ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਬਲਵੰਤ ਸਿੰਘ ਰਾਜੋਆਣਾ ਦੀ ਅਪੀਲ ਉੱਤੇ ਸੁਪਰੀਮ ਕੋਰਟ ਨੇ ਸੁਣਵਾਈ ਮੁਲਤਵੀ ਕੀਤੀ

ਨਵੀਂ ਦਿੱਲੀ/ਪੰਜਾਬ ਪੋਸਟਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ‘ਚ ਸਜ਼ਾਯਾਫਤਾ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ 'ਤੇ ਅੱਜ ਸੁਪਰੀਮ...

ਅੰਮ੍ਰਿਤਸਰ ਹਵਾਈ ਅੱਡੇ ‘ਤੇ ਦੁਬਈ ਤੋਂ ਆਏ ਯਾਤਰੀ ਤੋਂ ਕਰੋੜਾਂ ਦੇ ਮੁੱਲ ਦਾ ਸੋਨਾ ਬਰਾਮਦ ਹੋਇਆ

ਅੰਮ੍ਰਿਤਸਰ/ਪੰਜਾਬ ਪੋਸਟਅੰਮ੍ਰਿਤਸਰ ਦੇ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਡੇਢ ਕਰੋੜ ਰੁਪਏ ਦਾ ਸੋਨਾ ਬਰਾਮਦ ਹੋਇਆ ਹੈ। ਇਹ ਸੋਨਾ ਕਸਟਮ ਵਿਭਾਗ ਨੇ ਦੁਬਈ ਦੇ ਇੱਕ ਯਾਤਰੀ...

ਪਾਰਲੀਮੈਂਟ ਦਾ ਸਰਦ ਰੁੱਤ ਇਜਲਾਸ ਅੱਜ ਤੋਂ ਸ਼ੁਰੂ: ਸਿਆਸੀ ਹੰਗਾਮਿਆਂ ਦੀ ਭਰਪੂਰ ਸੰਭਾਵਨਾ

ਦਿੱਲੀ/ਪੰਜਾਬ ਪੋਸਟਪਾਰਲੀਮੈਂਟ ਦਾ ਸਰਦ ਰੁੱਤ ਇਜਲਾਸ ਅੱਜ ਤੋਂ ਸ਼ੁਰੂ ਹੋ ਰਿਹਾ ਹੈ ਜਿਸ ਦੇ ਹੰਗਾਮਾਖੇਜ਼ ਰਹਿਣ ਦੇ ਪੂਰੇ ਆਸਾਰ ਹਨ। ਕੇਂਦਰੀ ਮੰਤਰੀ ਕਿਰਨ ਰਿਜਿਜੂ...

ਪੰਜਾਬ ਜ਼ਿਮਨੀ ਚੋਣਾਂ ਦੇ ਸਾਰੇ ਨਤੀਜੇ ਆਏ: 4 ਵਿੱਚੋਂ 3 ਸੀਟਾਂ ‘ਆਪ’ ਨੇ ਅਤੇ ਇੱਕ ਕਾਂਗਰਸ ਨੇ ਜਿੱਤੀ

ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਉੱਤੇ ਜ਼ਿਮਨੀ ਚੋਣਾਂ ਦੇ ਸਾਰੇ ਨਤੀਜੇ ਆ ਗਏ ਹਨ ਅਤੇ ਜ਼ਿਮਣੀ ਚੋਣਾਂ ਦੇ ਨਤੀਜਿਆਂ ਵਿਚ 4 ਵਿੱਚੋਂ...

