ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

1984 ਦੇ ਸਿੱਖ ਕਤਲੇਆਮ ਦੇ ਇੱਕ ਹੋਰ ਮਾਮਲੇ ‘ਚ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਹੋਈ

ਲੰਮੀ ਜੱਦੋ ਜਹਿਦ ਉਪਰੰਤ ਇਨਸਾਫ਼ ਲਈ ਲੜਾਈ ਹਾਲੇ ਵੀ ਜਾਰੀਦਿੱਲੀ/ਪੰਜਾਬ ਪੋਸਟਸੰਨ 1984 ਦੇ ਸਿੱਖ ਵਿਰੋਧੀ ਕਤਲੇਆਮ ਦੇ ਇੱਕ ਮਾਮਲੇ ਵਿੱਚ ਦਿੱਲੀ ਦੀ ਰਾਊਜ਼ ਐਵੇਨਿਊ...

ਗੈਰ-ਕਾਨੂੰਨੀ ਟਰੈਵਲ ਏਜੰਟਾਂ ਖਿਲਾਫ਼ ਪੰਜਾਬ ਪੁਲਿਸ ਵੱਲੋਂ ਸਾਰੇ ਜਿਲ੍ਹਿਆਂ ਵਿੱਚ ਤਲਾਸ਼ੀ ਮੁਹਿੰਮ

ਚੰਡੀਗੜ੍ਹ/ਪੰਜਾਬ ਪੋਸਟਵਿਦੇਸ਼ਾਂ ਵਿੱਚ ਵਸਣ ਦੀ ਇੱਛਾ ਰੱਖਣ ਵਾਲੇ ਨੌਜਵਾਨਾਂ ਨੂੰ ਗੈਰ-ਕਾਨੂੰਨੀ ਟਰੈਵਲ ਏਜੰਟਾਂ ਦੇ ਸ਼ਿਕਾਰ ਹੋਣ ਤੋਂ ਬਚਾਉਣ ਲਈ, ਪੰਜਾਬ ਪੁਲਿਸ ਨੇ ਛਾਪੇਮਾਰੀ ਕੀਤੀ...

ਸਿੱਖ ਵਿਰੋਧੀ ਕਤਲੇਆਮ ਦੇ ਇੱਕ ਮਾਮਲੇ ਵਿੱਚ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ

ਦਿੱਲੀ/ਪੰਜਾਬ ਪੋਸਟਸੰਨ 1984 ਦੇ ਸਿੱਖ ਵਿਰੋਧੀ ਕਤਲੇਆਮ ਦੇ ਇੱਕ ਮਾਮਲੇ ਵਿੱਚ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ...

ਅਮਰੀਕਾ ਨੇ ਈਰਾਨੀ ਤੇਲ ਉਦਯੋਗ ਨਾਲ ਸਬੰਧਾਂ ਲਈ 4 ਭਾਰਤੀ ਕੰਪਨੀਆਂ ‘ਤੇ ਲਗਾਈਆਂ ਪਾਬੰਦੀਆਂ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕਾ ਨੇ ਈਰਾਨ ਦੇ ਪੈਟਰੋਲੀਅਮ ਅਤੇ ਪੈਟਰੋਕੈਮੀਕਲ ਉਦਯੋਗ ਨਾਲ ਕਥਿਤ ਸਬੰਧਾਂ ਦੇ ਦੋਸ਼ ਵਿੱਚ ਚਾਰ ਭਾਰਤੀ ਕੰਪਨੀਆਂ ਸਮੇਤ 16 ਕੰਪਨੀਆਂ 'ਤੇ ਪਾਬੰਦੀਆਂ...

ਅਮਰੀਕਾ ਵਿੱਚ ਯੂ.ਐੱਸ ਏਡ ਦੇ ਕਰਮਚਾਰੀਆਂ ਉੱਤੇ ਵੱਡੀ ਕਾਰਵਾਈ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪ੍ਰਸ਼ਾਸਨ ਕਿਹਾ ਹੈ ਕਿ ਉਹ ਦੁਨੀਆਂ ਭਰ ’ਚ ਅਮਰੀਕੀ ਏਜੰਸੀ ਫਾਰ ਇੰਟਰਨੈਸ਼ਨਲ ਡਿਵੈਲਪਮੈਂਟ (ਯੂ.ਐੱਸ.ਏਡ) ਦੇ ਕੁੱਝ...

ਪ੍ਰਧਾਨ ਮੰਤਰੀ ਮੋਦੀ ਨੇ ਕਿਸਾਨ ਸਨਮਾਨ ਨਿਧੀ ਯੋਜਨਾ ਦੀ 19ਵੀਂ ਕਿਸ਼ਤ ਜਾਰੀ ਕੀਤੀ

ਪਟਨਾ/ਪੰਜਾਬ ਪੋਸਟਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਿਹਾਰ ਦੇ ਭਾਗਲਪੁਰ ਤੋਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ 19ਵੀਂ ਕਿਸ਼ਤ ਜਾਰੀ ਕੀਤੀ। ਇਸ ਯੋਜਨਾ ਤਹਿਤ...

