ਪੰਜਾਬ ਪੋਸਟ ਵੀਡੀਓ
Stay tuned
ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.
ਤਾਜ਼ਾ ਖ਼ਬਰਾਂ
ਸ਼੍ਰੋਮਣੀ ਕਮੇਟੀ ਪ੍ਰਧਾਨ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਹੋਣਗੇ ਉਮੀਦਵਾਰ
(ਅੰਮ੍ਰਿਤਸਰ/ਪੰਜਾਬ ਪੋਸਟ)ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੌਜੂਦਾ ਪ੍ਰਧਾਨ...
ਅਕਾਲੀ ਆਗੂ ਸੋਹਣ ਸਿੰਘ ਠੰਡਲ ਭਾਜਪਾ ‘ਚ ਸ਼ਾਮਲ ਹੋਏ; ਚੱਬੇਵਾਲ ਤੋਂ ਉਮੀਦਵਾਰ ਐਲਾਨੇ ਜਾਣ ਦੀਆਂ ਚਰਚਾਵਾਂ
ਚੰਡੀਗੜ੍ਹ/ਪੰਜਾਬ ਪੋਸਟਚੋਣਾਂ ਤੋਂ ਪਹਿਲਾਂ ਇੱਕ ਵਾਰ ਫੇਰ ਸਿਆਸੀ ਦਲ ਬਦਲੀਆਂ ਦਾ ਦੌਰ ਸ਼ੁਰੂ ਹੋ ਗਿਆ ਲੱਗਦਾ ਹੈ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ...
ਦੇਸ਼ ਵਿੱਚ ਅੱਜ ਵੱਡੇ ਚੱਕਰਵਾਤੀ ਤੂਫਾਨ ‘ਦਾਨਾ’ ਦੇ ਆਉਣ ਦੀ ਸੰਭਾਵਨਾ: ਓਡੀਸ਼ਾ ਵਾਲਾ ਖੇਤਰ ਹੋ ਸਕਦਾ ਪ੍ਰਭਾਵਿਤ
ਭੁਬਨੇਸ਼ਵਰ/ਪੰਜਾਬ ਪੋਸਟਚੱਕਰਵਾਤੀ ਤੂਫਾਨ ‘ਦਾਨਾ’ ਓਡੀਸ਼ਾ ਤੱਟ ਵਲ ਵਧ ਰਿਹਾ ਹੈ, ਜਿਸ ਨਾਲ ਸੂਬੇ ਦੀ ਲਗਭਗ ਅੱਧੀ ਆਬਾਦੀ ਪ੍ਰਭਾਵਤ ਹੋਣ ਦਾ ਖਤਰਾ ਹੈ। ਸਰਕਾਰ 14...
ਸ੍ਰੀ ਅਕਾਲ ਤਖਤ ਸਾਹਿਬ ਤੋਂ ਸੁਖਬੀਰ ਬਾਦਲ ਨੂੰ ਫਿਲਹਾਲ ਨਹੀਂ ਮਿਲੀ ਕੋਈ ਰਾਹਤ
*ਪਾਰਟੀ ਸਰਗਰਮੀਆਂ ਤੋਂ ਦੂਰ ਹੀ ਰਹਿਣਾ ਪੈ ਸਕਦਾ; ਜ਼ਿਮਨੀ ਚੋਣ ਲੜਨ ਸਬੰਧੀ ਵੀ ਝਟਕਾਅੰਮ੍ਰਿਤਸਰ/ਪੰਜਾਬ ਪੋਸਟਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ...
ਲਖੀਮਪੁਰ ਖੀਰੀ ਘਟਨਾਕ੍ਰਮ ਦੇ ਮੁਲਜ਼ਮ ਆਸ਼ੀਸ਼ ਮਿਸ਼ਰਾ ਨੂੰ ਅਦਾਲਤੀ ਸ਼ਰਤਾਂ ਦੀ ਪਾਲਣਾ ਸਬੰਧੀ ਨਿਰਦੇਸ਼ ਜਾਰੀ ਹੋਏ
ਨਵੀਂ ਦਿੱਲੀ/ਪੰਜਾਬ ਪੋਸਟਦੇਸ਼ ਦੀ ਸਰਬ ਉੱਚ ਅਦਾਲਤ ਸੁਪਰੀਮ ਕੋਰਟ ਨੇ ਸਾਲ 2021 ਦੇ ਲਖੀਮਪੁਰ ਖੀਰੀ ਘਟਨਾਕ੍ਰਮ ਨਾਲ ਸਬੰਧਤ ਕਤਲ ਕੇਸ ਵਿੱਚ ਮੁਲਜ਼ਮ ਅਤੇ ਸਾਬਕਾ...
ਸੁਪਰੀਮ ਕੋਰਟ ਨੇ ਪਰਾਲੀ ਸਾੜਨ ਦੇ ਮੁੱਦੇ ਉੱਤੇ ਇੱਕ ਵਾਰ ਫੇਰ ਵਿਖਾਈ ਸਖਤੀ
(ਨਵੀਂ ਦਿੱਲੀ/ਪੰਜਾਬ ਪੋਸਟ)ਪੰਜਾਬ ਅਤੇ ਹਰਿਆਣਾ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਲੈ ਕੇ ਸੁਪਰੀਮ ਕੋਰਟ ਫੇਰ ਸਖ਼ਤ ਨਜ਼ਰ ਆਈ ਹੈ। ਅੱਜ ਇਸ ਮਾਮਲੇ ਨੂੰ...
