ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਸਿਮਰਨਜੀਤ ਸਿੰਘ ਮਾਨ ਵੱਲੋਂ ਜ਼ਿਮਨੀ ਚੋਣਾਂ ਲੜਨ ਸਬੰਧੀ ਵੱਡਾ ਐਲਾਨ :  ਵਿਰੋਧੀ ਪਾਰਟੀਆਂ ਨੂੰ ਵੀ ਦਿੱਤਾ ਸੱਦਾ

ਸੰਗਰੂਰ/ਪੰਜਾਬ ਪੋਸਟਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਸਾਬਕਾ ਐੱਮ.ਪੀ ਸਿਮਰਨਜੀਤ ਸਿੰਘ ਮਾਨ ਨੇ ਅੱਜ ਬਰਨਾਲਾ ਜ਼ਿਲ੍ਹੇ ਨਾਲ ਸਬੰਧਤ ਪੰਚਾਇਤੀ ਚੋਣਾਂ ਵਿੱਚ...

ਤੀਰਅੰਦਾਜ਼ੀ ਵਿੱਚ ਭਾਰਤ ਦੀ ਦੀਪਿਕਾ ਕੁਮਾਰੀ ਨੇ ਵਿਸ਼ਵ ਕੱਪ ਫ਼ਾਈਨਲ ‘ਚ ਚਾਂਦੀ ਦਾ ਤਗਮਾ ਹਾਸਲ ਕੀਤਾ

ਮੈਕਸੀਕੋ/ਪੰਜਾਬ ਪੋਸਟਭਾਰਤ ਦੀ ਤਜਰਬੇਕਾਰ ਤੀਰਅੰਦਾਜ਼ ਦੀਪਿਕਾ ਕੁਮਾਰੀ ਨੇ ਮੈਕਸੀਕੋ ਦੇਸ਼ ਵਿੱਚ ਹੋ ਰਹੇ ਤੀਰਅੰਦਾਜ਼ੀ ਦੇ ਵਿਸ਼ਵ ਕੱਪ ਫਾਈਨਲ ਵਿੱਚ ਚਾਂਦੀ ਦੇ ਨਾਲ ਛੇਵਾਂ ਵਿਸ਼ਵ...

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਖ਼ਿਲਾਫ਼ ਮੁਕੱਦਮਾ ਚਲਾਉਣ ਨੂੰ ਪੰਜਾਬ ਸਰਕਾਰ ਦੀ ਪ੍ਰਵਾਨਗੀ

ਚੰਡੀਗੜ੍ਹ/ਪੰਜਾਬ ਪੋਸਟਸੂਬੇ ਵਿੱਚ ਜ਼ਿਮਨੀ ਚੋਣਾਂ ਤੋਂ ਐਨ ਪਹਿਲਾਂ, ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ ਕਰਦੇ ਹੋਏ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਖ਼ਿਲਾਫ਼ ਮੁਕੱਦਮਾ...

ਕਿਸਾਨਾਂ ਦੇ ਵਧੇ ਰੋਹ ਦਰਮਿਆਨ ਮੁੱਖ ਮੰਤਰੀ ਵੱਲੋਂ ਝੋਨੇ ਦੀ ਲਿਫਟਿੰਗ ਤੇਜ਼ ਕਰਨ ਦੇ ਆਦੇਸ਼

ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਸੂਬੇ ਭਰ ਦੀਆਂ ਮੰਡੀਆਂ ਵਿੱਚ ਖਰੀਦੇ ਜਾ ਰਹੇ ਝੋਨੇ ਦੀ ਤੇਜ਼ੀ ਨਾਲ ਲਿਫਟਿੰਗ ਯਕੀਨੀ...

