ਪੰਜਾਬ ਪੋਸਟ ਵੀਡੀਓ
Stay tuned
ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.
ਤਾਜ਼ਾ ਖ਼ਬਰਾਂ
ਸ਼੍ਰੋਮਣੀ ਕਮੇਟੀ ਚੋਣਾਂ ਸਬੰਧੀ ਸ਼੍ਰੋ: ਅਕਾਲੀ ਦਲ ਸੁਧਾਰ ਲਹਿਰ ਵਲੋਂ 13 ਨਵੰਬਰ ਨੂੰ ਗੁ: ਕਮਿਸ਼ਨ ਨਾਲ ਹੋਵੇਗੀ ਮੁਲਾਕਾਤ
ਅੰਮ੍ਰਿਤਸਰ/ਪੰਜਾਬ ਪੋਸਟਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵੱਲੋਂ ਆਉਂਦੀ 13 ਨਵੰਬਰ ਨੂੰ ਸਵੇਰੇ 10.30 ਵਜੇ ਸਮੂਹ ਅਧਿਕਾਰੀਆਂ ਅਤੇ ਸੀਨੀਅਰ ਲੀਡਰਸ਼ਿਪ ਗੁਰਦੁਆਰਾ ਚੋਣ ਕਮਿਸ਼ਨ ਨਾਲ ਮੁਲਾਕਾਤ...
ਜ਼ੀਰਕਪੁਰ ਦੇ ਪ੍ਰਾਪਰਟੀ ਕਾਰੋਬਾਰੀਆਂ ਉੱਤੇ ਈਡੀ ਦੀ ਵੱਡੀ ਛਾਪੇਮਾਰੀ, 300 ਕਰੋੜ ਤੋਂ ਵਧੇਰੇ ਦੀਆਂ ਜਾਈਦਾਦਾਂ ਜ਼ਬਤ
ਮੋਹਾਲੀ/ਪੰਜਾਬ ਪੋਸਟਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਜ਼ੀਰਕਪੁਰ ਸਥਿਤ ਰੀਅਲ ਅਸਟੇਟ ਕੰਪਨੀ ਜੀਬੀਪੀ ਗਰੁੱਪ ਦੇ ਖਿਲਾਫ ਚੱਲ ਰਹੀ ਮਨੀ ਲਾਂਡਰਿੰਗ ਜਾਂਚ ਵਿੱਚ ਇੱਕ ਵੱਡੀ ਸਫਲਤਾ ਹਾਸਲ...
ਅਮਰੀਕੀਨਿਆਂ ਵਿਭਾਗ ਦਾ ਵੱਡਾ ਖ਼ੁਲਾਸਾ : ਟਰੰਪ ਦੀ ਹੱਤਿਆ ਸਾਜ਼ਿਸ਼ ਸਬੰਧੀ ਇਰਾਨੀ ਨਾਗਰਿਕ ‘ਤੇ ਦੋਸ਼
ਨਿਊਯਾਰਕ/ਪੰਜਾਬ ਪੋਸਟਅਮਰੀਕੀਨਿਆਂ ਵਿਭਾਗ ਨੇ ਇੱਕ ਇਰਾਨੀ ਨਾਗਰਿਕ 'ਤੇ ਦੋਸ਼ ਲਾਏ ਹਨ ਕਿ ਇਰਾਨ ਵੱਲੋਂ ਕਥਿਤ ਤੌਰ 'ਤੇ ਰਾਸ਼ਟਰਪਤੀ ਚੋਣਾਂ ਮੌਕੇ ਡੋਨਾਲਡ ਟਰੰਪ ਦੀ ਹੱਤਿਆ...
ਅਮਰੀਕੀ ਰਾਸ਼ਟਰਪਤੀ ਦੀ ਚੋਣ ਜਿੱਤ ਕੇ ਟਰੰਪ ਨੇ ਦੇਸ਼ ਨੂੰ ਮੁੜ ਮਹਾਨ ਬਣਾਉਣ ਦਾ ਲਿਆ ਸੰਕਲਪ
ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕੀ ਰਾਸ਼ਟਰਪਤੀ ਦੀ ਚੋਣ ਵਿੱਚ ਸਾਬਕਾ ਰਾਸ਼ਟਰਪਤੀ ਅਤੇ ਰਿਪਬਲਿਕਨ ਉਮੀਦਵਾਰ ਡੋਨਾਲਡ ਟਰੰਪ ਨੇ ਡੈਮੋਕਰੈਟਿਕ ਪਾਰਟੀ ਦੀ ਉਮੀਦਵਾਰ ਅਤੇ ਭਾਰਤੀ ਮੂਲ ਦੀ ਉੱਪ...
