ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਸ਼੍ਰੋਮਣੀ ਕਮੇਟੀ ਵੱਲੋਂ ਭਾਜਪਾ ਆਗੂ ਜਗਮੋਹਨ ਰਾਜੂ ਨੂੰ ਹੜਤਾਲ ਦੀ ਇਜਾਜ਼ਤ ਨਹੀਂ ਦਿੱਤੀ ਗਈ

ਅੰਮ੍ਰਿਤਸਰ/ਪੰਜਾਬ ਪੋਸਟਭਾਜਪਾ ਆਗੂ ਅਤੇ ਸਾਬਕਾ ਆਈਏਐਸ ਅਧਿਕਾਰੀ ਜਗਮੋਹਨ ਸਿੰਘ ਰਾਜੂ ਨੂੰ ਸ਼੍ਰੋਮਣੀ ਕਮੇਟੀ ਨੇ ਜਵਾਬ ਦਿੰਦਿਆਂ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਨੂੰ ਪਵਿੱਤਰ ਸ਼ਹਿਰ ਦਾ...

ਕੌਮੀ ਡੋਪਿੰਗ ਰੋਕੂ ਏਜੰਸੀ ਨੇ ਪਹਿਲਵਾਨ ਬਜਰੰਗ ਪੂਨੀਆ ਨੂੰ ਕੀਤਾ ਮੁਅੱਤਲ

ਦਿੱਲੀ/ਪੰਜਾਬ ਪੋਸਟਕੌਮੀ ਡੋਪਿੰਗ ਰੋਕੂ ਏਜੰਸੀ (ਨਾਡਾ) ਨੇ ਪਹਿਲਵਾਨ ਬਜਰੰਗ ਪੂਨੀਆ ਨੂੰ ਕੌਮੀ ਟੀਮ ਲਈ ਚੋਣ ਟਰਾਇਲ ਦੌਰਾਨ 10 ਮਾਰਚ ਨੂੰ ਡੋਪ ਟੈਸਟ ਲਈ ਨਮੂਨਾ...

ਆਈ. ਪੀ. ਐੱਲ. ਦੀ ਨੀਲਾਮੀ ਵਿੱਚ ਐਤਕੀਂ ਕਰੋੜਾਂ ਦੀਆਂ ਰਕਮਾਂ ਦਾ ਬਣਿਆ ਨਵਾਂ ਰਿਕਾਰਡ

*ਪੰਜਾਬ ਦੀ ਟੀਮ ਨੇ ਵੀ ਰਿਕਾਰਡ ਬੋਲੀ ਲਾ ਕੇ ਖਰੀਦੇ ਕਈ ਨਾਮੀ ਖਿਡਾਰੀਜੇਦਾਹ/ਪੰਜਾਬ ਪੋਸਟਭਾਰਤ ਦੀ ਚਰਚਿਤ ਕਿ੍ਰਕਟ ਲੀਗ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐੱਲ) ਲਈ ਖਿਡਾਰੀਆਂ...

ਹਸਪਤਾਲ ਤੋਂ ਰਿਹਾਅ ਹੋਣ ਉਪਰੰਤ ਦੇਰ ਰਾਤ ਮੁੜ ਖਨੌਰੀ ਵਿਖੇ ਪਹੁੰਚੇ ਜਗਜੀਤ ਸਿੰਘ ਡੱਲੇਵਾਲ

ਖਨੌਰੀ/ਪੰਜਾਬ ਪੋਸਟਕਿਸਾਨਾਂ ’ਚ ਵਧ ਰਹੇ ਰੋਸ ਨੂੰ ਵੇਖਦਿਆਂ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਡੀ.ਐਮ.ਸੀ. ਹਸਪਤਾਲ ਲੁਧਿਆਣਾ ਤੋਂ ਛੁੱਟੀ ਕਰਵਾ...

ਮਰਨ ਵਰਤ ਉੱਤੇ ਬੈਠੇ ਕਿਸਾਨ ਆਗੂ ਸੁਖਜੀਤ ਸਿੰਘ ਹਰਦੋਝੰਡੇ ਦਾ ਵਜ਼ਨ ਪੰਜ ਕਿੱਲੋ ਘਟਿਆ

(ਖਨੌਰੀ/ਪੰਜਾਬ ਪੋਸਟ)ਕਿਸਾਨੀ ਸੰਘਰਸ਼ ਤਹਿਤ ਖਨੌਰੀ ਵਿਖੇ ਮਰਨ ਵਰਤ ਉੱਤੇ ਬੈਠੇ ਕਿਸਾਨ ਆਗੂ ਸੁਖਜੀਤ ਸਿੰਘ ਦੇ ਸੰਘਰਸ਼ ਨੂੰ ਹੁਣ ਚਾਰ ਦਿਨ ਹੋ ਗਏ ਹਨ ਅਤੇ...

ਪੰਜਾਬ ਦੇ ਜ਼ਿਮਨੀ ਚੋਣਾਂ ਵਾਲੇ ਖੇਤਰਾਂ ਦੇ ਪੰਚਾਂ ਅਤੇ ਸਰਪੰਚਾਂ ਦਾ ਸਹੁੰ ਚੁੱਕ ਸਮਾਗਮ 3 ਦਸੰਬਰ ਨੂੰ ਹੋਵੇਗਾ

ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਦੇ ਨਵੇਂ ਚੁਣੇ ਪੰਚਾਂ ਅਤੇ ਸਰਪੰਚਾਂ ਦੇ ਬਕਾਇਆ ਵਫਦ ਨੂੰ ਆਉਂਦੀ 3 ਦਸੰਬਰ ਨੂੰ ਸਹੁੰ ਚੁਕਾਈ ਜਾਵੇਗੀ, ਜਿਸ ਦੀ ਬਕਾਇਦਾ ਇਕ ਸੂਚੀ...

ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਵੱਲੋਂ ਹੋਵੇਗਾ ਪਹਿਲੀ ਦਸੰਬਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ

ਖਨੌਰੀ/ਪੰਜਾਬ ਪੋਸਟਖਨੌਰੀ ਬਾਰਡਰ ਉੱਪਰ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੀ ਸਾਂਝੀ ਮੀਟਿੰਗ ਹੋਈ ਜਿਸ ਉਪਰੰਤ ਦੋਨਾਂ ਫੋਰਮਾ ਵੱਲੋਂ ਪ੍ਰੈਸ ਕਾਨਫਰੰਸ ਵਿੱਚ...

ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੀ ਅਹਿਮ ਮੀਟਿੰਗ ‘ਚ ਪ੍ਰਮੁੱਖ ਆਗੂਆਂ ਦੇ ਅਸਤੀਫੇ ਪ੍ਰਵਾਨ ਕੀਤੇ ਗਏ

ਚੰਡੀਗੜ੍ਹ/ਪੰਜਾਬ ਪੋਸਟਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੀ ਅਹਿਮ ਮੀਟਿੰਗ ਚੰਡੀਗੜ ਵਿੱਚ ਹੋਈ ਜਿਸ ਵਿੱਚ ਮੌਜੂਦਾ ਪੰਥਕ ਅਤੇ ਸਿਆਸੀ ਹਲਾਤਾ ‘ਤੇ ਲੰਮਾ ਸਮਾਂ ਚਰਚਾ ਹੋਈ।...

ਅਮਰੀਕਾ ਨੇ ਉੱਤਰੀ ਕੋਰੀਆ ਦੇ ਫੌਜੀਆਂ ਨੂੰ ਯੂਕਰੇਨ ਵਿੱਚ ਵਰਤਣ ਲਈ ਰੂਸ ਦੀ ਨਿਖੇਧੀ ਕੀਤੀ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕਾ ਨੇ ਉੱਤਰੀ ਕੋਰੀਆ ਦੇ ਫੌਜੀਆਂ ਨੂੰ ਯੂਕਰੇਨ ਦੇ ਨਾਲ ਜੰਗ ਵਿੱਚ ਸ਼ਾਮਲ ਕਰਨ ਲਈ ਰੂਸ ਦੀ ਨੀਤੀ ਨਿੰਦਾ ਕੀਤੀ ਹੈ। ਅਮਰੀਕੀ...

ਕੌਮੀ ਗ੍ਰੀਨ ਟ੍ਰਿਬਿਊਨਲ ਨੇ ਦੱਸਿਆ ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ 70 ਫ਼ੀਸਦ ਘਟੇ

ਨਵੀਂ ਦਿੱਲੀ/ਪੰਜਾਬ ਪੋਸਟਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ.ਜੀ.ਟੀ.) ਨੂੰ ਇਕ ਰਿਪੋਰਟ ਰਾਹੀਂ ਦਸਿਆ ਗਿਆ ਹੈ ਕਿ ਪੰਜਾਬ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ’ਚ 70 ਫ਼ੀ ਸਦੀ...

ਪੰਜਾਬ ਵਿੱਚ ਕੌਂਸਲ ਚੋਣਾਂ ਦਾ ਪ੍ਰੋਗਰਾਮ ਹੁਣ ਤੱਕ ਵੀ ਜਾਰੀ ਨਹੀ ਹੋਇਆ: ਗੱਲ ਫੇਰ ਪਹੁੰਚੀ ਹਾਈਕੋਰਟ ‘ਚ

ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਵਿੱਚ ਕੌਂਸਲ ਚੋਣਾਂ ਦਾ ਪ੍ਰੋਗਰਾਮ ਹੁਣ ਤੱਕ ਵੀ ਜਾਰੀ ਨਹੀਂ ਕੀਤਾ ਗਿਆ ਅਤੇ ਇਸ ਕਾਰਨ ਹੁਣ ਫੇਰ ਤੋਂ ਇਹ ਮਾਮਲਾ ਹਾਈ ਕੋਰਟ...

ਡੋਨਾਲਡ ਟਰੰਪ ਨੇ ਭਾਰਤੀ ਮੂਲ ਦੇ ਜੈ ਭੱਟਾਚਾਰੀਆ ਨੂੰ ਅਮਰੀਕੀ ਸਿਹਤ ਸੰਸਥਾ ਦੇ ਮੁਖੀ ਵਜੋਂ ਚੁਣਿਆ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤੀ-ਅਮਰੀਕੀ ਵਿਗਿਆਨੀ ਜੈ ਭੱਟਾਚਾਰੀਆ ਨੂੰ ਦੇਸ਼ ਦੇ ਚੋਟੀ ਦੇ ਸਿਹਤ ਖੋਜ ਅਤੇ ਫੰਡਿੰਗ...