ਪੰਜਾਬ ਜ਼ਿਮਨੀ ਚੋਣਾਂ ਦੇ ਨਤੀਜੇ : ਚੱਬੇਵਾਲ ਤੋਂ ਇਸ਼ਾਂਕ ਚੱਬੇਵਾਲ ਅਤੇ ਬਰਨਾਲੇ ਤੋਂ ਕੁਲਦੀਪ ਸਿੰਘ ਢਿੱਲੋਂ ਜੇਤੂ

*ਗਿੱਦੜਬਾਹਾ ਅਤੇ ਡੇਰਾ ਬਾਬਾ ਨਾਨਕ ‘ਚ ‘ਆਪ’ ਉਮੀਦਵਾਰ ਜਿੱਤ ਵੱਲ ਵਧ ਰਹੇਚੰਡੀਗੜ੍ਹ/ਪੰਜਾਬ ਪੋਸਟਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਉੱਤੇ ਜ਼ਿਮਨੀ ਚੋਣਾਂ ਦੇ ਨਤੀਜੇ ਸਪਸ਼ਟ...

ਪੇਸ਼ੇਵਰ ਮੁੱਕੇਬਾਜ਼ੀ ਦੇ ਮਹਾਂ-ਮੁਕਾਬਲੇ ਵਿੱਚ ਜੇਕ ਪੌਲ ਨੇ ਮਾਈਕ ਟਾਇਸਨ ਨੂੰ ਹਰਾਇਆ

ਆਰਲਿੰਗਟਨ/ਪੰਜਾਬ ਪੋਸਟਲੰਮੇ ਸਮੇਂ ਬਾਅਦ ਰਿੰਗ ਵਿੱਚ ਪਰਤੇ ਮਹਾਨ ਮੁੱਕੇਬਾਜ਼ ਮਾਈਕਟਾਈਸਨ 58 ਸਾਲ ਦੀ ਉਮਰ ’ਚ ਆਪਣਾ ਪੁਰਾਣਾ ਜਾਦੂ ਨਹੀਂ ਦਿਖਾ ਸਕਿਆ ਅਤੇ ਪੇਸ਼ੇਵਰ ਮੁੱਕੇਬਾਜ਼ੀ...

ਭਾਰਤੀ ਮਹਿਲਾ ਹਾਕੀ ਟੀਮ ਨੇ ਮੁੜ ਜਿੱਤਿਆ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਖਿਤਾਬ

ਰਾਜਗੀਰੀ/ਪੰਜਾਬ ਪੋਸਟਭਾਰਤ ਦੀ ਮਹਿਲਾ ਹਾਕੀ ਟੀਮ ਨੇ ਇੱਕ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਬਿਹਾਰ ਸੂਬੇ ਦੇ ਰਾਜਗੀਰੀ ਵਿਖੇ ਹੋਏ ਫਾਈਨਲ ਮੁਕਾਬਲੇ ਵਿੱਚ ਚੀਨ ਨੂੰ...

ਪੰਜਾਬ ਦੀਆਂ 4 ਸੀਟਾਂ ਵਿੱਚੋਂ ਫਿਲਹਾਲ ‘ਆਪ’ ਅਤੇ ਕਾਂਗਰਸ 2-2 ਸੀਟਾਂ ਉੱਤੇ ਅੱਗੇ ਚੱਲ ਰਹੇ

ਚੰਡੀਗੜ੍ਹ/ਪੰਜਾਬ ਪੋਸਟਦੇਸ਼ ਵਿੱਚ ਦੋ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਅਤੇ  ਕਈ ਹੋਰ ਹਲਕਿਆਂ ਦੀਆਂ ਅਸੰਬਲੀ ਅਤੇ ਲੋਕ ਸਭਾ  ਸੀਟਾਂ ਦੀ ਜ਼ਿਮਨੀ ਚੋਣ ਦੇ ਨਤੀਜੇ...

