ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਪਾਕਿਸਤਾਨ ਵਿੱਚ ਹਵਾ ਪ੍ਰਦੂਸ਼ਣ ਨੇ ਲੁਆ ਦਿੱਤਾ ਲੌਕਡਾਊਨ

ਲਾਹੌਰ/ਪੰਜਾਬ ਪੋਸਟਪਾਕਿਸਤਾਨ ਵਿੱਚ ਹਵਾ ਪ੍ਰਦੂਸ਼ਣ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਲਾਹੌਰ ਤੋਂ ਬਾਅਦ ਹੁਣ ਮੁਲਤਾਨ ਦੀ ਹਵਾ ਵੀ ਜ਼ਹਿਰੀਲੀ ਹੋ ਗਈ ਹੈ। ਇੱਥੇ...

ਪੰਜਾਬ ਦੀਆਂ ਚਾਰ ਸੀਟਾਂ ਦੀ ਜ਼ਿਮਨੀ ਚੋਣ ਦਾ ਚੋਣ ਕਮਿਸ਼ਨ ਵੱਲੋਂ ਸਿੱਧੇ ਵੈੱਬ ਪ੍ਰਸਾਰਨ ਦਾ ਫੈਸਲਾ

ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਦੇ ਚੋਣ ਕਮਿਸ਼ਨ ਨੇ ਸੂਬੇ ਦੀਆਂ 4 ਸੀਟਾਂ 'ਤੇ ਹੋ ਰਹੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਅਹਿਮ ਫ਼ੈਸਲਾ ਲਿਆ ਹੈ। 20 ਨਵੰਬਰ...

ਪ੍ਰਵਾਸੀਆਂ ਵੱਲੋਂ ਕਤਲ ਕੀਤੇ ਪੰਜਾਬੀ ਲੜਕੇ ਦੀ ਮੌਤ ਦੇ ਮਾਮਲੇ ਵਿੱਚ ਇੱਕ ਦੋਸ਼ੀ ਗ੍ਰਿਫਤਾਰ

(ਮੁਹਾਲੀ/ਪੰਜਾਬ ਪੋਸਟ)ਮੁਹਾਲੀ ਦੇ ਪਿੰਡ ਕੁੰਭੜਾ ਵਿਖੇ ਹੋਏ ਪ੍ਰਵਾਸੀਆਂ ਵੱਲੋਂ ਅੰਜਾਮ ਦਿੱਤੇ ਖੌਫ਼ਨਾਕ ਦੋਹਰੇ ਕਤਲ ਕਾਂਡ ਵਿੱਚ ਇਕ ਧਿਰ ਵੱਲੋਂ ਮੁਹਾਲੀ ਦੇ ਡੀਸੀ ਨੂੰ ਮੰਗ...

ਸੁਖਬੀਰ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਚੰਡੀਗੜ੍ਹ/ਪੰਜਾਬ ਪੋਸਟਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਇਹ ਅਸਤੀਫਾ ਪਾਰਟੀ ਦੀ ਕਾਰਜਕਾਰਨੀ ਕਮੇਟੀ...

ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਦੀ ਵੱਖਰੀ ਇਮਾਰਤ ਦੇ ਮਸਲੇ ਦੀ ਗੱਲ ਸੂਬੇ ਦੇ ਰਾਜਪਾਲ ਤੱਕ ਪਹੁੰਚੀ

ਚੰਡੀਗੜ੍ਹ/ਪੰਜਾਬ ਪੋਸਟਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਦੀ ਵੱਖਰੀ ਇਮਾਰਤ ਉਸਾਰਨ ਲਈ 10 ਏਕੜ ਜ਼ਮੀਨ ਦੇਣ ਵਿਰੁੱਧ ਪੰਜਾਬ ਦੀਆਂ ਸਾਰੀਆਂ ਸਿਆਸੀ ਧਿਰਾਂ ਵੱਲੋਂ ਇਸ ਫ਼ੈਸਲੇ...

ਬੇਗਮਪੁਰਾ ਏਡ ਇੰਟਰਨੈਸ਼ਨਲ ਵੱਲੋਂ ਸਪੇਨ ਦੇ ਹੜ ਪੀੜਤਾਂ ਲਈ ਨੇਕ ਉਪਰਾਲਾ  

ਵੈਲੇਂਸੀਆ/ਪੰਜਾਬ ਪੋਸਟਇਨੀਂ ਦਿਨੀਂ ਯੂਰਪੀ ਦੇਸ਼ ਸਪੇਨ ਦੇ ਵੈਲੇਂਸੀਆ ਸਮੇਤ ਕਈ ਖੇਤਰਾਂ ਵਿੱਚ ਭਾਰੀ ਹੜ ਆਏ ਹੋਏ ਹਨ ਅਤੇ ਇਸੇ ਨੂੰ ਵੇਖਦੇ ਹੋਏ ਬੇਗਮਪੁਰਾ ਏਡ...

