ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਅਮਰੀਕਾ ਵਿੱਚ ਭਾਰਤ ਤੋਂ ਆਈਆਂ ਪਾਬੰਦੀਸ਼ੁਦਾ ਗੋਲੀਆਂ ਦੀ ਵੱਡੀ ਖੇਪ ਫੜ੍ਹੀ ਗਈ

ਕੈਲੀਫੋਰਨੀਆ/ਪੰਜਾਬ ਪੋਸਟਅਮਰੀਕਾ ਵਿਚ ਭਾਰਤ ਤੋਂ ਸਪਲਾਈ ਕੀਤੇ ਗਏ ਧਾਗੇ ਦੀ ਖੇਪ ਵਿਚ 70 ਹਜ਼ਾਰ ਗੋਲੀਆਂ ਬਰਾਮਦ ਹੋਈਆਂ ਹਨ। ਇਨ੍ਹਾਂ ਗੋਲੀਆਂ ਦੀ ਕੀਮਤ 33,000 ਅਮਰੀਕੀ...

ਲਾਸ ਏਂਜਲਸ ਵਿੱਚ ਅੱਗ ਪੀੜਤਾਂ ਲਈ ਸਿੱਖ ਸੰਸਥਾ ਵੱਲੋਂ ਇਨਸਾਨੀਅਤ ਦੀ ਮਿਸਾਲ

ਲਾਸ ਏਂਜਲਸ/ਪੰਜਾਬ ਪੋਸਟਲਾਸ ਏਂਜਲਸ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਹੋਈ ਭਿਆਨਕ ਅੱਗ ਦੇ ਕਾਰਨ ਪ੍ਰਭਾਵਿਤ ਹਜ਼ਾਰਾਂ ਲੋਕਾਂ ਦੀ ਮਦਦ ਲਈ ਇੱਕ ਅਮਰੀਕੀ-ਸਿੱਖ ਗੈਰ-ਲਾਭਕਾਰੀ ਸੰਸਥਾ...

ਮਹਾਂਕੁੰਭ ਦੇ ਅੰਮ੍ਰਿਤ ਇਸ਼ਨਾਨ ਮੌਕੇ ਮਚੀ ਭਗਦੜ; 14 ਲੋਕਾਂ ਦੀ ਮੌਤ

ਪ੍ਰਿਆਗਰਾਜ/ਪੰਜਾਬ ਪੋਸਟਮੌਨੀ ਅਮਾਵਸਿਆ ਦੇ ਮੌਕੇ 'ਤੇ, ਬੀਤੀ ਰਾਤ ਲਗਭਗ 1.30 ਵਜੇ ਸੰਗਮ ਵਿਖੇ ਦੂਜੇ 'ਅੰਮ੍ਰਿਤ ਇਸ਼ਨਾਨ' ਲਈ ਇਕੱਠੀ ਹੋਈ ਭਾਰੀ ਭੀੜ ਕਾਰਨ ਭਗਦੜ ਮਚ...

ਟਰੰਪ ਪ੍ਰਸ਼ਾਸਨ ਨੇ ਸ਼ੁਰੂ ਕੀਤੀ ਦੇਸ਼ ਵਿਆਪੀ ਪ੍ਰਵਾਸੀ ਲਾਗੂਕਰਨ ਮੁਹਿੰਮ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕਾ ਵਿੱਚ ਡੋਨਾਲਡ ਟਰੰਪ ਦੇ ਪ੍ਰਸ਼ਾਸਨ ਨੇ ਦੇਸ਼ ਵਿਆਪੀ ਇਮੀਗ੍ਰੇਸ਼ਨ ਲਾਗੂ ਕਰਨ ਦੀ ਮੁਹਿੰਮ ਸ਼ੁਰੂ ਕੀਤੀ, ਜਿਸ ਦੇ ਨਤੀਜੇ ਵਜੋਂ ਲਗਭਗ ਇੱਕ...

ਦਲਿਤ ਜਥੇਬੰਦੀਆਂ ਵੱਲੋਂ ਦਿੱਤੇ ‘ਪੰਜਾਬ ਬੰਦ’ ਦੇ ਸੱਦੇ ਦਾ ਅੱਜ ਵਿਖਿਆ ਵੱਡਾ ਅਸਰ

ਲੁਧਿਆਣਾ/ਪੰਜਾਬ ਪੋਸਟਪੰਜਾਬ ਦੇ ਅੰਮ੍ਰਿਤਸਰ ਵਿਚ ਡਾ. ਭੀਮ ਰਾਉ ਅੰਬੇਦਕਰ ਦੇ ਬੁੱਤ ਨੂੰ ਖੰਡਤ ਕਰਨ ਦੇ ਵਿਰੋਧ ’ਚ ਅੱਜ ਦਲਿਤ ਸਮਾਜ ਨੇ 4 ਜ਼ਿਲ੍ਹਿਆਂ ਅੰਮ੍ਰਿਤਸਰ,...

