ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਦੇਸ਼ ਦੀ ਪਹਿਲੀ ਮਹਿਲਾ ਬਟਾਲੀਅਨ ਦੇ ਗਠਨ ਨੂੰ ਮਿਲੀ ਪ੍ਰਵਾਨਗੀ: ਨਾਲ ਹੀ ਸੌਂਪੀ ਗਈ ਅਹਿਮ ਜ਼ਿੰਮੇਵਾਰੀ

ਨਵੀਂ ਦਿੱਲੀ/ਪੰਜਾਬ ਪੋਸਟਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀ.ਆਈ.ਐੱਸ.ਐੱਫ.) ਦੀ ਜਲਦੀ ਹੀ ਗਠਿਤ ਹੋਣ ਵਾਲੀ ਮਹਿਲਾ ਬਟਾਲੀਅਨ ਹਵਾਈ...

ਅਮਰੀਕੀ ਕਰਮਚਾਰੀ ’ਤੇ ਇਜ਼ਰਾਇਲੀ ਹਮਲੇ ਦੀ ਯੋਜਨਾ ਬਾਰੇ ਖੁਫੀਆ ਦਸਤਾਵੇਜ਼ ਲੀਕ ਕਰਨ ਦੇ ਇਲਜ਼ਾਮ ਲੱਗੇ

ਨਿਊਯਾਰਕ/ਪੰਜਾਬ ਪੋਸਟਅਮਰੀਕਾ ਦੀ ਇੱਕ ਅਦਾਲਤ ’ਚ ਦਾਇਰ ਮੁਕੱਦਮੇ ਮੁਤਾਬਕ ਈਰਾਨ ’ਤੇ ਹਮਲਾ ਕਰਨ ਦੀ ਇਜ਼ਰਾਈਲ ਦੀ ਪਿਛਲੀ ਯੋਜਨਾ ਦਾ ਮੁਲਾਂਕਣ ਕਰਨ ਵਾਲੀ ਗੁਪਤ ਜਾਣਕਾਰੀ...

ਸੁਖਬੀਰ ਬਾਦਲ ਨੇ ਇੱਕ ਪੱਤਰ ਰਾਹੀਂ ਕੀਤੀ ਬੇਨਤੀ: ‘ਤਨਖਾਹੀਆ’ ਮਾਮਲੇ ‘ਚ ਜਲਦ ਸੁਣਵਾਈ ਦੀ ਕੀਤੀ ਅਪੀਲ

ਅੰਮ੍ਰਿਤਸਰ/ਪੰਜਾਬ ਪੋਸਟਸ੍ਰੀ ਅਕਾਲ ਤਖਤ ਸਾਹਿਬ ਤੋਂ ‘ਤਨਖਾਹੀਆ’ ਕਰਾਰ ਦਿੱਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ...

ਡੋਨਾਲਡ ਟਰੰਪ ਦੇ ਪ੍ਰਸ਼ਾਸਨ ਵਿੱਚ ਐਲੋਨ ਮਸਕ, ਵਿਵੇਕ ਰਾਮਾਸਵਾਮੀ ਵਰਗੇ ਨਾਵਾਂ ਦੀ ਹੋਵੇਗੀ ਅਹਿਮ ਭੂਮਿਕਾ

ਵਾਸ਼ਿੰਗਟਨ ਡੀ. ਸੀ./ਪੰਜਾਬ ਪੋਸਟਅਮਰੀਕਾ ਦੇ ਨਵੇਂ ਰਾਸ਼ਟਰਪਤੀ ਚੁਣੇ ਜਾਣ ਤੋਂ ਬਾਅਦ ਡੋਨਾਲਡ ਟਰੰਪ ਨੇ ਆਪਣੀ ਨਵੀਂ ਟੀਮ ਦਾ ਐਲਾਨ ਕਰ ਦਿੱਤਾ ਹੈ। ਇਸ ਟੀਮ...

ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ‘ਚ ਹੁਣ ਹਰਿਆਣੇ ਦੀ ਵੱਖਰੀ ਵਿਧਾਨ ਸਭਾ ਬਣਾਉਣ ਨੂੰ ਕੇਂਦਰ ਦੀ ਮਨਜ਼ੂਰੀ

ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਦੇ ਉਲਟ ਹੁਣ ਹਰਿਆਣਾ ਸਰਕਾਰ ਦਾ ਚੰਡੀਗੜ੍ਹ 'ਤੇ ਦਾਅਵਾ ਹੋਰ ਮਜ਼ਬੂਤ ਹੁੰਦਾ ਨਜ਼ਰ ਆ ਰਿਹਾ ਹੈ ਕਿਉਂਕਿ ਹੁਣ ਹਰਿਆਣਾ ਸਰਕਾਰ ਦੀ ਰਾਜਧਾਨੀ...

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ‘ਵੰਨ ਬੀਟ ਮੈਡੀਕਲ ਗਰੁੱਪ’ ਵੱਲੋਂ ਖੂਨਦਾਨ ਅਤੇ ਮੈਡੀਕਲ ਕੈਂਪ 15 ਅਤੇ 16 ਨਵੰਬਰ ਨੂੰ 

*ਗੁ: ਸ੍ਰੀ ਕਤਲਗੜ੍ਹ ਸਾਹਿਬ, ਸ੍ਰੀ ਚਮਕੌਰ ਸਾਹਿਬ ਵਿਖੇ ਹੋਵੇਗਾ ਲੋਕ ਸੇਵਾ ਦਾ ਇਹ ਆਯੋਜਨ ਸ੍ਰੀ ਚਮਕੌਰ ਸਾਹਿਬ/ਪੰਜਾਬ ਪੋਸਟਸਮਾਜ ਸੇਵਾ ਦੇ ਖੇਤਰ ਵਿੱਚ ਅਹਿਮ ਸੇਵਾਵਾਂ ਨਿਭਾ...

