ਪੰਜਾਬ ਪੋਸਟ ਵੀਡੀਓ
Stay tuned
ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.
ਤਾਜ਼ਾ ਖ਼ਬਰਾਂ
ਕਿਸਾਨਾਂ ਅਤੇ ਕੇਂਦਰ ਸਰਕਾਰ ਦਰਮਿਆਨ ਚੰਡੀਗੜ੍ਹ ਵਿਖੇ ਗੱਲਬਾਤ ਅੱਜ; ਡੱਲੇਵਾਲ ਵੀ ਹੋਣਗੇ ਸ਼ਾਮਲ
ਚੰਡੀਗੜ੍ਹ/ਪੰਜਾਬ ਪੋਸਟਮੌਜੂਦਾ ਸਮੇਂ ਚੱਲ ਰਹੇ ਕਿਸਾਨੀ ਸੰਘਰਸ਼ ਤਹਿਤ ਅੱਜ ਚੰਡੀਗੜ੍ਹ ਵਿਖੇ ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਦੇ ਨੁਮਾਇੰਦਿਆਂ ਦਰਮਿਆਨ ਗੱਲਬਾਤ ਹੋਈ ਹੈ। ਕਿਸਾਨ ਆਗੂਆਂ...
ਅਮਰੀਕਾ ਤੋਂ ਸੈਂਕੜੇ ਦੇ ਕਰੀਬ ਹੋਰ ਭਾਰਤੀਆਂ ਨੂੰ ਭਲਕੇ ਮੋੜੇ ਜਾਣ ਦੀਆਂ ਚਰਚਾਵਾਂ
ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕਾ ਵੱਲੋਂ ਗੈਰ-ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਸਖ਼ਤੀ ਜਾਰੀ ਹੈ। ਪਿਛਲੇ ਹਫ਼ਤੇ ਅਮਰੀਕਾ ਵੱਲੋਂ 104 ਭਾਰਤੀਆਂ ਨੂੰ ਦੇਸ਼ ਨਿਕਾਲਾ ਦਿੱਤਾ ਗਿਆ ਸੀ। ਹੁਣ ਸੂਤਰਾਂ...
ਸ਼ੰਭੂ ਬਾਰਡਰ ਤੋਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਭਲਕ ਦੀ ਮੀਟਿੰਗ ਬਾਰੇ ਦੱਸੇ ਵਿਚਾਰ
ਸ਼ੰਭੂ/ਪੰਜਾਬ ਪੋਸਟਸ਼ੰਭੂ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਇੱਕ ਅਹਿਮ ਪ੍ਰੈੱਸ ਕਾਨਫ਼ਰੰਸ ਕੀਤੀ ਗਈ ਅਤੇ ਇਸ ਕਾਨਫ਼ਰੰਸ ਦੌਰਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ...
20 People Injured as Car Plows into Crowd in Munich
Berlin/Panjab PostAt least 20 people were injured on Thursday when a vehicle rammed into a group of pedestrians in Munich, authorities reported. The incident...
ਪੰਜਾਬ ਦੀਆਂ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ 31 ਮਈ ਨੂੰ ਕਰਵਾਏ ਜਾਣ ਦਾ ਐਲਾਨ
ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਅੰਦਰ ਆਉਂਦੇ ਮਹੀਨਿਆਂ ਦੌਰਾਨ ਇੱਕ ਵਾਰ ਫੇਰ ਚੋਣਾਂ ਦਾ ਮਾਹੌਲ ਬਣੇਗਾ ਕਿਉਂਕਿ ਪੰਜਾਬ ਅੰਦਰ ਹੁਣ ਪੰਚਾਇਤ ਸੰਮਤੀ ਅਤੇ ਜ਼ਿਲਾ ਪ੍ਰੀਸ਼ਦ ਦੀਆਂ ਚੋਣਾਂ...
ਰੂਸ-ਯੂਕਰੇਨ ਮਸਲੇ ਸਬੰਧੀ ਟਰੰਪ ਨੇ ਮੁੜ ਕੀਤੀ ਪੁਤਿਨ ਨਾਲ ਗੱਲਬਾਤ
ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇੱਕ ਵਾਰ ਫੇਰ ਅਪਣੇ ਰੂਸੀ ਹਮਰੁਤਬਾ ਵਲਾਦੀਮੀਰ ਪੁਤਿਨ ਨਾਲ ਫ਼ੋਨ ’ਤੇ ਗੱਲਬਾਤ ਕੀਤੀ ਹੈ ਅਤੇ ਪ੍ਰਗਟਾਵਾ ਕੀਤਾ...
