ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਭਾਰਤ ਦੇ ਚੋਣ ਪ੍ਰਬੰਧ ਲਈ ਫੰਡ ਬੰਦ ਕਰਨ ਦੇ ਮੁੱਦੇ ਉੱਤੇ ਬੋਲੇ ਡੋਨਾਲਡ ਟਰੰਪ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕੀ ਸਰਕਾਰ ਦੇ ਡਿਪਾਰਟਮੈਂਟ ਆਫ਼ ਗਵਰਨਮੈਂਟ ਐਫੀਸ਼ੈਂਸੀ (ਡੀਓਜੀਈ) ਵਲੋਂ ‘ਭਾਰਤ ਵਿੱਚ ਚੋਣ ਪ੍ਰਬੰਧ’ ਲਈ ਮੰਜ਼ੂਰ 21 ਮਿਲੀਅਨ ਡਾਲਰ ਦੇ ਫ਼ੰਡ ਰੱਦ ਕਰਨ...

ਰਾਸ਼ਟਰਪਤੀ ਵੱਲੋਂ ‘ਆਪ’ ਨੇਤਾ ਸਤੇਂਦਰ ਜੈਨ ’ਤੇ ਮਨੀ ਲਾਂਡਰਿੰਗ ਦਾ ਮੁਕੱਦਮਾ ਚਲਾਉਣ ਦੀ ਮਨਜ਼ੂਰੀ

ਦਿੱਲੀ/ਪੰਜਾਬ ਪੋਸਟਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਅਤੇ ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ’ਤੇ ਮਨੀ ਲਾਂਡਰਿੰਗ ਦੇ ਮਾਮਲੇ ’ਚ...

ਅਕਾਲੀ ਦਲ ਦੀ ਭਰਤੀ ਸਬੰਧੀ ਸੱਤ ਮੈਂਬਰੀ ਕਮੇਟੀ ਦੀ ਹੋਈ ਮੀਟਿੰਗ; ਪੰਜ ਮੈਂਬਰ ਹੀ ਹੋਏ ਸ਼ਾਮਲ

ਅੰਮ੍ਰਿਤਸਰ/ਪੰਜਾਬ ਪੋਸਟਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਨੂੰ ਲੈ ਕੇ ਬਣਾਈ ਗਈ ਸੱਤ ਮੈਂਬਰੀ ਕਮੇਟੀ ਦੀ ਅੱਜ ਪਟਿਆਲਾ...

ਕਰਨਾਟਕਾ ਦੇ ਬੈਂਗਲੁਰੂ ਵਿਖੇ ਪਾਣੀ ਦਾ ਸੰਕਟ ਖੜ੍ਹਾ ਹੋਇਆ: ਗੈਰ-ਲੋੜੀਂਦੀ ਵਰਤੋਂ ਉੱਤੇ ਲੱਗੀਆਂ ਪਾਬੰਦੀਆਂ

ਬੈਂਗਲੁਰੂ/ਪੰਜਾਬ ਪੋਸਟਦੱਖਣ ਭਾਰਤੀ ਸੂਬੇ ਕਰਨਾਟਕਾ ਦੇ ਬੈਂਗਲੁਰੂ ਵਿਖੇ ਪਾਣੀ ਦਾ ਵੱਡਾ ਸੰਕਟ ਖੜ੍ਹਾ ਹੋ ਗਿਆ ਹੈ। ਵਧਦੀ ਗਰਮੀ ਅਤੇ ਧਰਤੀ ਹੇਠਲੇ ਪਾਣੀ ਦੇ ਘਟਦੇ...

ਕਤਰ ਦੇ ਆਮੀਰ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੁਲਾਕਾਤ

ਨਵੀਂ ਦਿੱਲੀ/ਪੰਜਾਬ ਪੋਸਟਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਹੈਦਰਾਬਾਦ ਹਾਊਸ ਵਿਖੇ ਕਤਰ ਦੇ ਆਮੀਰ ਸ਼ੇਖ ਤਮੀਮ ਬਿਨ ਹਮਦ ਅਲ-ਥਾਨੀ ਦਾ ਗਰਮਜੋਸ਼ੀ ਨਾਲ ਸਵਾਗਤ...

