ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਇਨਕਲਾਬੀ ‘ਖਾਲਸੇ’ ਦੀ ਦਾਤ ਬਖਸ਼ਣ ਵਾਲੇ- ਸ੍ਰੀ ਗੁਰੂ ਗੋਬਿੰਦ ਸਿੰਘ ਜੀ

ਦਸਮ ਪਿਤਾ, ਸਰਬੰਸਦਾਨੀ, ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਇੱਕ ਅਜਿਹੇ ਮਹਾਨ ਇਨਕਲਾਬੀ ਰਹਿਬਰ ਵਜੋਂ ਇਸ ਦੁਨੀਆ ਉੱਤੇ ਪ੍ਰਗਟ ਹੋਏ ਕਿ ਜ਼ੁਲਮ ਅਤੇ ਅਨਿਆ...

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ

ਓਟਾਵਾ/ਪੰਜਾਬ ਪੋਸਟਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਅੱਜ ਅਪਣੇ ਅਸਤੀਫੇ ਦਾ ਐਲਾਨ ਕਰ ਦਿਤਾ ਹੈ। ਉਨ੍ਹਾਂ ਦਾ ਇਹ ਕਦਮ ਉਨ੍ਹਾਂ ਦੀ ਲੀਡਰਸ਼ਿਪ ਨੂੰ...

ਚੀਨ ਵਾਲੇ ਵਾਇਰਸ ਦਾ ਹੁਣ ਗੁਜਰਾਤ ਸੂਬੇ ‘ਚ ਵੀ ਮਾਮਲਾ ਮਿਲਣ ਮਗਰੋਂ ਚੌਕਸੀ ਵਧਾਈ ਗਈ

ਅਹਿਮਦਾਬਾਦ/ਪੰਜਾਬ ਪੋਸਟਗੁਆਂਢੀ ਦੇਸ਼ ਚੀਨ ਵਿੱਚ ਫੈਲੇ ‘ਹਿਊਮਨ ਮੈਟਾਪਨੀਓਮੋਵਾਇਰਸ’ (ਐਚਐਮਪੀਵੀ) ਨਾਲ ਪੀੜਤ ਮਰੀਜ਼ ਦਾ ਮਾਮਲਾ ਗੁਜਰਾਤ ਦੇ ਅਹਿਮਦਾਬਾਦ ’ਚ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਅਹਿਮਦਾਬਾਦ...

ਜਗਜੀਤ ਸਿੰਘ ਡੱਲੇਵਾਲ ਸਬੰਧੀ ਸੁਪਰੀਮ ਕੋਰਟ ’ਚ ਅੱਜ ਹੋਣ ਵਾਲੀ ਸੁਣਵਾਈ ਟਲੀ

ਦਿੱਲੀ/ਪੰਜਾਬ ਪੋਸਟਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਵਿਗੜਦੀ ਸਿਹਤ ਦੇ ਮਾਮਲੇ ਨੂੰ ਲੈ ਕੇ ਦੇਸ਼ ਦੀ ਸਰਬ...

ਮੋਹਾਲੀ ਤੋਂ ਬਾਅਦ ਹੁਣ ਚੰਡੀਗੜ੍ਹ ਵਿੱਚ ਡਿੱਗੀ ਇੱਕ ਵੱਡੀ ਇਮਾਰਤ: ਜਾਨੀ ਨੁਕਸਾਨ ਤੋਂ ਹੋਇਆ ਬਚਾਅ

ਚੰਡੀਗੜ੍ਹ/ਪੰਜਾਬ ਪੋਸਟਚੰਡੀਗੜ੍ਹ ਦੇ ਸੈਕਟਰ 17 ਵਿੱਚ ਅੱਜ ਸਵੇਰੇ 7 ਵਜੇ ਇੱਕ ਬਹੁ ਮੰਜ਼ਿਲਾ ਇਮਾਰਤ ਡਿੱਗ ਗਈ। ਇਹ ਇਮਾਰਤ ਕਾਫ਼ੀ ਸਮੇਂ ਤੋਂ ਖਾਲੀ ਪਈ ਸੀ।...

ਹੜਤਾਲ ਉੱਤੇ ਬੈਠੇ ਪ੍ਰਸ਼ਾਂਤ ਕਿਸ਼ੋਰ ਨੂੰ ਪੁਲਿਸ ਨੇ ਹਿਰਾਸਤ ਵਿੱਚ ਲਿਆ

ਬਿਹਾਰ/ਪੰਜਾਬ ਪੋਸਟਭੁੱਖ ਹੜਤਾਲ 'ਤੇ ਬੈਠੇ ਜਨ ਸੂਰਜ ਦੇ ਸੰਸਥਾਪਕ ਪ੍ਰਸ਼ਾਂਤ ਕਿਸ਼ੋਰ ਨੂੰ ਅੱਜ ਤੜਕੇ 4 ਵਜੇ ਪਟਨਾ ਪੁਲਿਸ ਨੇ ਹਿਰਾਸਤ 'ਚ ਲੈ ਲਿਆ। ਪੁਲਿਸ...