ਦੀਵਾਨ ਟੋਡਰ ਮੱਲ ਜੀ ਦੀ ਜਹਾਜ਼ ਹਵੇਲੀ ਦਾ ਮੂਲ ਸਰੂਪ ਬਹਾਲ ਕਰਨ ਦੀ ਸੇਵਾ ਸ਼ੁਰੂ ਹੋਈ

ਸ਼੍ਰੀ ਫਤਿਹਗੜ੍ਹ ਸਾਹਿਬ/ਪੰਜਾਬ ਪੋਸਟਮਨੁੱਖੀ ਇਤਿਹਾਸ ਵਿੱਚ ਦੁਨੀਆਂ ਦੀ ਸਭ ਤੋਂ ਮਹਿੰਗੀ ਜਗ੍ਹਾ ਖਰੀਦ ਕੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ...

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਮੌਕੇ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਵਿਧਾਨ ਸਭਾ ਦੇ ਅੱਜ ਸ਼ੁਰੂ ਹੋਏ ਵਿਸ਼ੇਸ਼ ਇਜਲਾਸ ਦੇ ਪਹਿਲੇ ਦਿਨ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਮਗਰੋਂ ਵਿਧਾਨ ਸਭਾ ਦੀ ਕਾਰਵਾਈ ਦੁਪਹਿਰ 12.30...

ਭਾਰਤੀ ਅੰਬੈਸੀ ਦੀ ਡਿਪਟੀ ਚੀਫ ਆਫ ਮਿਸ਼ਨ ਸ੍ਰੀਪ੍ਰੀਆ ਰੰਗਾਨਾਥਨ ਦੀ ਵਿਦਾਇਗੀ ਮੌਕੇ ਸਮਾਗਮ

ਸਿੱਖਸ ਆਫ ਅਮੈਰੀਕਾ ਅਤੇ ਐਨਸੀਏਆਈਏ ਵੱਲੋਂ ਪ੍ਰਭਾਵਸ਼ਾਲੀ ਆਯੋਜਨਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਡੀਸੀ ਵਿਖੇ ਸਥਿਤ ਭਾਰਤੀ ਅੰਬੈਸੀ ਦੀ ਡਿਪਟੀ ਚੀਫ ਆਫ ਮਿਸ਼ਨ ਸ੍ਰੀਪ੍ਰੀਆ...

ਅਮਰੀਕਾ ਦੇ ਕੈਂਟਕੀ ਸੂਬੇ ਦੇ ਮੋਟਰਵਹੀਕਲ ਵਿਭਾਗ ਦੇ ਦਫ਼ਤਰ ਦੇ ਬਾਹਰ ਗੋਲੀਬਾਰੀ; 2 ਔਰਤਾਂ ਦੀ ਮੌਤ

ਲੁਈਸਵਿਲ/ਪੰਜਾਬ ਪੋਸਟਅਮਰੀਕਾ ਵਿਖੇ ਬੰਦੂਕ ਦੀ ਹਿੰਸਾ ਵਿਚ ਕਮੀ ਦੇ ਕੋਈ ਸੰਕੇਤ ਨਹੀਂ ਦਿਖ ਰਹੇ ਹਨ। ਪੂਰਾ ਦੇਸ਼ ਲੰਬੇ ਸਮੇਂ ਤੋਂ ਬੰਦੂਕ ਹਿੰਸਾ ਦੇ ਮੁੱਦੇ...

ਕੇਂਦਰ ਅਤੇ ਕਿਸਾਨਾਂ ਵਿਚਾਲੇ ਚੰਡੀਗੜ੍ਹ ਵਿੱਚ ਗੱਲਬਾਤ ਅੱਜ

ਚੰਡੀਗੜ੍ਹ/ਪੰਜਾਬ ਪੋਸਟਕੇਂਦਰ ਸਰਕਾਰ ਅਤੇ ਕਿਸਾਨੀ ਮੰਗਾਂ ਨੂੰ ਲੈ ਕੇ ਅੰਦੋਲਨ ਕਰ ਰਹੇ ਕਿਸਾਨਾਂ ਵਿਚਾਲੇ 6ਵੇਂ ਗੇੜ ਦੀ ਮੀਟਿੰਗ ਅੱਜ 22 ਫ਼ਰਵਰੀ ਨੂੰ ਚੰਡੀਗੜ੍ਹ ਵਿਚ...

ਦੀਵਾਨ ਟੋਡਰ ਮੱਲ ਜੀ ਦੀ ਜਹਾਜ਼ ਹਵੇਲੀ ਦਾ ‘ਰੈਸਟੋਰੇਸ਼ਨ’ ਕਾਰਜ ਉਦਘਾਟਨੀ ਸਮਾਗਮ 23 ਫਰਵਰੀ ਨੂੰ

ਸ਼੍ਰੀ ਫਤਿਹਗੜ੍ਹ ਸਾਹਿਬ/ਪੰਜਾਬ ਪੋਸਟਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੇ ਅੰਤਿਮ ਸਸਕਾਰ ਲਈ ਦੁਨੀਆਂ ਦੀ...