PM Modi Lands in US for Crucial Talks with President Trump
New Delhi/Panjab PostPrime Minister Narendra Modi has arrived in Washington, D.C., to a warm reception despite the chilly weather. His visit marks a key...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਦੋ ਰੋਜ਼ਾ ਦੌਰੇ ਮੌਕੇ ਅਮਰੀਕਾ ਪਹੁੰਚੇ
ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਦੋ ਰੋਜ਼ਾ ਦੌਰੇ ਲਈ ਅਮਰੀਕਾ ਪਹੁੰਚ ਗਏ ਹਨ। ਅਮਰੀਕਾ ਪਹੁੰਚਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਤੁਲਸੀ...
ਭਾਰਤ ਨੇ ਤੀਜੇ ਇੱਕ ਰੋਜ਼ਾ ਮੈਚ ਵਿੱਚ ਵੀ ਇੰਗਲੈਂਡ ਨੂੰ ਹਰਾ ਕੇ ਲੜੀ 3-0 ਨਾਲ ਜਿੱਤੀ
ਅਹਿਮਦਾਬਾਦ/ਪੰਜਾਬ ਪੋਸਟਭਾਰਤ ਅਤੇ ਇੰਗਲੈਂਡ ਵਿਚਾਲੇ ਚੱਲ ਰਹੀ ਇੱਕ ਦਿਨਾ ਮੈਚਾਂ ਦੀ ਲੜੀ ਦਾ ਤੀਜਾ ਅਤੇ ਆਖਰੀ ਵਨਡੇ ਅੱਜ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿਚ...
ਐਲਨ ਮਸਕ ਪਹੁੰਚੇ ਵਾਈਟ ਹਾਊਸ, ਡੋਨਾਲਡ ਟਰੰਪ ਦੀ ਮੌਜੂਦਗੀ ‘ਚ ਪੱਤਰਕਾਰਾਂ ਨਾਲ ਕੀਤੀ ਗੱਲਬਾਤ
ਵਾਸ਼ਿੰਗਟਨ ਡੀ. ਸੀ/ਪੰਜਾਬ ਪੋਸਟਅਰਬਪਤੀ ਕਾਰੋਬਾਰੀ ਅਤੇ ਅਮਰੀਕੀ ਸਰਕਾਰ ਦੇ ਸਰਕਾਰੀ ਕੁਸ਼ਲਤਾ ਵਿਭਾਗ ਦੇ ਮੁਖੀ ਐਲੋਨ ਮਸਕ ਵ੍ਹਾਈਟ ਹਾਊਸ ਪਹੁੰਚੇ ਅਤੇ ਇਸ ਦੌਰਾਨ, ਉਨਾਂ ਨੇ...
ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਦੀ ਤਬੀਅਤ ਖਰਾਬ ਹੋਈ; ਪਟਿਆਲਾ ਦੇ ਹਸਪਤਾਲ ਵਿਖੇ ਰੈਫਰ ਕੀਤੇ ਗਏ
ਖਨੌਰੀ/ਪੰਜਾਬ ਪੋਸਟਖਨੌਰੀ ਬਾਰਡਰ ’ਤੇ ਅੱਜ ਕਿਸਾਨਾਂ ਦੀ ਮਹਾਂਪੰਚਾਇਤ ਤੋਂ ਪਹਿਲਾਂ ਇੱਕ ਵੱਡੀ ਖ਼ਬਰ ਇਹ ਸਾਹਮਣੇ ਆਈ ਹੈ ਕਿ ਸੀਨੀਅਰ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ...
ਪ੍ਰਧਾਨ ਮੰਤਰੀ ਮੋਦੀ ਫਰਾਂਸ ਦੇ Marseille ਪਹੁੰਚੇ, ਨਵੇਂ ਭਾਰਤੀ ਕੌਂਸੁਲੇਟ ਦੀ ਇਮਾਰਤ ਦਾ ਉਦਘਾਟਨ ਕਰਨਗੇ
ਪੈਰਿਸ/ਪੰਜਾਬ ਪੋਸਟਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੱਖਣੀ ਫਰਾਂਸ ਦੇ Marseille ਸ਼ਹਿਰ ਵਿੱਚ ਪਹੁੰਚੇ, ਜਿੱਥੇ ਉਨ੍ਹਾਂ ਨੇ ਆਜ਼ਾਦੀ ਸੰਘਰਸ਼ ਦੇ ਮਸ਼ਹੂਰ ਯੋਧੇ ਵੀਰ ਸਾਵਰਕਰ...




