ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਪਾਕਿਸਤਾਨ ਦੇ ਬਲੋਚਿਸਤਾਨ ਤੋਂ ਬਾਅਦ ਹੁਣ ਲਹਿੰਦੇ ਪੰਜਾਬ ‘ਚ ਵੀ ਦਹਿਸ਼ਤੀ ਕਾਰੇ ਦਾ ਖਦਸ਼ਾ

ਲਾਹੌਰ/ਪੰਜਾਬ ਪੋਸਟਬਲੋਚਿਸਤਾਨ ਵਿੱਚ ਬਲੋਚ ਲਿਬਰੇਸ਼ਨ ਆਰਮੀ (ਬੀਐਲਏ) ਦੇ ਭਿਆਨਕ ਹਮਲੇ ਤੋਂ ਬਾਅਦ, ਹੁਣ ਦੇਸ਼ ਦੇ ਸਭ ਤੋਂ ਸ਼ਕਤੀਸ਼ਾਲੀ ਕੱਟੜਪੰਥੀ ਸਮੂਹ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀਟੀਪੀ) ਨੇ...

ਬ੍ਰਾਜ਼ੀਲ ਦੇ ਸਟਾਰ ਫੁੱਟਬਾਲ ਖਿਡਾਰੀ ਨੇਮਾਰ ਦੀ ਕੌਮੀ ਟੀਮ ‘ਚ ਵਾਪਸੀ

ਰੀਓ/ਪੰਜਾਬ ਪੋਸਟਬ੍ਰਾਜ਼ੀਲ ਦੇਸ਼ ਦੇ ਧਾਕੜ ਫੁੱਟਬਾਲਰ ਨੇਮਾਰ ਨੂੰ 17 ਮਹੀਨਿਆਂ ਬਾਅਦ ਕੋਲੰਬੀਆ ਅਤੇ ਅਰਜਨਟੀਨਾ ਵਿਰੁੱਧ ਵਿਸ਼ਵ ਕੱਪ ਕੁਆਲੀਫਾਇਰ ਮੁਕਾਬਲਿਆਂ ਲਈ ਰਾਸ਼ਟਰੀ ਟੀਮ ਵਿਚ ਵਾਪਸ...

ਦੁਬਈ ਵਿੱਚ ਚੈਂਪੀਅਨਜ਼ ਟਰਾਫੀ ਜਿੱਤਣ ਮਗਰੋਂ ਭਾਰਤੀ ਟੀਮ ਚੁੱਪ-ਚਾਪ ਦੇਸ਼ ਮੁੜੀ

ਮੁੰਬਈ/ਪੰਜਾਬ ਪੋਸਟਦੁਬਈ ਵਿੱਚ ਚੈਂਪੀਅਨਜ਼ ਟਰਾਫੀ ਜਿੱਤਣ ਤੋਂ ਬਾਅਦ ਰੋਹਿਤ ਸ਼ਰਮਾ ਦੀ ਅਗਵਾਈ ਵਾਲੀ ਭਾਰਤੀ ਕਿ੍ਰਕਟ ਟੀਮ ਚੁੱਪ-ਚਾਪ ਅਤੇ ਬਿਨਾਂ ਕਿਸੇ ਧੂਮਧਾਮ ਦੇ ਦੇਸ਼ ਪਰਤ...

ਡੋਨਾਲਡ ਟਰੰਪ ਨੇ ਰਾਜਧਾਨੀ ਵਾਸ਼ਿੰਗਟਨ ਡੀਸੀ ਦੀ ਸਾਫ਼-ਸਫਾਈ ਸਬੰਧੀ ਆਦੇਸ਼ ਦਿੱਤੇ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਤਾਜ਼ਾ ਬਿਆਨ ਵਿਚ ਰਾਜਧਾਨੀ ਵਾਸ਼ਿੰਗਟਨ ਡੀਸੀ ਨੂੰ ਸਾਫ਼ ਕਰਨ ਦੇ ਹੁਕਮ ਦਿੰਦੇ ਹੋਏ ਇਹ ਕਿਹਾ ਹੈ ਕਿ...

ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ‘ਚ ਇੱਕ ਪ੍ਰਵਾਸੀ ਮਜ਼ਦੂਰ ਨੇ ਲੋਕਾਂ ‘ਤੇ ਹਮਲਾ ਕੀਤਾ

ਅੰਮ੍ਰਿਤਸਰ/ਪੰਜਾਬ ਪੋਸਟਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ 'ਚ ਲੰਘੇ ਕੱਲ ਸ਼ਰਧਾਲੂਆਂ ਅਤੇ ਸੇਵਾਦਾਰਾਂ 'ਤੇ ਹਮਲਾ ਹੋਇਆ। ਮਿਲੀ ਜਾਣਕਾਰੀ ਮੁਤਾਬਕ, ਸ੍ਰੀ ਗੁਰੂ ਰਾਮਦਾਸ ਸਰਾਏ ਵਿਖੇ...

ਸੁਨੀਤਾ ਵਿਲੀਅਮਜ਼ ਅਤੇ ਬੈਰੀ ਵਿਲਮੋਰ ਦੀ ਪੁਲਾੜ ਤੋਂ ਵਾਪਸੀ ਦੀ ਜਲਦ ਸੰਭਾਵਨਾ ਬਣੀ

ਨਿਊਯਾਰਕ/ਪੰਜਾਬ ਪੋਸਟਭਾਰਤੀ ਮੂਲ ਦੀ ਅਮਰੀਕੀ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਅਤੇ ਉਨ੍ਹਾਂ ਦੇ ਸਾਥੀ ਬੈਰੀ ਵਿਲਮੋਰ ਦੇ ਹੁਣ ਜਲਦੀ ਹੀ ਧਰਤੀ 'ਤੇ ਵਾਪਸ ਆਉਣ ਦੀ...

