ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਬਠਿੰਡੇ ਵਿੱਚ ਪੈਰਾਂ ਹੇਠ ਕੁਚਲ ਕੇ ਗੱਚਕ ਤਿਆਰ ਕਰਨ ਵਾਲੀ ਫੈਕਟਰੀ ਪ੍ਰਸ਼ਾਸਨ ਵੱਲੋਂ ਸੀਲ ਕੀਤੀ ਗਈ

ਬਠਿੰਡਾ/ਪੰਜਾਬ ਪੋਸਟਪ੍ਰਸ਼ਾਸਨ ਨੇ ਬਠਿੰਡਾ ਵਿੱਚ ਇੱਕ ਗੱਚਕ ਫ਼ੈਕਟਰੀ ਨੂੰ ਸੀਲ ਕਰ ਦਿੱਤਾ ਹੈ ਜਿਹੜੀ ਬਿਨਾਂ ਲਾਇਸੈਂਸ ਤੋਂ ਚੱਲ ਰਹੀ ਸੀ ਅਤੇ ਇਸ ਫ਼ੈਕਟਰੀ ਵਿਚ...

ਹਸਪਤਾਲ ਦਾਖਲ ਹੋਏ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਿੱਲ ਕਲਿੰਟਨ ਨੂੰ ਇਲਾਜ ਉਪਰੰਤ ਮਿਲੀ ਛੁੱਟੀ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਿੱਲ ਕਲਿੰਟਨ ਨੂੰ ਬੁਖਾਰ ਹੋਣ ਮਗਰੋਂ ਵਾਸ਼ਿੰਗਟਨ ਸਥਿਤ ਜੌਰਜਟਾਊਨ ਯੂਨੀਵਰਸਿਟੀ ਮੈਡੀਕਲ ਸੈਂਟਰ ’ਚ ਦਾਖਲ ਕਰਵਾਇਆ ਗਿਆ ਸੀ ਜਿੱਥੋਂ...

ਪੰਜਾਬ ਵਿੱਚ ਗੈਸ ਪਾਈਪਲਾਈਨ ਵਿਛਾਉਣ ਦੇ ਮਾਮਲੇ ਵਿੱਚ ਹਾਈਕੋਰਟ ਵੱਲੋਂ ਸਖ਼ਤ ਹਿਦਾਇਤਾਂ

ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਗੁਜਰਾਤ ਤੋਂ ਬਠਿੰਡਾ ਰਿਫਾਇਨਰੀ ਤੱਕ ਗੈਸ ਪਾਈਪਲਾਈਨ ਵਿਛਾਉਣ ਦੇ ਮਾਮਲੇ ’ਚ ਪੰਜਾਬ ਸਰਕਾਰ ਨੂੰ ਸਖ਼ਤ ਹਦਾਇਤਾਂ ਜਾਰੀ...

ਵਨ ਬੀਟ ਮੈਡੀਕਲ ਗਰੁੱਪ ਵੱਲੋਂ ਚਮਕੌਰ ਸਾਹਿਬ ਵਿਖੇ ਤਿੰਨ ਦਿਨਾ ਮੈਡੀਕਲ ਕੈਂਪ

ਚਮਕੌਰ ਸਾਹਿਬ/ਪੰਜਾਬ ਪੋਸਟਵਨ ਬੀਟ ਮੈਡੀਕਲ ਗਰੁੱਪ ਵੱਲੋਂ ਸ਼ਹੀਦਾਂ ਦੀ ਧਰਤੀ ਚਮਕੌਰ ਸਾਹਿਬ ਵਿਖੇ ਸਰਦਾਰ ਬਹਾਦਰ ਸਿੰਘ ਜੀ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਮੈਡੀਕਲ...

ਪੁਲਾੜ ਦੇ ਖੇਤਰ ਵਿੱਚ ਅੱਜ ‘ਨਾਸਾ’ ਦੇ ਨਾਂਅ ਨਾਲ ਜੁੜ ਰਹੀ ਇੱਕ ਅਹਿਮ ਪ੍ਰਾਪਤੀ

ਨਿਊਯਾਰਕ/ਪੰਜਾਬ ਪੋਸਟ‘ਨਾਸਾ’ ਦਾ ਪਾਰਕਰ ਸੋਲਰ ਪ੍ਰੋਬ ਹੁਣ ਤਕ ਕਿਸੇ ਵੀ ਮਨੁੱਖ ਦੁਆਰਾ ਬਣਾਏ ਪੁਲਾੜ ਯਾਨ ਨਾਲੋਂ ਸੂਰਜ ਦੇ ਨੇੜੇ ਪਹੁੰਚਣ ਵਾਲਾ ਹੈ। ਇਹ ਇਕ...

ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੀਆਂ ਮੁਸ਼ਕਿਲਾਂ ਵਧੀਆਂ: ਇੱਕ ਨਵੀਂ ਵੱਡੀ ਜਾਂਚ ਸ਼ੁਰੂ ਹੋਈ

ਢਾਕਾ/ਪੰਜਾਬ ਪੋਸਟਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਲਗਾਤਾਰ ਜਾਂਚ ਅਤੇ ਮੁਕੱਦਮਿਆਂ ਦਾ ਸਾਹਮਣਾ ਕਰ ਰਹੀ ਹੈ। ਬੰਗਲਾਦੇਸ਼ ਤੋਂ ਆਈ ਤਾਜ਼ਾ ਮੀਡੀਆ ਰਿਪੋਰਟ ਮੁਤਾਬਕ...

