ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਡਾ: ਮਨਮੋਹਨ ਸਿੰਘ ਦਾ ਅੰਤਿਮ ਸਸਕਾਰ ਅੱਜ; ਕੇਂਦਰ ਸਰਕਾਰ ਯਾਦਗਾਰ ਲਈ ਜਗ੍ਹਾ ਮੁਹਈਆ ਕਰਵਾਵੇਗੀ

ਦਿੱਲੀ/ਪੰਜਾਬ ਪੋਸਟਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਅੰਤਿਮ ਸਸਕਾਰ ਅੱਜ ਸਵੇਰੇ 11:45 ਵਜੇ ਦਿੱਲੀ ਦੇ ਨਿਗਮ ਬੋਧ ਘਾਟ ਵਿਖੇ ਕੀਤਾ ਜਾਵੇਗਾ।ਗ੍ਰਹਿ ਮੰਤਰਾਲੇ ਨੇ...

ਛੋਟੇ ਸਾਹਿਬਜ਼ਾਦਿਆਂ ਦੀ ਯਾਦ ‘ਚ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਵੱਲੋਂ ਸਾਲਾਨਾ ਸਮਾਗਮ ਦਾ ਆਯੋਜਨ

ਲਖਨਊ/ਪੰਜਾਬ ਪੋਸਟਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫ਼ਤਿਹ ਸਿੰਘ ਜੀ ਦੀ ਯਾਦ ਵਿਚ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਲਖਨਊ ’ਚ...

ਮੋਹਾਲੀ ਦੇ ਕਈ ਸਰਕਾਰੀ ਸਕੂਲਾਂ ਵਿੱਚ ਪੀਣ ਵਾਲੀ ਪਾਣੀ ਦੇ ਸੈਂਪਲ ਫੇਲ੍ਹ

ਮੋਹਾਲੀ/ਪੰਜਾਬ ਪੋਸਟਪੰਜਾਬ ਦੇ ਕਈ ਸਰਕਾਰੀ ਸਕੂਲਾਂ ਵਿਚ ਪੀਣ ਵਾਲੇ ਪਾਣੀ ਦੇ ਨਮੂਨੇ ਲਗਾਤਾਰ ਫੇਲ੍ਹ ਹੋ ਰਹੇ ਹਨ। ਪਬਲਿਕ ਹੈਲਥ ਵਿਭਾਗ ਦੀ ਖਰੜ ਸਥਿਤ ‘ਸਟੇਟ...

ਮਸ਼ਹੂਰ ਰੇਡੀਓ ਜਾਕੀ ਸਿਮਰਨ ਵੱਲੋਂ ਕਥਿਤ ਤੌਰ ਉੱਤੇ ਖੁਦਕੁਸ਼ੀ

ਗੁਰੂਗ੍ਰਾਮ/ਪੰਜਾਬ ਪੋਸਟਮਸ਼ਹੂਰ ਰੇਡੀਓ ਜਾਕੀ ਅਤੇ ਸੋਸ਼ਲ ਮੀਡੀਆ ਦੀ ਨੌਜਵਾਨ ਮੇਜ਼ਬਾਨ ਸਿਮਰਨ ਦੀ ਮੌਤ ਹੋ ਗਈ ਹੈ ਅਤੇ ਗੁਰੂਗ੍ਰਾਮ ਪੁਲਿਸ ਸੂਤਰਾਂ ਅਨੁਸਾਰ ਉਸ ਨੇ ਫਾਹਾ...

ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨਹੀਂ ਰਹੇ

ਦਿੱਲੀ/ਪੰਜਾਬ ਪੋਸਟਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਦਾ ਹੁਣ ਤੋਂ ਥੋੜੀ ਦੇਰ ਪਹਿਲਾਂ ਦੇਹਾਂਤ ਹੋ ਗਿਆ ਹੈ। ਉਹ 92 ਵਰ੍ਹਿਆਂ ਦੇ ਸਨ...

ਗੁਰਦਾਸਪੁਰ ਜੇਲ ‘ਚ ਕੈਦੀਆਂ ਦੇ ਦੋ ਧੜਿਆਂ ਦਾ ਵੱਡਾ ਟਕਰਾਅ ਹੋਣ ਦੀ ਸੂਚਨਾ

ਗੁਰਦਾਸਪੁਰ/ਪੰਜਾਬ ਪੋਸਟਗੁਰਦਾਸਪੁਰ ਸਥਿਤ ਕੇਂਦਰੀ ਜੇਲ ਵਿਚ ਅੱਜ ਹਵਾਲਾਤੀਆਂ ਦੇ ਦੋ ਧੜਿਆਂ ਵਿਚ ਟਕਰਾਅ ਹੋ ਗਿਆ। ਦੋ ਗੁੱਟਾਂ ਵਿੱਚ ਹੋਈ ਲੜਾਈ ਵਿੱਚ ਇੱਕ ਕੈਦੀ ਜ਼ਖ਼ਮੀ...

17 ਬੱਚਿਆਂ ਨੂੰ ਬੇਮਿਸਾਲ ਪ੍ਰਾਪਤੀਆਂ ਲਈ ਰਾਸ਼ਟਰਪਤੀ ਵੱਲੋਂ ‘ਬਾਲ ਪੁਰਸਕਾਰਾਂ’ ਨਾਲ ਨਿਵਾਜ਼ਿਆ ਗਿਆ

ਦਿੱਲੀ/ਪੰਜਾਬ ਪੋਸਟਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਅੱਜ ਰਾਸ਼ਟਰਪਤੀ ਭਵਨ ਵਿੱਚ 17 ਬੱਚਿਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਨਾਲ ਸਨਮਾਨਿਤ ਕੀਤਾ। ਇਸ ਵਾਰ 14 ਰਾਜਾਂ/ਕੇਂਦਰ...

