ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਅਮਰੀਕਾ ਵਿੱਚ ਰਾਸ਼ਟਰਪਤੀ ਚੋਣ ਲਈ ਵੋਟਾਂ ਦੀ ਪ੍ਰਕਿਰਿਆ ਜਾਰੀ: ‘ਸਵਿੰਗ ਸਟੇਟ’ ਖੇਤਰਾਂ ‘ਚ ਵੀ ਭਰਵੀਂ ਪੋਲਿੰਗ

ਵਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕਾ ਵਿੱਚ ਵੱਕਾਰੀ ਰਾਸ਼ਟਰਪਤੀ ਚੋਣ ਤਹਿਤ ਵੋਟਿੰਗ ਦੀ ਪ੍ਰਕਿਰਿਆ ਤੇਜ਼ੀ ਨਾਲ ਅੱਗੇ ਵਧਦੀ ਹੋਈ ਨਜ਼ਰ ਆ ਰਹੀ ਹੈ ਅਤੇ ਵਿਸਕਾਨਸਿਨ ਵਰਗੇ ਮੁੱਖ...

ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਖਿਲਾਫ਼ ਕਤਲ ਕੇਸ ਦੀ ਸੁਣਵਾਈ ਚਾਰ ਸਾਲਾਂ ਬਾਅਦ ਸ਼ੁਰੂ

ਮੋਹਾਲੀ/ਪੰਜਾਬ ਪੋਸਟਪੰਜਾਬ ਵਿੱਚ ਖਾੜਕੂਵਾਦ ਦੇ ਦਿਨਾਂ ਦੌਰਾਨ ਇੱਕ ਆਈਏਐਸ ਅਫਸਰ ਦੇ ਪੁੱਤਰ ਬਲਵੰਤ ਸਿੰਘ ਮੁਲਤਾਨੀ ਦੇ ਕਤਲ ਕੇਸ ਵਿੱਚ ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ...

ਸਾਰੀਆਂ ਨਜ਼ਰਾਂ ਅਮਰੀਕਾ ਵੱਲ: ਰਾਸ਼ਟਰਪਤੀ ਦੀ ਚੋਣ ਲਈ ਵੋਟਿੰਗ ਅੱਜ; ਸਖ਼ਤ ਮੁਕਾਬਲੇ ਦੀ ਸੰਭਾਵਨਾ 

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਦੁਨੀਆਂ ਦੇ ਸਿਰਕੱਢ ਦੇਸ਼ ਅਮਰੀਕਾ ’ਚ ਰਾਸ਼ਟਰਪਤੀ ਅਹੁਦੇ ਦੀ ਚੋਣ ਦੀ ਘੜੀ ਆ ਗਈ ਹੈ ਅਤੇ ਵੋਟਾਂ ਪੈਣ ਸਮੇਂ ਵੀ ਇਹ ਗੱਲ...

ਪੰਜਾਬ ਅੰਦਰ ਜ਼ਿਮਨੀ ਚੋਣਾਂ ਦੀ ਤਰੀਕ ‘ਚ ਤਬਦੀਲੀ: 13 ਦੀ ਥਾਂ ਹੁਣ 20 ਨਵੰਬਰ ਨੂੰ ਪੈਣਗੀਆਂ ਵੋਟਾਂ

ਨਵੀਂ ਦਿੱਲੀ/ਪੰਜਾਬ ਪੋਸਟਦੇਸ਼ ਦੇ ਕੌਮੀ ਚੋਣ ਕਮਿਸ਼ਨ ਨੇ ਪੰਜਾਬ ਸਮੇਤ ਹੋਰ ਸੂਬਿਆਂ ਵਿੱਚ 13 ਨਵੰਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੀ ਤਰੀਕ ਬਦਲ ਦਿੱਤੀ...

