ਪੰਜਾਬ ਪੋਸਟ ਵੀਡੀਓ
Stay tuned
ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.
ਤਾਜ਼ਾ ਖ਼ਬਰਾਂ
ਡੋਨਾਲਡ ਟਰੰਪ ਵੱਲੋਂ “ਬ੍ਰਿਕਸ” ਦੇਸ਼ਾਂ ਨੂੰ ਇੱਕ ਵਾਰ ਫੇਰ ਸਿੱਧੀ ਚੇਤਾਵਨੀ
ਵਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ, ਚੀਨ ਸਮੇਤ ਬ੍ਰਿਕਸ ਸਮੂਹ ਵਿੱਚ ਆਉਂਦੇ ਦੇਸ਼ਾਂ ਨੂੰ ਮੁੜ ਧਮਕੀ ਦਿਤੀ ਹੈ। ਟਰੰਪ ਨੇ ਧਮਕੀ ਭਰੇ...
ਅਮਰੀਕਾ ਵਿੱਚ ਵਾਪਰੇ ਹਵਾਈ ਹਾਦਸੇ ਵਿੱਚ ਵੱਡੇ ਜਾਨੀ ਨੁਕਸਾਨ ਦੀ ਪੁਸ਼ਟੀ, ਸਾਰੇ ਯਾਤਰੂਆਂ ਦੀ ਜਾਨ ਗਈ
ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕਾ ਵਿਖੇ ਲੰਘੇ ਕੱਲ ਵਾਪਰੇ ਹਵਾਈ ਹਾਦਸੇ ਤਹਿਤ ਇੱਕ ਯਾਤਰੀ ਜਹਾਜ਼ ਵਾਸ਼ਿੰਗਟਨ, ਡੀਸੀ ਦੇ ਬਾਹਰ ਰੀਗਨ ਨੈਸ਼ਨਲ ਏਅਰਪੋਰਟ ਦੇ ਨੇੜੇ ਅਮਰੀਕੀ ਫੌਜ...
ਭਗਵੰਤ ਮਾਨ ਦੀ ਦਿੱਲੀ ਸਥਿਤ ਕਪੂਰਥਲਾ ਹਾਊਸ ਰਿਹਾਇਸ਼ ਉੱਤੇ ਛਾਪੇਮਾਰੀ ਟੀਮ ਦੀ ਦਸਤਕ
ਆਮ ਆਦਮੀ ਪਾਰਟੀ ਨੇ ਦਿੱਲੀ ਚੋਣਾਂ ਤੋਂ ਪਹਿਲਾਂ ਸਿਆਸੀ ਕਾਰਵਾਈ ਦਾ ਇਲਜ਼ਾਮ ਲਾਇਆਦਿੱਲੀ/ਪੰਜਾਬ ਪੋਸਟਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿੱਲੀ ਸਥਿਤ ਸਰਕਾਰੀ ਰਿਹਾਇਸ਼...
ਅਮਰੀਕਾ ਵਿੱਚ ਜਨਮ ਅਧਿਕਾਰ ਨਾਗਰਿਕਤਾ ਸਬੰਧੀ ਇੱਕ ਬਿੱਲ ਸੰਸਦ ਦੇ ਉੱਚ ਸਦਨ ਵਿੱਚ ਪੇਸ਼
ਵਾਸ਼ਿੰਗਟਨ ਡੀ ਸੀ/ਪੰਜਾਬ ਪੋਸਟਅਮਰੀਕਾ ਵਿੱਚ ਰਿਪਬਲਿਕਨ ਪਾਰਟੀ ਦੇ ਕੁੱਝ ਸਾਂਸਦਾਂ ਦੇ ਇੱਕ ਸਮੂਹ ਨੇ ਗ਼ੈਰ-ਕਾਨੂੰਨੀ ਪ੍ਰਵਾਸੀਆਂ ਅਤੇ ਅਸਥਾਈ ਵੀਜ਼ੇ ਉਤੇ ਦੇਸ਼ ਵਿਚ ਰਹਿਣ ਵਾਲੇ...
ਅਰਵਿੰਦ ਕੇਜਰੀਵਾਲ ਦਾ ਚੋਣ ਕਮਿਸ਼ਨ ‘ਤੇ ਹਮਲਾ: ‘‘ਰਾਜੀਵ ਕੁਮਾਰ ਨੂੰ ਰਿਟਾਇਰਮੈਂਟ ਤੋਂ ਬਾਅਦ ਨੌਕਰੀ ਚਾਹੀਦੀ ਹੈ’’
ਨਵੀਂ ਦਿੱਲੀ/ਪੰਜਾਬ ਪੋਸਟਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਚੋਣ ਕਮਿਸ਼ਨ 'ਤੇ ਕਾਫੀ ਸਖ਼ਤ...
ਦਿੱਲੀ ਪੁਲਿਸ ਦਾ ਦਾਅਵਾ, ‘ਪੰਜਾਬ ਸਰਕਾਰ’ ਦੇ ਸਟਿੱਕਰਾਂ ਵਾਲੀ ਇੱਕ ਗੱਡੀ ਵਿੱਚੋਂ ਮਿਲੀ ਨਕਦੀ ਅਤੇ ਸ਼ਰਾਬ
*ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਨੇ ਇਨਾਂ ਦਾਅਵਿਆਂ ਨੂੰ ਮੂਲੋਂ ਰੱਦ ਕੀਤਾਦਿੱਲੀ/ਪੰਜਾਬ ਪੋਸਟਦਿੱਲੀ ਪੁਲਿਸ ਨੇ 'ਪੰਜਾਬ ਸਰਕਾਰ' ਦੇ ਸਟਿੱਕਰਾਂ ਵਾਲੀ ਇੱਕ ਗੱਡੀ ਜ਼ਬਤ...