ਡੋਨਾਲਡ ਟਰੰਪ ਵੱਲੋਂ ਸਹੁੰ ਚੁੱਕਣ ਤੋਂ ਪਹਿਲਾਂ ਵ੍ਹਾਈਟ ਹਾਊਸ ਦੀਆਂ ਅਹਿਮ ਨਿਯੁਕਤੀਆਂ ਦਾ ਐਲਾਨ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਨੇ 20 ਜਨਵਰੀ ਨੂੰ ਸਹੁੰ ਚੁੱਕਣ ਤੋਂ ਪਹਿਲਾਂ ਆਪਣੀ ਵ੍ਹਾਈਟ ਹਾਊਸ ਟੀਮ ਵਿਚ ਅਹਿਮ...

ਗੁਜਰਾਤ ਦੇ ਪੋਰਬੰਦਰ ਵਿੱਚ ਹੈਲੀਕਾਪਟਰ ਹਾਦਸੇ ਵਿੱਚ ਤਿੰਨ ਦੀ ਮੌਤ

ਪੋਰਬੰਦਰ/ਪੰਜਾਬ ਪੋਸਟਗੁਜਰਾਤ ਦੇ ਪੋਰਬੰਦਰ ਵਿੱਚ ਅੱਜ ਇੱਕ ਵੱਡਾ ਹਾਦਸਾ ਵਾਪਰ ਗਿਆ। ਇੱਥੇ ਕੋਸਟ ਗਾਰਡ ਦੇ ਏਅਰ ਇਨਕਲੇਵ ਵਿੱਚ ਹੈਲੀਕਾਪਟਰ ਕਰੈਸ਼ ਹੋ ਗਿਆ। ਹਾਦਸੇ 'ਚ...

Young Leader with Strong Values Emerging as a Prominent Figure JJ Singh

Democratic Nominee for Virginia's House of Delegates, District 26Virginia/Panjab PostThe Democratic Party of the United States has nominated young leader JJ Singh for Virginia's...

ਸਾਬਕਾ ਅਕਾਲੀ ਮੰਤਰੀ ਅਜਾਇਬ ਸਿੰਘ ਮੁਖਮੈਲਪੁਰ ਦਾ ਦਿਹਾਂਤ

ਘਨੌਰ/ਪੰਜਾਬ ਪੋਸਟਸਾਬਕਾ ਅਕਾਲੀ ਮੰਤਰੀ ਅਜਾਇਬ ਸਿੰਘ ਮੁਖਮੈਲਪੁਰ ਦਾ ਦਿਹਾਂਤ ਹੋ ਗਿਆ ਹੈ। ਉਹ ਬੀਤੀ ਸਨਿਚਰਵਾਰ ਸ਼ਾਮ ਅਪਣੀ ਸੰਸਾਰਿਕ ਯਾਤਰਾ ਪੂਰੀ ਕਰ ਗਏ। ਜਿੰਨਾਂ ਦਾ...

ਡੇਰਾ ਪ੍ਰੇਮੀ ਕਤਲ ਮਾਮਲੇ ਸਬੰਧੀ ਐਨਆਈਏ ਵੱਲੋਂ ਜਾਂਚ ਅਰਜ਼ੀ

ਫਰੀਦਕੋਟ/ਪੰਜਾਬ ਪੋਸਟਨਵੰਬਰ 2022 ’ਚ ਕੋਟਕਪੁਰਾ ਵਿਖੇ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਉਰਫ਼ ਰਾਜੂ ਦੀ ਕੁਝ ਮੋਟਰਸਾਈਕਲ ਸਵਾਰਾਂ ਵੱਲੋਂ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਜਿਸ ਦੀ ਜ਼ਿੰਮੇਦਾਰੀ...

ਕਿਸਾਨਾਂ ਦੀ ਮਹਾਪੰਚਾਇਤ ਵਿੱਚ ਬੋਲੇ ਜਗਜੀਤ ਸਿੰਘ ਡੱਲੇਵਾਲ, ਕਿਹਾ, ‘ਪੁਲੀਸ ਵੱਲੋਂ ਚੁੱਕਣ ਦੀ ਹੋਈ ਸੀ ਕੋਸ਼ਿਸ਼’

ਖਨੌਰੀ/ਪੰਜਾਬ ਪੋਸਟਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ 'ਤੇ ਕਿਸਾਨਾਂ ਦੀ ਮਹਾਪੰਚਾਇਤ ਵਿੱਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਸਟਰੈਚਰ ’ਤੇ ਸਟੇਜ ’ਤੇ ਲਿਆਂਦਾ ਗਿਆ। ਇਸ ਮੌਕੇ...