ਪੰਜਾਬ ਪੋਸਟ ਵੀਡੀਓ
Stay tuned
ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.
ਤਾਜ਼ਾ ਖ਼ਬਰਾਂ
ਪੰਚਾਇਤੀ ਚੋਣਾਂ ਤੋਂ ਪਹਿਲਾਂ ਫੇਰ ਹੋਈ ਹਿੰਸਾ : ਮੋਗਾ ‘ਚ ਨਾਮਜ਼ਦਗੀ ਕੇਂਦਰ ਕੋਲ ਚੱਲੀ ਗੋਲੀ, ਮਚੀ ਭੱਜਦੌੜ
ਮੋਗਾ/ਪੰਜਾਬ ਪੋਸਟਪੰਜਾਬ ਅੰਦਰ ਪੰਚਾਇਤੀ ਚੋਣਾਂ ਤੋਂ ਪਹਿਲਾਂ ਅੱਜ ਇੱਕ ਵਾਰ ਫੇਰ ਗੜਬੜੀ ਦੀਆਂ ਸੂਚਨਾਵਾਂ ਆਈਆਂ ਜਦੋਂ ਚੋਣਾਂ ਲਈ ਨਗਰ ਨਿਗਮ ਦਾ ਹਿੱਸਾ ਬਣੇ ਮੋਗਾ...
ਮਹਾਦੇਵ ਆਨਲਾਈਨ ਸੱਟੇਬਾਜ਼ੀ ਐਪ ਦੇ ਪ੍ਰਮੋਟਰਾਂ ਵਿੱਚੋਂ ਇੱਕ ਸੌਰਭ ਚੰਦਰਾਕਰ ਦੁਬਈ ਤੋਂ ਗ੍ਰਿਫਤਾਰ
ਦੁਬਈ/ਪੰਜਾਬ ਪੋਸਟਦੇਸ਼ ਅੰਦਰ ਪਿਛਲੇ ਲੰਮੇ ਸਮੇਂ ਤੋਂ ਵਿਵਾਦਾਂ ਵਿੱਚ ਘਿਰੀ ਅਤੇ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰ ਰਹੀ ਮਹਾਦੇਵ ਆਨਲਾਈਨ ਸੱਟੇਬਾਜ਼ੀ ਐਪ ਦੇ ਪ੍ਰਮੋਟਰਾਂ ਵਿੱਚੋਂ...
ਪੰਜਾਬ ਵਿੱਚ ਜ਼ਿਮਨੀ ਚੋਣਾਂ ਲਈ ਚੋਣ ਪ੍ਰਚਾਰ ਸਮਾਪਤ ਹੋਣ ਉਪਰੰਤ ਹੁਣ ਭਲਕੇ ਵੋਟਾਂ ਸਬੰਧੀ ਤਿਆਰੀ ਸ਼ੁਰੂ ਹੋਈ
ਚੰਡੀਗੜ੍ਹ/ਪੰਜਾਬ ਪੋਸਟਪੰਜਾਬ ’ਚ ਚਾਰ ਵਿਧਾਨ ਸਭਾ ਹਲਕਿਆਂ ਬਰਨਾਲਾ, ਗਿੱਦੜਬਾਹਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਦੀਆਂ ਜ਼ਿਮਨੀ ਚੋਣਾਂ ਲਈ ਪ੍ਰਚਾਰ ਖ਼ਤਮ ਹੋ ਗਿਆ ਹੈ ਅਤੇ...
ਮੈਂਬਰ ਪਾਰਲੀਮੈਂਟ ਰਾਹੁਲ ਗਾਂਧੀ ਬੀਤੀ ਰਾਤ ਅੰਮ੍ਰਿਤਸਰ ਪਹੁੰਚੇ, ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ, ਸੇਵਾ ਕੀਤੀ
ਅੰਮ੍ਰਿਤਸਰ/ਪੰਜਾਬ ਪੋਸਟਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਂਸਦ ਰਾਹੁਲ ਗਾਂਧੀ ਅੰਮ੍ਰਿਤਸਰ ਪਹੁੰਚ ਗਏ ਹਨ। ਅੰਮ੍ਰਿਤਸਰ ਦੇ ਐੱਮ.ਪੀ. ਗੁਰਜੀਤ ਸਿੰਘ ਔਜਲਾ ਸਮੇਤ ਕਈ ਕਾਂਗਰਸੀ ਆਗੂਆਂ ਨੇ...
ਸਾਬਕਾ ਵਿਧਾਇਕ ਐਨ. ਕੇ. ਸ਼ਰਮਾ ਨੇ ਸ਼੍ਰੋਮਣੀ ਅਕਾਲੀ ਦਲ ਤੋਂ ਦਿੱਤਾ ਅਸਤੀਫਾ
ਪਟਿਆਲਾ/ਪੰਜਾਬ ਪੋਸਟਸ਼੍ਰੋਮਣੀ ਅਕਾਲੀ ਦਲ ਦੀਆਂ ਮੁਸ਼ਕਲਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ। ਪਿਛਲੇ ਦਿਨੀਂ, ਸੁਖਬੀਰ ਬਾਦਲ ਨੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ...
ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਸੁਖਬੀਰ ਬਾਦਲ ਦੇ ਅਸਤੀਫੇ ਸਬੰਧੀ ਫੈਸਲਾ ਫਿਲਹਾਲ ਟਾਲਿਆ
ਚੰਡੀਗੜ੍ਹ/ਪੰਜਾਬ ਪੋਸਟਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਦੀ ਮੀਟਿੰਗ ਪਾਰਟੀ ਦਫ਼ਤਰ ਚੰਡੀਗੜ੍ਹ ਵਿਖੇ ਵਰਕਿੰਗ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਹੋਈ। ਇਸ ਵਿੱਚ ਸੁਖਬੀਰ...
