ਤੋਂ ਸੰਕਰਮਿਤ ਅਤੇ ਪ੍ਰਭਾਵਿਤ ਬੱਚਿਆਂ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਦੀ ਯੋਜਨਾ ਉਲੀਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ...

ਕੋਲਕਾਤਾ ਤੇ ਬਦਲਾਪੁਰ ਮਗਰੋਂ ਹੁਣ 6 ਸਕੂਲੀ ਲੜਕੀਆਂ ਨਾਲ ਅਧਿਆਪਕ ਵੱਲੋਂ ਛੇੜਛਾੜ

ਮੁੰਬਈ/ਪੰਜਾਬ ਪੋਸਟ ਕੋਲਕਾਤਾ ਅਤੇ ਬਦਲਾਪੁਰ ਵਿੱਚ ਵਾਪਰੀਆਂ ਘਟਨਾਵਾਂ ਤੋਂ ਬਾਅਦ ਹੁਣ ਮਹਾਰਾਸ਼ਟਰ ਦੇ ਕਜੀਖੇਡ ਵਿੱਚ ਜ਼ਿਲ੍ਹਾ ਪ੍ਰੀਸ਼ਦ ਸਕੂਲ ਦੇ ਅਧਿਆਪਕ ਪ੍ਰਮੋਦ ਮਨੋਹਰ ਸਦਰ ਵੱਲੋਂ 6...

ਕੈਨੇਡਾ: ਹਰਦੀਪ ਨਿੱਝਰ ਦੇ ਕਰੀਬੀ ਨੂੰ ਲਿਜਾ ਰਹੀ ਕਾਰ ’ਤੇ ਵਰ੍ਹਾਈਆਂ ਗੋਲੀਆਂ

ਟੋਰਾਂਟੋ/ਪੰਜਾਬ ਪੋਸਟ ਕੈਨੇਡਾ ਵਿੱਚ ਖਾਲਿਸਤਾਨੀ ਸਮੱਰਥਕ ਹਰਦੀਪ ਸਿੰਘ ਨਿੱਝਰ ਦੇ ਕਤਲ ਤੋਂ ਬਾਅਦ ਹੁਣ ਨਿੱਝਰ ਦੇ ਕਰੀਬੀ ਨੂੰ ਲਿਜਾ ਰਹੀ ਕਾਰ ’ਤੇ ਗੋਲੀਆ ਵਰ੍ਹਾਉਣ ਦਾ...

ਦਸੰਬਰ-ਜਨਵਰੀ ’ਚ ਸ਼੍ਰੋਮਣੀ ਕਮੇਟੀ ਚੋਣਾਂ ਹੋਣਗੀਆਂ

ਚੰਡੀਗੜ੍ਹ/ਪੰਜਾਬ ਪੋਸਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦਸੰਬਰ 2024 ਅਤੇ ਜਨਵਰੀ 2025 ਦਰਮਿਆਨ ਹੋ ਸਕਦੀਆਂ ਹਨ। ਗੁਰਦੁਆਰਾ ਚੋਣ ਕਮਿਸ਼ਨਰ ਐਸ. ਐਸ. ਸਾਰੋਂ ਦਾ ਕਹਿਣਾ...

ਸੜਕ ਹਾਦਸੇ ‘ਚ 2 ਨੌਜਵਾਨ ਪਟਵਾਰੀਆਂ ਦੀ ਮੌਤ

ਖਾਲੜਾ/ਪੰਜਾਬ ਪੋਸਟ ਭਿੱਖੀਵਿੰਡ ਵਿਖੇ ਤਾਇਨਾਤ ਦੋ ਨੌਜਵਾਨ ਪਟਵਾਰੀਆਂ ਦੀ ਸੜਕ ਹਾਦਸੇ ਵਿੱਚ ਮੌਤ ਹੋਣ ਨਾਲ ਇਲਾਕੇ ਅੰਦਰ ਸੋਗ ਦੀ ਲਹਿਰ ਦੌੜ ਗਈ ਹੈ। ਵੇਰਵਿਆਂ ਅਨੁਸਾਰ...

ਆਬਕਾਰੀ ਨੀਤੀ ਮਾਮਲਾ : 27 ਅਗਸਤ ਤੱਕ ਵਧੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ

ਨਵੀਂ ਦਿੱਲੀ/ਪੰਜਾਬ ਪੋਸਟ ਆਬਕਾਰੀ ਨੀਤੀ ਮਾਮਲੇ ’ਚ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਸੀ.ਬੀ.ਆਈ. ਮਾਮਲੇ ’ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ...

ਬਦਲਾਪੁਰ ਘਟਨਾ : ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ- ਮੁੱਖ ਮੰਤਰੀ

ਮਹਾਰਾਸ਼ਟਰ/ਪੰਜਾਬ ਪੋਸਟ ਬਦਲਾਪੁਰ ਦੇ ਇੱਕ ਸਕੂਲ ’ਚ ਬੱਚੀ ਨਾਲ ਕਥਿਤ ਜਿਨਸੀ ਸ਼ੋਸ਼ਣ ਦੀ ਘਟਨਾ ’ਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਕਿਹਾ ਕਿ ਮੈਂ...

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਨਾਂਦੇੜ, ਪਰਿਵਾਰ ਸਣੇ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਹੋਣਗੇ ਨਤਮਸਤਕ

ਚੰਡੀਗੜ੍ਹ/ਪੰਜਾਬ ਪੋਸਟ ਅੱਜ ਸੀ ਐਮ ਭਗਵੰਤ ਮਾਨ ਮੰਗਲਵਾਰ ਨੂੰ ਨਾਂਦੇੜ ਜਾਣਗੇ। ਜਿੱਥੇ ਉਹ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਮੱਥਾ ਟੇਕਣਗੇ। ਉਹ ਦੁਪਹਿਰ...

ਅੰਮ੍ਰਿਤਸਰ ਦੇ ਟ੍ਰਿਲੀਅਮ ਮਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਅੰਮ੍ਰਿਤਸਰ/ਪੰਜਾਬ ਪੋਸਟ ਅੱਜ ਅੰਮ੍ਰਿਤਸਰ ਦੇ ਟ੍ਰਿਲੀਅਮ ਮਾਲ ਵਿੱਚ ਬੰਬ ਹੋਣ ਦੀ ਧਮਕੀ ਦਿੱਤੀ ਗਈ ਜਿਸ ਵਿੱਚ ਕਿਹਾ ਗਿਆ ਕਿ ਟ੍ਰਿਲੀਅਮ ਮਾਲ ਦੇ ਅੰਦਰ ਬੰਬ ਫਿੱਟ...