ਪੰਜਾਬ ਪੋਸਟ ਵੀਡੀਓ
Stay tuned
ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.
ਤਾਜ਼ਾ ਖ਼ਬਰਾਂ
ਸੁਪ੍ਰੀਮ ਕੋਰਟ ਵਿੱਚ ਜਗਜੀਤ ਸਿੰਘ ਡੱਲੇਵਾਲ ਮਾਮਲੇ ਉੱਤੇ ਹੋਈ ਸੁਣਵਾਈ; ਪੰਜਾਬ ਸਰਕਾਰ ਨੂੰ 4 ਹੋਰ ਦਿਨਾਂ ਦੀ ਮੋਹਲਤ ਮਿਲੀ
ਦਿੱਲੀ/ਪੰਜਾਬ ਪੋਸਟਅੱਜ ਸੁਪਰੀਮ ਕੋਰਟ ਵਿਚ ਖਨੌਰੀ ਬਾਰਡਰ ’ਤੇ 38ਵਾਂ ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਡਾਕਟਰੀ ਸਹਾਇਤਾ ਮੁਹੱਈਆ...
‘ਸਿੱਖਸ ਆਫ ਅਮੈਰਿਕਾ’ ਦੇ ਜਸਦੀਪ ਸਿੰਘ ਜੈਸੀ ਵੱਲੋਂ ਨਿਊ ਓਰਲੀਨਜ਼ ਦੇ ਹਿੰਸਕ ਘਟਨਾਕ੍ਰਮ ਦੀ ਪੁਰਜ਼ੋਰ ਨਿਖੇਧੀ
ਮੈਰੀਲੈਂਡ/ਪੰਜਾਬ ਪੋਸਟਅਮਰੀਕਾ ਦੇ ਸਿੱਖ ਭਾਈਚਾਰੇ ਦੀ ਪ੍ਰਮੁੱਖ ਜਥੇਬੰਦੀ, ‘ਸਿੱਖਸ ਆਫ ਅਮੈਰਿਕਾ’ ਨੇ ਨਿਊ ਓਰਲੀਨਜ਼ ਵਿੱਚ ਹਾਲ ਹੀ ਵਿੱਚ ਹੋਏ ਘਿਨਾਉਣੇ ਹਿੰਸਕ ਹਮਲੇ 'ਤੇ ਡੂੰਘੇ...
Sikhs of America Condemns Cowardly Attack in New Orleans and Urges Swift Justice
Annapolis, Maryland/Panjab PostSikhs of America, a leading Sikh organization, has expressed deep sorrow and outrage over the recent heinous attack in New Orleans. Chairman...
ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਚਮਕੌਰ ਸਾਹਿਬ ਵਿਖੇ ਸਜਾਇਆ ਮਹਾਨ ਕੀਰਤਨ ਦਰਬਾਰ
‘ਵਨ ਬੀਟ ਮੈਡੀਕਲ ਗਰੁੱਪ’ ਦੇ ਚੇਅਰਮੈਨ ਸ. ਬਹਾਦਰ ਸਿੰਘ ਦੀ ਯੋਗ ਅਗਵਾਈ ’ਚ ਕੀਤਾ ਗਿਆ ਵਿਸ਼ੇਸ਼ ਉਪਰਾਲਾਚਮਕੌਰ ਸਾਹਿਬ/ਪੰਜਾਬ ਪੋਸਟਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ...
ਕੇਂਦਰ ਸਰਕਾਰ ਦੀ ਕੈਬਿਨੇਟ ਵੱਲੋਂ ਕਿਸਾਨਾਂ ਨੂੰ ਸਸਤੀ ਡੀ.ਏ.ਪੀ. ਖਾਦ ਦੀ ਸਪਲਾਈ ਯਕੀਨੀ ਬਣਾਉਣ ਦਾ ਅਹਿਦ
ਦਿੱਲੀ/ਪੰਜਾਬ ਪੋਸਟਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫਸਲ ਬੀਮਾ ਯੋਜਨਾ ਲਈ ਖ਼ਰਚ ਵਧਾਉਣ ਸਮੇਤ ਕੇਂਦਰੀ ਕੈਬਨਿਟ ਵਲੋਂ ਲਏ ਗਏ ਕੁੱਝ ਹੋਰ ਫੈਸਲਿਆਂ ਦਾ ਹਵਾਲਾ ਦਿੰਦੇ...
ਮੁੰਬਈ ਦਹਿਸ਼ਤੀ ਹਮਲਿਆਂ ਦੇ ਦੋਸ਼ੀ ਤਹੱਵੁਰ ਰਾਣਾ ਨੂੰ ਭਾਰਤ ਲਿਆਇਆ ਜਾਵੇਗਾ
ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਮੁੰਬਈ ਹਮਲੇ (26/11) ਦੇ ਦੋਸ਼ੀ ਤਹੱਵੁਰ ਰਾਣਾ ਨੂੰ ਜਲਦ ਹੀ ਭਾਰਤ ਲਿਆਂਦਾ ਜਾ ਸਕਦਾ ਹੈ। ਅਮਰੀਕੀ ਅਦਾਲਤ ਨੇ ਭਾਰਤ-ਅਮਰੀਕਾ ਹਵਾਲਗੀ ਸੰਧੀ ਤਹਿਤ...
