ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਦੀ ਗ੍ਰਿਫਤਾਰੀ ਬਾਰੇ ਅਮਰੀਕੀ ਵਿਦੇਸ਼ ਮੰਤਰਾਲੇ ਦਾ ਬਿਆਨ

*ਬੁਲਾਰੇ ਵੱਲੋਂ ਫਿਲਹਾਲ ਇਸ ਬਾਰੇ ਟਿੱਪਣੀ ਤੋਂ ਗੁਰੇਜ਼ ਕੀਤਾ ਗਿਆ, ਗੱਲ ਐਫ.ਬੀ.ਆਈ ਵੱਲ ਤੋਰੀਵਾਸ਼ਿੰਗਟਨ ਡੀਸੀ/ਪੰਜਾਬ ਪੋਸਟਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਦੀ ਗ੍ਰਿਫਤਾਰੀ ਦੀ...

ਪੰਜਾਬ ‘ਚ ਚਾਰ ਵਿਧਾਨ ਸਭਾ ਸੀਟਾਂ ਦੀ ਜ਼ਿਮਨੀ ਚੋਣ ਲਈ ਅੱਜ ਵੋਟਾਂ ਦਾ ਦਿਨ

ਚੰਡੀਗੜ੍ਹ/ਪੰਜਾਬ ਪੋਸਟਪੰਜਾਬ ’ਚ ਚਾਰ ਵਿਧਾਨ ਸਭਾ ਹਲਕਿਆਂ ਬਰਨਾਲਾ, ਗਿੱਦੜਬਾਹਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਦੀਆਂ ਜ਼ਿਮਨੀ ਚੋਣਾਂ ਲਈ ਅੱਜ 20 ਨਵੰਬਰ ਸਵੇਰੇ 7 ਵਜੇ...

ਰਾਸ਼ਟਰਪਤੀ ਟਰੰਪ ਵੱਲੋਂ ਟੀ.ਵੀ. ਸਖਸ਼ੀਅਤ ਅਤੇ ਸਾਬਕਾ ਕਾਂਗਰਸਮੈਨ ਸ਼ਾਨ ਡੱਫੀ ਟਰਾਂਸਪੋਰਟ ਮੰਤਰੀ ਨਿਯੁਕਤ

ਵਿਸਕਾਨਸਨ/ਪੰਜਾਬ ਪੋਸਟਪ੍ਰੈਜ਼ੀਡੈਂਟ ਟਰੰਪ ਨੇ ਆਪਣੀ ਕੈਬਨਿਟ ਦਾ ਵਿਸਥਾਰ ਕਰਦੇ ਹੋਏ ਵਿਸਕਾਨਸਨ ਦੇ ਸਾਬਕਾ ਕਾਂਗਰਸਮੈਨ ਸ਼ਾਨ ਡੱਫੀ ਨੂੰ ਅਮਰੀਕਾ ਦਾ ਟਰਾਂਸਪੋਰਟ ਮੰਤਰੀ ਨਿਯੁਕਤ ਕੀਤਾ ਹੈ।...

ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਵਿੱਚ ਵੋਟਾਂ ਦੀ ਮੁੜ ਗਿਣਤੀ ਉਪਰੰਤ ਪੰਜਾਬੀ ਉਮੀਦਵਾਰ ਫੇਰ ਸਾਬਤ ਹੋਏ ਮੂਹਰੀ

ਬ੍ਰਿਟਿਸ਼ ਕੋਲੰਬੀਆ/ਪੰਜਾਬ ਪੋਸਟਕੈਨੇਡਾ ਦੇ ਇੱਕ ਅਹਿਮ ਸੂਬੇ, ਬ੍ਰਿਟਿਸ਼ ਕੋਲੰਬੀਆ ਦੀਆਂ ਪਿਛਲੇ ਦਿਨੀਂ ਹੋਈਆਂ ਵਿਧਾਨ ਸਭਾ ਚੋਣਾਂ ’ਚ ਕੁਝ ਹਲਕਿਆਂ ਵਿਚ ਜਿੱਤ ਦਾ ਫ਼ਰਕ 100...

ਅਨਮੋਲ ਬਿਸ਼ਨੋਈ ਨੂੰ ਅਮਰੀਕੀ ਅਧਿਕਾਰੀਆਂ ਕੈਲੀਫੋਰਨੀਆਂ ‘ਚ ਕੀਤਾ ਗਿ੍ਫਤਾਰ

ਕੈਲੀਫੋਰਨੀਆਂ/ਪੰਜਾਬ ਪੋਸਟਗੁਜਰਾਤ ਜੇਲ 'ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਨੂੰ ਅਮਰੀਕੀ ਅਧਿਕਾਰੀਆਂ ਨੇ ਕੈਲੀਫੋਰਨੀਆ 'ਚ ਗ੍ਰਿਫਤਾਰ ਕਰ ਲਿਆ ਹੈ। ਇਸ ਦੀ...

ਸਮੁੱਚੀ ਮਨੁੱਖਤਾ ਦੇ ਦੁੱਖ ਦੂਰ ਕਰਨ ਵਾਲੇ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕਿ੍ਰਸ਼ਨ ਸਾਹਿਬ ਜੀ

ਗੁਰੂ ਦਾ ਸਿੱਖ ਜਦੋਂ ਵੀ ਅਕਾਲ ਪੁਰਖ ਦੇ ਚਰਨਾਂ ਵਿੱਚ ਅਰਦਾਸ ਕਰਦਾ ਹੈ ਤਾਂ ਸ਼ਰਧਾ ਭਰਪੂਰ ਸ਼ਬਦਾਂ ਦਾ ਉਚਾਰਣ ਕਰਦਾ ਹੋਇਆ ਬੜੇ ਪਿਆਰ, ਸ਼ਰਧਾ...

