ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਟਰੰਪ ਦੇ ਟੈਕਸ ਫ਼ੈਸਲੇ ਨਾਲ ਅਮਰੀਕੀ ਖਪਤਕਾਰਾਂ ਨੂੰ ਨੁਕਸਾਨ ਹੋਵੇਗਾ: ਟਰੂਡੋ

ਵੈਨਕੂਵਰ/ਪੰਜਾਬ ਪੋਸਟਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਕੈਨੇਡੀਅਨ ਵਸਤਾਂ ’ਤੇ 25 ਫ਼ੀਸਦੀ ਟੈਕਸ ਲਗਾਉਣ ਦੀ ਧਮਕੀ ’ਤੇ...

ਮੋਹਾਲੀ ਵਿਖੇ ਨਿਰਮਾਣ ਅਧੀਨ ਇਮਾਰਤ ਦਾ ਲੈਂਟਰ ਡਿੱਗਿਆ; ਇੱਕ ਦੀ ਮੌਤ, ਕਈ ਜ਼ਖਮੀ

ਮੋਹਾਲੀ/ਪੰਜਾਬ ਪੋਸਟਮੋਹਾਲੀ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ ਜਿੱਥੇ ਇੱਕ ਨਿਰਮਾਣ ਅਧੀਨ ਸ਼ੋਅਰੂਮ ਦੀ ਦੂਜੀ ਮੰਜ਼ਿਲ ਦਾ ਲੈਂਟਰ ਡਿੱਗਣ ਨਾਲ ਇੱਕ ਵਿਅਕਤੀ ਦੀ ਮੌਤ...

ਜੋਅ ਬਾਇਡਨ ਅਤੇ ਬੈਂਜਾਮਿਨ ਨੇਤਨਯਾਹੂ ਦਰਮਿਆਨ ਗਾਜ਼ਾ ਮਸਲੇ ਉੱਤੇ ਹੋਈ ਤਾਜ਼ਾ ਗੱਲਬਾਤ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਇਜ਼ਰਾਈਲੀ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨਾਲ ਗਾਜ਼ਾ ਪੱਟੀ ਵਿੱਚ ਸੰਭਾਵਿਤ ਜੰਗਬੰਦੀ ਅਤੇ ਬੰਧਕਾਂ ਦੀ ਰਿਹਾਈ ਸਮਝੌਤੇ ਸਬੰਧੀ...

ਪੰਜਾਬ ਕਿੰਗਜ਼ ਟੀਮ ਨੇ ਸ਼੍ਰੇਆਸ ਅਈਆਰ ਨੂੰ ਨਵਾਂ ਕਪਤਾਨ ਥਾਪਿਆ

(ਚੰਡੀਗੜ੍ਹ/ਪੰਜਾਬ ਪੋਸਟ)ਆਈਪੀਐਲ ਫ਼ਰੈਂਚਾਈਜ਼ੀ ਪੰਜਾਬ ਕਿੰਗਜ਼ ਨੇ ਸ਼੍ਰੇਅਸ ਅਈਅਰ ਨੂੰ ਟੀਮ ਦਾ ਨਵਾਂ ਕਪਤਾਨ ਨਿਯੁਕਤ ਕੀਤਾ ਹੈ। ਫ਼ਰੈਂਚਾਇਜ਼ੀ ਨੇ ਅਧਿਕਾਰਤ ਤੌਰ ਉੱਤੇ ਅਈਅਰ ਨੂੰ ਕਪਤਾਨ...

ਐਨ.ਡੀ.ਪੀ ਦੇ ਆਗੂ ਜਗਮੀਤ ਸਿੰਘ ਵੱਲੋਂ ਡੋਨਾਲਡ ਟਰੰਪ ਨੂੰ ਕੈਨੇਡਾ ਵਾਲੇ ਮਸਲੇ ਉੱਤੇ ਸੰਦੇਸ਼ ਜਾਰੀ

(ਓਟਾਵਾ/ਪੰਜਾਬ ਪੋਸਟ)ਨਿਊ ਡੈਮੋਕ੍ਰੇਟਿਕ ਪਾਰਟੀ (ਐਨਡੀਪੀ) ਦੇ ਆਗੂ ਜਗਮੀਤ ਸਿੰਘ ਨੇ ਡੋਨਾਲਡ ਟਰੰਪ ਵੱਲੋਂ ਕੈਨੇਡਾ ਨੂੰ ਅਮਰੀਕਾ ਦਾ 51ਵਾਂ ਸੂਬਾ ਬਣਾਉਣ ਦੀ ਗੱਲ 'ਤੇ ਸਖ਼ਤ...

ਕੈਲੀਫੋਰਨੀਆ ‘ਚ ਲੱਗੀ ਜੰਗਲੀ ਅੱਗ ਕਰਕੇ ਹੁਣ ਤੱਕ 24 ਮੌਤਾਂ, ਕਈ ਹੋਰਨਾਂ ਦੇ ਲਾਪਤਾ ਹੋਣ ਦਾ ਖਦਸ਼ਾ

(ਕੈਲੀਫੋਰਨੀਆ/ਪੰਜਾਬ ਪੋਸਟ)ਅਮਰੀਕਾ ਦੇ ਕੈਲੀਫੋਰਨੀਆ ਸੂਬੇ 'ਚ ਪਿਛਲੇ ਕਈ ਦਿਨਾਂ ਤੋਂ ਲੱਗੀ ਅੱਗ 'ਤੇ ਅਜੇ ਤੱਕ ਕਾਬੂ ਨਹੀਂ ਪਾਇਆ ਜਾ ਸਕਿਆ ਹੈ। ਇਸ ਕਾਰਨ ਹੁਣ...

