ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਸੁਪ੍ਰੀਮ ਕੋਰਟ ‘ਚ ਬਲਵੰਤ ਸਿੰਘ ਰਾਜੋਆਣਾ ਮਾਮਲੇ ’ਤੇ 18 ਮਾਰਚ ਨੂੰ ਹੋਵੇਗੀ ਸੁਣਵਾਈ

ਦਿੱਲੀ/ਪੰਜਾਬ ਪੋਸਟਕੇਂਦਰ ਸਰਕਾਰ ਦੀ ਬੇਨਤੀ ’ਤੇ ਸੁਪਰੀਮ ਕੋਰਟ ਨੇ ਮੌਤ ਦੀ ਸਜ਼ਾ ਪ੍ਰਾਪਤ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਜਵਾਬ ਦਾਇਰ ਕਰਨ ਲਈ ਕੇਂਦਰ...

ਟਰੰਪ ਅੱਜ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਹਲਫ਼ ਲੈਣਗੇ

ਵਾਸ਼ਿੰਗਟਨ/ਪੰਜਾਬ ਪੋਸਟਅਮਰੀਕੀ ਰਿਪਬਲਿਕਨ ਆਗੂ ਡੋਨਲਡ ਟਰੰਪ ਅੱਜ ਵਾਸ਼ਿੰਗਟਨ ਡੀਸੀ ਵਿਚ 47ਵੇਂ ਰਾਸ਼ਟਰਪਤੀ ਵਜੋਂ ਹਲਫ਼ ਲੈਣਗੇ। ਆਪਣੇ ਪਰਿਵਾਰ ਨਾਲ ਵਿਸ਼ੇਸ਼ ਜਹਾਜ਼ ਰਾਹੀਂ ਪਹੁੰਚੇ ਟਰੰਪ ਨੇ...

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਵਿੱਚ ਵੱਡੇ ਉਲਟਫੇਰ: ਕਿਸੇ ਧਿਰ ਨੂੰ ਨਾ ਮਿਲਿਆ ਬਹੁਮਤ

ਅੰਬਾਲਾ/ਪੰਜਾਬ ਪੋਸਟਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸ਼ਾਂਤੀਪੂਰਨ ਢੰਗ ਨਾਲ ਸਮਾਪਤ ਹੋ ਗਈਆਂ। ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ  ਸਖ਼ਤ ਸੁਰੱਖਿਆ...

ਸ਼ਾਦਮਾਨ ਚੌਕ ਲਾਹੌਰ ਦਾ ਨਾਂਅ ਭਗਤ ਸਿੰਘ ਦੇ ਉੱਤੇ ਰੱਖਣ ਦੀ ਪਟੀਸ਼ਨ ਪਾਕਿਸਤਾਨੀ ਅਦਾਲਤ ਵੱਲੋਂ ਖਾਰਜ

(ਲਾਹੌਰ/ਪੰਜਾਬ ਪੋਸਟ)ਗੁਆਂਢੀ ਦੇਸ਼ ਪਾਕਿਸਤਾਨ ਦੀ ਇੱਕ ਅਦਾਲਤ ਨੇ ਸ਼ਾਦਮਾਨ ਚੌਕ ਲਾਹੌਰ ਦਾ ਨਾਮ ਬਦਲ ਕੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਦੇ ਨਾਮ ’ਤੇ ਰੱਖਣ ਅਤੇ...

ਜਗਜੀਤ ਸਿੰਘ ਡੱਲੇਵਾਲ ਦੀ ਤਬੀਅਤ ਮੁੜ ਖਰਾਬ ਹੋਈ; ਉਲਟੀਆਂ ਆਉਣ ਕਰਕੇ ਕਿਸਾਨਾਂ ਵਿੱਚ ਚਿੰਤਾ

ਖਨੌਰੀ/ਪੰਜਾਬ ਪੋਸਟਪੰਜਾਬ ਅਤੇ ਹਰਿਆਣੇ ਦੇ ਖਨੌਰੀ ਬਾਰਡਰ 'ਤੇ ਬੈਠੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਅੱਜ 54ਵਾਂ ਦਿਨ ਹੈ। ਬੀਤੀ ਰਾਤ...

Trump’s Inauguration Moves Indoors Amid Historic Cold Weather

Washington/Panjab PostAn Arctic blast sweeping across Washington has prompted a significant change in the plans for President-elect Donald Trump’s inauguration. Due to sub-freezing temperatures...

ਨੌਜਵਾਨ ਟੀਵੀ ਕਲਾਕਾਰ ਅਮਨ ਜੈਸਵਾਲ ਦੀ ਸੜਕ ਹਾਦਸੇ ਵਿੱਚ ਮੌਤ

ਮੁੰਬਈ/ਪੰਜਾਬ ਪੋਸਟਟੀਵੀ ਸੀਰੀਅਲ 'ਧਰਤੀਪੁਤਰ ਨੰਦਿਨੀ' ਫੇਮ ਐਕਟਰ ਅਮਨ ਜੈਸਵਾਲ ਦੀ ਸੜਕ ਹਾਦਸੇ 'ਚ ਮੌਤ ਹੋ ਗਈ ਹੈ। ਉਹ ਬਾਈਕ 'ਤੇ ਸ਼ੂਟਿੰਗ ਲਈ ਜਾ ਰਿਹਾ...