ਗੁਜਰਾਤ ਦੇ ਸਮੁੰਦਰੀ ਕਿਨਾਰੇ ਤੋਂ ਨਸ਼ੇ ਦੀ ਵੱਡੀ ਸਪਲਾਈ ਫੜ੍ਹੀ ਗਈ: 500 ਕਿੱਲੋ ਦੇ ਨਸ਼ੀਲੇ ਪਦਾਰਥ ਬਰਾਮਦ

ਪੋਰਬੰਦਰ/ਪੰਜਾਬ ਪੋਸਟਦੇਸ਼ ਵਿੱਚ ਨਸ਼ੇ ਦੀ ਇੱਕ ਹੋਰ ਵੱਡੀ ਖੇਪ ਓਸ ਵੇਲੇ ਕਾਬੂ ਕੀਤੀ ਗਈ ਜਦੋਂ ਭਾਰਤੀ ਤੱਟ ਰੱਖਿਅਕ ਅਤੇ ਗੁਜਰਾਤ ਏਟੀਐਸ ਨੇ ਗੁਜਰਾਤ ਸੂਬੇ...

ਚੰਡੀਗੜ੍ਹ ਤੋਂ ਦਿੱਲੀ ਅਤੇ ਸੁਪ੍ਰੀਮ ਕੋਰਟ ਤੱਕ ਪਹੁੰਚੀ ਧੁੰਦ ਅਤੇ ਪ੍ਰਦੂਸ਼ਣ ਦੀ ਗੱਲ: 18 ਤਰੀਕ ਨੂੰ ਹੋਵੇਗੀ ਸੁਣਵਾਈ

ਚੰਡੀਗੜ੍ਹ/ਪੰਜਾਬ ਪੋਸਟਸਮੁੱਚੇ ਉੱਤਰੀ ਭਾਰਤ ਵਿੱਚ ਇਸ ਵੇਲੇ ਧੁਆਂਖੀ ਧੁੰਦ ਦਾ ਆਲਮ ਲਗਾਤਾਰ ਜਾਰੀ ਹੈ ਅਤੇ ਰਾਜਧਾਨੀ ਚੰਡੀਗੜ੍ਹ ’ਚ ਹਵਾ ਏਕਿਊਆਈ ਔਸਤਨ 427 ਨਾਲ ਬੀਤੇ...

ਮਨੀਪੁਰ ਸੂਬੇ ਵਿੱਚ ਇੱਕ ਵਾਰ ਫੇਰ ਹੋਈ ਗੜਬੜ: ਕਈ ਖੇਤਰਾਂ ’ਚ ਸਰਕਾਰ ਨੇ ਮੁੜ ਲਾਗੂ ਕੀਤਾ ‘ਅਫਸਪਾ’ ਐਕਟ

ਇੰਫਾਲ/ਪੰਜਾਬ ਪੋਸਟਉੱਤਰ ਪੂਰਬੀ ਸੂਬੇ ਮਨੀਪੁਰ ਵਿੱਚ ਇੱਕ ਵਾਰ ਫੇਰ ਗੜਬੜ ਹੁੰਦੀ ਵਿਖਾਈ ਦੇ ਰਹੀ ਹੈ ਜਿਸ ਤੋਂ ਬਾਅਦ ਕੇਂਦਰ ਨੇ ਮਨੀਪੁਰ ਦੇ ਹਿੰਸਾ ਪ੍ਰਭਾਵਿਤ...

ਟਰੰਪ ਅਤੇ ਬਾਇਡਨ ਦੀ ਮੁਲਾਕਾਤ ਨੇ ਸ਼ਾਂਤੀਪੂਰਬਕ ਸੱਤਾ ਤਬਦੀਲੀ ਦਾ ਭਰੋਸਾ ਦੁਆਇਆ

ਵਾਸ਼ਿੰਗਟਨ ਡੀ. ਸੀ./ਪੰਜਾਬ ਪੋਸਟਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਵ੍ਹਾਈਟ ਹਾਊਸ ’ਚ ਮੌਜੂਦਾ ਰਾਸ਼ਟਰਪਤੀ ਜੋਅ ਬਾਇਡਨ ਨਾਲ ਉਨ੍ਹਾਂ ਦੇ ਦਫ਼ਤਰ ’ਚ...

ਗੁਰਪ੍ਰੀਤ ਸਿੰਘ ਹਰੀ ਨੌਂ ਦੇ ਕਤਲ ਮਾਮਲੇ ’ਚ ਐਨ.ਆਈ.ਏ ਦੀ ਟੀਮ ਜਾਂਚ ਲਈ ਫਰੀਦਕੋਟ ਪਹੁੰਚੀ

(ਫਰੀਦਕੋਟ/ਪੰਜਾਬ ਪੋਸਟ)ਬੀਤੇ ਦਿਨੀਂ ਫਰੀਦਕੋਟ ਵਿੱਚ ਸਿੱਖ ਨੌਜਵਾਨ ਗੁਰਪ੍ਰੀਤ ਸਿੰਘ ਹਰੀ ਨੌਂ ਦੇ ਕਤਲ ਮਾਮਲੇ ’ਚ ਹੁਣ ਕੇਂਦਰੀ ਜਾਂਚ ਏਜੰਸੀ ਐਨ.ਆਈ.ਏ ਦਾ ਦਾਖਲਾ ਹੋ ਗਿਆ...

ਪੰਜਾਬ ਅਤੇ ਕੇਂਦਰ ਸਰਕਾਰ ਦਰਮਿਆਨ ਸਿਹਤ ਫੰਡ ਦਾ ਅੜਿੱਕਾ ਦੂਰ ਹੋਇਆ: 123 ਕਰੋੜ ਦੀ ਪਹਿਲੀ ਕਿਸ਼ਤ ਜਾਰੀ

ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਅਤੇ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦਰਮਿਆਨ ਰਾਜ ਦੇ ਸਿਹਤ ਅਤੇ...