ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਪਾਕਿਸਤਾਨ: LPG ਟੈਂਕਰ ਵਿੱਚ ਧਮਾਕਾ, 6 ਦੀ ਮੌਤ

ਲਾਹੌਰ/ਪੰਜਾਬ ਪੋਸਟਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਇਕ ਉਦਯੋਗਿਕ ਖੇਤਰ ਵਿੱਚ ਤਰਲ ਪੈਟਰੋਲੀਅਮ ਗੈਸ ਨਾਲ ਭਰੇ ਇਕ ਟੈਂਕਰ ਵਿੱਚ ਧਮਾਕਾ ਹੋ ਗਿਆ, ਜਿਸ ਵਿੱਚ ਘੱਟੋ-ਘੱਟ...

ਅੰਮ੍ਰਿਤਸਰ ‘ਚ ਡਾ: ਅੰਬੇਦਕਰ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ‘ਚ ਦੋਸ਼ੀ ਗ੍ਰਿਫਤਾਰ

ਅੰਮ੍ਰਿਤਸਰ/ਪੰਜਾਬ ਪੋਸਟਅੰਮ੍ਰਿਤਸਰ ਦੇ ਟਾਊਨ ਹਾਲ ਨੇੜੇ ਇੱਕ ਵਿਅਕਤੀ ਨੇ ਹੈਰੀਟੇਜ ਸਟਰੀਟ ’ਤੇ ਡਾ: ਭੀਮ ਰਾਓ ਅੰਬੇਦਕਰ ਦੀ ਮੂਰਤੀ ਦੀ ਭੰਨਤੋੜ ਕੀਤੀ। ਮਿਲੀ ਜਾਣਕਾਰੀ ਮੁਤਾਬਕ...

ਅਮਰੀਕਾ ਵੱਲੋਂ ਦੂਜੇ ਦੇਸ਼ਾਂ ਨੂੰ ਦਿੱਤੀ ਜਾਂਦੀ ਮਦਦ ਦੀ ਸਮੀਖਿਆ ਬਾਰੇ ਆਦੇਸ਼

ਵਾਸ਼ਿੰਗਟਨ ਡੀਸੀ/ ਪੰਜਾਬ ਪੋਸਟਅਮਰੀਕਾ ਨੇ ਇਹ ਯਕੀਨੀ ਬਣਾਉਣ ਲਈ ਦੂਜੇ ਦੇਸ਼ਾਂ ਨੂੰ ਦਿੱਤੀ ਜਾਣ ਵਾਲੀ ਅਮਰੀਕੀ ਸਹਾਇਤਾ ਨੂੰ ਮੁਅੱਤਲ ਕਰਨ ਅਤੇ ਸਮੀਖਿਆ ਕਰਨ ਦਾ...

ਡੋਨਾਲਡ ਟਰੰਪ ਨੇ ਭਾਰਤੀ-ਅਮਰੀਕੀ ਸਾਬਕਾ ਪੱਤਰਕਾਰ ਕੁਸ਼ ਦੇਸਾਈ ਨੂੰ ਪ੍ਰੈੱਸ ਸਬੰਧੀ ਅਹਿਮ ਅਹੁਦਾ ਦਿੱਤਾ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਵ੍ਹਾਈਟ ਹਾਊਸ ਤੋਂ ਹੋਏ ਤਾਜ਼ਾ ਐਲਾਨ ਮੁਤਾਬਕ, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤੀ-ਅਮਰੀਕੀ ਸਾਬਕਾ ਪੱਤਰਕਾਰ ਕੁਸ਼ ਦੇਸਾਈ ਨੂੰ ਆਪਣਾ ਡਿਪਟੀ ਪ੍ਰੈਸ ਸਕੱਤਰ...

ਅਮਰੀਕੀ ਸੁਪਰੀਮ ਕੋਰਟ ਨੇ ਮੁੰਬਈ ਹਮਲੇ ਦੇ ਦੋਸ਼ੀ ਤਹੱਵੁਰ ਰਾਣਾ ਦੀ ਭਾਰਤ ਹਵਾਲਗੀ ਨੂੰ ਮਨਜ਼ੂਰੀ ਦਿੱਤੀ

ਨਿਊਯਾਰਕ/ਪੰਜਾਬ ਪੋਸਟਮੁੰਬਈ ਹਮਲੇ (26/11) ਦੇ ਦੋਸ਼ੀ ਤਹੱਵੁਰ ਰਾਣਾ ਨੂੰ ਜਲਦ ਹੀ ਭਾਰਤ ਲਿਆਂਦਾ ਜਾਵੇਗਾ। ਅਮਰੀਕੀ ਸੁਪਰੀਮ ਕੋਰਟ ਨੇ ਭਾਰਤ-ਅਮਰੀਕਾ ਹਵਾਲਗੀ ਸੰਧੀ ਤਹਿਤ ਰਾਣਾ ਦੀ...

OPEC ਤੇਲ ਦੀਆਂ ਕੀਮਤਾਂ ਘਟਾਉਣ ਨਾਲ ਰੁਕ ਸਕਦਾ ਹੈ ਰੂਸ-ਯੂਕਰੇਨ ਯੁੱਧ :ਟਰੰਪ

ਵਾਸ਼ਿੰਗਟਨ/ਪੰਜਾਬ ਪੋਸਟਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਪੈਟਰੋਲੀਅਮ ਬਰਾਮਦ ਕਰਨ ਵਾਲੇ ਦੇਸ਼ਾਂ ਦੇ ਸੰਗਠਨ ਨੂੰ ਇਹ ਦਲੀਲ ਦਿੰਦੇ ਹੋਏ ਤੇਲ ਦੀਆਂ ਕੀਮਤਾਂ ਵਿਚ ਕਟੌਤੀ ਕਰਨ...