ਸੁਪਰੀਮ ਕੋਰਟ ਨੇ ਚਰਚਿਤ ਯੂ-ਟਿਊਬਰ ਰਣਵੀਰ ਇਲਾਹਾਬਾਦੀਆ ਨੂੰ ਐਫ਼.ਆਈ.ਆਰ ਤੋਂ ਰਾਹਤ ਦਿੱਤੀ

ਦਿੱਲੀ/ਪੰਜਾਬ ਪੋਸਟਸੁਪਰੀਮ ਕੋਰਟ ਨੇ ਚਰਚਿਤ ਯੂ-ਟਿਊਬਰ ਰਣਵੀਰ ਇਲਾਹਾਬਾਦੀਆ ਨੂੰ ‘ਇੰਡੀਆਜ਼ ਗੌਟ ਲੇਟੈਂਟ’ ਨਾਂਅ ਦੇ ਸ਼ੋਅ ਵਿਚ ਮਹਿਮਾਨ ਜੱਜ ਵਜੋਂ ਕੀਤੀਆਂ ਅਸ਼ਲੀਲ ਟਿੱਪਣੀਆਂ ਨੂੰ ਲੈ...

ਅਮਰੀਕਾ : ਸੜਕ ਹਾਦਸੇ ਵਿੱਚ ਹਰਮਨਜੀਤ ਸਿੰਘ ਦੀ ਮੌਤ

ਰੂਪਨਗਰ/ਪੰਜਾਬ ਪੋਸਟਅਮਰੀਕਾ ਵਿੱਚ ਇੱਕ ਦੁਖਦਾਈ ਸੜਕ ਹਾਦਸੇ ਦੌਰਾਨ ਪ੍ਰੈੱਸ ਕਲੱਬ ਰੂਪਨਗਰ ਦੇ ਜਨਰਲ ਸਕੱਤਰ ਅਤੇ ਖੈਰਾਬਾਦ ਪ੍ਰਿੰਟਿੰਗ ਪ੍ਰੈੱਸ ਦੇ ਮਾਲਕ ਤੇਜਿੰਦਰ ਸਿੰਘ ਸੈਣੀ ਦੇ...

ਕੈਨੇਡਾ ਦੇ ਟੋਰਾਂਟੋ ਹਵਾਈ ਅੱਡੇ ਉੱਤੇ ਪਲਟਿਆ ਜਹਾਜ਼: 18 ਲੋਕ ਜ਼ਖਮੀ

ਟੋਰਾਂਟੋ/ਪੰਜਾਬ ਪੋਸਟਕੈਨੇਡਾ ਦੇ ਟੋਰਾਂਟੋ ਪੀਅਰਸਨ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਇੱਕ ਵੱਡਾ ਜਹਾਜ਼ ਹਾਦਸਾ ਵਾਪਰਿਆ, ਜਦੋਂ ਡੈਲਟਾ ਏਅਰਲਾਈਨਜ਼ ਦੀ ਫ਼ਲਾਈਟ 4819 ਲੈਂਡਿੰਗ ਦੌਰਾਨ ਕੰਟਰੋਲ ਗੁਆ...

ਗਿ: ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਦੇ ਅਸਤੀਫੇ ਨੂੰ ‘ਦੁਖਦਾਇਕ’ਦੱਸਿਆ

ਤਲਵੰਡੀ ਸਾਬੋ/ਪੰਜਾਬ ਪੋਸਟਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ 'ਤੇ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ ਵੀ ਸਾਹਮਣੇ ਆਇਆ ਹੈ। ਸੋਸ਼ਲ ਮੀਡੀਆ ਜ਼ਰੀਏ...

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਅਸਤੀਫਾ

ਅੰਮ੍ਰਿਤਸਰ/ਪੰਜਾਬ ਪੋਸਟਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ। ਪ੍ਰੈੱਸ ਕਾਨਫ਼ਰੰਸ ਨੂੰ...

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 24 ਫਰਵਰੀ ਨੂੰ ਸੱਦਿਆ ਗਿਆ

ਚੰਡੀਗੜ੍ਹ/ਪੰਜਾਬ ਪੋਸਟਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਦਾ ਇਜਲਾਸ 24 ਫਰਵਰੀ ਨੂੰ ਸੱਦ ਲਿਆ ਹੈ। ਇਹ ਇਜਲਾਸ ਸੋਮਵਾਰ ਨੂੰ ਸਵੇਰੇ 11...

Illegal immigration & deportation issue sparks a social debate in USA

*Dr. Sukhpal Singh Dhanoa suggests ‘Seasonal Labour’ system as a possible remedyWashington DC/Punjab PostWhile there was a lot of talk about bilateral relations and...