ਪੰਜਾਬ ਪੋਸਟ ਵੀਡੀਓ
Stay tuned
ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.
ਤਾਜ਼ਾ ਖ਼ਬਰਾਂ
‘ਕੁਆਡ’ ਵੱਲੋਂ ਚੀਨ ਦੀਆਂ ਹਮਲਾਵਰ ਨੀਤੀਆਂ ਤੇ ਤਾਕਤ ਵਰਤਣ ਦਾ ਵਿਰੋਧ
ਨਵੀਂ ਦਿੱਲੀ/ਪੰਜਾਬ ਪੋਸਟਦੱਖਣੀ ਚੀਨ ਸਾਗਰ ਵਿੱਚ ਚੀਨ ਦੇ ਹਮਲਾਵਰ ਰਵੱਈਏ ਅਤੇ ਵਧਦੀਆਂ ਸਰਗਰਮੀਆਂ ਦੇ ਪ੍ਰਤੀਕਰਮ ਵਜੋਂ ‘ਕੁਆਡ’ ਦੇ ਚਾਰ ਮੈਂਬਰ ਮੁਲਕਾਂ—ਭਾਰਤ, ਅਮਰੀਕਾ, ਜਾਪਾਨ ਅਤੇ...
ਡੋਨਲਡ ਟਰੰਪ ਨੇ ਕੈਪੀਟਲ ਹਿੰਸਾ ਦੇ ਦੋਸ਼ੀਆਂ ਨੂੰ ਦਿੱਤੀ ਮੁਆਫ਼ੀ, ਬਰਿਕਸ ਅਤੇ ਟਰੇਡ ਸੰਗਠਨਾਂ ਨੂੰ ਚਿਤਾਵਨੀ
ਵਾਸ਼ਿੰਗਟਨ/ਪੰਜਾਬ ਪੋਸਟਅਮਰੀਕਾ ਦੇ ਨਵੇਂ ਰਾਸ਼ਟਰਪਤੀ ਡੋਨਲਡ ਟਰੰਪ ਨੇ 6 ਜਨਵਰੀ 2021 ਨੂੰ ਕੈਪੀਟਲ ਹਿੱਲ ’ਤੇ ਹੋਈ ਹਿੰਸਾ ਨਾਲ ਜੁੜੇ 1500 ਤੋਂ ਵੱਧ ਦੋਸ਼ੀਆਂ ਨੂੰ...
ਡੋਨਾਲਡ ਟਰੰਪ ਦੀ ਕੈਬਿਨੇਟ ਵਿੱਚ ਮਾਰਕੋ ਰੂਬੀਓ ਨੂੰ ਵਿਦੇਸ਼ ਮੰਤਰੀ ਵਜੋਂ ਸਹੁੰ ਚੁਕਾਈ ਗਈ
ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕਾ ਦੇ ਉਪ ਰਾਸ਼ਟਰਪਤੀ ਜੇਡੀ ਵੈਂਸ ਨੇ ਮਾਰਕੋ ਰੂਬੀਓ ਨੂੰ ਵਿਦੇਸ਼ ਮੰਤਰੀ ਵਜੋਂ ਸਹੁੰ ਚੁਕਾਈ। ਉਹ ਇਸ ਅਹੁਦੇ 'ਤੇ ਨਿਯੁਕਤ ਹੋਣ ਵਾਲੇ...
ਟਰੰਪ ਵੱਲੋਂ ਬ੍ਰਿਕਸ ਦੇ ਡਾਲਰ ਬਦਲਣ ਦੇ ਯਤਨਾਂ ਖ਼ਿਲਾਫ਼ ਸਖ਼ਤ ਚੇਤਾਵਨੀ
ਵਾਸ਼ਿੰਗਟਨ/ਪੰਜਾਬ ਪੋਸਟਅਮਰੀਕਾ ਦੇ 47ਵੇਂ ਰਾਸ਼ਟਰਪਤੀ ਡੋਨਲਡ ਟਰੰਪ ਨੇ ਭਾਰਤ ਸਮੇਤ ਦਸ ਮੁਲਕਾਂ ਦੇ ਬ੍ਰਿਕਸ ਗਠਜੋੜ ਨੂੰ ਇੱਕ ਵਾਰ ਫਿਰ ਚਿਤਾਵਨੀ ਜਾਰੀ ਕੀਤੀ ਹੈ। ਟਰੰਪ...
Putin and Xi Discuss Strengthening Ties Shortly After Trump’s Inauguration
Moscow/Panjab PostRussian President Vladimir Putin and Chinese President Xi Jinping held a video meeting on Tuesday, focusing on enhancing their strategic partnership just hours...
