ਪੰਜਾਬ ਪੋਸਟ ਵੀਡੀਓ
Stay tuned
ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.
ਤਾਜ਼ਾ ਖ਼ਬਰਾਂ
ਆਮ ਇਜਲਾਸ ਉਪਰੰਤ ਸ਼੍ਰੋਮਣੀ ਕਮੇਟੀ ਦੀ ਨਵੀਂ ਅੰਤਰਿੰਗ ਕਮੇਟੀ ਦੀ ਪਹਿਲੀ ਮੀਟਿੰਗ ਅੱਜ
ਅੰਮ੍ਰਿਤਸਰ/ਪੰਜਾਬ ਪੋਸਟਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਅੰਤ੍ਰਿੰਗ ਕਮੇਟੀ ਦੀ ਅਹਿਮ ਬੈਠਕ ਬੁਲਾਈ ਹੈ। ਹਰਜਿੰਦਰ ਸਿੰਘ ਧਾਮੀ ਦੇ...
ਇਜ਼ਰਾਈਲ ਨੇ ਪਹਿਲੀ ਵਾਰ ਜਨਤਕ ਤੌਰ ਉੱਤੇ ਲਿਬਨਾਨ ਪੇਜਰ ਧਮਾਕਿਆਂ ਵਿੱਚ ਸ਼ਮੂਲੀਅਤ ਸਵੀਕਾਰੀ
ਤੇਲ-ਅਵੀਵ/ਪੰਜਾਬ ਪੋਸਟਇਜ਼ਰਾਈਲ ਨੇ ਪਹਿਲੀ ਵਾਰ ਜਨਤਕ ਤੌਰ 'ਤੇ ਮੰਨਿਆ ਹੈ ਕਿ ਹਿਜ਼ਬੁੱਲਾ 'ਤੇ ਪੇਜਰ ਹਮਲਾ ਪ੍ਰਧਾਨ ਮੰਤਰੀ ਦਫ਼ਤਰ ਦੇ ਹੁਕਮਾਂ 'ਤੇ ਕੀਤਾ ਗਿਆ ਸੀ।...
ਬੇਅਦਬੀ ਮਾਮਲਿਆਂ ਦੀ ਸੁਣਵਾਈ ਖਿਲਾਫ਼ ਪਟੀਸ਼ਨਾਂ ਤੋਂ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਨਹੀਂ ਮਿਲੀ ਰਾਹਤ
ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਸਰਕਾਰ ਵਲੋਂ ਕੈਪਟਨ ਅਮਰਿੰਦਰ ਸਿੰਘ ਦੇ ਸਮੇਂ ਬੇਅਦਬੀ ਕੇਸਾਂ ਦੀ ਜਾਂਚ ਸੀਬੀਆਈ ਤੋਂ ਵਾਪਸ ਲੈ ਕੇ ‘ਸਿੱਟ’ ਤੋਂ ਕਰਵਾਉਣ ਦੇ ਫ਼ੈਸਲੇ ਸਬੰਧੀ...
ਨਿਗਮ ਚੋਣਾਂ ਸਬੰਧੀ ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਤੋਂ ਮਿਲੀ ਰਾਹਤ; ਅੱਠ ਹਫ਼ਤਿਆਂ ਦਾ ਸਮਾਂ ਹੋਰ ਮਿਲਿਆ
ਨਵੀਂ ਦਿੱਲੀ/ਪੰਜਾਬ ਪੋਸਟਨਗਰ ਨਿਗਮ ਚੋਣਾਂ ਦੇ ਮਾਮਲੇ ’ਚ ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਚੋਣਾਂ...
ਸੀਨੀਅਰ ਜੱਜ ਸੰਜੀਵ ਖੰਨਾ ਨੇ ਦੇਸ਼ ਦੇ ਨਵੇਂ ਚੀਫ਼ ਜਸਟਿਸ ਵਜੋਂ ਹਲਫ਼ ਲਿਆ; ਡੀ.ਵਾਈ. ਚੰਦਰਚੂੜ ਦੀ ਥਾਂ ਲੈਣਗੇ
ਨਵੀਂ ਦਿੱਲੀ/ਪੰਜਾਬ ਪੋਸਟਸੁਪਰੀਮ ਕੋਰਟ ਦੇ ਸੀਨੀਅਰ ਜੱਜ ਜਸਟਿਸ ਸੰਜੀਵ ਖੰਨਾ ਨੇ ਅੱਜ ਦੇਸ਼ ਦੇ ਨਵੇਂ ਚੀਫ਼ ਜਸਟਿਸ ਵਜੋਂ ਸਹੁੰ ਚੁੱਕ ਲਈ ਹੈ। ਉਹ ਭਾਰਤ...
ਡੋਨਾਲਡ ਟਰੰਪ ਅਤੇ ਵਲਾਦੀਮੀਰ ਪੁਤਿਨ ਦਰਮਿਆਨ ਫੋਨ ਉੱਤੇ ਯੂਕਰੇਨ ਮਸਲੇ ਸਮੇਤ ਹੋਈ ਅਹਿਮ ਗੱਲਬਾਤ
ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਫੋਨ 'ਤੇ ਗੱਲਬਾਤ ਕੀਤੀ ਅਤੇ ਯੂਕਰੇਨ ਵਿਚ...
