ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਮਮਤਾ ਬੈਨਰਜੀ ’ਤੇ ਚਾਕੂ ਨਾਲ ਹਮਲੇ ਦੀ ਕੋਸ਼ਿਸ਼ ਦਾ ਦੋਸ਼

ਕੋਲਕਾਤਾ/ਪੰਜਾਬ ਪੋਸਟ :ਪੱਛਮੀ ਬੰਗਾਲ ਦੀ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਕੋਲਕਾਤਾ ਸਥਿਤ ਰਿਹਾਇਸ਼ ਦੇ ਬਾਹਰ ਇੱਕ ਔਰਤ ਵੱਲੋਂ ਚਾਕੂ ਨਾਲ ਹਮਲੇ ਦੀ...

ਕੈਨੇਡਾ ’ਚ ਸਿੱਖ ਵਿਰੋਧੀ ਨਫ਼ਰਤ ਖ਼ਿਲਾਫ਼ ਮਤਾ ਸਰਬਸੰਮਤੀ ਨਾਲ ਪਾਸ

ਵਿੰਨੀਪੈੱਗ/ਪੰਜਾਬ ਪੋਸਟ :ਕੈਨੇਡਾ ਦੇ ਮੈਨੀਟੋਬਾ ਸੂਬੇ ਦੀ ਵਿਧਾਨ ਸਭਾ ਨੇ ਸਿੱਖ ਭਾਈਚਾਰੇ ਵਿਰੁੱਧ ਨਫ਼ਰਤ ਅਤੇ ਧਾਰਮਿਕ ਵਿਤਕਰੇ ਦੀ ਨਿੰਦਾ ਕਰਦਾ ਮਤਾ ਸਰਬਸੰਮਤੀ ਨਾਲ...

ਫਲਾਈਦੁਬਈ ਮਾਮਲਾ : ਮਾਲਦੀਵ ਦੇ ਦੋ ਪਾਇਲਟ ਹਿਰਾਸਤ ’ਚ

ਮਾਲੇ/ਪੰਜਾਬ ਪੋਸਟ :ਫਲਾਈਦੁਬਈ ਨਾਲ ਸਬੰਧਤ ਮਾਮਲੇ ਵਿੱਚ ਮਾਲਦੀਵ ਦੇ ਦੋ ਪਾਇਲਟਾਂ ਨੂੰ ਹਿਰਾਸਤ ਵਿੱਚ ਲਏ ਜਾਣ ਦੀ ਰਿਪੋਰਟ ਸਾਹਮਣੇ ਆਈ ਹੈ। ਇਸ ਘਟਨਾ ਤੋਂ...

ਮੱਧ ਪੂਰਬ ਦੇ ਹਾਲਾਤਾਂ ਨੇ ਏਅਰ ਇੰਡੀਆ ਦੀ ਵਿੱਤੀ ਗਣਨਾ ਵਿਗਾੜੀ

ਨਵੀਂ ਦਿੱਲੀ/ਪੰਜਾਬ ਪੋਸਟਮੱਧ ਪੂਰਬ ਵਿੱਚ ਜਾਰੀ ਸੰਕਟ ਕਾਰਨ ਏਅਰ ਇੰਡੀਆ ਨੂੰ ਪਿਛਲੇ ਸਾਲ ਦੇ ਮੁਕਾਬਲੇ ਵੱਧ ਖ਼ਰਚੇ ਝੱਲਣੇ ਪੈ ਰਹੇ ਹਨ। ਖੇਤਰ ਵਿੱਚ ਸੁਰੱਖਿਆ...

ਵਪਾਰਕ ਤਣਾਅ ਵਿਚਾਲੇ ਕੈਨੇਡੀਅਨ AI ਕੰਪਨੀ ਨੇ ਅਮਰੀਕਾ ਨਾਲ ਕੰਮ ਕਰਨ ਤੋਂ ਕੀਤਾ ਇਨਕਾਰ

ਓਟਾਵਾ/ਪੰਜਾਬ ਪੋਸਟਕੈਨੇਡਾ ਅਤੇ ਅਮਰੀਕਾ ਵਿਚਾਲੇ ਵਪਾਰਕ ਤਣਾਅ ਦੇ ਮੱਦੇਨਜ਼ਰ ਇੱਕ ਕੈਨੇਡੀਅਨ ਆਰਟੀਫ਼ੀਸ਼ੀਅਲ ਇੰਟੈਲੀਜੈਂਸ (AI) ਕੰਪਨੀ ਨੇ ਅਮਰੀਕਾ ਨਾਲ ਕੰਮ ਨਾ ਕਰਨ ਦਾ ਫ਼ੈਸਲਾ ਕੀਤਾ...

26 ਨਵੰਬਰ ਨੂੰ ਕਿਸਾਨਾਂ ਦਾ ਦੇਸ਼-ਵਿਆਪੀ ਰੋਸ ਪ੍ਰਦਰਸ਼ਨ, 23 ਅਕਤੂਬਰ ਲਈ ਵੀ ਦਿੱਤਾ ਸੱਦਾ

ਕਰਨਾਲ/ਪੰਜਾਬ ਪੋਸਟਸੰਯੁਕਤ ਕਿਸਾਨ ਮੋਰਚਾ (SKM) ਨੇ ਕਿਸਾਨੀ ਮੰਗਾਂ ਅਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (SIR) ਦੇ ਮੁੱਦੇ ’ਤੇ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ...