ਸੱਜਣ ਕੁਮਾਰ ਖਿਲਾਫ਼ 1984 ਕਤਲ ਕੇਸ ਵਿੱਚ ਫ਼ੈਸਲਾ ਹੁਣ 31 ਜਨਵਰੀ ਨੂੰ ਆਵੇਗਾ
ਨਵੀਂ ਦਿੱਲੀ/ਪੰਜਾਬ ਪੋਸਟਦਿੱਲੀ ਦੀ ਕੋਰਟ ਨੇ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਖ਼ਿਲਾਫ਼ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਜੁੜੇ ਕਤਲ ਕੇਸ ਵਿੱਚ ਆਪਣਾ...
ਦਿਲਜੀਤ ਦੋਸਾਂਝ ਦੀ ਫਿਲਮ ‘ਪੰਜਾਬ 95’ ਦੀ ਰਿਲੀਜ਼ ਇੱਕ ਵਾਰ ਫੇਰ ਟਲੀ
ਮੁੰਬਈ/ਪੰਜਾਬ ਪੋਸਟਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦੀ ਫਿਲਮ ‘ਪੰਜਾਬ 95’ ਲਈ ਦਰਸ਼ਕਾਂ ਨੂੰ ਅਜੇ ਹੋਰ ਉਡੀਕ ਕਰਨੀ ਹੋਵੇਗੀ। ਲੰਮੇ ਸਮੇਂ ਤੋਂ ਉਡੀਕੀ ਜਾ...
Elon Musk’s Gesture at Trump Event Sparks Controversy and Debate
Washington/Panjab PostBillionaire Elon Musk faced online scrutiny on Monday for a hand gesture he made while addressing the crowd at an event celebrating President...
ਡੋਨਾਲਡ ਟਰੰਪ ਨੇ ਸਹੁੰ ਚੁੱਕਣ ਤੋਂ ਬਾਅਦ ਕੀਤਾ ਵੱਡਾ ਫੈਸਲਾ; ਅਮਰੀਕਾ ਨੂੰ ਡਬਲਿਊ. ਐਚ. ਓ. ਤੋਂ ਬਾਹਰ ਲਿਆਂਦਾ
ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕਾ ਦੇ ਨਵੇਂ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸਹੁੰ ਚੁੱਕਣ ਤੋਂ ਕੁੱਝ ਘੰਟਿਆਂ ਬਾਅਦ ਹੀ ਵਿਸ਼ਵ ਸਿਹਤ ਸੰਗਠਨ ਤੋਂ ਅਮਰੀਕਾ ਨੂੰ ਵਾਪਸ ਲੈਣ...
ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਡੋਨਾਲਡ ਟਰੰਪ ਦੇ ਸੱਤਾ ‘ਚ ਦੂਜੇ ਦੌਰ ਦਾ ਹੋਇਆ ਆਗ਼ਾਜ਼
ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਡੋਨਾਲਡ ਟਰੰਪ ਦੂਜੀ ਵਾਰ ਅਮਰੀਕਾ ਦੇ ਰਾਸ਼ਟਰਪਤੀ ਬਣ ਗਏ ਹਨ। ਅਮਰੀਕਾ ਦੀ ਸੁਪਰੀਮ ਕੋਰਟ ਦੇ ਜੱਜ ਜੌਨ ਰਾਬਰਟ ਨੇ ਅਮਰੀਕੀ ਸੰਸਦ ਕੈਪੀਟਲ...
Donald Trump Returns: Bold Plans for America and the World
New York/Punjab PostDonald Trump, known for his unorthodox style and polarizing persona, is back at the helm as the 47th President of the United...
ਕੋਲਕਾਤਾ ਦੇ ਆਰਜੀ ਕਰ ਮੈਡੀਕਲ ਕਾਲਜ ਬਲਾਤਕਾਰ ਅਤੇ ਕਤਲ ਦੇ ਦੋਸ਼ੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ
ਕੋਲਕਾਤਾ/ਪੰਜਾਬ ਪੋਸਟਕੋਲਕਾਤਾ ਦੇ ਆਰਜੀ ਕਰ ਮੈਡੀਕਲ ਕਾਲਜ ਵਿੱਚ ਇੱਕ ਸਿਖਿਆਰਥੀ ਡਾਕਟਰ ਨਾਲ ਬਲਾਤਕਾਰ ਅਤੇ ਕਤਲ ਦੇ ਦੋਸ਼ੀ ਸੰਜੇ ਰਾਏ ਨੂੰ ਅੱਜ ਸਿਆਲਦਾਹ ਅਦਾਲਤ ਨੇ...




