ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਸੁਖਬੀਰ ਬਾਦਲ ਦਾ ਅਸਤੀਫ਼ਾ ਮਨਜ਼ੂਰ, ਨਵੇਂ ਪ੍ਰਧਾਨ ਦੀ ਚੋਣ 1 ਮਾਰਚ ਨੂੰ

ਚੰਡੀਗੜ੍ਹ/ਪੰਜਾਬ ਪੋਸਟਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਲਗਭਗ 55 ਦਿਨਾਂ ਦੀ ਚਰਚਾ ਮਗਰੋਂ ਅੱਜ ਸਰਬਸੰਮਤੀ ਨਾਲ ਸੁਖਬੀਰ ਸਿੰਘ ਬਾਦਲ ਦਾ ਪਾਰਟੀ ਪ੍ਰਧਾਨ ਦੇ...

Biden, Zelenskyy Discuss Continued US Support and Sanctions Targeting Russia’s Energy Sector

Washington/Panjab PostUS President Joe Biden and Ukrainian President Volodymyr Zelenskyy spoke on Friday to reinforce the United States' unwavering support for Ukraine in its...

ਨਿੱਝਰ ਕਤਰ ਮਾਮਲੇ ਵਿਚ ਦੋਸ਼ੀ ਚਾਰੇ ਭਾਰਤੀਆਂ ਨੂੰ ਜ਼ਮਾਨਤ ਦੀ ਖ਼ਬਰ ਝੂਠੀ ਨਿੱਕਲੀ

ਓਟਾਵਾ/ਪੰਜਾਬ ਪੋਸਟਬੀਤੇ ਦਿਨ ਮੀਡੀਆ ਵਿਚ ਖ਼ਬਰ ਆਈ ਸੀ ਕਿ ਕੈਨੇਡੀਅਨ ਅਦਾਲਤ ਨੇ ਨਿੱਝਰ ਕਤਰ ਮਾਮਲੇ ਵਿਚ ਦੋਸ਼ੀ ਚਾਰੇ ਭਾਰਤੀਆਂ ਨੂੰ ਜ਼ਮਾਨਤ ਦੇ ਦਿਤੀ ਹੈ।...

ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਗਵਾਹੀਆਂ ਅਤੇ ਸੁਣਵਾਈ ਹੁਣ 7 ਫਰਵਰੀ ਨੂੰ

ਮਾਨਸਾ/ਪੰਜਾਬ ਪੋਸਟਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਮਾਨਸਾ ਦੀ ਅਦਾਲਤ ਵਿੱਚ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਗਵਾਹੀ ਹੋਣੀ ਸੀ ਪਰ...

ਕੌਮਾਂਤਰੀ ਕਿ੍ਕਟ ਕੌਂਸਲ ਦਰਜਾਬੰਦੀ ਵਿੱਚ ਜਸਪ੍ਰੀਤ ਬੁਮਰਾਹ ਦੀ ਚੋਟੀ ਦਾ ਦਰਜਾ ਬਰਕਰਾਰ

ਲੰਦਨ/ਪੰਜਾਬ ਪੋਸਟਆਪਣੇ ਸਟਾਰ ਖਿਡਾਰੀਆਂ ਦੀ ਖਰਾਬ ਲੈਅ ਨਾਲ ਜੂਝ ਰਹੀ ਭਾਰਤੀ ਟੀਮ ਪੰਜਵੇਂ ਅਤੇ ਆਖਰੀ ਟੈਸਟ ਮੈਚ ’ਚ ਆਸਟਰੇਲੀਆ ਹੱਥੋਂ ਛੇ ਵਿਕਟਾਂ ਦੀ ਹਾਰ...

ਅਮਰੀਕੀ ਰਸਾਲੇ ਨੇ ਨੀਰਜ ਚੋਪੜਾ ਨੂੰ 2024 ਦਾ ਸਭ ਤੋਂ ਵਧੀਆ ਐਥਲੀਟ ਚੁਣਿਆ

ਨਿਊਯਾਰਕ/ਪੰਜਾਬ ਪੋਸਟਪੈਰਿਸ ਓਲੰਪਿਕ ਦੇ ਚਾਂਦੀ ਤਗਮਾ ਜੇਤੂ ਭਾਰਤੀ ਐਥਲੀਟ ਨੀਰਜ ਚੋਪੜਾ ਨੂੰ ਵਿਸ਼ਵ ਪੱਧਰ ’ਤੇ ਪ੍ਰਸਿੱਧ ਅਮਰੀਕੀ ਮੈਗਜ਼ੀਨ ‘ਟਰੈਕ ਐਂਡ ਫੀਲਡ ਨਿਊਜ਼’ ਨੇ 2024...

ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤ ‘ਚ ਮੌਤ

ਲੁਧਿਆਣਾ/ਪੰਜਾਬ ਪੋਸਟਜ਼ਿਲ੍ਹਾ ਲੁਧਿਆਣਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਦੇਰ ਰਾਤ ਘਰ ਵਿੱਚ ਹੀ ਗੋਲੀ ਲੱਗਣ ਕਰਕੇ ਸ਼ੱਕੀ ਹਲਾਤ ਵਿੱਚ...

ਅਕਾਲੀ ਦਲ ਦੀ ਵਰਕਿੰਗ ਕਮੇਟੀ ਵੱਲੋਂ ਸੁਖਬੀਰ ਬਾਦਲ ਦਾ ਅਸਤੀਫਾ ਮਨਜ਼ੂਰ ਕੀਤਾ ਗਿਆ

(ਚੰਡੀਗੜ੍ਹ/ਪੰਜਾਬ ਪੋਸਟ)ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸੁਖਬੀਰ ਸਿੰਘ ਬਾਦਲ ਦੇ ਅਸਤੀਫ਼ੇ ਨੂੰ ਲੈ ਕੇ ਹੁਣੇ ਹੁਣੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਇਸ ਤਹਿਤ...

ਦੇਸ਼ ਵਿੱਚ ਐਚ ਐਮ ਪੀ ਵੀ ਵਾਇਰਸ ਦੇ ਮਾਮਲੇ ਹੁਣ ਵਧ ਕੇ 12 ਤੱਕ ਪਹੁੰਚੇ

ਦਿੱਲੀ, ਲਖਨਊ/ਪੰਜਾਬ ਪੋਸਟਦੇਸ਼ ਵਿੱਚ ਕੋਰੋਨਾ ਵਾਇਰਸ ਵਰਗੇ ਹਿਊਮਨ ਮੈਟਾਪਨੀਓਮੋਵਾਇਰਸ ਦੇ ਕੁੱਲ 12 ਮਾਮਲੇ ਸਾਹਮਣੇ ਆਏ ਹਨ। ਵੀਰਵਾਰ ਨੂੰ 3 ਨਵੇਂ ਮਾਮਲੇ ਸਾਹਮਣੇ ਆਏ ਹਨ।...

ਡੱਲੇਵਾਲ ਨੇ ਭਾਜਪਾ ਆਗੂਆਂ ਨੂੰ ਪ੍ਰਧਾਨ ਮੰਤਰੀ ਨੂੰ ਮਿਲਣ ਦੀ ਦਿੱਤੀ ਸਲਾਹ

ਪਟਿਆਲਾ/ਪੰਜਾਬ ਪੋਸਟਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਭਾਜਪਾ ਆਗੂ ਸੁਖਮਿੰਦਰ ਸਿੰਘ ਗਰੇਵਾਲ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮਰਨ...

ਪੰਜਾਬ ਸਰਕਾਰ ਵੱਲੋਂ ਕੇਂਦਰ ਦਾ ਭੇਜਿਆ ‘ਕੌਮੀ ਖੇਤੀ ਮੰਡੀ ਨੀਤੀ’ ਖਰੜਾ ਰੱਦ ਕੀਤਾ ਗਿਆ

ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਦੇ ‘ਕੌਮੀ ਖੇਤੀ ਮੰਡੀ ਨੀਤੀ’ ਖਰੜੇ ਨੂੰ ਰੱਦ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੇ...

ਦੁਨੀਆ ਦਾ ਭਵਿੱਖ ‘ਬੁੱਧ’ ਦੇ ਸਨਮਾਰਗ ’ਤੇ ਹੈ, ਨਾ ਕਿ ‘ਜੰਗ’ ਵਿੱਚ: ਮੋਦੀ

ਭੁਬਨੇਸ਼ਵਰ/ਪੰਜਾਬ ਪੋਸਟਉੜੀਸਾ ਦੀ ਰਾਜਧਾਨੀ ਭੁਬਨੇਸ਼ਵਰ ਵਿੱਚ 18ਵੇਂ ਪਰਵਾਸੀ ਭਾਰਤੀ ਦਿਵਸ-2025 ਦੇ ਉਦਘਾਟਨ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭਾਰਤ ਅੱਜ ਦੇ...