ਪੰਜਾਬ ਪੋਸਟ ਵੀਡੀਓ
Stay tuned
ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.
ਤਾਜ਼ਾ ਖ਼ਬਰਾਂ
ਕੈਨੇਡਾ ‘ਚ ਪੁਲਿਸ ਨੇ ਡਾਕੇ ਮਾਰਨ ਵਾਲੇ ਗਿਰੋਹ ਦਾ ਕੀਤਾ ਪਰਦਾਫ਼ਾਸ਼, ਕੁੱਲ 17 ਲੋਕ ਗ੍ਰਿਫ਼ਤਾਰ ਕੀਤੇ, 83 ਦੋਸ਼ ਆਇਦ
ਓਟਾਵਾ/ਪੰਜਾਬ ਪੋਸਟਕੈਨੇਡਾ ਵਿੱਚ ਪਿਛਲੇ ਕੁੱਝ ਸਮੇਂ ਤੋਂ ਵਧੀਆਂ ਲੁੱਟ-ਖੋਹ ਦੀਆਂ ਘਟਨਾਵਾਂ ਤੋਂ ਬਾਅਦ, ਵੱਡੀ ਕਾਰਵਾਈ ਕਰਦੇ ਹੋਏ ਕੈਨੇਡੀਅਨ ਪੁਲਿਸ ਨੇ ਡਾਕੇ ਮਾਰਨ ਵਾਲੇ ਗਰੋਹ...
ਹੈਦਰਾਬਾਦ ਭਗਦੜ ਮਾਮਲੇ ‘ਚ ਅਦਾਕਾਰ ਅੱਲੂ ਅਰਜੁਨ ਗ੍ਰਿਫਤਾਰ
ਬਾਅਦ ‘ਚ ਚਾਰ ਹਫਤਿਆਂ ਲਈ ਮਿਲੀ ਜ਼ਮਾਨਤਹੈਦਰਾਬਾਦ/ਪੰਜਾਬ ਪੋਸਟਦੱਖਣੀ ਭਾਰਤ ਦੀ ਚਰਚਿਤ ਫਿਲਮ, ‘ਪੁਸ਼ਪਾ-2’ ਦੇ ਪ੍ਰੀਮੀਅਰ ਦੌਰਾਨ ਇੱਕ ਔਰਤ ਦੀ ਮੌਤ ਦੇ ਮਾਮਲੇ ਵਿੱਚ ਹੈਦਰਾਬਾਦ...
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕ ਕੇ ਸੁਖਬੀਰ ਬਾਦਲ ਨੇ ਸਜ਼ਾ ਪੂਰੀ ਕੀਤੀ: ਹੁਣ ਅਸਤੀਫ਼ੇ ‘ਤੇ ਹੋਵੇਗਾ ਵਿਚਾਰ
ਅੰਮ੍ਰਿਤਸਰ/ਪੰਜਾਬ ਪੋਸਟਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਅੰਮ੍ਰਿਤਸਰ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚ ਕੇ ਮੱਥਾ ਟੇਕਿਆ। ਇਸ ਤੋਂ ਪਹਿਲਾਂ...
ਜੀਐਨਡੀਯੂ ਦੇ ਸਾਬਕਾ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਸੰਧੂ ਨੂੰ ਰਾਜਪਾਲ ਦਾ ਸਲਾਹਕਾਰ ਲਾਇਆ ਗਿਆ
ਚੰਡੀਗੜ੍ਹ/ਪੰਜਾਬ ਪੋਸਟਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਸਾਬਕਾ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਸੰਧੂ ਨੂੰ ਵੱਡੀ ਜ਼ਿੰਮੇਵਾਰੀ ਮਿਲੀ ਹੈ। ਉਨ੍ਹਾਂ ਨੂੰ ਪੰਜਾਬ ਦੇ ਰਾਜਪਾਲ...
ਭਾਰਤ ਦਾ ਗਰੈਂਡਮਾਸਟਰ ਡੀ. ਗੁਕੇਸ਼ ਬਣਿਆ ਸਭ ਤੋਂ ਛੋਟੀ ਉਮਰ ਦਾ ਸ਼ਤਰੰਜ ਵਿਸ਼ਵ ਖਿਤਾਬ ਜੇਤੂ
ਸਿੰਗਾਪੁਰ/ਪੰਜਾਬ ਪੋਸਟਸ਼ਤਰੰਜ ਦੀ ਖੇਡ ਵਿੱਚ ਦੇਸ਼ ਨੂੰ ਇੱਕ ਬਹੁਤ ਵੱਡਾ ਮਾਣ ਦੁਆਉਂਦੇ ਹੋਏ ਭਾਰਤੀ ਗਰੈਂਡਮਾਸਟਰ ਡੀ ਗੁਕੇਸ਼ ਨੇ ਸਿੰਗਾਪੁਰ ਵਿਖੇ ਹੋਏ ਮੁਕਾਬਲੇ ਵਿੱਚ ਚੀਨ...
ਦਿਲਜੀਤ ਦੋਸਾਂਝ ਨੂੰ ਚੰਡੀਗੜ੍ਹ ‘ਚ ਸ਼ੋਅ ਤੋਂ ਪਹਿਲਾਂ ਕੁੱਝ ਚੋਣਵੇਂ ਗੀਤ ਨਾ ਗਾਉਣ ਦੀ ਐਡਵਾਈਜ਼ਰੀ ਜਾਰੀ ਹੋਈ
ਚੰਡੀਗੜ੍ਹ/ਪੰਜਾਬ ਪੋਸਟਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੇ ਦਿਲ-ਲੁਮਿਨਾਟੀ ਟੂਰ ਨੂੰ ਲੈ ਕੇ ਸੁਰਖੀਆਂ 'ਚ ਹਨ ਅਤੇ ਹੁਣ ਉਨਾਂ ਦਾ ਚੰਡੀਗੜ੍ਹ ਵਿੱਚ ਸ਼ੋਅ ਹੋਣਾ...
