ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਆਸਟਰੇਲੀਆ ਵਿੱਚ ਬੱਚਿਆਂ ਨੂੰ ਸੋਸ਼ਲ ਮੀਡੀਆ ਤੋਂ ਰੋਕਣ ਵਾਲਾ ਕਾਨੂੰਨ ਪਾਰਲੀਮੈਂਟ ਵਿੱਚ ਪੇਸ਼

ਕੈਨਬਰਾ/ਪੰਜਾਬ ਪੋਸਟਆਸਟਰੇਲੀਆ ਦੇਸ਼ ਵਿੱਚ ਇੱਕ ਨਵੀਂ ਪਹਿਲ ਕਦਮੀ ਤਹਿਤ ਓਥੋਂ ਦੀ ਸੰਚਾਰ ਮੰਤਰੀ ਨੇ ਸੰਸਦ ਵਿਚ ਇਕ ਅਜਿਹਾ ਕਾਨੂੰਨ ਪੇਸ਼ ਕੀਤਾ, ਜਿਸ ਤਹਿਤ 16 ਸਾਲ...

ਮੋਹਾਲੀ ਲਾਗਲੇ ਪਿੰਡ ਕੁੰਭੜਾ ਵਿਖੇ ਪ੍ਰਵਾਸੀਆਂ ਦੇ ਕਾਤਲਾਨਾ ਹਮਲੇ ਦੇ ਸ਼ਿਕਾਰ ਦੂਜੇ ਬੱਚੇ ਦੀ ਵੀ ਮੌਤ ਹੋਈ

ਮੋਹਾਲੀ/ਪੰਜਾਬ ਪੋਸਟਮੋਹਾਲੀ ਦੇ ਕੁੰਭੜਾ 'ਚ 13 ਨਵੰਬਰ ਨੂੰ ਪਰਵਾਸੀਆਂ ਵੱਲੋਂ ਦੋ ਨੌਜਵਾਨਾਂ 'ਤੇ ਕਾਤਲਾਨਾ ਹਮਲਾ ਕੀਤਾ ਗਿਆ ਸੀ, ਜਿਸ ਵਿਚ ਇੱਕ ਪੰਜਾਬੀ ਨਾਬਾਲਗ ਦੀ...

ਕੌਮਾਂਤਰੀ ਅਪਰਾਧ ਅਦਾਲਤ ਵੱਲੋਂ ਇਜ਼ਰਾਈਲੀ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੇ ਵਾਰੰਟ ਜਾਰੀ

*ਅਮਰੀਕਾ ਨੇ ਇਸ ਫੈਸਲੇ ਨੂੰ ਆਪਣੀ ਤਰਫੋਂ ਖਾਰਜ ਕੀਤਾਹੇਗ/ਪੰਜਾਬ ਪੋਸਟਇੱਕ ਵੱਡੀ ਕਾਰਵਾਈ ਕਰਦੇ ਹੋਏ ਕੌਮਾਂਤਰੀ ਅਪਰਾਧ ਅਦਾਲਤ ਨੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ...

ਅਮਰੀਕਾ ‘ਚ ਗੌਤਮ ਅਡਾਨੀ ਦੇ ਕਾਰੋਬਾਰੀ ‘ਅਡਾਨੀ ਗਰੁੱਪ’ ਉੱਤੇ ਧੋਖਾਧੜੀ ਅਤੇ ਰਿਸ਼ਵਤ ਦੇਣ ਦੇ ਵੱਡੇ ਦੋਸ਼ ਲੱਗੇ

ਰਾਹੁਲ ਗਾਂਧੀ ਨੇ ਅਡਾਨੀ ਨੂੰ ਗ੍ਰਿਫਤਾਰ ਕੀਤੇ ਜਾਣ ਦੀ ਮੰਗ ਕੀਤੀਨਿਊਯਾਰਕ/ਪੰਜਾਬ ਪੋਸਟਭਾਰਤੀ ਅਰਬਪਤੀ ਅਤੇ ਅਡਾਨੀ ਗਰੁੱਪ ਦੇ ਚੇਅਰਮੈਨ ਗੌਤਮ ਅਡਾਨੀ ਨਾਲ ਇੱਕ ਹੋਰ ਵੱਡਾ...

ਝੋਨੇ ਦੀ ਲਿਫਟਿੰਗ ਸਬੰਧੀ ਹਾਈਕੋਰਟ ਨੇ ਵਿਖਾਈ ਸਖਤੀ: ਨਾਲ ਹੀ ਹਰਕਤ ਵਿੱਚ ਆਈ ਪੰਜਾਬ ਸਰਕਾਰ

(ਚੰਡੀਗੜ੍ਹ/ਪੰਜਾਬ ਪੋਸਟ)ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਲਿਫਟਿੰਗ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਸੂਬਾ ਸਰਕਾਰ ਵੀ ਹਰਕਤ...