ਅਮਰੀਕੀ ਰਾਸ਼ਟਰਪਤੀ ਚੋਣਾਂ 2024: ਡੋਨਾਲਡ ਟਰੰਪ ਨੇ ਸਾਰਾ ਧਿਆਨ ਉੱਤਰੀ ਕੈਰੋਲਾਈਨਾ ਵੱਲ ਲਾਇਆ

(ਉੱਤਰੀ ਕੈਰੋਲਾਈਨਾ/ਪੰਜਾਬ ਪੋਸਟ)ਅਮਰੀਕਾ ਵਿੱਚ ਹੋ ਰਹੀਆਂ ਵੱਕਾਰੀ ਰਾਸ਼ਟਰਪਤੀ ਚੋਣਾਂ 2024 ਤੋਂ ਪਹਿਲਾਂ ਸਾਬਕਾ ਰਾਸ਼ਟਰਪਤੀ ਅਤੇ ਮੌਜੂਦਾ ਸਮੇਂ ਇਸ ਅਹੁਦੇ ਲਈ ਰਿਪਬਲੀਕਨ ਪਾਰਟੀ ਦੇ ਉਮੀਦਵਾਰ...

ਸੁਪਰੀਮ ਕੋਰਟ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਮਾਮਲੇ ਦੀ ਸੁਣਵਾਈ ਮੁਲਤਵੀ ਕੀਤੀ: ਅਗਲੀ ਤਰੀਕ 18 ਨਵੰਬਰ ਨੂੰ

ਨਵੀਂ ਦਿੱਲੀ/ਪੰਜਾਬ ਪੋਸਟਦੇਸ਼ ਦੀ ਸਰਬ ਉੱਚ ਅਦਾਲਤ ਸੁਪਰੀਮ ਕੋਰਟ ਨੇ ਸੰਨ 1995 ਵਿੱਚ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ...

ਪਾਕਿਸਤਾਨ ਵੱਲੋਂ ਭਾਰਤ ਨਾਲ ਲੱਗਦੀ ਸਰਹੱਦ ਨੇੜੇ ਤੋਪਖਾਨੇ ਪ੍ਰਣਾਲੀਆਂ ਦੀ ਪਰਖ ਅਤੇ ਸਬੰਧਤ ਸਰਗਰਮੀ

ਜੰਮੂ/ਪੰਜਾਬ ਪੋਸਟਪਾਕਿਸਤਾਨ ਨੇ ਜੰਮੂ-ਕਸ਼ਮੀਰ ’ਚ ਕੰਟਰੋਲ ਰੇਖਾ ਦੇ ਨੇੜੇ ਇਕ ਚੀਨੀ ਕੰਪਨੀ ਵਲੋਂ ਵਿਕਸਿਤ ਐੱਸ.ਐੱਚ.-15 ਦਾ ਪ੍ਰੋਟੋਟਾਈਪ ਅਤੇ ਟਰੱਕ ’ਤੇ ਲੱਗੀ 155 ਮਿਲੀਮੀਟਰ ਦੀ...

ਤੀਜੇ ਟੈਸਟ ਮੈਚ ਵਿੱਚ ਨਿਊਜ਼ੀਲੈਂਡ ਨੇ ਭਾਰਤ ਨੂੰ ਹਰਾਇਆ; 3 ਮੈਚਾਂ ਦੀ ਲੜੀ 3-0 ਨਾਲ ਜਿੱਤੀ

ਮੁੰਬਈ/ਪੰਜਾਬ ਪੋਸਟਨਿਊਜ਼ੀਲੈਂਡ ਨੇ ਮੁੰਬਈ ਵਿਖੇ ਹੋਏ ਤੀਜੇ ਟੈਸਟ 'ਚ ਵੀ ਭਾਰਤ ਨੂੰ 25 ਦੌੜਾਂ ਨਾਲ ਹਰਾ ਦਿੱਤਾ ਹੈ। ਇਸ ਨਾਲ ਟੀਮ ਨੇ ਤਿੰਨ ਮੈਚਾਂ...