ਸੈਫ਼ ਅਲੀ ਖ਼ਾਨ ਉੱਤੇ ਹਮਲਾ ਕਰਨ ਵਾਲੇ ਦੀ ਪਛਾਣ ਬਾਰੇ ਤਸਦੀਕ ਕਰੇਗੀ ਮੁੰਬਈ ਪੁਲਿਸ

ਮੁੰਬਈ/ਪੰਜਾਬ ਪੋਸਟਫਿਲਮ ਅਦਾਕਾਰ ਸੈਫ਼ ਅਲੀ ਖ਼ਾਨ ’ਤੇ ਚਾਕੂ ਨਾਲ ਹਮਲਾ ਕਰਨ ਦੇ ਮੁਲਜ਼ਮ ਬੰਗਲਾਦੇਸ਼ੀ ਵਿਅਕਤੀ ਦੇ ਪਿਤਾ ਅਪਣੇ ਪੁੱਤਰ ਦੀ ਰਿਹਾਈ ਲਈ ਛੇਤੀ ਹੀ...

ਗਿਆਨੀ ਰਣਜੀਤ ਸਿੰਘ ਵੱਲੋਂ ਕੈਲੀਫੋਰਨੀਆ ਵਿਖੇ ਕਥਾ ਸਮਾਗਮ 30 ਜਨਵਰੀ ਤੋਂ 3 ਫਰਵਰੀ ਤੱਕ

ਕੈਲੀਫੋਰਨੀਆ/ਪੰਜਾਬ ਪੋਸਟਗੁਰਦੁਆਰਾ ਬੰਗਲਾ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਆਉਂਦੇ ਦਿਨੀ ਆਪਣੀ ਅਮਰੀਕਾ ਫੇਰੀ ਦੌਰਾਨ ਪ੍ਰਮੁੱਖ ਤੌਰ ਉੱਤੇ ਫਰੈਜ਼ਨੋ ਕੈਲੀਫੋਰਨੀਆ ਦੇ...

ਗਣਤੰਤਰ ਦਿਵਸ ਸਮਾਗਮ ਸਬੰਧੀ ਦਿੱਲੀ ਵਿੱਚ ਪੁਖਤਾ ਸੁਰੱਖਿਆ ਪ੍ਰਬੰਧ

(ਦਿੱਲੀ/ਪੰਜਾਬ ਪੋਸਟ)ਗਣਤੰਤਰ ਦਿਵਸ ਦੇ ਜਸ਼ਨਾਂ ਲਈ ਰਾਜਧਾਨੀ ਵਿੱਚ ਅਰਧ ਸੈਨਿਕ ਬਲਾਂ ਦੀਆਂ 70 ਤੋਂ ਵੱਧ ਕੰਪਨੀਆਂ ਅਤੇ 15,000 ਤੋਂ ਵੱਧ ਪੁਲਿਸ ਕਰਮਚਾਰੀ ਤਾਇਨਾਤ ਕੀਤੇ...

ਕੇਜਰੀਵਾਲ ਨੇ ਸੁਰੱਖਿਆ ਵਾਪਸੀ ਨੂੰ ਰਾਜਨੀਤੀ ਨਾਲ ਜੋੜਿਆ “ਕਿਸੇ ਦੀ ਸੁਰੱਖਿਆ ’ਤੇ ਨਹੀਂ ਹੋਣੀ ਚਾਹੀਦੀ ਰਾਜਨੀਤੀ”

ਨਵੀਂ ਦਿੱਲੀ/ਪੰਜਾਬ ਪੋਸਟਪੰਜਾਬ ਪੁਲੀਸ ਵੱਲੋਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਤੀ ਗਈ ਵਾਧੂ ਸੁਰੱਖਿਆ ਨੂੰ ਵਾਪਸ ਲੈਣ ਦੇ ਬਾਅਦ, ਕੇਜਰੀਵਾਲ ਨੇ...

Trump Urges Putin to End Ukraine War, Threatens Severe Sanctions

Washington/Punjab Post US President Donald Trump has called on Russian President Vladimir Putin to strike a deal to end the ongoing war in Ukraine, warning...

ਬਹੁਚਰਚਿਤ ਫਿਲਮ “ਅਨੁਜਾ” ਨੂੰ ਆਸਕਰ ਅਵਾਰਡ ਲਈ ਨਾਮਜ਼ਦ ਕੀਤਾ ਗਿਆ

ਨਿਊਯਾਰਕ/ਪੰਜਾਬ ਪੋਸਟਭਾਰਤ ਅੰਦਰ ਬਾਲ ਮਜ਼ਦੂਰੀ ਦੇ ਹਾਲਾਤ ਨੂੰ ਬਿਆਨ ਕਰਦੀ ਨਿਰਦੇਸ਼ਕ ਐਡਮ ਜੇ ਗ੍ਰੇਵਜ਼ ਦੀ ਹਿੰਦੀ ਭਾਸ਼ਾ ਵਿੱਚ ਬਣੀ ਅਮਰੀਕੀ ਫਿਲਮ 'ਅਨੁਜਾ' ਨੂੰ ਆਸਕਰ...