ਬੀ ਸੀ ਸੀ ਆਈ ਨੇ ਭਾਰਤੀ ਕਿ੍ਕਟ ਖਿਡਾਰੀਆਂ ਲਈ 10 ਨਵੇਂ ਸਖ਼ਤ ਆਦੇਸ਼ ਜਾਰੀ ਕੀਤੇ

ਮੁੰਬਈ/ਪੰਜਾਬ ਪੋਸਟਭਾਰਤੀ ਕਿ੍ਕਟ ਕੰਟਰੋਲ ਬੋਰਡ (ਬੀਸੀਸੀਆਈ) ਨੇ ਕੌਮੀ ਕਿ੍ਕਟ ਟੀਮ ਵਿੱਚ ਅਨੁਸ਼ਾਸਨ ਅਤੇ ਏਕਤਾ ਯਕੀਨੀ ਬਣਾਉਣ ਲਈ 10 ਨੁਕਤਿਆਂ ਵਾਲਾ ਇੱਕ ਨਵਾਂ ਫਰਮਾਨ ਜਾਰੀ...

ਇੰਡੀਆ ਓਪਨ ਬੈਡਮਿੰਟਨ ‘ਚ ਪੀਵੀ ਸਿੰਧੂ ਨੂੰ ਕੁਆਰਟਰ ਫਾਈਨਲ ’ਚ ਹਾਰ ਝੱਲਣੀ ਪਈ

ਨਵੀਂ ਦਿੱਲੀ/ਪੰਜਾਬ ਪੋਸਟਇੰਡੀਆ ਓਪਨ ਸੁਪਰ 750 ਬੈਡਮਿੰਟਨ ਮੁਕਾਬਲਿਆਂ ਵਿੱਚ ਦੋ ਵਾਰ ਦੀ ਓਲੰਪਿਕ ਤਗ਼ਮਾ ਜੇਤੂ ਭਾਰਤੀ ਬੈਡਮਿੰਟਨ ਖਿਡਾਰਨ ਪੀਵੀ ਸਿੰਧੂ ਨੂੰ ਪੈਰਿਸ ਦੀ ਕਾਂਸੇ...

ਅਮਰੀਕਾ ਦੀ ਸੁਪਰੀਮ ਕੋਰਟ ਨੇ ‘ਟਿਕ ਟੌਕ’ ‘ਤੇ ਪਾਬੰਦੀ ਵਾਲੇ ਕਾਨੂੰਨ ਨੂੰ ਬਰਕਰਾਰ ਰੱਖਿਆ

ਹੁਣ ਡੋਨਾਲਡ ਟਰੰਪ ਵੱਲ ਇਸ ਬੰਨੇ ਲੱਗੀਆਂ ਸਭ ਨਜ਼ਰਾਂਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕਾ ਦੀ ਸੁਪਰੀਮ ਕੋਰਟ ਨੇ ਓਸ ਕਾਨੂੰਨ ਨੂੰ ਬਰਕਰਾਰ ਰੱਖਿਆ ਹੈ ਜੋ ਐਤਵਾਰ ਨੂੰ...

ਦੁਨੀਆ ਦੇ ਸਭ ਤੋਂ ਵੱਡੇ ਬੈਟਰੀ ਸਟੋਰੇਜ ਪਲਾਂਟਾਂ ਵਿੱਚੋਂ ਇੱਕ ਨੂੰ ਲੱਗੀ ਭਿਆਨਕ ਅੱਗ

ਕੈਲੀਫੋਰਨੀਆ/ਪੰਜਾਬ ਪੋਸਟਦੁਨੀਆ ਦੇ ਸਭ ਤੋਂ ਵੱਡੇ ਬੈਟਰੀ ਸਟੋਰੇਜ ਪਲਾਂਟਾਂ ਵਿੱਚੋਂ ਇੱਕ ਵਿੱਚ ਭਿਆਨਕ ਅੱਗ ਲੱਗਣ ਕਾਰਨ ਸੈਂਕੜੇ ਲੋਕਾਂ ਕੋਲੋਂ ਲਾਕਾ ਖਾਲੀ ਕਰਵਾਉਣਾ ਪਿਆ ਅਤੇ...

ਅਮਰੀਕਾ ਦੇ ਵ੍ਹਾਈਟ ਹਾਊਸ ਖਿਲਾਫ਼ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਭਾਰਤੀ ਨੌਜਵਾਨ ਨੂੰ 8 ਸਾਲ ਦੀ ਕੈਦ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕਾ ਵਿਚ ਇਕ 20 ਸਾਲਾ ਭਾਰਤੀ ਨੌਜਵਾਨ ਨੂੰ ਵ੍ਹਾਈਟ ਹਾਊਸ ’ਤੇ ਹਮਲਾ ਕਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਵਿਚ ਅੱਠ ਸਾਲ ਦੀ...