ਚੀਫ ਖ਼ਾਲਸਾ ਦੀਵਾਨ ਸੰਸਥਾ ਨੂੰ ਸਿੱਖ ਐਜੂਕੇਸ਼ਨ ਬੋਰਡ ਸਥਾਪਿਤ ਕਰਨ ਦੀ ਪ੍ਰਵਾਨਗੀ ਮਿਲੀ
ਅੰਮਿ੍ਤਸਰ/ਪੰਜਾਬ ਪੋਸਟਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਸਿੱਖ ਧਾਰਮਿਕ ਅਤੇ ਵਿੱਦਿਅਕ ਸੰਸਥਾ ਚੀਫ ਖ਼ਾਲਸਾ ਦੀਵਾਨ ਨੂੰ ਸਿੱਖ ਐਜੂਕੇਸ਼ਨ ਬੋਰਡ ਸਥਾਪਿਤ...
ਪੰਜਾਬ ਦੇ ਚੌਲਾਂ ਦੇ ਨਮੂਨੇ ਨਕਾਰੇ ਜਾਣ ਕਰਕੇ ਮਿੱਲ ਮਾਲਕ ਚਿੰਤਾ ‘ਚ: ਖਰੀਦ ਦਾ ਕੰਮ ਵੀ ਹੋਇਆ ਤੇਜ਼
ਪਟਿਆਲਾ/ਪੰਜਾਬ ਪੋਸਟਪੰਜਾਬ ਦੇ ਚੌਲਾਂ ਦੇ ਨਮੂਨੇ ਦੂਸਰੇ ਸੂਬਿਆਂ ਵਿੱਚ ਨਕਾਰੇ ਜਾਣ ਮਗਰੋਂ ਪੰਜਾਬ ਦੇ ਚੌਲ ਮਿੱਲ ਮਾਲਕਾਂ ਦੇ ਸਾਹ ਸੂਤੇ ਗਏ ਹਨ ਅਤੇ ਉਹ...
ਨਵਾਂਸ਼ਹਿਰ ਵਿਖੇ ਕੌਮੀ ਸ਼ਾਹ ਮਾਰਗ ਉੱਤੇ ਪਲਟਣ ਕਾਰਨ ਹਾਦਸੇ ਦਾ ਸ਼ਿਕਾਰ ਹੋਈ ਬੱਸ; ਕਈ ਸਵਾਰੀਆਂ ਜ਼ਖਮੀ
ਨਵਾਂਸ਼ਹਿਰ/ਪੰਜਾਬ ਪੋਸਟਨਵਾਂਸ਼ਹਿਰ ਦੇ ਪਿੰਡ ਜਾਡਲਾ ਨੇੜੇ ਨੈਸ਼ਨਲ ਹਾਈਵੇ 'ਤੇ ਜੈਪੁਰ ਤੋਂ ਜੰਮੂ ਜਾ ਰਹੀ ਟੂਰਿਸਟ ਬੱਸ ਡਿਵਾਈਡਰ ਨਾਲ ਟਕਰਾ ਕੇ ਪਲਟ ਗਈ। ਹਾਦਸੇ ਦੇ...
ਆਲਮੀ ਕਿ੍ਕਟ ਦਰਜਾਬੰਦੀ ਵਿੱਚ ਭਾਰਤੀ ਬੱਲੇਬਾਜ਼ ਰਿਸ਼ਭ ਪੰਤ ਸਿਖਰਲੇ ਦਸ਼ਾ ‘ਚ ਪਹੁੰਚਿਆ
ਲੰਦਨ/ਪੰਜਾਬ ਪੋਸਟਭਾਰਤੀ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਪਿਛਲੇ ਹਫ਼ਤੇ ਮੁੰਬਈ ਵਿੱਚ ਨਿਊਜ਼ੀਲੈਂਡ ਖ਼ਿਲਾਫ਼ ਤੀਜੇ ਟੈਸਟ 'ਚ ਪ੍ਰਦਰਸ਼ਨ ਸਦਕਾ ਤਾਜ਼ਾਜਾਰੀ ਹੋਈ ਆਈਸੀਸੀ ਪੁਰਸ਼ ਟੈਸਟ ਬੱਲੇਬਾਜ਼ੀ ਦਰਜਾਬੰਦੀ...