ਦੇਸ਼ ਵਿੱਚ ਅੱਜ ਅਹਿਮ ਚੋਣ ਨਤੀਜਿਆਂ ਦਾ ਦਿਨ : ਝਾਰਖੰਡ, ਮਹਾਰਾਸ਼ਟਰਾ

*ਅਸੈਂਬਲੀ ਚੋਣਾਂ ਅਤੇ ਪੰਜਾਬ ਦੀਆਂ 4 ਸੀਟਾਂ ਦਾ ਵੀ ਹੋਵੇਗਾ ਫ਼ੈਸਲਾਚੰਡੀਗੜ੍ਹ/ਪੰਜਾਬ ਪੋਸਟਦੇਸ਼ ਦੇ 13 ਰਾਜਾਂ ਦੀਆਂ 46 ਵਿਧਾਨ ਸਭਾ ਸੀਟਾਂ ਅਤੇ ਮਹਾਰਾਸ਼ਟਰ ਦੀ ਨਾਂਦੇੜ...

ਸੜਕੀ ਪ੍ਰਾਜੈਕਟ ਲਈ ਜ਼ਮੀਨਾਂ ਐਕੁਵਾਇਰ ਕਰਨ ਨੂੰ ਲੈ ਕੇ ਕਿਸਾਨਾਂ ਅਤੇ ਪੁਲਿਸ ਦਰਮਿਆਨ ਹੋਇਆ ਟਕਰਾਅ

ਬਠਿੰਡਾ/ਪੰਜਾਬ ਪੋਸਟਕੇਂਦਰ ਪੱਧਰ ਉੱਤੇ ਸ਼ੁਰੂ ਹੋਏ ਸੜਕੀ ਪ੍ਰਾਜੈਕਟ ‘ਭਾਰਤ ਮਾਲਾ ਪ੍ਰਾਜੈਕਟ’ ਤਹਿਤ ਬਣਨ ਵਾਲੇ ਐਕਸਪ੍ਰੈਸਵੇਅ ਲਈ ਐਕੁਵਾਇਰ ਕੀਤੀਆਂ ਜ਼ਮੀਨਾਂ ਦਾ ਰੱਫੜ ਅੱਜ ਉਦੋਂ ਬਹੁਤ...

ਉਮਰ ਕੈਦ ਦੀ ਸਜ਼ਾ ਰੋਕੇ ਜਾਣ ਦੀ ਮੰਗ ਕਰਦੀ ਪਟੀਸ਼ਨ ਲੈ ਕੇ ਸੁਪਰੀਮ ਕੋਰਟ ਪਹੁੰਚਿਆ ਆਸਾਰਾਮ

ਨਵੀਂ ਦਿੱਲੀ/ਪੰਜਾਬ ਪੋਸਟਦੇਸ਼ ਦੀ ਸਰਬ-ਉੱਚ ਅਦਾਲਤ ਸੁਪਰੀਮ ਕੋਰਟ ਨੇ ਸਾਲ 2013 ਦੇ ਜਬਰ ਜਨਾਹ ਮਾਮਲੇ ’ਚ ਹੇਠਲੀ ਅਦਾਲਤ ਵਲੋਂ ਸੁਣਾਈ ਗਈ ਉਮਰ ਕੈਦ ਦੀ...

ਆਮ ਆਦਮੀ ਪਾਰਟੀ ਵੱਲੋਂ ਅਮਨ ਅਰੋੜਾ ਨੂੰ ਪੰਜਾਬ ਇਕਾਈ ਦਾ ਪ੍ਰਧਾਨ ਬਣਾਇਆ ਗਿਆਅ

ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਮਿਲਿਆ ਉਪ ਪ੍ਰਧਾਨ ਦਾ ਅਹੁਦਾ(ਚੰਡੀਗੜ੍ਹ/ਪੰਜਾਬ ਪੋਸਟ)ਆਮ ਆਦਮੀ ਪਾਰਟੀ ਵੱਲੋਂ ਪੰਜਾਬ ਇਕਾਈ ਦਾ ਪ੍ਰਧਾਨ ਅਮਨ ਅਰੋੜਾ ਨੂੰ ਬਣਾ ਦਿੱਤਾ ਗਿਆ...