ਰੂਸ ਦੇ ਪਹਿਲੇ ਉਪ ਪ੍ਰਧਾਨ ਮੰਤਰੀ ਡੇਨਿਸ ਮੰਤੂਰੋਵ ਦਾ ਭਾਰਤ ਦੌਰਾ ਅੱਜ ਤੋਂ
ਮੁੰਬਈ/ਪੰਜਾਬ ਪੋਸਟਰੂਸ ਦੇਸ਼ ਦੇ ਪਹਿਲੇ ਉਪ ਪ੍ਰਧਾਨ ਮੰਤਰੀ ਡੇਨਿਸ ਮੰਤੂਰੋਵ ਭਾਰਤ ਦੇ ਦੌਰੇ ਉੱਤੇ ਆਏ ਹੋਏ ਹਨ ਅਤੇ ਇਸ ਤਹਿਤ ਓਹ ਭਲਕੇ 12 ਨਵੰਬਰ...
ਸੁਖਵਿੰਦਰ ਸਿੰਘ ਰੰਧਾਵਾ ਨੇ ਕੇਜਰੀਵਾਲ ਨੂੰ ਮਾਣਹਾਨੀ ਮਾਮਲੇ ਦੀ ਕਾਨੂੰਨੀ ਚੇਤਵਾਨੀ ਦਿੱਤੀ
ਗੁਰਦਾਸਪੁਰ/ਪੰਜਾਬ ਪੋਸਟਗੁਰਦਸਪੁਰ ਤੋਂ ਮੈਂਬਰ ਪਾਰਲੀਮੈਂਟ ਅਤੇ ਸੀਨੀਅਰ ਕਾਂਗਰਸ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ ’ਤੇ ਦੋਸ਼ ਲਗਾਇਆ...
ਜੰਮੂ ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਦੇ ਜੰਗਲੀ ਇਲਾਕੇ ‘ਚ ਮੁਕਾਬਲਾ: ਇੱਕ ਜਵਾਨ ਜ਼ਖ਼ਮੀ ਹੋਇਆ
ਕਿਸ਼ਤਵਾੜ/ਪੰਜਾਬ ਪੋਸਟਗੁਆਂਢੀ ਸੂਬੇ ਜੰਮੂ ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਦੇ ਦੂਰ ਦੁਰਾਡੇ ਜੰਗਲੀ ਇਲਾਕੇ ਅੱਜ ਮੁੜ ਦਹਿਸ਼ਤਗਰਦਾਂ ਖਿਲਾਫ਼ ਕਾਰਵਾਈ ਹੋਈ ਹੈ ਅਤੇ ਇਸ ਦਰਮਿਆਨ ਹੋਏ...
ਅਮਰੀਕਾ ਦੇ ਐਰੀਜ਼ੋਨਾ ਸੂਬੇ ਵਿੱਚ ਵੀ ਡੋਨਾਲਡ ਟਰੰਪ ਦੀ ਜਿੱਤ ਦੀ ਪੁਸ਼ਟੀ ਹੋਈ; ਜਿੱਤ ਦਾ ਅੰਕੜਾ ਹੋਰ ਵਧਿਆ
ਐਰੀਜ਼ੋਨਾ/ਪੰਜਾਬ ਪੋਸਟਅਮਰੀਕੀ ਰਾਸ਼ਟਰਪਤੀ ਦੀ ਚੋਣ ਭਾਵੇਂ ਡੋਨਾਲਡ ਟਰੰਪ ਪਹਿਲਾਂ ਹੀ ਜਿੱਤ ਚੁੱਕੇ ਹਨ ਪਰ ਹੁਣ ਉਨਾਂ ਦੀ ਜਿੱਤ ਹੋਰ ਮਜ਼ਬੂਤ ਹੋ ਗਈ ਹੈ ਕਿਉਂਕਿ...
ਕੈਨੇਡਾ ਵੱਲੋਂ ਫਾਸਟ ਟਰੈਕ ਸਟੂਡੈਂਟ ਵੀਜ਼ਾ ਬੰਦ ਕਰਨ ਅਤੇ ਸਟੂਡੈਂਟ ਡਾਇਰੈਕਟ ਸਟ੍ਰੀਮ ਪ੍ਰੋਗਰਾਮ ’ਤੇ ਵੀ ਰੋਕ
ਓਟਾਵਾ/ਪੰਜਾਬ ਪੋਸਟਕੈਨੇਡਾ ਵੱਲੋਂ ਆਪਣੀ ਇਮੀਗ੍ਰੇਸ਼ਨ ਨੀਤੀ ਵਿੱਚ ਤਬਦੀਲੀ ਕਰਦਿਆਂ 8 ਨਵੰਬਰ, 2024 ਤੋਂ ਤੁਰੰਤ ਪ੍ਰਭਾਵ ਨਾਲ ਸਟੂਡੈਂਟ ਡਾਇਰੈਕਟ ਸਟ੍ਰੀਮ ਨੂੰ ਖਤਮ ਕਰ ਦਿੱਤਾ ਗਿਆ...
ਰੂਸ ਨੇ ਦਿੱਤਾ ਅਹਿਮ ਬਿਆਨ: ਕਿਹਾ, ਜੰਗ ਰੋਕਣ ਸਬੰਧੀ ਟਰੰਪ ਦੀ ਪੇਸ਼ਕਸ਼ ਸੁਣਨ ਲਈ ਤਿਆਰ ਹੋਵੇਗਾ
ਮਾਸਕੋ/ਪੰਜਾਬ ਪੋਸਟਇੱਕ ਅਹਿਮ ਬਿਆਨ ਰਾਹੀਂ ਰੂਸ ਦੇ ਉਪ ਵਿਦੇਸ਼ ਮੰਤਰੀ ਨੇ ਕਿਹਾ ਹੈ ਕਿ ਉਨ੍ਹਾਂ ਦਾ ਦੇਸ਼ ਯੂਕਰੇਨ ’ਚ ਜੰਗ ਖਤਮ ਕਰਨ ਦੇ ਅਮਰੀਕਾ...