ਅਮਰੀਕਾ ਵਿੱਚ ਭਾਰਤੀ ਅੰਬੈਸੀ ਵੱਲੋਂ ਵਰਜੀਨੀਆ ਵਿਖੇ ਵਿਸ਼ੇਸ਼ ਕੌਂਸੁਲਰ ਕੈਂਪ 12 ਅਪ੍ਰੈਲ ਨੂੰ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕਾ ਦੇ ਵਾਸ਼ਿੰਗਟਨ ਡੀਸੀ ਵਿਖੇ ਸਥਿਤ ਅੰਬੈਸੀ ਆਫ ਇੰਡੀਆ ਅਤੇ ਵੀਐਫਐਸ ਗਲੋਬਲ ਵੱਲੋਂ ਐਡਮਸ ਸਿਵਿਕ ਇੰਗੇਜਮੈਂਟ ਦੇ ਨਾਲ ਇੱਕ ਸਾਂਝੇ ਉੱਦਮ ਤਹਿਤ...

ਟਰੰਪ ਵੱਲੋਂ ਅਮਰੀਕੀ ਨਾਗਰਿਕਤਾ ‘ਤੇ ਪਾਬੰਦੀ ਲਗਾਉਣ ਦੀ ਯੋਜਨਾ ਸਬੰਧੀ ਸੁਪਰੀਮ ਕੋਰਟ ਦਾ ਰੁਖ਼

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਜਨਮ ਤੋਂ ਹੀ ਅਮਰੀਕੀ ਨਾਗਰਿਕਤਾ 'ਤੇ ਪਾਬੰਦੀ ਲਗਾਉਣ ਦੀ ਆਪਣੀ ਕੋਸ਼ਿਸ਼ ਵਿਰੁੱਧ ਲੜਾਈ ਸਬੰਧੀ ਹੁਣ ਸੁਪਰੀਮ ਕੋਰਟ...

ਅਮਰੀਕਾ ਨੇ ਗੁਆਂਤਾਨਾਮੋ ਬੇ ਵਿਖੇ ਬਾਕੀ ਰਹਿੰਦੇ ਪ੍ਰਵਾਸੀਆਂ ਨੂੰ ਬਾਹਰ ਕੀਤਾ

ਗਵਾਂਤਾਨਾਮੋ/ਪੰਜਾਬ ਪੋਸਟਅਮਰੀਕਾ ਨੇ ਕਿਊਬਾ ਦੇ ਗਵਾਂਤਾਨਾਮੋ ਬੇ ਵਿਖੇ ਆਪਣੇ ਜਲ ਸੈਨਾ ਦੇ ਬੇਸ ’ਤੇ ਰੱਖੇ ਪ੍ਰਵਾਸੀਆਂ ਦੇ ਆਖ਼ਰੀ ਸਮੂਹ ਨੂੰ ਬਾਹਰ ਕੱਢ ਲਿਆ ਹੈ,...

ਜੋ ਗੋਬਿੰਦ ਕੀਆ, ਭਲਾ ਕੀਆ

ਹੋ ਕੇ ਧਰਤੀ ਤੋਂ ਕੁਰਬਾਨ, ਤਾਰਾ ਤਪ ਗਿਆ ਵਿੱਚ ਅਸਮਾਨਬਣੇ ਜਬ ਆਬ ਕੀ ਅਉਧ ਨਿਦਾਨ, ਜਿਹੜਾ ਫੁੱਲ ਸੋਈ ਕਿਰਪਾਨ।ਨਿੱਕਾ ਜਿਹਾ ਬਾਲ ਤੀਰਾਂ-ਤਲਵਾਰਾਂ ਨੂੰ ਕੱਸ-ਕੱਸ...

ਕੈਨੇਡਾ ਵੱਲੋਂ ਜਵਾਬੀ ਕਾਰਵਾਈ ਤਹਿਤ ਅਮਰੀਕੀ ਸਮਾਨ ‘ਤੇ ਟੈਰਿਫ਼ ਲਾਉਣ ਦਾ ਐਲਾਨ

ਓਟਾਵਾ/ਪੰਜਾਬ ਪੋਸਟਡੋਨਾਲਡ ਟਰੰਪ ਨੇ ਜਿਵੇਂ ਹੀ ਅਮਰੀਕਾ ਦੇ ਰਾਸ਼ਟਰਪਤੀ ਦਾ ਅਹੁਦਾ ਸੰਭਾਲਿਆ, ਉਨ੍ਹਾਂ ਦੀਆਂ ਕਈ ਨੀਤੀਆਂ ਸੁਰਖੀਆਂ ਵਿੱਚ ਹਨ ਅਤੇ ਦੁਨੀਆ ਭਰ ਵਿੱਚ ਇਨਾਂ...

ਦੂਜੇ ਪਾਤਸ਼ਾਹ ਸ੍ਰੀ ਗੁਰੂ ਅੰਗਦ ਦੇਵ ਜੀ

ਸ੍ਰੀ ਗੁਰੂ ਨਾਨਕ ਦੇਵ ਜੀ ਨੇ ਜੋਤੀ-ਜੋਤ ਸਮਾਉਣ ਤੋਂ ਪਹਿਲਾਂ ਆਪਣੇ ਜੀਵਨ ਕਾਲ ਦੇ ਅੰਤਲੇ ਸਮੇਂ ਗੁਰਿਆਈ ਆਪਣੇ ਪਰਮ ਸੇਵਕ ਭਾਈ ਲਹਿਣਾ ਜੀ ਨੂੰ...