ਚੈਂਪੀਅਨਜ਼ ਟਰਾਫੀ ਖੇਡਣ ਲਈ ਭਾਰਤੀ ਟੀਮ ਪਾਕਿਸਤਾਨ ਨਹੀਂ ਜਾਵੇਗੀ- ਬੀਸੀਸੀਆਈ ਨੇ ਕੀਤਾ ਸਪੱਸ਼ਟ
ਮੁੰਬਈ/ਪੰਜਾਬ ਪੋਸਟਬੀਸੀਸੀਆਈ ਯਾਨੀ ਭਾਰਤੀ ਕਿ੍ਰਕਟ ਕੰਟਰੋਲ ਬੋਰਡ ਨੇ ਸਾਰੀਆਂ ਕਿਆਸਅਰਾਈਆਂ ’ਤੇ ਠੱਲ ਪਾਉਂਦਿਆਂ ਅਧਿਕਾਰਤ ਤੌਰ ’ਤੇ ਸਪੱਸ਼ਟ ਕੀਤਾ ਕਿ ਚੈਂਪੀਅਨਜ਼ ਟਰਾਫੀ ਲਈ ਭਾਰਤੀ ਟੀਮ...
ਰਾਧਾ ਸੁਆਮੀ ਡੇਰੇ ਨਾਲ ਸਬੰਧਤ ਨਾਜਾਇਜ਼ ਉਸਾਰੀ ਦੇ ਮਸਲੇ ਉੱਤੇ ਹਾਈਕੋਰਟ ਨੇ ਮੰਗੇ ਜਵਾਬ
ਚੰਡੀਗੜ੍ਹ/ਪੰਜਾਬ ਪੋਸਟਪੰਜਾਬ-ਹਰਿਆਣਾ ਹਾਈਕੋਰਟ ਨੇ ਅੰਮ੍ਰਿਤਸਰ ਦੇ ਰਾਧਾ ਸੁਆਮੀ ਸਤਿਸੰਗ ਭਵਨ ਬਿਆਸ ਵਿਖੇ ਨਾਜਾਇਜ਼ ਉਸਾਰੀ ਅਤੇ ਨਾਜਾਇਜ਼ ਮਾਈਨਿੰਗ ਦੇ ਦੋਸ਼ ਹੇਠ ਦਾਇਰ ਪਟੀਸ਼ਨ 'ਤੇ ਕੇਂਦਰ...
‘ਸਿਖਸ ਫਾਰ ਟਰੰਪ’ ਵੱਲੋਂ ਡੋਨਾਲਡ ਟਰੰਪ ਦੀ ਜਿੱਤ ਉੱਤੇ ਢੋਲ ਦੀ ਥਾਪ ਨਾਲ ਖੁਸ਼ੀ ਦਾ ਪ੍ਰਗਟਾਵਾ
ਪੈਨਸਲਵੇਨੀਆ/ਪੰਜਾਬ ਪੋਸਟਅਮਰੀਕਾ ਵਿੱਚ ਰਾਸ਼ਟਰਪਤੀ ਦੇ ਅਹੁਦੇ ਲਈ ਹੋਈ ਚੋਣ ਦੇ ਨਤੀਜੇ ਵਿੱਚ ਵੱਡੇ ਫਰਕ ਨਾਲ ਜੇਤੂ ਰਹੇ ਰਿਪਬਲਿਕਨ ਉਮੀਦਵਾਰ ਡੋਨਾਲਡ ਟਰੰਪ ਦੇ ਮੁੜ ਰਾਸ਼ਟਰਪਤੀ...
ਜੰਮੂ ਕਸ਼ਮੀਰ ਵਿਧਾਨ ਸਭਾ ‘ਚ ਲਗਾਤਾਰ ਤੀਜੇ ਦਿਨ ਹੰਗਾਮਾ: ਆਪ ‘ਚ ਭਿੜੇ ਮੈਂਬਰ
ਸ਼੍ਰੀਨਗਰ/ਪੰਜਾਬ ਪੋਸਟਜੰਮੂ-ਕਸ਼ਮੀਰ ਵਿਧਾਨ ਸਭਾ ਸੈਸ਼ਨ ਦੇ ਪੰਜਵੇਂ ਦਿਨ ਜਿਵੇਂ ਹੀ ਸੈਸ਼ਨ ਸ਼ੁਰੂ ਹੋਇਆ, ਧਾਰਾ 370 ਨੂੰ ਲੈ ਕੇ ਹੰਗਾਮਾ ਸ਼ੁਰੂ ਹੋ ਗਿਆ। ਇਸ ਦੌਰਾਨ,...