ਜੈਪੁਰ-ਦਿੱਲੀ ਹਾਈਵੇਅ ‘ਤੇ ਬੱਸ ਅਤੇ ਟਰਾਲੇ ਦੀ ਹੋਈ ਭਿਆਨਕ ਟੱਕਰ, 3 ਲੋਕਾਂ ਦੀ ਜਾਨ ਗਈ; ਕਈ ਹੋਰ ਗੰਭੀਰ ਜ਼ਖਮੀ
ਜੈਪੁਰ/ਪੰਜਾਬ ਪੋਸਟਜੈਪੁਰ-ਦਿੱਲੀ ਰਾਸ਼ਟਰੀ ਰਾਜਮਾਰਗ 'ਤੇ ਇੱਕ ਬੱਸ ਦੀ ਟਰਾਲੇ ਨਾਲ ਟੱਕਰ ਹੋਣ ਦੀ ਦੁਖਦਾਈ ਘਟਨਾ ਵਿੱਚ ਬੱਸ ਡਰਾਈਵਰ ਸਮੇਤ ਤਿੰਨ ਲੋਕਾਂ ਦੀ ਮੌਕੇ 'ਤੇ...
ਪੰਜਾਬ ਵਿੱਚ ਅੱਜ ਸਰਕਾਰੀ ਬੱਸ ਸੇਵਾ ਹੋਵੇਗੀ ਪ੍ਰਭਾਵਿਤ: ਰੋਡਵੇਜ਼ ਅਤੇ ਪਨਬਸ ਕਾਮਿਆਂ ਦੀ 2 ਘੰਟੇ ਹੜਤਾਲ
ਚੰਡੀਗੜ੍ਹ/ਪੰਜਾਬ ਪੋਸਟਸਮੁੱਚੇ ਪੰਜਾਬ 'ਚ ਅੱਜ ਬੱਸਾਂ ਦਾ ਸਫਰ ਕਰਨ ਵਾਲਿਆਂ ਲਈ ਵੱਡੀ ਧਿਆਨ ਦੇਣ ਵਾਲੀ ਖਬਰ ਹੈ। ਦਰਅਸਲ ਇੱਕ ਵਾਰ ਫਿਰ ਤੋਂ ਪੰਜਾਬ 'ਚ...
ਪੰਜਾਬ ਅਸੈਂਬਲੀ ਦੀਆਂ ਚਾਰ ਸੀਟਾਂ ਦੀ ਜ਼ਿਮਨੀ ਚੋਣ ਲਈ ਕਾਂਗਰਸ ਨੇ ਚਾਰੇ ਉਮੀਦਵਾਰ ਐਲਾਨੇ
ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਕਾਂਗਰਸ ਨੇ ਇੱਕੋ ਹੱਲੇ ਜ਼ਿਮਨੀ ਚੋਣਾਂ ਲਈ ਆਪਣੇ ਸਾਰੇ ਚਾਰ ਉਮੀਦਵਾਰ ਐਲਾਨ ਦਿੱਤੇ ਹਨ। ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੇ.ਸੀ....
ਪ੍ਰਧਾਨ ਮੰਤਰੀ ਮੋਦੀ ਵੱਲੋਂ ਰੂਸ ਦੌਰੇ ‘ਤੇ ਪੂਤਿਨ ਨਾਲ ਮੁਲਾਕਾਤ : ਸ਼ਾਂਤੀ ਲਈ ਭਾਰਤ ਵੱਲੋਂ ਮਦਦ ਦਾ ਭਰੋਸਾ ਦੁਆਇਆ
ਕਾਜ਼ਾਨ/ਪੰਜਾਬ ਪੋਸਟਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੇ ਰੂਸ ਦੌਰੇ ਤਹਿਤ ਉੱਥੋਂ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨਾਲ ਗੱਲਬਾਤ ਕੀਤੀ ਅਤੇ ਇਸ ਦੌਰਾਨ ਕਿਹਾ ਹੈ...
ਬੀਜੀਪੀ ਵੱਲੋਂ ਪੰਜਾਬ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਵਿੱਚੋਂ ਤਿੰਨ ਉੱਤੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ
(ਚੰਡੀਗੜ੍ਹ/ਪੰਜਾਬ ਪੋਸਟ)ਭਾਰਤੀ ਜਨਤਾ ਪਾਰਟੀ ਨੇ ਪੰਜਾਬ ਵਿਧਾਨ ਸਭਾ ਦੀਆਂ ਚਾਰ ਸੀਟਾਂ ਲਈ ਜ਼ਿਮਨੀ ਚੋਣ ਨੂੰ ਲੈ ਕੇ 3 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ।...
ਜਨਮ ਦਿਹਾੜੇ ਮੌਕੇ ਵਿਸ਼ੇਸ਼: ਸਿੱਖ ਇਤਿਹਾਸ ਦੀ ਮਹਾਨ ਅਤੇ ਸਰਬ ਸਤਿਕਾਰਤ ਸ਼ਖ਼ਸੀਅਤ : ਬਾਬਾ ਬੁੱਢਾ ਜੀ
ਸਿੱਖ ਇਤਿਹਾਸ ਵਿੱਚ ਇੱਕ ਹੀ ਵੇਲੇ ਬ੍ਰਹਮ ਗਿਆਨੀ, ਅਨਿੰਨ ਸੇਵਕ, ਪਰਉਪਕਾਰੀ, ਵਿਦਵਾਨ, ਦੂਰ-ਅੰਦੇਸ਼, ਮਹਾਨ ਉਸਰੱਈਏ ਅਤੇ ਪ੍ਰਚਾਰਕ ਜਿਹੇ ਸਤਿਕਾਰਤ ਵਿਸ਼ੇਸ਼ਣਾਂ ਨਾਲ ਬਾਬਾ ਬੁੱਢਾ ਜੀ...




