ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਪਟਿਆਲਾ ਵਿਖੇ ਇੱਕ ਕੂੜੇ ਦੇ ਢੇਰ ਵਿਚੋਂ ਬੰਬ ਮਿਲਣ ਉਪਰੰਤ ਦਹਿਸ਼ਤ ਦਾ ਮਾਹੌਲ, ਪੁਲਿਸ ਵੱਲੋਂ ਜਾਂਚ ਸ਼ੁਰੂ

ਪਟਿਆਲਾ/ਪੰਜਾਬ ਪੋਸਟਪਟਿਆਲਾ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਅੱਜ ਬੰਬ ਬਰਾਮਦ ਹੋਣ ਦੀ ਸੂਚਨਾ ਮਿਲਣ ਉਪਰੰਤ ਦਹਿਸ਼ਤ ਦਾ ਮਾਹੌਲ ਬਣ ਗਿਆ। ਮਿਲੀ...

ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਸਮੂਹ ਵਿਧਾਇਕਾਂ ਦੀ ਮੀਟਿੰਗ ਭਲਕੇ

ਚੰਡੀਗੜ੍ਹ/ਪੰਜਾਬ ਪੋਸਟਦਿੱਲੀ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਆਪਣਾ ਧਿਆਨ ਪੰਜਾਬ 'ਤੇ ਕੇਂਦਰਿਤ ਕੀਤਾ ਹੈ।...

ਸ਼ਹੀਦੀ ਦਿਹਾੜੇ ’ਤੇ ਵਿਸ਼ੇਸ਼ : ਮਹਾਂਨਾਇਕ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਸ਼ਹੀਦ

ਅਠਾਰ੍ਹਵੀਂ ਸਦੀ ਦੇ ਮੱਧ, 1757 ਈ. ਦੌਰਾਨ ਜੰਗ ਦੇ ਮੈਦਾਨ ਦਾ ਇਕ ਅਜਿਹਾ ਅਦਭੁਤ ਦ੍ਰਿਸ਼ ਦੁਨੀਆ ਨੇ ਨਾ ਪਹਿਲਾਂ ਅਤੇ ਨਾ ਹੀ ਬਾਅਦ ’ਚ...

ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਅਹਿਮ ਇਕੱਤਰਤਾ ਅੱਜ

ਅੰਮ੍ਰਿਤਸਰ/ਪੰਜਾਬ ਪੋਸਟਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿਗ ਕਮੇਟੀ ਦੀ ਅਹਿਮ ਬੈਠਕ ਅੱਜ ਮੁੱਖ ਦਫ਼ਤਰ ਅੰਮ੍ਰਿਤਸਰ ਵਿਖੇ ਹੋ ਰਹੀ ਹੈ ਜਿਸ ਦੌਰਾਨ ਤਖ਼ਤ ਸ੍ਰੀ ਦਮਦਮਾ...

ਅਮਰੀਕੀ ਸਦਨ ’ਚ ਨਕੋਦਰ ਬੇਅਦਬੀ ਕਾਂਡ ਸਬੰਧੀ ਮਤਾ ਪੇਸ਼ ਕੀਤਾ ਗਿਆ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕੀ ਕਾਂਗਰਸਮੈਨ ਜਿੰਮੀ ਪਨੇਟਾ ਨੇ ਪੰਜਾਬ ਵਿੱਚ 1986 ’ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਨਕੋਦਰ ਬੇਅਦਬੀ ਕਾਂਡ ਦਾ ਵਿਰੋਧ ਕਰ ਰਹੀ...

ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜੇ : ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਦੋਵੇਂ ਚੋਣ ਹਾਰੇ

ਦਿੱਲੀ/ਪੰਜਾਬ ਪੋਸਟਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜੇ ਜਾਰੀ ਹਨ ਅਤੇ ਭਾਜਪਾ ਸਪਸ਼ਟ ਬਹੁਮਤ ਹਾਸਲ ਕਰ ਗਈ ਹੈ ਅਤੇ 26 ਸਾਲ ਬਾਅਦ ਦਿੱਲੀ ਵਿੱਚ ਭਾਜਪਾ...

ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਿੱਚ ਭਾਜਪਾ ਨੂੰ ਸ਼ੁਰੂਆਤੀ ਅਗੇਤ

ਦਿੱਲੀ/ਪੰਜਾਬ ਪੋਸਟਦਿੱਲੀ ਵਿਧਾਨ ਸਭਾ ਚੋਣਾਂ ਲਈ ਅੱਜ ਐਲਾਨੇ ਜਾ ਰਹੇ ਨਤੀਜਿਆਂ ਦੇ ਸ਼ੁਰੂਆਤੀ ਰੁਝਾਨ ਵਿੱਚ ਭਾਰਤੀ ਜਨਤਾ ਪਾਰਟੀ ਨੇ ਅਗੇਤ ਹਾਸਲ ਕਰ ਲਈ ਹੈ।...

ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜੇ ਅੱਜ

ਦਿੱਲੀ/ਪੰਜਾਬ ਪੋਸਟਦਿੱਲੀ ਵਿਧਾਨ ਸਭਾ ਦੇ ਮੈਂਬਰਾਂ ਦੀ ਚੋਣ ਲਈ 5 ਫਰਵਰੀ ਨੂੰ ਪਈਆਂ ਵੋਟਾਂ ਤੋਂ ਬਾਅਦ ਅੱਜ ਇਨ੍ਹਾਂ ਚੋਣਾਂ ਦੇ ਨਤੀਜੇ ਐਲਾਨੇ ਜਾਣਗੇ। ਇਸ...

ਹੁਣ ਡੋਨਾਲਡ ਟਰੰਪ ਨੇ ਅੰਤਰਰਾਸ਼ਟਰੀ ਅਪਰਾਧਿਕ ਅਦਾਲਤ ‘ਤੇ ਪਾਬੰਦੀਆਂ ਸਬੰਧੀ ਕੀਤੇ ਦਸਤਖਤ

ਵਾਸ਼ਿੰਗਟਨ ਡੀ. ਸੀ./ਪੰਜਾਬ ਪੋਸਟਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅੰਤਰਰਾਸ਼ਟਰੀ ਅਪਰਾਧਿਕ ਅਦਾਲਤ (ਆਈ.ਸੀ.ਸੀ) 'ਤੇ ਪਾਬੰਦੀਆਂ ਲਗਾਉਣ ਵਾਲੇ ਇੱਕ ਕਾਰਜਕਾਰੀ ਆਦੇਸ਼ 'ਤੇ ਦਸਤਖਤ ਕੀਤੇ। ਇਸ ਵਿੱਚ,...

ਅਮਰੀਕਾ ਤੋਂ ਮੋੜੇ ਭਾਰਤੀਆਂ ਸਬੰਧੀ ਪੰਜਾਬ ਪੁਲਿਸ ਨੇ ਬਣਾਈ ਕਮੇਟੀ

ਚੰਡੀਗੜ੍ਹ/ਪੰਜਾਬ ਪੋਸਟਅਮਰੀਕਾ ਤੋਂ ਕੱਢੇ ਭਾਰਤੀਆਂ ਨੂੰ ਲੈ ਕੇ ਪੰਜਾਬ ਪੁਲਿਸ ਦੇ ਮੁਖੀ ਗੌਰਵ ਯਾਦਵ ਨੇ ਚਾਰ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਸ ਸਬੰਧੀ ਸ਼੍ਰੀ ਪਰਵੀਨ...

ਪਟਿਆਲਾ ਤੋਂ ਐਮ.ਪੀ ਡਾ: ਧਰਮਵੀਰ ਗਾਂਧੀ ਨੇ ਪਾਰਲੀਮੈਂਟ ‘ਚ ਕਿਸਾਨਾਂ ਦੀ ਆਵਾਜ਼ ਉਠਾਈ

ਦਿੱਲੀ/ਪੰਜਾਬ ਪੋਸਟਲੋਕ ਸਭਾ ਵਿਚ ਪਟਿਆਲਾ ਦੇ ਕਾਂਗਰਸੀ ਸੰਸਦ ਮੈਂਬਰ ਡਾ: ਧਰਮਵੀਰ ਗਾਂਧੀ ਨੇ ਕਿਸਾਨਾਂ ਦੇ ਹੱਕ ਵਿਚ ਬੋਲਦਿਆਂ ਹੋਇਆ ਕਿਹਾ ਕਿ, ‘ਇਸ ਵਾਰ ਦੇ...

ਰੂਸ ਦੀ ਫੌਜ ਵਿੱਚ ਹੁਣ ਵੀ 18 ਭਾਰਤੀਆਂ ਦੇ ਮੌਜੂਦ ਹੋਣ ਦੀ ਗੱਲ ਸਾਹਮਣੇ ਆਈ

ਦਿੱਲੀ/ਪੰਜਾਬ ਪੋਸਟਰੂਸੀ ਹਥਿਆਰਬੰਦ ਸੈਨਾਵਾਂ ਵਿੱਚ ਅਜੇ ਵੀ 18 ਭਾਰਤੀ ਨਾਗਰਿਕ ਹਨ, ਜਿਨ੍ਹਾਂ ਵਿੱਚੋਂ 16 ਦੇ ਰੂਸੀ ਪੱਖ ਦੁਆਰਾ "ਲਾਪਤਾ" ਹੋਣ ਦੀ ਰਿਪੋਰਟ ਕੀਤੀ ਗਈ...