ਸੁਪਰੀਮ ਕੋਰਟ ਦੇ ਸਾਬਕਾ ਜੱਜ ਰਾਮਾਸੁਬਰਾਮਣੀਅਮ ਹੋਣਗੇ ਮਨੁੱਖੀ ਅਧਿਕਾਰ ਕਮਿਸ਼ਨ ਦੇ ਨਵੇਂ ਮੁਖੀ

ਦਿੱਲੀ/ਪੰਜਾਬ ਪੋਸਟਸੁਪਰੀਮ ਕੋਰਟ ਦੇ ਸਾਬਕਾ ਜੱਜ ਜਸਟਿਸ ਵੀ. ਰਾਮਾਸੁਬਰਾਮਣੀਅਮ ਨੂੰ ਕੌਮੀ  ਮਨੁੱਖੀ ਅਧਿਕਾਰ ਕਮਿਸ਼ਨ ਦਾ ਨਵਾਂ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ। ਕਮਿਸ਼ਨ ਨੇ ਬਕਾਇਦਾ...

ਮਹਾਨ ਫਿਲਮ ਨਿਰਦੇਸ਼ਕ ਸ਼ਿਆਮ ਬੈਨੇਗਲ ਦਾ ਦੇਹਾਂਤ

ਮੁੰਬਈ/ਪੰਜਾਬ ਪੋਸਟਦੇਸ਼ ਦੇ ਉੱਘੇ ਫਿਲਮਸਾਜ਼ ਸ਼ਿਆਮ ਬੈਨੇਗਲ ਦਾ ਅੱਜ ਦੇਹਾਂਤ ਹੋ ਗਿਆ। ਉਹ 90 ਸਾਲ ਦੇ ਸਨ। ਬੈਨੇਗਲ ਨੂੰ 1970 ਅਤੇ 1980 ਦੇ ਦਹਾਕੇ...

ਸੋਹਾਣਾ ਇਮਾਰਤ ਹਾਦਸੇ ਦੇ ਮਾਮਲੇ ਵਿੱਚ ਪੁਲਿਸ ਵੱਲੋਂ ਤਿੰਨ ਗ੍ਰਿਫਤਾਰੀਆਂ

(ਮੋਹਾਲੀ/ਪੰਜਾਬ ਪੋਸਟ)ਮੋਹਾਲੀ ਦੇ ਪਿੰਡ ਸੋਹਾਣਾ ਵਿਚ ਇਮਾਰਤ ਡਿੱਗਣ ਨਾਲ ਹੋਏ ਦਰਦਨਾਕ ਹਾਦਸੇ ਵਿਚ ਪੁਲਿਸ ਨੇ ਇਮਾਰਤ ਦੇ ਮਾਲਕਾਂ ਤੇ ਠੇਕੇਦਾਰ ਨੂੰ ਗ੍ਰਿਫ਼ਤਾਰ ਕਰ ਲਿਆ...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਹਾਸਲ ਹੋਇਆ ਕੁਵੈਤ ਦੇਸ਼ ਦਾ ਸਰਬਉੱਚ ਸਨਮਾਨ

ਕੁਵੈਤ ਸਿਟੀ/ਪੰਜਾਬ ਪੋਸਟਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕੁਵੈਤ ਦਾ ਸਰਵਉੱਚ ਸਨਮਾਨ ‘ਦਿ ਆਰਡਰ ਆਫ ਮੁਬਾਰਕ ਅਲ ਕਬੀਰ’ ਨਾਲ ਸਨਮਾਨਿਤ ਕੀਤਾ ਗਿਆ ਹੈ। ਭਾਰਤ ਤੇ...

ਕਾਂਗੋ ਦੀ ਬੁਸੀਰਾ ਨਦੀ ‘ਚ ਕਿਸ਼ਤੀ ਪਲਟੀ, 38 ਮੌਤਾਂ, 100 ਤੋਂ ਵੱਧ ਲਾਪਤਾ

ਕਾਂਗੋ/ਪੰਜਾਬ ਪੋਸਟਅਫ੍ਰੀਕੀ ਦੇਸ਼ ਕਾਂਗੋ ਵਿਚ ਬੁਸੀਰਾ ਨਦੀ ਵਿਚ ਇੱਕ ਭਿਆਨਕ ਕਿਸ਼ਤੀ ਹਾਦਸਾ ਵਾਪਰਿਆ, ਜਿਸ ਵਿੱਚ 38 ਲੋਕਾਂ ਦੀ ਮੌਤ ਹੋ ਗਈ ਅਤੇ 100 ਤੋਂ...

ਖਨੌਰੀ ਬਾਰਡਰ ਵਿਖੇ ਕਿਸਾਨਾਂ ਵੱਲੋਂ ਡੱਲੇਵਾਲ ਨੂੰ ਪ੍ਰਸ਼ਾਸਨ ਦੀ ਤਰਫੋਂ ਏਅਰਲਿਫਟ ਕੀਤੇ ਜਾਣ ਦੀਆਂ ਚਰਚਾਵਾਂ

(ਖਨੌਰੀ/ਪੰਜਾਬ ਪੋਸਟ)ਖਨੌਰੀ ਬਾਰਡਰ ਤੋਂ ਕਿਸਾਨਾਂ ਨੇ ਪ੍ਰੈਸ ਕਾਨਫਰੰਸ ਵਿਚ ਇਹ ਖਦਸ਼ਾ ਪ੍ਰਗਟਾਇਆ ਹੈ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪ੍ਰਸ਼ਾਸਨ ਕਿਸੇ ਵੇਲੇ ਵੀ...