ਛੱਤੀਸਗੜ੍ਹ ਦੇ ਬੀਜਾਪੁਰ ’ਚ ਅੱਜ ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ 3 ਨਕਸਲੀ ਮਾਰੇ ਗਏ

ਬੀਜਾਪੁਰ/ਪੰਜਾਬ ਪੋਸਟਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ’ਚ ਅੱਜ ਦਿਨ ਭਰੀ ਚੱਲੀ ਕਾਰਵਾਈ ਦੌਰਾਨ ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ ਤਿੰਨ ਨਕਸਲੀ ਮਾਰੇ ਗਏ। ਬਸਤਰ ਖੇਤਰ ਦੇ...

ਸ੍ਰੀ ਮੁਕਤਸਰ ਸਾਹਿਬ ਵਿੱਚ ਪੁਲਿਸ ਅਤੇ ਮੁਲਜ਼ਮਾਂ ਵਿਚਾਲੇ ਮੁਕਾਬਲਾ: 3 ਮੁਲਜ਼ਮ ਕਾਬੂ

ਸ੍ਰੀ ਮੁਕਤਸਰ ਸਾਹਿਬ/ਪੰਜਾਬ ਪੋਸਟਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਲੁਬਾਣਿਆਵਾਲੀ 'ਚ ਦੇਰ ਰਾਤ ਐਨਕਾਊਟਰ ਹੋਇਆ ਹੈ। ਪੁਲਿਸ ਨੇ ਇਕ ਕਰੋੜ ਦੀ ਫਿਰੌਤੀ ਮੰਗਣ ਵਾਲੇ 2...

ਟਰੰਪ ਦੇ ਕੈਨੇਡਾ ਸਬੰਧੀ ਬਿਆਨ ਉੱਤੇ ਟਰੂਡੋ ਨੇ ਦਿੱਤਾ ਮੋੜਵਾਂ ਜਵਾਬ

ਓਟਾਵਾ/ਪੰਜਾਬ ਪੋਸਟਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਜਦੋਂ ਅਮਰੀਕਾ ਦੇ ਨਵ-ਨਿਯੁਕਤ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੈਨੇਡਾ ’ਤੇ ਕਬਜ਼ਾ ਕਰਨ ਅਤੇ ਉਸ...

ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਖ਼ਿਲਾਫ਼ ਦਰਜ ਐਫ ਆਈ ਆਰ ਅਦਾਲਤ ਵੱਲੋਂ ਰੱਦ

ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਿਹਾ ਹੈ ਕਿ ਪੰਜਾਬ ਵਿਜੀਲੈਂਸ ਬਿਊਰੋ (ਐਸ.ਵੀ.ਬੀ.) ਨੇ ਮੁਹਾਲੀ ਜ਼ਿਲ੍ਹੇ ’ਚ ਉਦਯੋਗਿਕ ਪਲਾਟ ਟ੍ਰਾਂਸਫਰ ਘਪਲੇ  ਦੇ ਸਬੰਧ...

ਅਯੁੱਧਿਆ ਵਿਖੇ ਰਾਮ ਲੱਲਾ ਮੂਰਤੀ ਅਭਿਸ਼ੇਕ ਅਤੇ ਪ੍ਰਾਣਪ੍ਰਤਿਸ਼ਠਾ ਸਮਾਗਮ ਸ਼ੁਰੂ ਹੋਏ

(ਅਯੁੱਧਿਆ/ਪੰਜਾਬ ਪੋਸਟ)ਉੱਤਰ ਪ੍ਰਦੇਸ਼ ਦੇ ਅਯੁੱਧਿਆ ਵਿਖੇ ਸਥਿਤ ਰਾਮ ਮੰਦਰ ਵਿੱਚ ਰਾਮ ਲੱਲਾ ਮੂਰਤੀ ਅਭਿਸ਼ੇਕ ਤੇ ਪ੍ਰਾਣਪ੍ਰਤਿਸ਼ਠਾ ਸਮਾਰੋਹ ਦੀ ਪਹਿਲੀ ਵਰ੍ਹੇਗੰਢ ਦੇ ਸਮਾਰੋਹ ਸ਼ੁਰੂ ਹੋ...

ਗਿ: ਰਘਬੀਰ ਸਿੰਘ ਨੇ ਸੁਖਬੀਰ ਬਾਦਲ ਦਾ ਅਸਤੀਫਾ ਮਨਜ਼ੂਰ ਹੋਣ ਦਾ ਕੀਤਾ ਸਵਾਗਤ

ਅੰਮ੍ਰਿਤਸਰ/ਪੰਜਾਬ ਪੋਸਟਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਦਿਤੇ ਗਏ ਆਦੇਸ਼ਾਂ ਮੁਤਾਬਕ ਬੀਤੇ ਦਿਨ ਅਕਾਲੀ ਦਲ...