ਕਿਸਾਨ ਜਥੇਬੰਦੀਆਂ ਵੱਲੋਂ 6 ਦਸੰਬਰ ਤੋਂ ਦਿੱਲੀ ਵੱਲ ਕੂਚ ਕਰਨ ਦਾ ਐਲਾਨ
ਖਨੌਰੀ/ਪੰਜਾਬ ਪੋਸਟਪੰਜਾਬ ਤੇ ਹਰਿਆਣਾ ਦੀਆਂ ਹੱਦਾਂ ਉਤੇ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਦੇ ਹੱਕ ’ਚ ਪਿਛਲੇ 9 ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਕਿਸਾਨ ਮਜ਼ਦੂਰ...
‘ਆਪ’ ਤੋਂ ਅਸਤੀਫਾ ਦੇਣ ਉਪਰੰਤ ਕੈਲਾਸ਼ ਗਹਿਲੋਤ ਅਗਲੇ ਹੀ ਦਿਨ ਭਾਜਪਾ ਵਿੱਚ ਸ਼ਾਮਲ ਹੋਏ
ਨਵੀਂ ਦਿੱਲੀ/ਪੰਜਾਬ ਪੋਸਟਦਿੱਲੀ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਲਗਾਤਾਰ ਦੂਜੇ ਦਿਨ ਇੱਕ ਵੱਡਾ ਝਟਕਾ ਦਿੰਦਿਆਂ ਪਾਰਟੀ ਦੇ ਸੀਨੀਅਰ ਆਗੂ ਅਤੇ ਟਰਾਂਸਪੋਰਟ ਮੰਤਰੀ ਕੈਲਾਸ਼...
ਅਮਰੀਕਾ ਵੱਲੋਂ 1400 ਤੋਂ ਵੱਧ ਪੁਰਾਤਨ ਵਸਤੂਆਂ ਭਾਰਤ ਨੂੰ ਵਾਪਸ ਕੀਤੀਆਂ ਗਈਆਂ
ਮੈਨਹੈਟਨ/ਪੰਜਾਬ ਪੋਸਟਮੱਧ ਪ੍ਰਦੇਸ਼ ਤੋਂ 1980 ਦੇ ਦਹਾਕੇ ’ਚ ਚੋਰੀ ਹੋਈ ਇਕ ਪੱਥਰ ਦੀ ਮੂਰਤੀ ਅਤੇ 1960 ਦੇ ਦਹਾਕੇ ’ਚ ਰਾਜਸਥਾਨ ਤੋਂ ਚੋਰੀ ਹੋਈ ਇਕ...
ਅਫ੍ਰੀਕੀ ਦੇਸ਼ ਨਾਈਜੀਰੀਆ ਵਿੱਚ ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਓਥੋਂ ਦਾ ਸਭ ਤੋਂ ਵੱਡਾ ਸਨਮਾਨ
ਅਬੁਜਾ/ਪੰਜਾਬ ਪੋਸਟਅਫ੍ਰੀਕੀ ਦੇਸ਼ ਨਾਈਜੀਰੀਆ ਦੇ ਦੌਰੇ ਉੱਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਨਾਈਜੀਰੀਆ ਦੇ ਰਾਸ਼ਟਰਪਤੀ ਬੋਲਾ ਅਹਿਮਦ ਤਿਨੂਬੂ ਨਾਲ ਅਬੂਜਾ ’ਚ ਰਾਸ਼ਟਰਪਤੀ ਮਹਿਲ ਵਿਚ...
ਦਿੱਲੀ ਦੀ ‘ਆਪ’ ਸਰਕਾਰ ਦੇ ਟਰਾਂਸਪੋਰਟ ਮੰਤਰੀ ਕੈਲਾਸ਼ ਗਹਿਲੋਤ ਨੇ ਵੱਡੇ ਇਲਜ਼ਾਮ ਲਾਉਂਦੇ ਹੋਏ ਦਿੱਤਾ ਅਸਤੀਫਾ
ਨਵੀਂ ਦਿੱਲੀ/ਪੰਜਾਬ ਪੋਸਟਦਿੱਲੀ ਵਿੱਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਦਿੱਲੀ ਸਰਕਾਰ ਦੇ ਟਰਾਂਸਪੋਰਟ ਮੰਤਰੀ ਕੈਲਾਸ਼ ਗਹਿਲੋਤ ਨੇ ਪਾਰਟੀ ਅਤੇ ਮੰਤਰੀ ਦੇ...
ਚੌਲਾਂ ਦੀ ਗੁਣਵੱਤਾ ਸਬੰਧੀ ਐਫ਼ਸੀਆਈ ਨੇ ਪੰਜਾਬ ਨਾਲ ਮਿਲ ਕੇ ਸਾਂਝੀ ਜਾਂਚ ਆਰੰਭੀ
ਚੰਡੀਗੜ੍ਹ/ਪੰਜਾਬ ਪੋਸਟਐਫ਼ਸੀਆਈ ਕੇਂਦਰੀ ਪੂਲ ਲਈ ਹਰ ਸਾਲ ਪੰਜਾਬ ਖੇਤਰ ਤੋਂ ਲਗਭਗ 250 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੀ ਖ਼ਰੀਦ ਕਰਦੀ ਹੈ ਅਤੇ ਨਿਯਮਤ...