ਮੱਧ ਪੂਰਬ ਦੇ ਤਣਾਅ ਕਾਰਨ ਏਅਰ ਇੰਡੀਆ ’ਤੇ ਵਧਿਆ ਵਿੱਤੀ ਬੋਝ

ਨਵੀਂ ਦਿੱਲੀ/ਪੰਜਾਬ ਪੋਸਟਮੱਧ ਪੂਰਬ ਵਿੱਚ ਜਾਰੀ ਤਣਾਅ ਦਾ ਅਸਰ ਹਵਾਬਾਜ਼ੀ ਖੇਤਰ ’ਤੇ ਵੀ ਪੈ ਰਿਹਾ ਹੈ। ਏਅਰ ਇੰਡੀਆ ਦੇ ਸੰਚਾਲਨ ਖ਼ਰਚੇ ਪਿਛਲੇ ਸਾਲ ਦੇ...

ਸਾਊਦੀ ਅਰਬ ’ਚ ਹਵਾਈ ਸੇਵਾਵਾਂ ਠੱਪ, ਰਿਆਧ ਹਵਾਈ ਅੱਡਾ 17 ਅਕਤੂਬਰ ਤੱਕ ਬੰਦ ਰਹੇਗਾ

ਰਿਆਧ/ਪੰਜਾਬ ਪੋਸਟਸਾਊਦੀ ਅਰਬ ਦੀ ਰਾਜਧਾਨੀ ਰਿਆਧ ਦੇ ਕਿੰਗ ਖਾਲਿਦ ਕੌਮਾਂਤਰੀ ਹਵਾਈ ਅੱਡੇ ਨੂੰ ਸੁਰੱਖਿਆ ਕਾਰਨਾਂ ਕਰਕੇ 17 ਅਕਤੂਬਰ ਤੱਕ ਬੰਦ ਰੱਖਣ ਦਾ ਫ਼ੈਸਲਾ ਕੀਤਾ...

ਦੂਜਿਆਂ ਦੀ ਰਾਇ ਨਹੀਂ, ਖ਼ੁਦ ਨੂੰ ਸਵੀਕਾਰ ਕਰਨਾ ਹੀ ਅਸਲ ਆਤਮ-ਵਿਸ਼ਵਾਸ: ਕੈਟਰੀਨਾ ਕੈਫ

ਮੁੰਬਈ/ਪੰਜਾਬ ਪੋਸਟਬਾਲੀਵੁੱਡ ਅਦਾਕਾਰਾ ਕੈਟਰੀਨਾ ਕੈਫ ਨੇ ਸੋਸ਼ਲ ਮੀਡੀਆ ’ਤੇ ਹੋਣ ਵਾਲੀ ਟ੍ਰੋਲਿੰਗ ਅਤੇ ਆਤਮ-ਵਿਸ਼ਵਾਸ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਹਨ। ਉਨ੍ਹਾਂ ਮੁਤਾਬਕ, ਵਿਅਕਤੀ ਦਾ...

ਅੰਮ੍ਰਿਤਸਰ ਹਵਾਈ ਅੱਡੇ ਨੇੜੇ ਡਰੋਨ ਦਿਖਣ ’ਤੇ ਤਿੰਨ ਉਡਾਣਾਂ ਪ੍ਰਭਾਵਿਤ

ਅੰਮ੍ਰਿਤਸਰ/ਪੰਜਾਬ ਪੋਸਟਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਐਤਵਾਰ ਰਾਤ ਸ਼ੱਕੀ ਡਰੋਨ ਦਿਖਾਈ ਦੇਣ ਤੋਂ ਬਾਅਦ ਸੁਰੱਖਿਆ ਕਾਰਨਾਂ ਕਰਕੇ ਉਡਾਣਾਂ ਦਾ ਸੰਚਾਲਨ ਕੁਝ...

ਪੰਜਾਬ ਵਿਧਾਨ ਸਭਾ ਚੋਣਾਂ ਦਾ ਅਸਰ, ਕੈਨੇਡਾ ਤੋਂ ਭਾਰਤ ਆਉਣ ਵਾਲੀਆਂ ਉਡਾਣਾਂ ਦੇ ਕਿਰਾਏ ਚੜ੍ਹੇ

ਵੈਨਕੂਵਰ/ਪੰਜਾਬ ਪੋਸਟਪੰਜਾਬ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਦੇਖਣ ਲਈ ਕੈਨੇਡਾ ਵਿੱਚ ਰਹਿੰਦੇ ਪੰਜਾਬੀਆਂ ਵੱਲੋਂ ਭਾਰਤ ਆਉਣ ਦੀਆਂ ਤਿਆਰੀਆਂ ਕੀਤੀਆਂ ਜਾ...

ਬੰਦੀ ਸਿੱਖਾਂ ਦੀ ਰਿਹਾਈ ਲਈ ਸਰਕਾਰ ਹਰ ਸੰਭਵ ਕਦਮ ਚੁੱਕੇਗੀ : ਮਾਨ

ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੰਦੀ ਸਿੱਖਾਂ ਦੀ ਰਿਹਾਈ ਦੇ ਮੁੱਦੇ ’ਤੇ ਕਿਹਾ ਹੈ ਕਿ ਸੂਬਾ ਸਰਕਾਰ ਇਸ ਮਾਮਲੇ ਵਿੱਚ ਕੋਈ...