ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਰੂਸੀ ਤੇਲ ਸੋਧਕ ਕਾਰਖਾਨਿਆਂ ’ਤੇ ਹਮਲੇ ਰੋਕੋ, ਨਹੀਂ ਤਾਂ ਹਥਿਆਰਾਂ ਦੀ ਮਦਦ ਬੰਦ ਕਰ ਸਕਦੇ ਹਾਂ: ਅਮਰੀਕਾ

ਵਾਸ਼ਿੰਗਟਨ/ਪੰਜਾਬ ਪੋਸਟਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਪ੍ਰਸ਼ਾਸਨ ਨੇ ਯੂਕਰੇਨ ’ਤੇ ਰੂਸ ਦੇ ਊਰਜਾ ਢਾਂਚੇ, ਖ਼ਾਸ ਕਰਕੇ ਤੇਲ ਸੋਧਕ ਕਾਰਖਾਨਿਆਂ ’ਤੇ ਹਮਲੇ ਰੋਕਣ ਲਈ ਦਬਾਅ...

ਜੰਤਰ-ਮੰਤਰ ਹੁਣ ਪ੍ਰਦਰਸ਼ਨ ਸਥਾਨਾਂ ਦੀ ਸੂਚੀ ’ਚੋਂ ਬਾਹਰ; ਦਿੱਲੀ ਪੁਲੀਸ ਨੇ ਤਿੰਨ ਥਾਵਾਂ ਕੀਤੀਆਂ ਨਿਰਧਾਰਤ

ਨਵੀਂ ਦਿੱਲੀ/ਪੰਜਾਬ ਪੋਸਟਦਿੱਲੀ ਪੁਲੀਸ ਨੇ ਜੰਤਰ-ਮੰਤਰ ਨੂੰ ਧਰਨਿਆਂ ਅਤੇ ਮੁਜ਼ਾਹਰਿਆਂ ਲਈ ਨਿਰਧਾਰਤ ਸਥਾਨਾਂ ਦੀ ਸੂਚੀ ਵਿੱਚੋਂ ਹਟਾ ਦਿੱਤਾ ਹੈ। ਨਵੇਂ ਹੁਕਮਾਂ ਤਹਿਤ ਹੁਣ ਰਾਮਲੀਲਾ...

ਈਡੀ ਵੱਲੋਂ ਲੁਧਿਆਣਾ ਦੇ ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਨੂੰ ਸੰਮਨ

ਲੁਧਿਆਣਾ/ਪੰਜਾਬ ਪੋਸਟਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਲੁਧਿਆਣਾ ਦੇ ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਨੂੰ ਤਲਬ ਕੀਤਾ ਹੈ। ਇਸ ਮਾਮਲੇ ਸਬੰਧੀ ਜਾਰੀ ਸੰਮਨਾਂ ਦੇ ਪਿੱਛੇ ਦੇ ਕਾਰਨਾਂ...

ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਹਟਾਉਣ ਲਈ ਕੇਰਲ ਵਿਧਾਨ ਸਭਾ ’ਚ ਮਤਾ ਪਾਸ

ਤਿਰੂਵਨੰਤਪੁਰਮ/ਪੰਜਾਬ ਪੋਸਟਕੇਰਲ ਵਿਧਾਨ ਸਭਾ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਸਬੰਧੀ ਮਤਾ ਪਾਸ ਕੀਤਾ ਹੈ। ਇਸ ਕਦਮ ਨਾਲ...

ਗਾਜ਼ਾ ਦੇ ਸਮਰਥਨ ਵਿੱਚ ਸਿਡਨੀ ਦੀਆਂ ਸੜਕਾਂ ’ਤੇ ਉਤਰੇ ਹਜ਼ਾਰਾਂ ਲੋਕ

ਸਿਡਨੀ/ਪੰਜਾਬ ਪੋਸਟ :ਆਸਟ੍ਰੇਲੀਆ ਦੇ ਸਿਡਨੀ ਸ਼ਹਿਰ ਵਿੱਚ ਗਾਜ਼ਾ ਦੇ ਮੁੱਦੇ ਨੂੰ ਲੈ ਕੇ ਹਜ਼ਾਰਾਂ ਲੋਕਾਂ ਨੇ ਸੜਕਾਂ ’ਤੇ ਉਤਰ ਕੇ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ...

ਭਾਰਤ ਨਾਲ ਵਪਾਰਕ ਸਬੰਧ ਮਜ਼ਬੂਤ ਕਰਨ ਲਈ ਕੈਨੇਡਾ ਨੇ ਤੇਜ਼ ਕੀਤੀਆਂ ਕੋਸ਼ਿਸ਼ਾਂ

ਓਟਾਵਾ/ਪੰਜਾਬ ਪੋਸਟਕੈਨੇਡਾ ਨੇ ਭਾਰਤ ਨਾਲ ਵਪਾਰਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਪਹਿਲਕਦਮੀ ਕੀਤੀ ਹੈ। ਦੋਵਾਂ ਦੇਸ਼ਾਂ ਵਿਚਾਲੇ ਵਪਾਰ ਵਧਾਉਣ ਅਤੇ ਕਾਰੋਬਾਰੀ ਸਹਿਯੋਗ ਦੇ...