ਤੀਰਅੰਦਾਜ਼ੀ ਵਿੱਚ ਭਾਰਤ ਦੀ ਦੀਪਿਕਾ ਕੁਮਾਰੀ ਨੇ ਵਿਸ਼ਵ ਕੱਪ ਫ਼ਾਈਨਲ ‘ਚ ਚਾਂਦੀ ਦਾ ਤਗਮਾ ਹਾਸਲ ਕੀਤਾ

ਮੈਕਸੀਕੋ/ਪੰਜਾਬ ਪੋਸਟਭਾਰਤ ਦੀ ਤਜਰਬੇਕਾਰ ਤੀਰਅੰਦਾਜ਼ ਦੀਪਿਕਾ ਕੁਮਾਰੀ ਨੇ ਮੈਕਸੀਕੋ ਦੇਸ਼ ਵਿੱਚ ਹੋ ਰਹੇ ਤੀਰਅੰਦਾਜ਼ੀ ਦੇ ਵਿਸ਼ਵ ਕੱਪ ਫਾਈਨਲ ਵਿੱਚ ਚਾਂਦੀ ਦੇ ਨਾਲ ਛੇਵਾਂ ਵਿਸ਼ਵ...

ਭਾਰਤ ਅਤੇ ਗੁਆਂਢੀ ਦੇਸ਼ ਚੀਨ ਵਿਚਾਲੇ ਸਰਹੱਦ ਉੱਤੇ ਗਸ਼ਤ ਸਬੰਧੀ ਬਣੀ ਇਕਸੁਰਤਾ

(ਨਵੀਂ ਦਿੱਲੀ/ਪੰਜਾਬ ਪੋਸਟ)ਭਾਰਤ ਅਤੇ ਗੁਆਂਢੀ ਦੇਸ਼ ਚੀਨ ਵਿਚਾਲੇ ਸਰਹੱਦ ਸਬੰਧੀ ਇਕ ਮਸਲੇ ਉੱਤੇ ਸਹਿਮਤੀ ਬਣੀ ਹੈ ਅਤੇ ਇਸ ਬਾਰੇ ਵਿਦੇਸ਼ ਸਕੱਤਰ...

ਮੰਡੀਆਂ ਵਿੱਚ ਝੋਨੇ ਦੀ ਖਰੀਦ ਢਿੱਲੀ ਹੋਣ ਦਾ ਮਸਲਾ: ਕਿਸਾਨਾਂ ਨੇ ਜਲੰਧਰ ਨੇੜੇ ਲਾਇਆ ਧਰਨਾ

(ਜਲੰਧਰ/ਪੰਜਾਬ ਪੋਸਟ)ਪੰਜਾਬ ਵਿੱਚ ਐਤਕੀ ਝੋਨੇ ਦੀ ਖਰੀਦ ਦਾ ਮਾਮਲਾ ਕਾਫੀ ਭਖਦਾ ਹੋਇਆ ਵਿਖਾਈ ਦੇ ਰਿਹਾ ਹੈ ਅਤੇ ਇਸ ਸਬੰਧੀ ਲਗਾਤਾਰ ਕਿਸਾਨਾਂ ਦਾ ਰੋਸ ਪ੍ਰਦਰਸ਼ਨ...

ਕੈਲੀਫੋਰਨੀਆ ਵਿਖੇ ਬਾਬਾ ਦੀਪ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਗੁਰੂਘਰ ਦੀ ਉਸਾਰੀ ਲਈ ਕਾਰ ਸੇਵਾ ਆਰੰਭ

ਕੈਲੀਫੋਰਨੀਆ/ਪੰਜਾਬ ਪੋਸਟਅਮਰੀਕਾ ਦੇ ਸੰਘਣੀ ਵਸੋਂ ਵਾਲੇ ਸ਼ਹਿਰ ਕੈਲੀਫੋਰਨੀਆ ਦੇ ਵੈਸਲੀ ਵਿਖੇ ਐਗਜ਼ਿਟ 441 ਉੱਪਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਗੁਰਦੁਆਰਾ...

ਅਮਰੀਕਾ ਦੇ ਉੱਘੇ ਕਾਰੋਬਾਰੀਆਂ ਬਹਾਦਰ ਸਿੰਘ ਤੇ ਨਿਰਮਲ ਸਿੰਘ ਚੰਦੀਦੀ ਦੋਸਤੀਰਿਸ਼ਤੇਦਾਰੀ ’ਚ ਬਦਲੀ

ਸਾਨ ਫਰਾਂਸਿਸਕੋ/ਪੰਜਾਬ ਪੋਸਟਅਮਰੀਕਾ ਦੇ ਉੱਘੇ ਕਾਰੋਬਾਰੀ, ਸਮਾਜ ਸੇਵੀ ਅਤੇ ‘ਵੰਨ ਬੀਟ ਗਰੁੱਪ’ ਜ਼ਰੀਏ ਸਿੱਖਿਆ ਅਤੇ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਵੱਡਾ ਯੋਗਦਾਨ ਪਾਉਣ ਵਾਲੇ...

‘ਸਿੱਖਸ ਫਾਰ ਟਰੰਪ’ ਵੱਲੋਂ ਡੋਨਾਲਡ ਟਰੰਪ ਦੀ ਚੋਣ ਮੁਹਿੰਮ ਨੂੰ ਭਰਵਾਂ ਸਮਰਥਨ; ਟਰੰਪ ਨੇ ਸਿੱਖਾਂ ਦੀ ਕੀਤੀ ਸ਼ਲਾਘਾ

ਪੈਨਸਲਵੇਨੀਆ/ਪੰਜਾਬ ਪੋਸਟਅਮਰੀਕਾ ਵਿੱਚ ਰਾਸ਼ਟਰਪਤੀ ਦੇ ਅਹੁਦੇ ਲਈ ਹੋ ਰਹੀ ਚੋਣ ਤੋਂ ਪਹਿਲਾਂ ਡੋਨਾਲਡ ਟਰੰਪ ਦੀ ਚੋਣ ਮੁਹਿੰਮ ਨੂੰ ਓਸ ਵੇਲੇ ਹੋਰ ਹੁਲਾਰਾ ਮਿਲਿਆ ਜਦੋਂ...

ਸੁਪ੍ਰੀਮ ਕੋਰਟ ਵਿੱਚ ਅੱਜ ਹੋਵੇਗੀ ਜੁਲਾਈ ਮਹੀਨੇ ਦਿੱਲੀ ‘ਚ ਵਾਪਰੇ ਕੋਚਿੰਗ ਸੈਂਟਰ ਹਾਦਸੇ ਦੀ ਸੁਣਵਾਈ

(ਦਿੱਲੀ/ਪੰਜਾਬ ਪੋਸਟ)ਦੇਸ਼ ਰਾਜਧਾਨੀ ਦਿੱਲੀ ਵਿਖੇ ਸਥਿਤ ਇੱਕ ਕੋਚਿੰਗ ਸੈਂਟਰ ’ਚ ਬੀਤੇ ਜੁਲਾਈ ਮਹੀਨੇ ਸਿਵਲ ਸੇਵਾ ਦੀ ਤਿਆਰੀ ਕਰ ਰਹੇ ਤਿੰਨ ਵਿਦਿਆਰਥੀਆਂ ਦੀ ਮੌਤ ਮਾਮਲੇ...

ਕੈਨੇਡਾ ਵਿੱਚ ਹੋਈਆਂ ਤਾਜ਼ਾ ਚੋਣਾਂ ਦੇ ਨਤੀਜਿਆਂ ਵਿੱਚ ਵੱਡੀ ਗਿਣਤੀ ਪੰਜਾਬੀ ਉਮੀਦਵਾਰ ਜੇਤੂ

(ਬ੍ਰਿਟਿਸ਼ ਕੋਲੰਬੀਆ/ਪੰਜਾਬ ਪੋਸਟ)ਪਰਵਾਸ ਪੱਖੋਂ ਪੰਜਾਬੀਆਂ ਦੀ ਪਹਿਲੀ ਪਸੰਦ ਵਜੋਂ ਜਾਣੇ ਜਾਂਦੇ ਦੇਸ਼ ਕੈਨੇਡਾ ਵਿੱਚ ਹੋਈਆਂ ਤਾਜ਼ਾ ਚੋਣਾਂ ਦੇ ਨਤੀਜਿਆਂ ਵਿੱਚ ਪੰਜਾਬੀ ਭਾਈਚਾਰੇ ਨੇ...