ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਗਣਤੰਤਰ ਦਿਵਸ ਪ੍ਰੋਗਰਾਮ: ਮੁੱਖ ਮੰਤਰੀ ਦੇ ਫ਼ੈਸਲੇ ਵਿੱਚ ਹੋਈਆਂ ਤਬਦੀਲੀਆਂ, ਪਟਿਆਲਾ ਵਿੱਚ ਆਖ਼ਰੀ ਨਿਰਣਯ

ਚੰਡੀਗੜ੍ਹ/ਪੰਜਾਬ ਪੋਸਟਗਣਤੰਤਰ ਦਿਵਸ ਦੇ ਮੌਕੇ 'ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੌਮੀ ਝੰਡਾ ਲਹਿਰਾਏ ਜਾਣ ਵਾਲੇ ਪ੍ਰੋਗਰਾਮਾਂ ਵਿੱਚ ਕਈ ਤਬਦੀਲੀਆਂ ਅਤੇ ਭੰਬਲਭੂਸੇ ਰਹੇ। ਮੁੱਖ...

ਸਾਬਕਾ ਐਡਵੋਕੇਟ ਜਨਰਲ ਹਰਦੇਵ ਸਿੰਘ ਮੱਤੇਵਾਲ ਦਾ ਦੇਹਾਂਤ

ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ ਹਰਦੇਵ ਸਿੰਘ ਮੱਤੇਵਾਲ ਦਾ ਦਿਹਾਂਤ ਹੋ ਗਿਆ ਹੈ। ਹਰਦੇਵ ਸਿੰਘ ਮੱਤੇਵਾਲ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ...

ਜੰਡਿਆਲਾ ਗੁਰੂ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਮਹਾਪੰਚਾਇਤ ਦਾ ਆਯੋਜਨ

ਜੰਡਿਆਲਾ ਗੁਰੂ/ਪੰਜਾਬ ਪੋਸਟਜੰਡਿਆਲਾ ਗੁਰੂ ਦੇ ਅਨਾਜ ਮੰਡੀ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਇੱਕ ਮਹਾਪੰਚਾਇਤ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂਆਂ ਨੇ...

ਉੱਤਰੀ ਲਾਸਏਂਜਲਸ ’ਚ 50 ਹਜ਼ਾਰ ਲੋਕਾਂ ਨੂੰ ਇਲਾਕਾ ਖਾਲੀ ਕਰਨ ਦੇ ਹੁਕਮ

ਕਾਸਟੇਕ ਅਮਰੀਕਾ/ਪੰਜਾਬ ਪੋਸਟਅਮਰੀਕਾ ਦੇ ਲਾਸ ਏਂਜਲਸ ਦੇ ਉੱਤਰੀ ਪਹਾੜੀ ਇਲਾਕੇ ’ਚ ਲੱਗੀ ਭਿਆਨਕ ਤੇ ਤੇਜ਼ੀ ਨਾਲ ਫੈਲ ਰਹੀ ਅੱਗ ਕਾਰਨ ਉਥੇ ਰਹਿੰਦੇ 50 ਹਜ਼ਾਰ...

ਡੋਨਾਲਡ ਟਰੰਪ ਨੇ ਰੂਸ-ਯੂਕਰੇਨ ਯੁੱਧ ਅਤੇ ਟੈਰਿਫ ਮਸਲੇ ਉੱਤੇ ਦਿੱਤਾ ਅਹਿਮ ਬਿਆਨ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਵਿਸ਼ਵ ਆਰਥਿਕ ਫੋਰਮ ਵਿੱਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੰਬੋਧਨ ਕਰਦੇ ਹੋਏ ਕਿਹਾ ਹੈ ਕਿ ਜੇਕਰ ਸਾਊਦੀ ਅਰਬ ਅਤੇ ਓਪੇਕ (ਪੈਟਰੋਲੀਅਮ ਨਿਰਯਾਤ...

ਪੰਜਾਬ ਵਿੱਚ ਅਮਨ ਕਨੂੰਨ, ਨਸ਼ੇ ਅਤੇ ਵਾਹਗਾ ਬਾਰਡਰ ਰਾਹੀਂ ਪਾਕਿਸਤਾਨ ਨਾਲ ਵਪਾਰ ਬਾਰੇ ਭਾਰਤ ਸਰਕਾਰ ਦਾ ਕੀ ਏਜੰਡਾ ?

‘ਪੰਜਾਬ ਪੋਸਟ’ ਨੇ ਵਿਦੇਸ਼ ਮੰਤਰੀ ਡਾ. ਐੱਸ ਜੈ ਸ਼ੰਕਰ ਤੋਂ ਮੰਗੇ ਜਵਾਬਵਾਸ਼ਿੰਗਟਨ ਡੀ.ਸੀ./ਪੰਜਾਬ ਪੋਸਟਪੰਜਾਬ ਵਿੱਚ ਲੋਕਾਂ ਦੀ ਸੁਰੱਖਿਆ, ਅਮਨ ਕਨੂੰਨ ਦੀ ਚਿੰਤਾਜਨਕ ਸਥਿਤੀ, ਨਸ਼ਿਆਂ...