ਖਨੌਰੀ ਬਾਰਡਰ ਤੋਂ ਜਗਜੀਤ ਸਿੰਘ ਡੱਲੇਵਾਲ ਵੱਲੋਂ ਲੋਕਾਂ ਦੇ ਨਾਂਅ ਸੰਦੇਸ਼; ਸਰਕਾਰ ਉੱਤੇ ਲਾਇਆ ਵੱਡਾ ਇਲਜ਼ਾਮ
* ਲੋਕਾਂ ਨੂੰ ਕਿਸਾਨੀ ਮੋਰਚੇ ਵਿੱਚ ਪਹੁੰਚਣ ਦੀ ਵੀ ਕੀਤੀ ਅਪੀਲਖਨੌਰੀ/ਪੰਜਾਬ ਪੋਸਟਕਿਸਾਨੀ ਸੰਘਰਸ਼ ਤਹਿਤ, ਖਨੌਰੀ ਬਾਰਡਰ ਤੋਂ ਅੱਜ ਜਗਜੀਤ ਸਿੰਘ ਡੱਲੇਵਾਲ ਖੁਦ ਲਾਈਵ ਹੋ...
ਭਾਰਤ ਨੇ ਹਿੰਸਾ ਪ੍ਰਭਾਵਿਤ ਦੇਸ਼ ਸੀਰੀਆ ਤੋਂ ਆਪਣੇ ਨਾਗਰਿਕਾਂ ਨੂੰ ਸੁਰੱਖਿਅਤ ਲਿਆਉਣ ਦੀ ਪ੍ਰਕਿਰਿਆ ਅਰੰਭੀ
ਦਮਸ਼ਕ/ਪੰਜਾਬ ਪੋਸਟਗੜਬੜ ਮਾਰੇ ਦੇਸ਼ ਸੀਰੀਆ ਦੇ ਰਾਸ਼ਟਰਪਤੀ ਬਸ਼ਰ ਅਸਦ ਦੀ ਸਰਕਾਰ ਦਾ ਬਾਗ਼ੀਆਂ ਵੱਲੋਂ ਤਖ਼ਤਾ ਪਲਟਣ ਦੇ ਦੋ ਦਿਨਾਂ ਬਾਅਦ ਭਾਰਤ ਨੇ ਆਪਣੇ 70...
ਡੋਨਾਲਡ ਟਰੰਪ ਨੇ ਟਰੂਡੋ ਉੱਤੇ ਮੁੜ ਕੱਸਿਆ ਤਨਜ਼: ਆਗੂ ਨੂੰ ਦੱਸਿਆ ‘ਮਹਾਨ ਸੂਬੇ ਕੈਨੇਡਾ ਦਾ ਗਵਰਨਰ’
ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਸੋਸ਼ਲ ਮੀਡੀਆ ਪਲੈਟਫਾਰਮ ‘ਟਰੁੱਥ ਸੋਸ਼ਲ’ ’ਤੇ ਅਮਰੀਕਾ ਦੇ ਨਵੇਂ ਚੁਣੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲ ਮੁੜ...
ਕਿਸਾਨੀ ਮੰਗਾਂ ਲਈ ਮਰਨ ਵਰਤ ਉੱਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵਿੱਚ ਹੋਰ ਨਿਘਾਰ ਆਇਆ
ਖਨੌਰੀ/ਪੰਜਾਬ ਪੋਸਟਪਿਛਲੇ ਸਮੇਂ ਦੌਰਾਨ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਨੀਆਂ ਮੰਗਾਂ ਲਾਗੂ ਕਰਵਾਉਣ ਲਈ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 16ਵੇਂ...
ਨਰਾਇਣ ਸਿੰਘ ਚੌੜਾ ਨੂੰ ਮੁੜ ਤਿੰਨ ਦਿਨ ਦੇ ਰਿਮਾਂਡ ਉੱਤੇ ਭੇਜਿਆ ਗਿਆ
ਅੰਮ੍ਰਿਤਸਰ/ਪੰਜਾਬ ਪੋਸਟਸੁਖਬੀਰ ਸਿੰਘ ਬਾਦਲ 'ਤੇ ਹਮਲਾ ਕਰਨ ਦੇ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ ਨਰਾਇਣ ਸਿੰਘ ਚੌੜਾ ਨੂੰ ਅੱਜ ਮੁੜ ਅਦਾਲਤ ਵਿਚ ਪੇਸ਼ ਕਰਕੇ 3...
ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਕਾਂਗਰਸ ਦਾ ਨਹੀਂ ਹੋਵੇਗਾ ਗੱਠਜੋੜ
*ਸੋਸ਼ਲ ਮੀਡੀਆ ਜ਼ਰੀਏ ਕੇਜਰੀਵਾਲ ਨੇ ਕੀਤਾ ਸਪਸ਼ਟਦਿੱਲੀ/ਪੰਜਾਬ ਪੋਸਟਦਿੱਲੀ ਵਿਧਾਨ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਾਲੇ ਗਠਜੋੜ ਦੀਆਂ ਖਬਰਾਂ 'ਤੇ ਅਰਵਿੰਦ ਕੇਜਰੀਵਾਲ...