American Airlines Regional Jet and US Army Helicopter Collide Near Washington’s Reagan Airport
Washington | Panjab PostA regional passenger jet operated by American Airlines was involved in a mid-air collision with a US Army Black Hawk helicopter...
ਮਸਕ ਦੀ ਸਪੇਸਐਕਸ ਦੁਆਰਾ ਸੁਨੀਤਾ ਵਿਲੀਅਮਜ਼ ਅਤੇ ਬੈਰੀ ਵਿਲਮੋਰ ਨੂੰ ਵਾਪਸ ਲਿਆਉਣ ਦੀ ਕੋਸ਼ਿਸ਼
ਵਾਸ਼ਿੰਗਟਨ/ਪੰਜਾਬ ਪੋਸਟਐਲਨ ਮਸਕ ਨੇ ਆਪਣੇ ਸੋਸ਼ਲ ਮੀਡੀਆ ਪਲੈਟਫਾਰਮ 'ਐਕਸ' ਤੇ ਇੱਕ ਪੋਸਟ ਵਿੱਚ ਕਿਹਾ ਹੈ, "ਰਾਸ਼ਟਰਪਤੀ ਨੇ ਸਪੇਸਐਕਸ ਨੂੰ ਕੌਮਾਂਤਰੀ ਪੁਲਾੜ ਸਟੇਸ਼ਨ (ਆਈਐੱਸਐੱਸ) 'ਤੇ...
ਰੀਗਨ ਹਵਾਈ ਅੱਡੇ ਨੇੜੇ ਅਮਰੀਕਨ ਏਅਰਲਾਈਨਜ਼ ਦਾ ਜਹਾਜ਼ ਫੌਜੀ ਹੈਲੀਕਾਪਟਰ ਨਾਲ ਟਕਰਾਇਆ
ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕਾ ਵਿਖੇ ਇੱਕ ਵੱਡਾ ਹਵਾਈ ਹਾਦਸਾ ਹੋਣ ਦੀ ਸੂਚਨਾ ਆਈ ਹੈ ਅਤੇ ਫੈਡਰਲ ਏਵੀਏਸ਼ਨ ਐਡਮਿਨਿਸਟ੍ਰੇਸ਼ਨ ਅਤੇ ਰੱਖਿਆ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਮੁਤਾਬਕ,...
ਅਮਰੀਕਾ ਦੇ ਪਬਲਿਕ ਐਲੀਮੈਂਟਰੀ ਸਕੂਲ ਦਾ ਨਾਂਅ ‘ਜਸਵੰਤ ਸਿੰਘ ਖਾਲੜਾ’ ਦੇ ਨਾਂਅ ‘ਤੇ ਰੱਖਿਆ ਜਾਵੇਗਾ
ਕੈਲੀਫੋਰਨੀਆ/ਪੰਜਾਬ ਪੋਸਟਅਮਰੀਕਾ ਦੇ ਕੈਲੀਫੋਰਨੀਆ ਸ਼ਹਿਰ ਦੇ ਫਰਿਜ਼ਨੋ ਵਿੱਚ ਇੱਕ ਆਉਣ ਵਾਲੇ ਪਬਲਿਕ ਐਲੀਮੈਂਟਰੀ ਸਕੂਲ ਦਾ ਨਾਮ ਪੰਜਾਬ ਦੇ ਮਨੁੱਖੀ ਅਧਿਕਾਰ ਕਾਰਕੁਨ ਸਵਰਗੀ ਜਸਵੰਤ ਸਿੰਘ...
ਯਮੁਨਾ ‘ਜ਼ਹਿਰੀਲਾ’ ਹੋਣ ਦੇ ਦਾਅਵਿਆਂ ‘ਤੇ PM ਮੋਦੀ ਦਾ ‘ਆਪ’ ਨੂੰ ਕਰਾਰਾ ਜਵਾਬ
ਨਵੀਂ ਦਿੱਲੀ/ਪੰਜਾਬ ਪੋਸਟਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਮ ਆਦਮੀ ਪਾਰਟੀ ਵਲੋਂ ਹਰਿਆਣਾ ਸਰਕਾਰ 'ਤੇ ਯਮੁਨਾ ਨਦੀ ਨੂੰ "ਜ਼ਹਿਰੀਲਾ" ਬਣਾਉਣ ਦੇ ਦਾਅਵਿਆਂ ਨੂੰ ਨਕਾਰਦੇ ਹੋਏ,...
ਕਿਲ੍ਹਾ ਰਾਏਪੁਰ ਦੀਆਂ ਪੇਂਡੂ ਉਲੰਪਿਕ ਖੇਡਾਂ 31 ਜਨਵਰੀ ਤੋਂ ਕਰਵਾਏ ਜਾਣ ਦਾ ਹੋਇਆ ਐਲਾਨ
ਲੁਧਿਆਣਾ/ਪੰਜਾਬ ਪੋਸਟਕਿਲ੍ਹਾ ਰਾਏਪੁਰ ਦੀਆਂ ਪੇਂਡੂ ਉਲੰਪਿਕ ਖੇਡਾਂ 31 ਜਨਵਰੀ ਤੋਂ 2 ਫ਼ਰਵਰੀ ਤੱਕ ਹੋਣ ਜਾ ਰਹੀਆਂ ਹਨ। ਕਿਲ੍ਹਾ ਰਾਏਪੁਰ ਸਪੋਰਟਸ ਸੁਸਾਇਟੀ ਪੱਤੀ ਸੁਹਾਵੀਆ ਦੇ...




