ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਅੱਜ ਸਵੇਰੇ ਐਨ.ਆਈ.ਏ ਵੱਲੋਂ ਪੰਜਾਬ ਵਿੱਚ ਤਿੰਨ ਥਾਵਾਂ ਉੱਤੇ ਰੇਡ

ਬਠਿੰਡਾ/ਪੰਜਾਬ ਪੋਸਟਕੌਮੀ ਜਾਂਚ ਏਜੰਸੀ ਯਾਨੀ ਕਿ ਐਨਆਈਏ ਵੱਲੋਂ ਅੱਜ ਪੰਜਾਬ ਵਿਚ ਚੜ੍ਹਦੀ ਸਵੇਰ ਤਿੰਨ ਵੱਖ-ਵੱਖ ਥਾਵਾਂ ਉੱਤੇ ਰੇਡ ਮਾਰੀ ਗਈ ਹੈ। ਐਨਆਈਏ ਦੀ ਟੀਮ...

ਭਾਰਤ ਦੇ ਸਾਬਕਾ ਵਿਦੇਸ਼ ਮੰਤਰੀ ਐੱਸ.ਐਮ.ਕ੍ਰਿਸ਼ਨਾ ਦਾ ਦਿਹਾਂਤ

ਬੇਂਗਲੁਰੂ/ਪੰਜਾਬ ਪੋਸਟਸਾਬਕਾ ਵਿਦੇਸ਼ ਮੰਤਰੀ ਤੇ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਐੱਸਐੱਮ ਕ੍ਰਿਸ਼ਨਾ ਦਾ ਦੇਰ ਰਾਤ ਉਨ੍ਹਾਂ ਦੇ ਘਰ ’ਚ ਦੇਹਾਂਤ ਹੋ ਗਿਆ। ਉਨ੍ਹਾਂ ਦੇ...

ਕਿਸਾਨਾਂ ਵੱਲੋਂ ਜਾਰੀ ਤਾਜ਼ਾ ਪ੍ਰੋਗ੍ਰਾਮ ਮੁਤਾਬਕ ਹੁਣ 14 ਦਸੰਬਰ ਤੋਂ ਮੁੜ ਦਿੱਲੀ ਕੂਚ ਦੀ ਕੋਸ਼ਿਸ਼ ਹੋਵੇਗੀ

ਡੱਲੇਵਾਲ ਦੇ ਸਮਰਥਨ ਵਿੱਚ ਪਿੰਡ ਵਾਸੀਆਂ ਨੇ ਵੀ ਕੀਤੀ ਹੜਤਾਲ; ਨਹੀਂ ਬਾਲਿਆ ਚੁੱਲ੍ਹਾਖਨੌਰੀ/ਪੰਜਾਬ ਪੋਸਟਆਪਣੀਆਂ ਮੰਗਾਂ ਦੇ ਹੱਕ ਵਿਚ ਸੰਘਰਸ਼ ਕਰ ਰਹੇ ਕਿਸਾਨਾਂ ਦਾ ਸ਼ੰਭੂ...

ਹਾਈ ਕੋਰਟ ਦੀ ਸਖਤੀ ਤੋਂ ਬਾਅਦ ਰਣਜੀਤ ਸਿੰਘ ਢੱਡਰੀਆਂਵਾਲੇ ਖਿਲਾਫ਼ ਬਲਾਤਕਾਰ ਅਤੇ ਕਤਲ ਦਾ ਕੇਸ ਦਰਜ

ਚੰਡੀਗੜ੍ਹ/ਪੰਜਾਬ ਪੋਸਟਨਾਮਵਰ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਪਟਿਆਲਾ ਆਸ਼ਰਮ ’ਚ ਸਾਲ 2012 ’ਚ ਇੱਕ ਬੱਚੀ ਨਾਲ ਬਲਾਤਕਾਰ ਅਤੇ ਹੱਤਿਆ ਦੇ ਮਾਮਲੇ ਵਿੱਚ ਪੰਜਾਬ...

ਫਿਲਮ ਅਦਾਕਾਰ ਧਰਮਿੰਦਰ ਉੱਤੇ ਧੋਖਾਧੜੀ ਦੇ ਇਲਜ਼ਾਮ ਲੱਗੇ; ਸ਼ਿਕਾਇਤ ‘ਤੇ ਅਦਾਲਤ ਨੇ ਸੰਮਨ ਕੀਤੇ ਜਾਰੀ

ਦਿੱਲੀ/ਪੰਜਾਬ ਪੋਸਟਬਾਲੀਵੁੱਡ ਦਾ ਹੀ-ਮੈਨ ਵਜੋਂ ਜਾਣੇ ਜਾਂਦੇ ਫਿਲਮ ਅਦਾਕਾਰ ਧਰਮਿੰਦਰ ਆਪਣੇ ਜਨਮ ਦਿਨ ਮਨਾਉਣ ਦੇ ਦੇ ਦੋ ਦਿਨ ਬਾਅਦ ਹੀ ਇੱਕ ਕਾਨੂੰਨੀ ਮੁਸੀਬਤ ਵਿੱਚ...

ਕਿਸਾਨਾਂ ਵੱਲੋਂ ਅੱਜ ‘ਦਿੱਲੀ ਕੂਚ’ ਤਹਿਤ ਨਵਾਂ ਜਥਾ ਨਾ ਭੇਜਣ ਦਾ ਹੋਇਆ ਫੈਸਲਾ

ਖਨੌਰੀ/ਪੰਜਾਬ ਪੋਸਟਹਰਿਆਣਾ ਦੇ ਅਧਿਕਾਰੀਆਂ ਤੇ ਕਿਸਾਨਾਂ ਦਰਮਿਆਨ ਇੱਕ ਦਿਨ ਪਹਿਲਾਂ ਹੋਈ ਮੀਟਿੰਗ ਤੋਂ ਬਾਅਦ ਜਿੱਥੇ ਕਿਸਾਨਾਂ ਨੇ ਕੋਈ ਜਥਾ ਦਿੱਲੀ ਵੱਲ ਨਹੀਂ ਭੇਜਿਆ, ਉੱਥੇ...