ਭਾਰਤ ਨੇ ਠੁਕਰਾਈ ਮਹਿਲਾ ਵਿਸ਼ਵ ਕੱਪ ਦੀ ਮੇਜ਼ਬਾਨੀ

ਨਵੀਂ ਦਿੱਲੀ/ ਪੰਜਾਬ ਪੋਸਟਭਾਰਤ ਨੇ ਮਹਿਲਾ T-20 ਵਿਸ਼ਵ ਕੱਪ ਦੀ ਮੇਜ਼ਬਾਨੀ ਦੀ ਬੇਨਤੀ ਨੂੰ ਠੁਕਰਾ ਦਿੱਤਾ ਹੈ। BCCI ਸਕੱਤਰ ਜੈ ਸ਼ਾਹ ਨੇ ਇਸ ਗੱਲ...

ਮੈਂ ਕਿਸਾਨਾਂ ਦਾ ਬਣਾਂਗਾ ਵਕੀਲ, ਸੀਐੱਮ ਤੱਕ ਪਹੁੰਚਾਊਗਾ ਕਿਸਾਨਾਂ ਦਾ ਪੂਰਾ ਪੱਖ – ਖੁੱਡੀਆਂ

ਚੰਡੀਗੜ੍ਹ/ਪੰਜਾਬ ਪੋਸਟਚੰਡੀਗੜ੍ਹ ਦੇ ਮਟਕਾ ਚੌਂਕ ਵਿਖੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਕੋਲੋਂ ਮੰਗ...

ਧਾਰਮਿਕ ਪੱਖ ਤੋਂ ਅੱਜ ਦੇ ਦਿਨ 16 ਸਤੰਬਰ ਦੀ ਵਿਸ਼ੇਸ਼ ਅਹਿਮੀਅਤ

*ਸ੍ਰੀ ਗੁਰੂ ਰਾਮਦਾਸ ਜੀ ਦਾ 450 ਸਾਲਾਂ ਗੁਰਿਆਈ ਦਿਵਸ ਅਤੇ ਅੱਸੂ ਮਹੀਨੇ ਦਾ ਆਗਾਜ਼ਅੰਮ੍ਰਿਤਸਰ/ ਪੰਜਾਬ ਪੋਸਟਧਾਰਮਿਕ ਅਤੇ ਵਿਰਾਸਤੀ ਪਹਿਲੂ ਤੋਂ ਅੱਜ ਦੇ ਦਿਨ ਯਾਨੀ...

ਨਵਜੋਤ ਸਿੱਧੂ ਦੇ ਸਾਬਕਾ ਸਿਆਸੀ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

ਪਟਿਆਲਾ/ਪੰਜਾਬ ਪੋਸਟਨਵਜੋਤ ਸਿੱਧੂ ਦੇ ਸਾਬਕਾ ਸਿਆਸੀ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੂੰ ਮੋਹਾਲੀ ਪੁਲਿਸ ਵੱਲੋਂ ਪਟਿਆਲਾ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ, ਮਾਲੀ ਦੇ...

ਪੰਜਾਬ ਸਰਕਾਰ ਨੂੰ ਮਿਲੀ ਵੱਡੀ ਰਾਹਤ: ਹਜ਼ਾਰ ਕਰੋੜ ਦਾ ਲੱਗਿਆ ਵਾਤਾਵਰਨ ਹਰਜਾਨਾ ਫਿਲਹਾਲ ਟਲਿਆ

(ਦਿੱਲੀ/ਪੰਜਾਬ ਪੋਸਟ)ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨਜੀਟੀ) ਦੇ ਉਸ ਹੁਕਮਾਂ ’ਤੇ ਸੁਪਰੀਮ ਕੋਰਟ ਨੇ ਅੱਜ ਰੋਕ ਲਗਾ ਦਿੱਤੀ ਹੈ, ਜਿਸ ਵਿਚ ਪੰਜਾਬ ਸਰਕਾਰ ਨੂੰ ਵਾਤਾਵਰਨ ਹਰਜਾਨੇ...

ਇਰਾਨ-ਇਜ਼ਰਾਈਲ-ਲਿਬਨਾਨ ਤਣਾਅ ਵਧਣ ਉੱਤੇ ਭਾਰਤ ਵੱਲੋਂ ਚਿੰਤਾ ਦਾ ਪ੍ਰਗਟਾਵਾ

*ਆਪਣੇ ਨਾਗਰਿਕਾਂ ਨੂੰ ਇਰਾਨ ਦੀ ਬੇਲੋੜੀ ਯਾਤਰਾ ਤੋਂ ਬਚਣ ਦੀ ਸਲਾਹ ਦਿੱਤੀਨਵੀਂ ਦਿੱਲੀ/ਪੰਜਾਬ ਪੋਸਟਪਹਿਲਾਂ ਇਜ਼ਰਾਈਲ ਵੱਲੋਂ ਲਿਬਨਾਨ ਵਿੱਚ ਹਿਜ਼ਬੁੱਲਾ ਖਿਲਾਫ਼ ਕਾਰਵਾਈ ਦੇ ਨਾਂਅ ਉੱਤੇ...