ਕੇਰਲਾ ਦੇ ਇੱਕ ਸਕੂਲ ਵਿੱਚ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ ਰਚਿਆ ਗਿਆ; ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਇਤਰਾਜ਼ ਦਰਜ

ਤ੍ਰਿਵੇਂਦਰਮ/ਪੰਜਾਬ ਪੋਸਟਦੱਖਣ ਭਾਰਤੀ ਸੂਬੇ ਕੇਰਲਾ ਦੇ ਇਕ ਸਕੂਲ ਵਿਚ ਵੀਰ ਬਾਲ ਦਿਵਸ ਮੌਕੇ ਇਕ ਪ੍ਰੋਗਰਾਮ ਕਰਵਾਇਆ ਗਿਆ ਸੀ ਜਿਸ ਵਿਚ ਬੱਚਿਆਂ ਨੇ ਛੋਟੇ ਸਾਹਿਬਜ਼ਾਦਿਆਂ ਦਾ...

36 ਸਾਲਾਂ ਬਾਅਦ ਭਾਰਤ ਵਿੱਚ ਵਿਕਣ ਲੱਗੀ ਸਲਮਾਨ ਰਸ਼ਦੀ ਦੀ ਪਾਬੰਦੀਸ਼ੁਦਾ ਕਿਤਾਬ

ਦਿੱਲੀ/ਪੰਜਾਬ ਪੋਸਟਬ੍ਰਿਟਿਸ਼-ਭਾਰਤੀ ਨਾਵਲਕਾਰ ਸਲਮਾਨ ਰਸ਼ਦੀ ਦੀ ਵਿਵਾਦਪੂਰਨ ਕਿਤਾਬ ‘ਦਿ ਸੈਟੇਨਿਕ ਵਰਸੇਜ਼’ ਰਾਜੀਵ ਗਾਂਧੀ ਸਰਕਾਰ ਵਲੋਂ ਪਾਬੰਦੀ ਲਗਾਏ ਜਾਣ ਦੇ ਲਗਭਗ 36 ਸਾਲ ਬਾਅਦ ਚੁੱਪਚਾਪ...

ਕਜ਼ਾਕਿਸਤਾਨ ‘ਚ ਵੱਡਾ ਹਾਦਸਾ; ਅਜ਼ਰਬਾਈਜਾਨ ਤੋਂ ਰੂਸ ਜਾ ਰਿਹਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਇਆ

ਅਸਤਾਨਾ/ਪੰਜਾਬ ਪੋਸਟਅਜ਼ਰਬਾਈਜਾਨ ਤੋਂ ਰੂਸ ਜਾ ਰਿਹਾ ਇਕ ਜਹਾਜ਼ ਕਜ਼ਾਕਿਸਤਾਨ ਵਿਚ ਹਾਦਸਾਗ੍ਰਸਤ ਹੋ ਗਿਆ। ਜਹਾਜ਼ 'ਚ ਕਰੀਬ 70 ਲੋਕ ਸਵਾਰ ਸਨ। ਇਹ ਜਹਾਜ਼ ਅਜ਼ਰਬਾਈਜਾਨ ਦੇ...

ਬੀਬੀ ਜਗੀਰ ਕੌਰ ਵਾਲੇ ਮਾਮਲੇ ‘ਚ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਸੁਣਾਈ ਗਈ ਧਾਰਮਕ ਸਜ਼ਾ

ਅੰਮ੍ਰਿਤਸਰ/ਪੰਜਾਬ ਪੋਸਟਬੀਤੇ ਦਿਨੀਂ ਬੀਬੀ ਜਗੀਰ ਕੌਰ ਬਾਰੇ ਬੋਲੇ ਗਏ ਅਪਸ਼ਬਦਾਂ ਸੰਬੰਧੀ ਪੰਜ ਪਿਆਰੇ ਸਾਹਿਬਾਨ ਵਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਧਾਰਮਕ ਸਜ਼ਾ...

ਦਿੱਲੀ ਦੇ ਆਟੋ ਖੇਤਰ ਦੇ ਵਪਾਰੀਆਂ ਨੇ ਬੰਗਲਾਦੇਸ਼ ਨਾਲ ਕਾਰੋਬਾਰ ਦੇ ਬਾਈਕਾਟ ਦਾ ਕੀਤਾ ਆਗ਼ਾਜ਼

ਦਿੱਲੀ/ਪੰਜਾਬ ਪੋਸਟਗੁਆਂਢੀ ਦੇਸ਼ ਬੰਗਲਾਦੇਸ਼ ਵਿੱਚ ਚੱਲ ਰਹੇ ਤਣਾਅ ਅਤੇ ਘੱਟ ਗਿਣਤੀਆਂ ’ਤੇ ਕਥਿਤ ਹਮਲਿਆਂ ਦੇ ਵਿਰੋਧ ਵਿਚ ਦਿੱਲੀ ਦੇ ਕਸ਼ਮੀਰੀ ਗੇਟ ਸਥਿਤ ਆਟੋ ਪਾਰਟਸ...