ਸ੍ਰੀਨਗਰ ਦੇ ਸੰਡੇ ਬਾਜ਼ਾਰ ਵਿੱਚ ਖਰੀਦਦਾਰੀ ਕਰਦੇ ਲੋਕਾਂ ਉੱਤੇ ਫਾਇਰਿੰਗ

ਸ੍ਰੀਨਗਰ/ਪੰਜਾਬ ਪੋਸਟਜੰਮੂ-ਕਸ਼ਮੀਰ ਤੋਂ ਅੱਤਵਾਦੀਆਂ ਨੇ ਇਕ ਵਾਰ ਫਿਰ ਗ੍ਰਨੇਡ ਹਮਲਾ ਕੀਤਾ ਹੈ। ਐਤਵਾਰ ਨੂੰ ਭੀੜ-ਭੜੱਕੇ ਵਾਲੇ ਸੰਡੇ ਬਾਜ਼ਾਰ 'ਚ ਗ੍ਰੇਨੇਡ ਹਮਲਾ ਕੀਤਾ ਗਿਆ। ਹਮਲੇ...

ਸੁਖਬੀਰ ਬਾਦਲ ਦੇ ਮਾਮਲੇ ਸੰਬੰਧੀ ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਵਿਦਵਾਨਾਂ ਨਾਲ ਮੀਟਿੰਗ 6 ਨਵੰਬਰ ਨੂੰ

ਅੰਮ੍ਰਿਤਸਰ/ਪੰਜਾਬ ਪੋਸਟਸ਼੍ਰੋਮਣੀ ਅਕਾਲੀ ਦਲ ਦੇ ਪ੍ਰਮੁੱਖ ਆਗੂ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਮਾਮਲੇ ’ਤੇ ਵਿਚਾਰ-ਵਟਾਂਦਰੇ ਸੰਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ...

ਜੰਮੂ ਕਸ਼ਮੀਰ ਦੇ ਅਨੰਤਨਾਗ ‘ਚ ਫੌਜੀ ਐਕਸ਼ਨ : 2 ਦਹਿਸ਼ਤੀ ਢੇਰ, ਇੱਕ ਜਵਾਨ ਸ਼ਹੀਦ

ਅਨੰਤਨਾਗ/ਪੰਜਾਬ ਪੋਸਟਜੰਮੂ ਕਸ਼ਮੀਰ ਵਿੱਚ ਸੁਰੱਖਿਆ ਬਲਾਂ ਵੱਲੋਂ ਅੱਤਵਾਦੀਆਂ ਖ਼ਿਲਾਫ਼ ਵੱਡਾ ਐਕਸ਼ਨ ਕੀਤਾ ਗਿਆ ਹੈ ਅਤੇ ਇਸ ਤਹਿਤ ਅਨੰਤਨਾਗ ਵਿੱਚ ਸੁਰੱਖਿਆ ਬਲਾਂ ਨੇ 2 ਅੱਤਵਾਦੀਆਂ...

ਦੇਸ਼ ਦੇ ਮਸ਼ਹੂਰ ਫੈਸ਼ਨ ਡਿਜ਼ਾਈਨਰ ਰੋਹਿਤ ਬੱਲ ਦਾ ਦਿਹਾਂਤ

ਮੁੰਬਈ/ਪੰਜਾਬ ਪੋਸਟਦੇਸ਼ ਦੇ ਮਸ਼ਹੂਰ ਫੈਸ਼ਨ ਡਿਜ਼ਾਈਨਰ ਰੋਹਿਤ ਬੱਲ ਦਾ ਦਿਹਾਂਤ ਹੋ ਗਿਆ ਹੈ। ਓਹ 63 ਸਾਲ ਦੇ ਸਨ ਅਤੇ ਪਿਛਲੇ ਸਾਲਾਂ ਤੋਂ ਦਿਲ ਦੀ...