ਜਗਜੀਤ ਸਿੰਘ ਡੱਲੇਵਾਲ ਨੇ ਖਨੌਰੀ ਬਾਰਡਰ ਤੋਂ ਦਿੱਤਾ ਸੰਦੇਸ਼, ਆਉਂਦੇ ਪ੍ਰੋਗਰਾਮਾਂ ਬਾਰੇ ਦੱਸੀ ਗੱਲਬਾਤ

ਖਨੌਰੀ/ਪੰਜਾਬ ਪੋਸਟਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਚੱਲ ਰਿਹਾ ਮਰਨ ਵਰਤ ਅੱਜ 64ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਇਸ ਦਰਮਿਆਨ, ਜਗਜੀਤ ਸਿੰਘ ਡੱਲੇਵਾਲ...

ਜਹਾਜ਼ ਹਵੇਲੀ ਦੀ ਬਹਾਲੀ ਅਤੇ ਸਾਂਭ ਸੰਭਾਲ ਲਈ ਉੱਚ ਪੱਧਰੀ ਮੀਟਿੰਗ ਰਾਹੀਂ ਕਮੇਟੀਆਂ ਦਾ ਗਠਨ

ਸੈਰ-ਸਪਾਟਾ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਅਗਵਾਈ ਹੇਠ ਹੋਈ ਮੀਟਿੰਗਚੰਡੀਗੜ੍ਹ/ਪੰਜਾਬ ਪੋਸਟਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ...

Trump Threatens Tariffs on Countries Impacting US Economy, Targets India, China, and Brazil

Washington/Panjab PostPresident Donald Trump has declared his intent to impose tariffs on countries that "harm" the United States, specifically calling out China, India, and...

ਪ੍ਰਧਾਨ ਮੰਤਰੀ ਮੋਦੀ ਅਤੇ ਟਰੰਪ ਵਿਚਾਲੇ ਟੈਲੀਫੋਨ ’ਤੇ ਮਹੱਤਵਪੂਰਨ ਗੱਲਬਾਤ

ਨਵੀਂ ਦਿੱਲੀ/ਪੰਜਾਬ ਪੋਸਟਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਟੈਲੀਫੋਨ ’ਤੇ ਚਰਚਾ ਕੀਤੀ। ਇਸ ਗੱਲਬਾਤ ਦੌਰਾਨ ਦੋਵਾਂ ਆਗੂਆਂ ਨੇ ਭਾਰਤ-ਅਮਰੀਕਾ ਸਬੰਧਾਂ...

ਕਿਸਾਨੀ ਮੋਰਚੇ ਉੱਤੇ ਅੱਜ ਮੀਡੀਆ ਦੇ ਰੂ-ਬ-ਰੂ ਹੋਣਗੇ ਜਗਜੀਤ ਸਿੰਘ ਡੱਲੇਵਾਲ

ਖਨੌਰੀ/ਪੰਜਾਬ ਪੋਸਟਮੌਜੂਦਾ ਸਮੇਂ ਚੱਲ ਰਹੇ ਕਿਸਾਨੀ ਸੰਘਰਸ਼ ਤਹਿਤ, ਤਾਜ਼ਾ ਜਾਣਕਾਰੀ ਮੁਤਾਬਕ, ਅੱਜ 28 ਜਨਵਰੀ ਨੂੰ ਸਵੇਰੇ 10 ਵਜੇ, ਜਗਜੀਤ ਸਿੰਘ ਡੱਲੇਵਾਲ ਖੁਦ ਦਾਤਾਸਿੰਘਵਾਲਾ-ਖਨੌਰੀ ਮੋਰਚੇ...

ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ; ਕਿਹਾ, ‘ਪਿਛਲੇ ਸਮੇਂ ਦੌਰਾਨ ਹੋਈਆਂ ਊਣਤਾਈਆਂ’

ਨਾਂਦੇੜ/ਪੰਜਾਬ ਪੋਸਟਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਤਖਤ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਏ ਇੱਕ ਸਮਾਗਮ ਵਿੱਚ ਅੱਜ ਇੱਕ ਵੱਡਾ ਬਿਆਨ...

ਅਮਰੀਕਾ ਅੰਦਰ ਗੈਰ ਕਾਨੂੰਨੀ ਪ੍ਰਵਾਸੀਆਂ ਸਬੰਧੀ ਜਾਂਚ ਗੁਰੂ ਘਰਾਂ ਤੱਕ ਵੀ ਪਹੁੰਚੀ

ਸਿੱਖ ਜਥੇਬੰਦੀਆਂ ਨੇ ਇਸ ਉੱਪਰ ਜਤਾਇਆ ਰੋਸ ਅਤੇ ਗਿ੍ਫਤਾਰੀਆਂ ਤੋਂ ਬਚਣ ਲੲੀ ਸਾਵਧਾਨੀਆਂ ਵਰਤਣ ਦੀ ਦਿਤੀ ਸਲਾਹਵਾਸ਼ਿੰਗਟਨ ਡੀ. ਸੀ./ਪੰਜਾਬ ਪੋਸਟਅਮਰੀਕਾ ’ਚ ਗ੍ਰਹਿ ਮੰਤਰਾਲੇ ਦੇ...