ਏਅਰ ਇੰਡੀਆ ਵੱਲੋਂ ਸਾਊਦੀ ਅਰਬ ਜਾਣ ਵਾਲੀਆਂ ਉਡਾਣਾਂ ਦੀ ਰੱਦਗੀ ਮਿਆਦ ਵਧਾਈ

ਨਵੀਂ ਦਿੱਲੀ/ਪੰਜਾਬ ਪੋਸਟਏਅਰ ਇੰਡੀਆ ਅਤੇ ਏਅਰ ਇੰਡੀਆ ਐਕਸਪ੍ਰੈੱਸ ਨੇ ਸਾਊਦੀ ਅਰਬ ਜਾਣ ਵਾਲੀਆਂ ਆਪਣੀਆਂ ਕੁਝ ਉਡਾਣਾਂ ਦੀ ਰੱਦਗੀ ਦੀ ਮਿਆਦ ਵਧਾ ਦਿੱਤੀ ਹੈ। ਇਸ...

ਦਿੱਲੀ ਹਾਈ ਕੋਰਟ ਦੇ ਵਕੀਲ ਕਾਲੀਆਂ ਪੱਟੀਆਂ ਬੰਨ੍ਹ ਕੇ ਕਰਨਗੇ ਕੰਮ

ਨਵੀਂ ਦਿੱਲੀ/ਪੰਜਾਬ ਪੋਸਟਦਿੱਲੀ ਹਾਈ ਕੋਰਟ ਬਾਰ ਐਸੋਸੀਏਸ਼ਨ ਨੇ ਵਕੀਲਾਂ ਨੂੰ ਅਦਾਲਤ ਵਿੱਚ ਕਾਲੀਆਂ ਪੱਟੀਆਂ ਬੰਨ੍ਹ ਕੇ ਪੇਸ਼ ਹੋਣ ਦਾ ਸੱਦਾ ਦਿੱਤਾ ਹੈ। ਇਹ ਕਦਮ...

ਬਠਿੰਡਾ ਦੇ ਪਾਰਕ ਹਸਪਤਾਲਾਂ ’ਤੇ ਈਡੀ ਦੀ ਛਾਪੇਮਾਰੀ

ਬਠਿੰਡਾ/ਪੰਜਾਬ ਪੋਸਟਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਪੰਜਾਬ ਦੇ ਬਠਿੰਡਾ ਸਥਿਤ ਪਾਰਕ ਹਸਪਤਾਲਾਂ ਵਿੱਚ ਛਾਪੇਮਾਰੀ ਕੀਤੀ ਹੈ। ਇਹ ਕਾਰਵਾਈ ਇੱਕ ਜਾਂਚ ਦੇ ਸਬੰਧ ਵਿੱਚ ਕੀਤੀ ਗਈ...

ਰਾਜਬੀਰ ਸਿੰਘ ਘੁੰਮਣ ਕੇਸ: ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਮਿਲੀ ਰਾਹਤ

ਚੰਡੀਗੜ੍ਹ/ਪੰਜਾਬ ਪੋਸਟਰਾਜਬੀਰ ਸਿੰਘ ਘੁੰਮਣ ਨਾਲ ਸਬੰਧਤ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਰਾਹਤ ਮਿਲੀ ਹੈ। ਅਦਾਲਤ ਨੇ ਇਸ ਕੇਸ ਵਿੱਚ ਪੰਜਾਬ ਸਰਕਾਰ...

ਏ. ਆਈ. : ਇੱਕ ਨਵੀਂ ਵਿਸ਼ਵ ਦੌੜ

ਏ. ਆਈ. ਹੁਣ ਸਿਰਫ ਕੰਪਿਊਟਰ ਦੀ ਤਕਨਾਲੋਜੀ ਨਹੀਂ ਰਹੀ। ਦੁਨੀਆ ਦੇ ਵੱਡੇ ਦੇਸ਼ ਇਸ ਵਿੱਚ ਅਰਬਾਂ ਡਾਲਰ ਲਗਾ ਰਹੇ ਹਨ, ਨਵੇਂ ਪੇਸ਼ੇ ਜਨਮ ਲੈ...

ਜਦੋਂ ਬੰਦਾ ਸਿੰਘ ਬਹਾਦਰ ਨੇ ਪੰਜਾਬ ਵਿੱਚ ਖਾਲਸਾ ਰਾਜ ਦਾ ਝੰਡਾ ਲਹਿਰਾਇਆ ਜਨਮ ਦਿਹਾੜੇ ’ਤੇ ਵਿਸ਼ੇਸ਼

ਸਾਲ 1708। ਦੱਖਣੀ ਭਾਰਤ ਦਾ ਨਾਂਦੇੜ। ਇੱਕ ਬੈਰਾਗੀ ਆਪਣੀ ਸਾਧਨਾ ਵਿੱਚ ਲੀਨ ਸੀ। ਉਸ ਦਾ ਨਾਮ ਮਾਧੋ ਦਾਸ ਸੀ। ਉਸ ਵੇਲੇ ਸ਼ਾਇਦ ਕਿਸੇ ਨੇ...