ਡੋਨਾਲਡ ਟਰੰਪ ਨੇ ਪੰਜਾਬੀ ਮੂਲ ਦੀ ਹਰਮੀਤ ਢਿੱਲੋਂ ਨੂੰ ਵੱਕਾਰੀ ਅਹੁਦੇ ਦੀ ਜ਼ਿੰਮੇਵਾਰੀ ਸੌਂਪੀ

*ਅਮਰੀਕੀ ਨਿਆ ਵਿਭਾਗ ਵਿੱਚ ਸਹਾਇਕ ਅਟੋਰਨੀ ਜਨਰਲ ਵਜੋਂ ਨਾਮਜ਼ਦ ਕੀਤਾਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕਾ ਦੇ ਚੁਣੇ ਹੋਏ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣੇ ਤਾਜ਼ਾ ਐਲਾਨ ਤਹਿਤ ਭਾਰਤੀ-ਅਮਰੀਕੀ...

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨਵੇਂ ਵਾਈਸ ਚਾਂਸਲਰ ਹੋਣਗੇ ਉੱਘੇ ਸਿੱਖਿਆ ਸ਼ਾਸਤਰੀ ਡਾ: ਕਰਮਜੀਤ ਸਿੰਘ

ਅੰਮ੍ਰਿਤਸਰ/ਪੰਜਾਬ ਪੋਸਟਉੱਘੇ ਸਿੱਖਿਆ ਸ਼ਾਸਤਰੀ ਡਾ: ਕਰਮਜੀਤ ਸਿੰਘ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ (ਜੀ.ਐਨ.ਡੀ.ਯੂ.), ਅੰਮ੍ਰਿਤਸਰ ਦਾ ਨਵਾਂ ਵਾਈਸ-ਚਾਂਸਲਰ ਨਿਯੁਕਤ ਕੀਤਾ ਗਿਆ ਹੈ। ਤਿੰਨ ਸਾਲਾਂ ਦੀ...

ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੂੰ ਭੰਗ ਕੀਤੇ ਜਾਣ ਦਾ ਹੋਇਆ ਐਲਾਨ

(ਅੰਮ੍ਰਿਤਸਰ/ਪੰਜਾਬ ਪੋਸਟ)ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਭੰਗ ਕਰ ਦਿੱਤਾ ਗਿਆ ਹੈ। ਅੱਜ ਅੰਮ੍ਰਿਤਸਰ ਵਿਖੇ ਹੋਈ ਇਸ ਸਬੰਧੀ ਇੱਕ ਮੀਟਿੰਗ ਕੀਤੀ ਗਈ ਅਤੇ ਇਸੇ ਮੀਟਿੰਗ...

ਸ਼੍ਰੋਮਣੀ ਅਕਾਲੀ ਦਲ ਦੇ ਬਾਗ਼ੀ ਧੜੇ ਨੇ ਤਖਤ ਸਾਹਿਬ ਵੱਲੋਂ ਲੱਗੀ ਧਾਰਮਕ ਸਜ਼ਾ ਮੁਕੰਮਲ ਕਰਨ ਉਪਰੰਤ ਕੀਤੀ ਅਰਦਾਸ

ਅੰਮ੍ਰਿਤਸਰ/ਪੰਜਾਬ ਪੋਸਟਸ਼੍ਰੋਮਣੀ ਅਕਾਲੀ ਦਲ ਦੇ ਬਾਗ਼ੀ ਧੜੇ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੀ ਗਈ ਸਜ਼ਾ ਅੱਜ ਮੁਕੰਮਲ ਹੋ ਗਈ ਹੈ ਜਿਸ ਤੋਂ ਬਾਅਦ...

ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਖਿਲਾਫ ਜ਼ਮਾਨਤੀ ਵਾਰੰਟ ਜਾਰੀ

ਮਾਨਸਾ/ਪੰਜਾਬ ਪੋਸਟ     ਮਾਨਸਾ ਦੀ ਅਦਾਲਤ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਵਿਚ ਸੀ.ਆਈ.ਏ. ਦੀ ਹਿਰਾਸਤ ’ਚੋਂ ਗੈਂਗਸਟਰ ਮੁਲਜ਼ਮ ਦੀਪਕ ਟੀਨੂੰ ਦੇ ਫਰਾਰ ਹੋਣ ਦੇ ਮਾਮਲੇ ਵਿਚ...

ਟਰੰਪ ਵੱਲੋਂ ਇੱਕ ਵਾਰ ਫੇਰ ਇਮੀਗ੍ਰੇਸ਼ਨ ਨੀਤੀ ਦੀ ਸਮੀਖਿਆ ਦੇ ਸੰਕੇਤ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕਾ ਦੇ ਚੁਣੇ ਗਏ ਨਵੇਂ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਦੇਸ਼ ਵਿਚ ਗੈਰਕਾਨੂੰਨੀ ਢੰਗ ਨਾਲ ਰਹਿ ਰਹੇ ਪਰਵਾਸੀਆਂ ਨੂੰ ਵਾਪਸ ਭੇਜਣ ਦੀ ਯੋਜਨਾ...