ਸ੍ਰੀ ਫਤਿਹਗੜ੍ਹ ਸਾਹਿਬ ਵਿਖੇ 7ਵਾਂ ਮਹੀਨਾਵਾਰ ਕੀਰਤਨ ਦਰਬਾਰ 16 ਨਵੰਬਰ ਨੂੰ

*ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਅਤੇ ਮੱਘਰ ਮਹੀਨੇ ਦੀ ਸੰਗਰਾਂਦ ਨੂੰ ਸਮਰਪਿਤਸ੍ਰੀ ਫ਼ਤਹਿਗੜ੍ਹ ਸਾਹਿਬ/ਪੰਜਾਬ ਪੋਸਟਪਹਿਲੀ ਪਾਤਸ਼ਾਹੀ, ਜਗਤ ਗੁਰੂ, ਸ੍ਰੀ ਗੁਰੂ ਨਾਨਕ...

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੀ ਜ਼ੈੱਡ ਪਲੱਸ ਸੁਰੱਖਿਆ ਛੱਡੀ: ਵਾਪਸ ਪਰਤੇ ਸੁਰੱਖਿਆ ਮੁਲਾਜ਼ਮ

ਤਲਵੰਡੀ ਸਾਬੋ/ਪੰਜਾਬ ਪੋਸਟਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੀ ਜ਼ੈੱਡ ਪਲੱਸ ਸੁਰੱਖਿਆ ਛੱਡ ਦਿੱਤੀ ਹੈ। ਜਾਣਕਾਰੀ ਅਨੁਸਾਰ ਜਥੇਦਾਰ ਗਿਆਨੀ ਹਰਪ੍ਰੀਤ...

ਝਾਰਖੰਡ ਸੂਬੇ ਦੀ ਵਿਧਾਨ ਸਭਾ ਲਈ ਵੋਟਿੰਗ ਦਾ ਪਹਿਲਾ ਗੇੜ ਅੱਜ: ਸਾਰੀਆਂ ਤਿਆਰੀਆਂ ਮੁਕੰਮਲ

ਰਾਂਚੀ/ਪੰਜਾਬ ਪੋਸਟਝਾਰਖੰਡ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ’ਚ ਅੱਜ 43 ਸੀਟਾਂ ’ਤੇ ਵੋਟਿੰਗ ਹੋਵੇਗੀ। ਝਾਰਖੰਡ ’ਚ ਕੁਲ 81 ਸੀਟਾਂ ਹਨ ਅਤੇ ਬਾਕੀ ਸੀਟਾਂ...

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਫੈਸਲਾ: ਡਿਊਟੀ ਉੱਤੇ ਕ੍ਰਿਪਾਨ ਧਾਰਨ ਕਰਨ ਸਬੰਧੀ ਕੇਂਦਰ ਨਾਲ ਹੋਵੇਗੀ ਗੱਲਬਾਤ

ਅੰਮ੍ਰਿਤਸਰ/ਪੰਜਾਬ ਪੋਸਟਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਅੰਤ੍ਰਿਗ ਕਮੇਟੀ ਨੇ ਦੇਸ਼ ਦੇ ਹਵਾਈ ਅੱਡਿਆਂ ਅੰਦਰ ਅੰਮ੍ਰਿਤਧਾਰੀ ਕਰਮਚਾਰੀਆਂ ਨੂੰ ਕਿਰਪਾਨ ਪਾਉਣ ਤੋਂ ਰੋਕਣ ਦੇ ਹੁਕਮਾਂ...

ਭਾਰਤੀ ਮੂਲ ਦੇ ਅਮਰੀਕੀ ਆਗੂ ਵਿਵੇਕ ਰਾਮਾਸਵਾਮੀ ਵੱਲੋਂ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਵਾਪਸ ਭੇਜਣ ਦਾ ਸਮਰਥਨ

ਵਾਸ਼ਿੰਗਟਨ ਡੀ. ਸੀ./ਪੰਜਾਬ ਪੋਸਟਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਚੋਟੀ ਦੇ ਭਾਰਤੀ-ਅਮਰੀਕੀ ਸਹਿਯੋਗੀ ਵਿਵੇਕ ਰਾਮਾਸਵਾਮੀ ਨੇ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਵਾਪਸ ਭੇਜਣ...

ਭਰਤ ਇੰਦਰ ਸਿੰਘ ਚਹਿਲ ਨੂੰ ਸੁਪਰੀਮ ਕੋਰਟ ਤੋਂ ਮਿਲੀ ਰਾਹਤ, ਗ੍ਰਿਫ਼ਤਾਰੀ ’ਤੇ ਲੱਗੀ ਰੋਕ

ਨਵੀਂ ਦਿੱਲੀ/ਪੰਜਾਬ ਪੋਸਟਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਹਿਲ ਨੂੰ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਹੈ। ਸੁਪਰੀਮ...