ਆਮ ਆਦਮੀ ਪਾਰਟੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਨਵੀਂ ਦਿੱਲੀ/ਪੰਜਾਬ ਪੋਸਟਰਾਜਧਾਨੀ ਦਿੱਲੀ ਵਿੱਚ ਚੋਣਾਂ ਦਾ ਮਾਹੌਲ ਬਣਨ ਲੱਗ ਪਿਆ ਹੈ ਕਿਉਂਕਿ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ‘ਤੇ ਆਮ...

ਪੰਜਾਬ ਦੀਆਂ ਚਾਰ ਅਸੰਬਲੀ ਸੀਟਾਂ ਲਈ 63 ਫੀਸਦ ਵੋਟਿੰਗ ਹੋਈ: ਸਾਰੇ ਪਾਸੇ ਫਸਵੇਂ ਮੁਕਾਬਲੇ ਦੀ ਸੰਭਾਵਨਾ

ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਜ਼ਿਮਨੀ ਚੋਣ ਦੇ 4 ਸੀਟਾਂ ਲਈ ਪਈਆਂ ਵੋਟਾਂ ’ਚ ਹੁਣ ਤੱਕ ਦੀ ਜਾਣਕਾਰੀ ਮੁਤਾਬਕ, 63 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ ਹਾਲਾਂਕਿ...

ਭਾਰਤੀ ਮਹਿਲਾ ਟੀਮ ਨੇ ਚੀਨ ਨੂੰ ਹਰਾ ਕੇ ਮੁੜ ਜਿੱਤੀ ਏਸ਼ੀਅਨ ਚੈਂਪੀਅਨਜ਼ ਟਰਾਫੀ

ਰਾਜਗੀਰ, ਬਿਹਾਰ/ਪੰਜਾਬ ਪੋਸਟਭਾਰਤੀ ਦੀ ਮਹਿਲਾ ਹਾਕੀ ਟੀਮ ਨੇ ਇੱਕ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਅੱਜ ਹੋਏ ਫਾਈਨਲ ਮੁਕਾਬਲੇ ਵਿੱਚ ਚੀਨ ਨੂੰ 1-0 ਨਾਲ ਹਰਾ...

ਜਥੇ. ਗਿ: ਰਘਬੀਰ ਸਿੰਘ ਦੇ ਨਿਵਾਸ ਅਸਥਾਨ ਉੱਤੇ ਅੱਜ ਸਿੰਘ ਸਾਹਿਬਾਨ ਦੀ ਹੋਈ ਮੀਟਿੰਗ

ਸੁਖਬੀਰ ਬਾਦਲ ਬਾਰੇ ਕੋਈ ਵੀ ਚਰਚਾ ਨਾ ਹੋਈ ਹੋਣ ਦਾ ਦਾਅਵਾਅੰਮ੍ਰਿਤਸਰ/ਪੰਜਾਬ ਪੋਸਟਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਨਿਵਾਸ ਅਸਥਾਨ ਉੱਤੇ...

ਸਵ. ਇੰਜਨੀਅਰ ਜਸਵੰਤ ਸਿੰਘ ਗਿੱਲ ਨੂੰ ‘ਕੋਹਿਨੂਰ-ਏ-ਹਿੰਦ’ ਐਵਾਰਡ ਦਿੱਤੇ ਜਾਣ ਦਾ ਹੋਇਆ ਐਲਾਨ

(ਬੰਗਲੁਰੂ/ਪੰਜਾਬ ਪੋਸਟ)‘ਕੈਪਸੂਲ ਗਿੱਲ’ ਦੇ ਨਾਂਅ ਤੋਂ ਚੇਤੇ ਕੀਤੇ ਜਾਂਦੇ ਸਵ. ਇੰਜਨੀਅਰ ਜਸਵੰਤ ਸਿੰਘ ਗਿੱਲ ਨੂੰ 'ਕੋਹਿਨੂਰ-ਏ-ਹਿੰਦ' ਐਵਾਰਡ ਨਾਲ ਨਵਾਜਿਆ ਜਾਵੇਗਾ ਜਿਨਾਂ ਨੇ ਆਪਣੀ ਜਾਨ...

ਹੁਣ ਅਨਿਲ ਜੋਸ਼ੀ ਨੇ ਵੀ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫ਼ਾ ਦਿੱਤਾ

ਅੰਮ੍ਰਿਤਸਰ/ਪੰਜਾਬ ਪੋਸਟਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਦੇ ਪ੍ਰਧਾਨਗੀ ਦੇ ਅਸਤੀਫ਼ੇ ਕਰਕੇ ਪਹਿਲਾਂ ਹੀ ਸੁਰਖੀਆਂ 'ਚ ਹੈ ਅਤੇ ਉਥੇ ਹੀ ਹੁਣ ਅਕਾਲੀ ਦਲ ਨੂੰ...

ਤਰਨਤਾਰਨ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਪਾਰਟੀ ਤੋਂ ਦਿੱਤਾ ਅਸਤੀਫਾ

ਤਰਨ ਤਾਰਨ/ਪੰਜਾਬ ਪੋਸਟਤਰਨਤਾਰਨ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਸਾਬਕਾ...