ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਕਿਸਾਨ ਅੰਦੋਲਨ ਤਹਿਤ ਦੂਜੀ ਮਹਾਂਪੰਚਾਇਤ ਅਤੇ ਏਕਤਾ ਮੀਟਿੰਗ ਅੱਜ

ਖਨੌਰੀ/ਪੰਜਾਬ ਪੋਸਟਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਚਲ ਰਹੇ ਕਿਸਾਨ ਅੰਦੋਲਨ ਨੂੰ ਇੱਕ ਸਾਲ ਪੂਰਾ ਹੋਣ ਜਾ ਰਿਹਾ ਹੈ, ਜਿਸ ਵਿੱਚ ਫ਼ਸਲਾਂ ਦੇ...

Trump Orders Major Federal Workforce Cuts with Musk Leading the Charge

Washington/Panjab PostPresident Donald Trump has directed U.S. agencies to collaborate with billionaire entrepreneur Elon Musk on an initiative to reduce the size of the...

ਟਰੰਪ ਵੱਲੋਂ ਵਿਦੇਸ਼ੀ ਰਿਸ਼ਵਤਖੋਰੀ ਕਾਨੂੰਨ ਲਾਗੂ ਕਰਨ ’ਤੇ ਰੋਕ ਲਾਉਣ ਅਡਾਨੀ ਨੂੰ ਹੋਵੇਗੀ ਰਾਹਤ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਵਿਦੇਸ਼ੀ ਰਿਸ਼ਵਤਖੋਰੀ ਕਾਨੂੰਨ ਲਾਗੂ ਕਰਨ ’ਤੇ ਰੋਕ ਲਾ ਦਿੱਤੀ ਜਿਸ ਨਾਲ ਅਡਾਨੀ ਗਰੁੱਪ ਨੂੰ ਮਿਲ ਸਕਦੀ...

ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਦਿੰਦਿਆਂ ਪੈਨਸ਼ਨ ਕਟੌਤੀ ਦੇ ਫ਼ੈਸਲੇ ਨੂੰ ਰੱਦ ਕੀਤਾ

ਚੰਡੀਗੜ੍ਹ/ਪੰਜਾਬ ਪੋਸਟਸੁਣਾਏ ਗਏ ਇੱਕ ਬੇਹੱਦ ਅਹਿਮ ਫ਼ੈਸਲੇ ’ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 17 ਅਗਸਤ, 2009 ਨੂੰ ਪੰਜਾਬ ਸਰਕਾਰ ਦੇ ਵਿੱਤ ਵਿਭਾਗ ਦੇ...

ਪ੍ਰੋ: ਸਰਚਾਂਦ ਸਿੰਘ ਵੱਲੋਂ ਸ਼੍ਰੋਮਣੀ ਕਮੇਟੀ ਚੋਣਾਂ ਲਈ ਪ੍ਰਧਾਨ ਮੰਤਰੀ ਨੂੰ ਅਪੀਲ

ਲੰਮੇ ਸਮੇਂ ਤੋਂ ਲਟਕੀਆਂ ਚੋਣਾਂ ਤੈਅ ਸਮੇਂ ਅੰਦਰ ਕਰਾਉਣ ਦੀ ਮੰਗ ਉਠਾਈਅੰਮ੍ਰਿਤਸਰ/ਪੰਜਾਬ ਪੋਸਟਪਿਛਲੇ ਇੱਕ ਦਹਾਕੇ ਤੋਂ ਵੀ ਵਧੇਰੇ ਸਮੇਂ ਤੋਂ ਲਟਕ ਰਹੀਆਂ ਸ਼੍ਰੋਮਣੀ ਗੁਰਦੁਆਰਾ...

ਭਾਰਤ ਦੇ ਪੰਕਜ ਅਡਵਾਨੀ ਨੇ ਰਾਸ਼ਟਰੀ ਸਨੂਕਰ ਚੈਂਪੀਅਨਸ਼ਿਪ ਰਾਹੀਂ ਜਿੱਤਿਆ ਆਪਣਾ 36ਵਾਂ ਖ਼ਿਤਾਬ

ਮੁੰਬਈ/ਪੰਜਾਬ ਪੋਸਟਭਾਰਤ ਦੇ ਸਭ ਤੋਂ ਵੱਧ ਕਾਮਯਾਬ ਖਿਡਾਰੀ ਪੰਕਜ ਅਡਵਾਨੀ ਨੇ ਯਸ਼ਵੰਤ ਕਲੱਬ ਵਿਖੇ ਰਾਸ਼ਟਰੀ ਸਨੂਕਰ ਚੈਂਪੀਅਨਸ਼ਿਪ ਜਿੱਤਣ ਲਈ ਆਪਣੇ ਹੁਨਰ ਅਤੇ ਦ੍ਰਿੜ ਇਰਾਦੇ...

ਕਿਸਾਨ ਜਥੇਬੰਦੀਆਂ ਵੱਲੋਂ ਤਿੰਨ ਰੋਜ਼ਾ ਕਿਸਾਨ ਮਹਾਂਪੰਚਾਇਤਾਂ ਦਾ ਆਗਾਜ਼ ਅੱਜ ਰਤਨਾਪੁਰ ਤੋਂ

ਖਨੌਰੀ/ਪੰਜਾਬ ਪੋਸਟਮੌਜੂਦਾ ਸਮੇਂ ਚੱਲ ਰਹੇ ਕਿਸਾਨ ਅੰਦੋਲਨ ਤਹਿਤ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਤੋਂ ਤਿੰਨ ਰੋਜ਼ਾ ਕਿਸਾਨ ਮਹਾਂਪੰਚਾਇਤਾਂ ਦੀ ਲੜੀ ਸ਼ੁਰੂ ਕੀਤੀ ਜਾ ਰਹੀ ਹੈ।...

ਨਾਮਵਰ ਪੰਜਾਬੀ ਚਿੱਤਰਕਾਰ ਜਰਨੈਲ ਸਿੰਘ ਦਾ ਦਿਹਾਂਤ

ਚੰਡੀਗੜ੍ਹ/ਪੰਜਾਬ ਪੋਸਟਸਿੱਖ ਇਤਿਹਾਸ ਅਤੇ ਪੰਜਾਬੀ ਸਭਿਆਚਾਰ ਨਾਲ ਸਬੰਧਤ ਕਈ ਅਹਿਮ ਅਤੇ ਨਾਯਾਬ ਤਸਵੀਰਾਂ ਦੀ ਚਿੱਤਰਕਾਰੀ ਦੇ ਆਲੰਬਰਦਾਰ ਵਜੋਂ ਜਾਣੇ ਜਾਂਦੇ ਚਿੱਤਰਕਾਰ ਜਰਨੈਲ ਸਿੰਘ ਦਾ...

ਡੋਨਾਲਡ ਟਰੰਪ ਵੱਲੋਂ ਸਟੀਲ ਅਤੇ ਐਲੂਮੀਨੀਅਮ ਦੀ ਦਰਾਮਦ ’ਤੇ ਨਵੇਂ ਟੈਰਿਫ ਦੀ ਗੱਲ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਦੇਸ਼ ਵਿਚ ਸਾਰੇ ਸਟੀਲ ਅਤੇ ਐਲੂਮੀਨੀਅਮ ਦੀ ਦਰਾਮਦ ’ਤੇ ਨਵੇਂ ਟੈਰਿਫ਼ ਦਾ ਐਲਾਨ...

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ‘ਚ ਵੱਡਾ ਫੈਸਲਾ: ਗਿ: ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖ਼ਤਮ ਕੀਤੀਆਂ

ਅੰਮ੍ਰਿਤਸਰ/ਪੰਜਾਬ ਪੋਸਟਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਹੋਈ ਅੰਤ੍ਰਿਗ ਕਮੇਟੀ ਨੇ ਇੱਕ ਵੱਡਾ ਫੈਸਲਾ ਲਿਆ ਹੈ। ਮਿਲੀ ਜਾਣਕਾਰੀ ਮੁਤਾਬਕ ਅੱਜ ਦੀ ਮੀਟਿੰਗ ਵਿੱਚ ਵੱਡਾ...

ਮੋਦੀ ਨੇ ਟਰੰਪ ਦੇ ਪਹਿਲੇ ਕਾਰਜਕਾਲ ਦੌਰਾਨ ਭਾਰਤ-ਅਮਰੀਕਾ ਸਹਿਯੋਗ ਦੀਆਂ ਸਫਲਤਾਵਾਂ ਨੂੰ ਹੋਰ ਮਜ਼ਬੂਤ ਬਣਾਉਣ ਦੀ ਜਤਾਈ ਉਮੀਦ

ਨਵੀਂ ਦਿੱਲੀ/ਪੰਜਾਬ ਪੋਸਟਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਕਿਹਾ ਕਿ ਉਨ੍ਹਾਂ ਦਾ ਆਉਣ ਵਾਲਾ ਅਮਰੀਕਾ ਦੌਰਾ, ਰਾਸ਼ਟਰਪਤੀ ਡੋਨਲਡ ਟਰੰਪ ਦੇ ਪਹਿਲੇ ਕਾਰਜਕਾਲ ਦੌਰਾਨ...

Trump Likens Freed Hostages to Holocaust Survivors, Calls for Stability in Gaza

Washington/Panjab PostFormer U.S. President Donald Trump has compared the recently released hostages by Hamas to Holocaust survivors, citing their deteriorated physical condition. In a...