ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਰੂਸ ‘ਚ ਰਿਹਾਇਸ਼ੀ ਇਮਾਰਤਾਂ ਨਾਲ ਟਕਰਾਇਆ ਡਰੋਨ, 9/11 ਵਰਗੇ ਘਟਨਾਕ੍ਰਮ ‘ਚ ਹੋਇਆ ਵੱਡਾ ਧਮਾਕਾ

ਕਜ਼ਾਨ/ਪੰਜਾਬ ਪੋਸਟਰੂਸ ਦੇਸ਼ ਦੇ ਕਜ਼ਾਨ ਸ਼ਹਿਰ 'ਚ ਅੱਜ ਅਮਰੀਕਾ ਦੇ 9/11 ਵਰਗਾ ਇੱਕ ਹਮਲਾ ਹੋਇਆ। ਜਾਣਕਾਰੀ ਮੁਤਾਬਕ, ਯੂਕਰੇਨ ਨੇ ਰੂਸ ਦੇ ਕਜ਼ਾਨ ਵਿਚ 8...

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਐਚ.ਐਸ ਹੰਸਪਾਲ ਦਾ ਦਿਹਾਂਤ

ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਾਮਧਾਰੀ ਹਰਵਿੰਦਰ ਸਿੰਘ ਹੰਸਪਾਲ ਦਾ ਅੱਜ ਦਿਹਾਂਤ ਹੋ ਗਿਆ। ਉਨ੍ਹਾਂ ਨੇ 86 ਸਾਲ ਦੀ ਉਮਰ ਵਿਚ ਆਖ਼ਰੀ ਸਾਹ...

ਪੰਜਾਬ ਵਿੱਚ ਅੱਜ ਵੋਟਾਂ ਦਾ ਦਿਨ: ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਲਈ ਵੋਟਿੰਗ ਸ਼ੁਰੂ ਹੋਈ

ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਅੰਦਰ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਤੇ ਫਗਵਾੜਾ ਦੀਆਂ ਪੰਜ ਨਗਰ ਨਿਗਮਾਂ, 44 ਮਿਉਂਸਿਪਲ ਕੌਂਸਲਾਂ ਤੇ ਨਗਰ ਪੰਚਾਇਤਾਂ ਲਈ ਅੱਜ 21 ਦਸੰਬਰ ਨੂੰ...

ਈਡੀ ਵੱਲੋਂ ਦਰਜ ਟੈਂਡਰ ਮਾਮਲੇ ਵਿੱਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਟੈਂਡਰ ਘੁਟਾਲੇ ਦੇ ਮਾਮਲੇ ਵਿਚ ਭਾਰਤ ਭੂਸ਼ਣ ਆਸ਼ੂ ਨੂੰ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਆਸ਼ੂ ਖ਼ਿਲਾਫ਼...

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦਾ ਦਿਹਾਂਤ

ਗੁਰੂਗ੍ਰਾਮ/ਪੰਜਾਬ ਪੋਸਟਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਇੰਡੀਅਨ ਨੈਸ਼ਨਲ ਲੋਕ ਦਲ ਦੇ ਮੁਖੀ ਓਮ ਪ੍ਰਕਾਸ਼ ਚੌਟਾਲਾ ਦਾ ਉਨ੍ਹਾਂ ਦੀ ਗੁਰੂਗ੍ਰਾਮ ਸਥਿਤ ਰਿਹਾਇਸ਼ 'ਤੇ ਅੱਜ...

ਸੁਨੀਤਾ ਵਿਲੀਅਮਜ਼ ਦੀਆਂ ਧਰਤੀ ‘ਤੇ ਪਰਤਣ ਦੀਆਂ ਉਮੀਦਾਂ ਸਬੰਧੀ ‘ਨਾਸਾ’ ਵੱਲੋਂ ਤਾਜ਼ਾ ਅਪਡੇਟ ਜਾਰੀ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅੰਤਰਰਾਸ਼ਟਰੀ ਪੁਲਾੜ ਸਟੇਸ਼ਨ (ਆਈ.ਐੱਸ.ਐੱਸ.) 'ਤੇ ਰੁਕੀ ਨਾਸਾ ਦੀ ਭਾਰਤੀ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਦੀ ਧਰਤੀ 'ਤੇ ਪਰਤਣ ਦੀਆਂ ਉਮੀਦਾਂ ਨੂੰ ਇਕ ਵਾਰ...

ਅਮਰੀਕਾ ਦੇ ਬਾਇਡਨ ਪ੍ਰਸ਼ਾਸਨ ਵੱਲੋਂ ਐੱਚ-1ਬੀ ਵੀਜ਼ਾ ਨਿਯਮਾਂ ’ਚ ਢਿੱਲ ਦਿੱਤੇ ਜਾਣ ਦਾ ਐਲਾਨ

ਵਾਸ਼ਿੰਗਟਨ ਡੀ. ਸੀ./ਪੰਜਾਬ ਪੋਸਟਅਮਰੀਕਾ ਦੇ ਮੌਜੂਦਾ ਰਾਸ਼ਟਰਪਤੀ ਜੋਅ ਬਾਇਡਨ ਦੀ ਅਗਵਾਈ ਹੇਠਲੇ ਪ੍ਰਸ਼ਾਸਨ ਨੇ ਐੱਚ-1ਬੀ ਵੀਜ਼ਾ ਦੇ ਨਿਯਮਾਂ ’ਚ ਢਿੱਲ ਦਿੱਤੀ ਹੈ, ਜਿਸ ਤਹਿਤ...

ਸ਼੍ਰੋਮਣੀ ਕਮੇਟੀ ਵੱਲੋਂ ਗਿ: ਹਰਪ੍ਰੀਤ ਸਿੰਘ ਕੋਲੋਂ ਫਿਲਹਾਲ ਜਥੇਦਾਰ ਦਾ ਚਾਰਜ ਵਾਪਸ ਲਿਆ ਗਿਆ, ਜਾਂਚ ਕਮੇਟੀ ਵੀ ਗਠਿਤ

ਅੰਮ੍ਰਿਤਸਰ/ਪੰਜਾਬ ਪੋਸਟਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਕੁਝ ਦਿਨਾਂ ਲਈ ਚਾਰਜ ਵਾਪਸ ਲੈ ਲਿਆ ਗਿਆ...

ਡਾ: ਅੰਬੇਡਕਰ ਸਬੰਧੀ ਸੰਸਦ ਕੰਪਲੈਕਸ ‘ਚ ਸੱਤਾਧਾਰੀ ਪਾਰਟੀ ਅਤੇ ਵਿਰੋਧੀ ਧਿਰ ਆਹਮੋ-ਸਾਹਮਣੇ ਹੋਏ

ਦਿੱਲੀ/ਪੰਜਾਬ ਪੋਸਟਪਾਰਲੀਮੈਂਟ ਦੀ ਕਾਰਵਾਈ ਦੌਰਾਨ ਬਾਬਾ ਸਾਹਿਬ ਅੰਬੇਡਕਰ ਸਬੰਧੀ ਕੀਤੀ ਟਿੱਪਣੀ ਨੂੰ ਲੈ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਰੁਧ ਕਾਂਗਰਸ ਅਤੇ ਵਿਰੋਧੀ ਪਾਰਟੀਆਂ ਨੇ...

ਸਰਹੱਦ ’ਤੇ ਸ਼ਾਂਤੀ ਅਤੇ ਸਥਿਰਤਾ ਬਣਾਈ ਰੱਖਣ ਲਈ ਭਾਰਤ ਅਤੇ ਚੀਨ ਸਾਂਝੇ ਕਦਮ ਚੁੱਕਣ ਲਈ ਰਾਜ਼ੀ ਹੋਏ

ਦਿੱਲੀ/ਪੰਜਾਬ ਪੋਸਟਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਅਤੇ ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ ਨੇ ਬੁਧਵਾਰ ਨੂੰ ਇੱਥੇ ਵਿਸ਼ੇਸ਼ ਪ੍ਰਤੀਨਿਧੀ ਗੱਲਬਾਤ ਦੌਰਾਨ ‘ਲਾਭਦਾਇਕ ਚਰਚਾ’ ਕੀਤੀ...

19 ਸਾਲਾ ਭਾਰਤੀ-ਅਮਰੀਕੀ ਕੈਟਲਿਨ ਨੇ ਜਿੱਤਿਆ ਮਿਸ ਇੰਡੀਆ ਯੂਐਸਏ 2024 ਦਾ ਖ਼ਿਤਾਬ

ਨਿਊਜਰਸੀ/ਪੰਜਾਬ ਪੋਸਟਭਾਰਤੀ-ਅਮਰੀਕੀ ਕੈਟਲਿਨ ਸੈਂਡਰਾ ਨੀਲ ਨੂੰ ਮਿਸ ਇੰਡੀਆ ਯੂਐਸਏ 2024 ਦਾ ਤਾਜ ਪਹਿਨਾਇਆ ਗਿਆ ਹੈ। ਕੈਟਲਿਨ ਚੇਨਈ ਵਿਚ ਪੈਦਾ ਹੋਈ ਭਾਰਤੀ ਮੂਲ ਦੀ ਇਕ...

ਕਿਸਾਨ ਜਥੇਬੰਦੀਆਂ ਵੱਲੋਂ ਅੱਜ ਰੇਲਾਂ ਰੋਕਣ ਉਪਰੰਤ ਹੁਣ 30 ਤਰੀਕ ਨੂੰ ‘ਪੰਜਾਬ ਬੰਦ’ ਦਾ ਸੱਦਾ

ਖਨੌਰੀ/ਪੰਜਾਬ ਪੋਸਟਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਚੱਲ ਰਹੇ ਕਿਸਾਨ ਅੰਦੋਲਨ ਦੇ ਸਮਰਥਨ 'ਚ ਰੇਲਵੇ ਟਰੈਕ ਜਾਮ ਕਰਨ ਤੋਂ ਬਾਅਦ ਹੁਣ ਪੰਜਾਬ ਬੰਦ ਦਾ ਐਲਾਨ...