Trump’s $500 Billion AI Initiative Faces Major Risks, Elon Musk Not Involved in Stargate Project

Sydney / Panjab PostIn one of his first actions as the 47th President of the United States, Donald Trump unveiled a bold new initiative...

ਵਿਜੀਲੈਂਸ ਬਿਊਰੋ ਨੇ ਹੌਲਦਾਰ ਨੂੰ ਰਿਸ਼ਵਤ ਲੈਂਦਿਆਂ ਕੀਤਾ ਗ੍ਰਿਫ਼ਤਾਰ

ਬਠਿੰਡਾ/ਪੰਜਾਬ ਪੋਸਟਪੰਜਾਬ ਵਿਜੀਲੈਂਸ ਬਿਊਰੋ ਨੇ 5ਵੀਂ ਕਮਾਂਡੋ ਬਟਾਲੀਅਨ ਬਠਿੰਡਾ ਵਿੱਚ ਤਾਇਨਾਤ ਹੌਲਦਾਰ ਨਛੱਤਰ ਸਿੰਘ ਨੂੰ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕਰਨ ਦੀ...

ਅਕਾਲੀ ਦਲ ਦੀ ਭਰਤੀ ਸੰਬੰਧੀ ਵਿਵਾਦ: 28 ਜਨਵਰੀ ਨੂੰ ਪੰਜ ਸਿੰਘ ਸਾਹਿਬਾਨਾਂ ਦੀ ਹੋਵੇਗੀ ਇਕੱਤਰਤਾ

ਅੰਮ੍ਰਿਤਸਰ/ਪੰਜਾਬ ਪੋਸਟਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਹੋ ਰਹੇ ਵਿਵਾਦ ਨੂੰ ਸੁਲਝਾਉਣ ਕਰਨ ਲਈ ਸ੍ਰੀ ਅਕਾਲ ਤਖ਼ਤ ਦੇ ਜੱਥੇਦਾਰ, ਗਿਆਨੀ ਰਘਬੀਰ ਸਿੰਘ ਨੇ 28...

ਸਾਬਕਾ ਮੁੱਖ ਮੰਤਰੀ ਦਾ ਨਾਂ ਵੋਟਰ ਸੂਚੀ ਵਿੱਚੋਂ ਗ਼ਾਇਬ, ਚੋਣਾਂ ‘ਚ ਹਲਚਲ

ਚੰਡੀਗੜ੍ਹ/ਪੰਜਾਬ ਪੋਸਟਉੱਤਰਾਖੰਡ ਵਿਚ ਵਿਸ਼ੇਸ਼ ਤੌਰ 'ਤੇ ਸਥਾਨਕ ਸਰਕਾਰਾਂ ਦੀਆਂ ਚੋਣਾਂ ਦੇ ਦੌਰਾਨ ਇੱਕ ਹੋਰ ਚੋਣੀ ਮਾਮਲਾ ਉਭਰਿਆ ਜਦੋਂ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸ...

ਪੰਜਾਬੀਆਂ ਬਾਰੇ ਵਿਵਾਦਿਤ ਬਿਆਨ ਦੇਣ ਵਾਲੇ ਭਾਜਪਾ ਆਗੂ ਪ੍ਰਵੇਸ਼ ਸ਼ਰਮਾ ਨੂੰ ਆਏ ਕਾਨੂੰਨੀ ਨੋਟਿਸ

ਦਿੱਲੀ/ਪੰਜਾਬ ਪੋਸਟਦਿੱਲੀ ਵਿਧਾਨ ਸਭਾ ਚੋਣਾਂ 2025 ਦੀ ਲੜਾਈ ਵਿੱਚ ਨਵੀਂ ਦਿੱਲੀ ਸੀਟ ਤੋਂ ਚੋਣ ਲੜ ਰਹੇ ਭਾਜਪਾ ਨੇਤਾ ਪ੍ਰਵੇਸ਼ ਵਰਮਾ ਨਵੀਂ ਮੁਸੀਬਤ ਵਿੱਚ ਫਸ...

ਅਕਾਲੀ ਦਲ ਵੱਲੋਂ ਸ਼੍ਰੋਮਣੀ ਕਮੇਟੀ ਚੋਣਾਂ ਵਿੱਚ ‘ਬੋਗਸ ਵੋਟਾਂ’ ਦੇ ਦੋਸ਼

ਚੰਡੀਗੜ੍ਹ/ਪੰਜਾਬ ਪੋਸਟਸ਼੍ਰੋਮਣੀ ਅਕਾਲੀ ਦਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਲਈ ਜਾਅਲੀ ਵੋਟਾਂ ਦਰਜ ਕੀਤੀਆਂ ਜਾਣ ਦੇ ਦੋਸ਼ ਲਗਾਏ ਹਨ। ਵੀਰਵਾਰ ਨੂੰ...