ਨਵੇਂ ਸਾਲ ਦੇ ਪਹਿਲੇ ਦਿਨ, ਸੋਨੇ ਦੀ ਕੀਮਤ ‘ਚ ਹੋਇਆ ਵਾਧਾ ਜਦਕਿ ਚਾਂਦੀ ਦੀ ਕੀਮਤ ਆਈ ਹੇਠਾਂ
(ਮੁੰਬਈ/ਪੰਜਾਬ ਪੋਸਟ)ਭਾਰਤੀ ਸਰਾਫਾ ਬਾਜ਼ਾਰ ਵਿੱਚ ਅੱਜ ਨਵੇਂ ਕੈਲੰਡਰ ਵਰ੍ਹੇ ਦੇ ਪਹਿਲੇ ਦਿਨ ਯਾਨੀ 01 ਜਨਵਰੀ 2025 ਨੂੰ ਸੋਨੇ ਦੀਆਂ ਕੀਮਤਾਂ ਵਿਚ ਵਾਧਾ ਅਤੇ ਚਾਂਦੀ...
ਲੁਧਿਆਣੇ ਵਿਖੇ ਇੱਕ ਪ੍ਰਭਾਵਸ਼ਾਲੀ ਪ੍ਰਦਰਸ਼ਨ ਨਾਲ ਮੁਕੰਮਲ ਹੋਇਆ ਦਿਲਜੀਤ ਦੋਸਾਂਝ ਦਾ ਦਿਲ-ਲੁਮੀਨਾਟੀ ਟੂਰ
(ਲੁਧਿਆਣਾ/ਪੰਜਾਬ ਪੋਸਟ)ਵਿਸ਼ਵ ਪੱਧਰ ’ਤੇ ਵੱਖਰੀ ਪਛਾਣ ਬਣਾ ਚੁੱਕੇ ਤੇ ਲੋਕਾਂ ਦੇ ਦਿਲਾਂ ਉਤੇ ਰਾਜ ਕਰਨ ਵਾਲੇ ਪੰਜਾਬੀ ਅਦਾਕਾਰ ਤੇ ਗਾਇਕ ਦਿਲਜੀਤ ਦੋਸਾਂਝ ਦਾ...
ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 12 ਪੈਸੇ ਦੀ ਗਿਰਾਵਟ ਨਾਲ 85.64 ਦੇ ਸੱਭ ਤੋਂ ਹੇਠਲੇ ਪੱਧਰ ’ਤੇ ਪਹੁੰਚਿਆ
(ਦਿੱਲੀ/ਪੰਜਾਬ ਪੋਸਟ)ਪਿਛਲੇ ਕੁੱਝ ਘੰਟਿਆਂ ਦੌਰਾਨ, ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 12 ਪੈਸੇ ਦੀ ਗਿਰਾਵਟ ਨਾਲ 85.64 ਦੇ ਸੱਭ ਤੋਂ ਹੇਠਲੇ ਪੱਧਰ ’ਤੇ ਬੰਦ ਹੋਇਆ।...
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਅਹਿਮ ਫੈਸਲੇ ਲਏ ਗਏ
ਜਥੇਦਾਰ ਗਿ: ਹਰਪ੍ਰੀਤ ਸਿੰਘ ਸਬੰਧੀ ਬਣਾਈ ਗਈ ਜਾਂਚ ਕਮੇਟੀ ਦੀ ਮਿਆਦ ਇੱਕ ਮਹੀਨਾ ਵਧਾਈਅੰਮ੍ਰਿਤਸਰ/ਪੰਜਾਬ ਪੋਸਟਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅੱਜ ਮੀਟਿੰਗ...
ਅਮਰੀਕਾ ਦੇ ਸੇਲਮ, ਔਰੇਗਨ ਵਿਖੇ ਸਿੱਖ ਸੇਵਾ ਫਾਊਂਡੇਸ਼ਨ ਵੱਲੋਂ ਲੋੜਵੰਦਾਂ ਲਈ ਪ੍ਰਭਾਵਸ਼ਾਲੀ ਸੇਵਾ ਕਾਰਜ
*ਵਨ ਬੀਟ ਮੈਡੀਕਲ ਗਰੁੱਪ ਦੇ ਸ. ਬਹਾਦਰ ਸਿੰਘ ਦੀ ਰਹੀ ਸੁਯੋਗ ਅਗੁਆਈਔਰੇਗਨ/ਪੰਜਾਬ ਪੋਸਟਸਿੱਖੀ ਵਿੱਚ ਗੁਰੂ ਸਾਹਿਬਾਨ ਵੱਲੋਂ ‘ਸਰਬੱਤ ਦੇ ਭਲੇ’ ਦੇ ਦਿੱਤੇ ਗਏ ਮਹਾਨ...
ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੂੰ ਆਈ.ਸੀ.ਸੀ ਐਵਾਰਡ ਲਈ ਨਾਮਜ਼ਦ ਕੀਤਾ ਗਿਆ
ਲੰਡਨ/ਪੰਜਾਬ ਪੋਸਟਭਾਰਤੀ ਟੀਮ ਨੂੰ ਇਸ ਸਾਲ ਟੀ-20 ਵਿਸ਼ਵ ਕੱਪ ਦਾ ਖਿਤਾਬ ਜਿਤਾਉਣ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੂੰ 'ਆਈਸੀਸੀ ਪੁਰਸ਼...




