ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਸੁਪਰੀਮ ਕੋਰਟ ਵੱਲੋਂ ਜੱਜਾਂ ਦੇ ਰਿਸ਼ਤੇਦਾਰਾਂ ਦੀ ਜੱਜ ਵਜੋਂ ਨਿਯੁਕਤੀ ਦੇ ਵਿਰੋਧ ਬਾਰੇ ਕੀਤੀ ਜਾ ਸਕਦੀ ਕਵਾਇਦ

ਦਿੱਲੀ/ਪੰਜਾਬ ਪੋਸਟਦੇਸ਼ ਦੀ ਸਰਬ ਉੱਚ ਅਦਾਲਤ ਸੁਪਰੀਮ ਕੋਰਟ ਦੇ ਕੌਲਿਜੀਅਮ ਵੱਲੋਂ ਹਾਈ ਕੋਰਟਾਂ ਵਿੱਚ ਜੱਜਾਂ ਦੇ ਨਜ਼ਦੀਕੀ ਰਿਸ਼ਤੇਦਾਰਾਂ ਦੀਆਂ ਜੱਜਾਂ ਵਜੋਂ ਨਿਯੁਕਤੀ ਦਾ ਵਿਰੋਧ...

ਇੱਕ ਬੇਹੱਦ ਰੋਮਾਂਚਕ ਟੈਸਟ ਮੈਚ ਵਿੱਚ ਆਸਟਰੇਲੀਆ ਨੇ ਭਾਰਤ ਨੂੰ 184 ਦੌੜਾਂ ਨਾਲ ਹਰਾਇਆ

ਮੈਲਬਰਨ/ਪੰਜਾਬ ਪੋਸਟਭਾਰਤੀ ਕ੍ਰਿਕਟ ਟੀਮ ਦੇ ਆਸਟਰੇਲੀਆ ਦੌਰੇ ਉੱਤੇ ਅੱਜ ਟੈਸਟ ਮੈਚਾਂ ਦਾ ਇੱਕ ਬੇਹੱਦ ਰੋਮਾਂਚਕ ਮੁਕਾਬਲਾ ਖੇਡਿਆ ਗਿਆ ਜਿਸ ਦੇ ਬਿਲਕੁਲ ਅਖੀਰਲੇ ਗੇੜ ਵਿੱਚ...

ਕਿਸਾਨਾਂ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਸਮੁੱਚੇ ਸੂਬੇ ਵਿੱਚ ਮਿਲ ਰਿਹਾ ਭਰਵਾਂ ਹੁੰਗਾਰਾ: ਚਾਰੇ ਪਾਸੇ ਸੁੰਨ ਪੱਸਰੀ

ਪਟਿਆਲਾ, ਅੰਮ੍ਰਿਤਸਰ, ਜਲੰਧਰ/ਪੰਜਾਬ ਪੋਸਟਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਕਾਨੂੰਨ ਸਮੇਤ 13 ਮੰਗਾਂ ਨੂੰ ਲੈ ਕੇ ਅੰਦੋਲਨ ਕਰ ਰਹੇ ਕਿਸਾਨਾਂ ਦੇ ਸਮਰਥਨ 'ਚ ਅੱਜ...

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਦਿਲਜੀਤ ਦੁਸਾਂਝ ਦੇ ਸ਼ੋਅ ਸਬੰਧੀ ਜੁਰਮਾਨਾ ਲਾਉਣ ਦੀ ਤਿਆਰੀ

ਚੰਡੀਗੜ/ਪੰਜਾਬ ਪੋਸਟਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ਾਂ ਦੇ ਬਾਵਜੂਦ, ਪੰਜਾਬੀ ਗਾਇਕ ਦਿਲਜੀਤ ਦੁਸਾਂਝ ਦੇ ਸ਼ੋਅ ’ਤੇ ਰੌਲੇ-ਰੱਪੇ ਦਾ ਪੱਧਰ ਉੱਚਾ ਪਾਇਆ ਗਿਆ। ਇਸ...

ਕਿਸਾਨ ਜਥੇਬੰਦੀਆਂ ਵੱਲੋਂ ਅੱਜ ਪੰਜਾਬ ਬੰਦ ਦਾ ਸੱਦਾ

ਚੰਡੀਗੜ੍ਹ/ਪੰਜਾਬ ਪੋਸਟਕਿਸਾਨ ਮਜ਼ਦੂਰ ਮੋਰਚਾ (ਕੇ ਐਮ ਐਮ) ਅਤੇ ਸੰਯੁਕਤ ਕਿਸਾਨ ਮੋਰਚਾ (ਐਸ ਕੇ ਐਮ) (ਗੈਰ-ਸਿਆਸੀ) ਵੱਲੋਂ ਸੱਦੇ ਗਏ ਪੰਜਾਬ ਵਿੱਚ ਅੱਜ ਸਵੇਰੇ 7 ਵਜੇ...

ਦੱਖਣੀ ਕੋਰੀਆ ਤੋਂ ਬਾਅਦ ਕੈਨੇਡਾ ਵਿੱਚ ਵੀ ਇੱਕ ਹਵਾਈ ਹਾਦਸਾ ਹੋਣੋਂ ਮਸਾਂ ਟਲਿਆ: ਯਾਤਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ

ਓਟਾਵਾ/ਪੰਜਾਬ ਪੋਸਟਦੱਖਣੀ ਕੋਰੀਆ ਤੋਂ ਬਾਅਦ ਕੈਨੇਡਾ ’ਚ ਵੀ ਵੱਡਾ ਜਹਾਜ਼ ਹਾਦਸਾ ਹੋਣ ਲੱਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਲੈਂਡਿੰਗ ਦੌਰਾਨ ਜਹਾਜ਼ ਦਾ ਖੱਬਾ...

ਭਾਰਤ ਨੂੰ ਸ਼ਤਰੰਜ ‘ਚ ਇੱਕ ਹੋਰ ਵੱਡੀ ਪ੍ਰਾਪਤੀ; ਕੋਨੇਰੂ ਹੰਪੀ ਨੇ ਜਿੱਤਿਆ ਇੱਕ ਵੱਡਾ ਆਲਮੀ ਖਿਤਾਬ

ਨਿਊਯਾਰਕ/ਪੰਜਾਬ ਪੋਸਟਸਾਲ 2024 ਦੇ ਮੁਕੰਮਲ ਹੋਣ ਤੋਂ ਪਹਿਲਾਂ ਭਾਰਤ ਨੂੰ ਸ਼ਤਰੰਜ ਵਿਚ ਇਕ ਹੋਰ ਵੱਡੀ ਸਫ਼ਲਤਾ ਮਿਲੀ ਜਦੋਂ 37 ਸਾਲਾ ਕੋਨੇਰੂ ਹੰਪੀ ਨੇ ਐਫ਼.ਆਈ.ਡੀ.ਈ...

ਮੱਧ ਪ੍ਰਦੇਸ਼ ਸੂਬੇ ਅੰਦਰ ਬੋਰਵੈਲ ਵਿੱਚ ਡਿੱਗੇ ਬੱਚੇ ਨੂੰ ਨਹੀਂ ਬਚਾਇਆ ਜਾ ਸਕਿਆ

ਗੁਨਾ/ਪੰਜਾਬ ਪੋਸਟਬੀਤੀ ਸ਼ਾਮ ਬੋਰਵੈੱਲ ਵਿਚ ਡਿੱਗੇ ਬੱਚੇ ਨੂੰ ਅੱਜ 29 ਦਸੰਬਰ ਦੀ ਸਵੇਰ ਨੂੰ 16 ਘੰਟੇ ਦੀ ਸਖ਼ਤ ਮਿਹਨਤ ਤੋਂ ਬਾਅਦ ਬਾਹਰ ਕੱਢ ਲਿਆ...

ਦੱਖਣੀ ਕੋਰੀਆ ਵਿੱਚ ਵੱਡਾ ਹਵਾਈ ਹਾਦਸਾ; 28 ਯਾਤਰੀਆਂ ਦੀ ਜਾਨ ਗਈ

ਸਿਓਲ/ਪੰਜਾਬ ਪੋਸਟਦੱਖਣੀ ਕੋਰੀਆ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਮੁਆਨ ਏਅਰਪੋਰਟ 'ਤੇ ਇਕ ਜਹਾਜ਼ ਨੂੰ ਅੱਗ ਲੱਗਣ ਨਾਲ ਵੱਡਾ ਹਾਦਸਾ ਵਾਪਰ ਗਿਆ।...

ਮਣੀਪੁਰ ਸੂਬੇ ਵਿੱਚ ਅੱਜ ਫੇਰ ਗੜਬੜ, ਦਹਿਸ਼ਤੀਆਂ ਨੇ ਚਲਾਈਆਂ ਗੋਲੀਆਂ

ਇੰਫਾਲ/ਪੰਜਾਬ ਪੋਸਟਉੱਤਰ ਪੂਰਬੀ ਸੂਬੇ ਮਣੀਪੁਰ ਦੇ ਇੰਫਾਲ ਪੂਰਬੀ ਜ਼ਿਲ੍ਹੇ ਦੇ ਸਨਸਾਬੀ ਅਤੇ ਥਮਨਾਪੋਕਪੀ ਪਿੰਡਾਂ ’ਚ ਅੱਜ ਸ਼ੱਕੀ ਅਤਿਵਾਦੀਆਂ ਵਲੋਂ ਕੀਤੀ ਗੋਲੀਬਾਰੀ ’ਚ ਇਕ ਟੀਵੀ...

ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ

ਦਿੱਲੀ/ਪੰਜਾਬ ਪੋਸਟਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਦਿੱਲੀ ਦੇ ਨਿਗਮ ਬੋਧਘਾਟ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ...

ਵਿਦੇਸ਼ ਮੰਤਰੀ ਐੱਸ.ਜੈਸ਼ੰਕਰ ਵੱਲੋਂ ਅਮਰੀਕਾ ਦੇ ਕੌਮੀ ਸੁਰੱਖਿਆ ਸਲਾਹਕਾਰ ਜੈਕ ਸੁਲੀਵਨ ਨਾਲ ਗੱਲਬਾਤ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਭਾਰਤ ਸਰਕਾਰ ਦੇ ਵਿਦੇਸ਼ ਮੰਤਰੀ ਐੱਸ.ਜੈਸ਼ੰਕਰ ਨੇ ਅਮਰੀਕਾ ਦੇ ਵ੍ਹਾਈਟ ਹਾਊਸ ਵਿਚ ਕੌਮੀ ਸੁਰੱਖਿਆ ਸਲਾਹਕਾਰ ਜੈਕ ਸੁਲੀਵਨ ਨਾਲ ਮੁਲਾਕਾਤ ਕੀਤੀ। ਦੋਵਾਂ ਆਗੂਆਂ...